ਅੰਮ੍ਰਿਤਸਰ 15 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ''ਆਪ ਦੀ ਸਰਕਾਰ ਆਪ ਦੇ ਦਵਾਰ" ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੈਂਪ 16 ਜੁਲਾਈ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਡੀਏਵੀ ਕਾਲਜ ਫ਼ਾਰ ਵੂਮੈਨ ਬੀ ਕੇ ਦੱਤ ਗੇਟ ਕੈਂਪਸ ਵਿੱਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਉਹ ਖੁਦ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀ ਸ਼੍ਰੇਣੀ....
ਮਾਝਾ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਯੋਜਿਤ ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਿਰੋਪਾਓ ਤੇ ਦਸਤਾਰਾਂ ਭੇਟ ਅੰਮ੍ਰਿਤਸਰ 15 ਜੁਲਾਈ 2024 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਸੇਵਾ ਸੰਭਾਲ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਹਿਬਾਨਾਂ ਦੀ ਹੋਈ ਅਹਿਮ ਮੀਟਿੰਗ, ਬੈਠਕ ’ਚ ਲਏ ਗਏ ਵੱਡੇ ਅਹਿਮ ਫੈਸਲੇ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਜਲਵਾਯੂ ਵਿਚ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਤੇ ਵੀ ਹੋਈ ਵਿਚਾਰ -ਚਰਚਾ ਅੰਮ੍ਰਿਤਸਰ, 15 ਜੁਲਾਈ 2024 : ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਕਈ ਅਹਿਮ ਫੈਸਲੇ ਕੀਤੇ ਗਏ; – ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ....
ਅਜਨਾਲੇ ਤੋਂ ਲੋਪੋਕੇ ਨੂੰ ਜਾਣ ਵਾਲੀ ਟੁੱਟੀ ਸੜਕ ਨੂੰ ਨਵੀਂ ਬਣਾਉਣ ਲਈ ਅੱਜ ਕੈਬਨਿਟ ਮੰਤਰੀ ਧਾਲੀਵਾਲ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 13 ਜੁਲਾਈ 2024 : ਆਪ ਸਰਕਾਰ ਵੱਲੋਂ ਇੱਕ ਵਾਰ ਫਿਰ ਤੋਂ ਵਿਕਾਸ ਕਾਰਜਾਂ ਦੀ ਰਫਤਾਰ ਫੜਦੇ ਹੋਏ ਲਗਾਤਾਰ ਹੀ ਪੰਜਾਬ ਦੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਜਿਸ ਤੇ ਚਲਦੇ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਹਲਕੇ ਅਜਨਾਲਾ ਦੇ ਵਿੱਚ 25 ਸਾਲ ਤੋਂ ਟੁੱਟੀ ਸੜਕ ਨੂੰ ਨਵੀਂ ਬਣਾਉਣ ਦਾ ਉਦਘਾਟਨ ਕੀਤਾ ਗਿਆ। ਇਹ ਸੜਕ ਅਜਨਾਲੇ ਤੋਂ ਲੋਪੋਕੇ....
ਬਟਾਲਾ, 13 ਜੁਲਾਈ 2024 : ਸਿਵਲ ਡਿਫੈਂਸ ਦੀ ਵਾਰਡਨ ਸਰਵਿਸ, ਪੋਸਟ ਨੰ. 8 ਵਲੋਂ “ਬਰਸਾਤੀ ਮੌਸਮ ਵਿਚ ਜ਼ਹਿਰੀਲੇ ਜਾਨਵਰਾਂ ਕੀੜੇ ਮਕੌੜਿਆਂ ਤੋ ਬਚਾਅ, ਸਾਵਧਾਨੀਆਂ ‘ਤੇ ਜਾਗਰੂਕਤਾ ਕੈਂਪ, ਡਾ. ਬੀ.ਆਰ ਅੰਬੇਡਕਰ ਲਿਟਲ ਫਲਾਵਰ ਸੀਨੀ. ਸੈਕੰ. ਸਕੂਲ ਵਿਖੇ ਲਗਾਇਆ ਗਿਆ। ਇਸ ਮੋਕੇ ਪੋਸਟ ਵਾਰਡਨ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ, ਡਾਇਰੈਕਟਰ ਡਾ. ਅਸ਼ੋਕ, ਮੈਡਮ ਸ਼ਵਾਨੀ, ਰੇਨੂ ਬਾਲਾ, ਮੀਨੂ ਤੇ ਵਿਦਿਆਰਥੀ ਹਾਜ਼ਰ ਸਨ ।ਪੋਸਟ ਵਾਰਡਨ ਹਰਬਖਸ਼ ਸਿੰਘ ਨੇ ਦੱਸਿਆ ਕਿ ਬਰਸਾਤੀ ਦਿਨਾਂ ਵਿਚ ਜ਼ਮੀਨ ਤੇ ਪਾਣੀ ਖੜਾ ਹੋਣ....
ਅੰਮ੍ਰਿਤਸਰ, 13 ਜੁਲਾਈ 2024 : ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ....
ਭਾਰਤ ਸਰਕਾਰ ਵਿਦੇਸ਼ ਮੰਤਰਾਲੇ ਰਾਹੀਂ ਇੰਗਲੈਂਡ ਸਰਕਾਰ ਨੂੰ ਕਾਰਵਾਈ ਲਈ ਆਖੇ- ਐਡਵੋਕੇਟ ਧਾਮੀ ਅੰਮ੍ਰਿਤਸਰ, 12 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੰਗਲੈਂਡ ਅੰਦਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਵਿੱਚ ਦੋ ਵਿਅਕਤੀਆਂ ਵੱਲੋਂ ਗੁਰੂ ਸਾਹਿਬ ਦੀ ਹਜ਼ੂਰੀ ਚੋਂ ਕਿਰਪਾਨਾਂ ਚੁੱਕ ਕੇ ਸੰਗਤ ਤੇ ਕੀਤੇ ਨਫ਼ਰਤੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ....
ਅੰਮ੍ਰਿਤਸਰ, 12 ਜੁਲਾਈ 2024 : ਹਵਾ ਅਤੇ ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ , ਸੇਵਾਦਾਰ ਬਾਬਾ ਗੁਰਜੀਤ ਸਿੰਘ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ ਵਿਖੇ 100 ਤੋਂ ਵਧੇਰੇ ਬੂਟੇ ਲਗਾਉਂਦਿਆਂ ਸਾਂਝੇ ਕੀਤੇ। ਸ੍ਰ ਧਾਲੀਵਾਲ ਨੇ....
0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚੇ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਸੁਣੇਗਾ ਮੁਸ਼ਕਲਾਂ ਅੰਮ੍ਰਿਤਸਰ, 12 ਜੁਲਾਈ 2024 : ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਜਿਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂੰ ਕਰਵਾਉਣ ਦੇ ਨਾਲ ਨਾਲ ਮੁਸ਼ਕਲਾਂ ਵੀ ਸੁਣਨਗੇ। ਇਹ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹਾ....
ਅੰਮ੍ਰਿਤਸਰ, 12 ਜੁਲਾਈ 2024 : ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਨੇ ਇੱਕ ਹੋਟਲ ਵਿੱਚ ਮੌਜੂਦ 6 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਮੁਤਾਬਿਕ ਇਹਨਾਂ ਵੱਲੋਂ ਇੱਕ ਗੈਂਗ ਵਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਜਿਸ ਨੂੰ ਲੈ ਕੇ ਇਹਨਾਂ ਨੂੰ ਪਹਿਲਾਂ ਹੀ ਦਬੋਚ ਦਿੱਤਾ ਗਿਆ ਹੈ ਅਤੇ ਇਹਨਾਂ ਵਿੱਚੋਂ ਇੱਕ ਗੋਲਡੀ ਬਰਾੜ ਦਾ ਜੀਜਾ ਵੀ ਦੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਦਾ....
ਅੰਮ੍ਰਿਤਸਰ, 12 ਜੁਲਾਈ 2024 : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ....
ਅੰਮ੍ਰਿਤਸਰ, 12 ਜੁਲਾਈ 2024 : ਅੰਮ੍ਰਿਤਸਰ ‘ਚ ਬੁੱਧਵਾਰ ਦੇਰ ਰਾਤ ਚਾਰ ਅਣਪਛਾਤੇ ਨੌਜਵਾਨਾਂ ਨੇ ਇਕ ਹਿੰਦੂ ਆਗੂ ‘ਤੇ ਹਮਲਾ ਕੀਤਾ ਹੈ। ਜਾਣਕਾਰੀ ਮੁਤਾਬਕ 4 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਰਾਸ਼ਟਰੀ ਭਗਵਾ ਸੈਨਾ ਦੇ ਉਪ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਗੋਲੀ ਮਾਰ ਦਿੱਤੀ। ਹਮਲਾਵਰਾਂ ਨੇ ਤਿੰਨ ਰਾਉਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ ਇੱਕ ਪ੍ਰਵੀਨ ਦੇ ਮੋਢੇ ਵਿੱਚ ਲੱਗਿਆ। ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਸਥਾਨ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਰਿਕਾਰਡ ਹੋ ਗਈ ਹੈ।....
ਬਟਾਲਾ, 11 ਜੁਲਾਈ 2024 : ਸੰਸਾਰ ਭਰ ਵਿਚ ਪ੍ਰਸਿੱਧ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ-ਪੁਰਬ (ਸਲਾਨਾ ਜੌੜ ਮੇਲਾ) ਜੋ 10 ਸਤੰਬਰ ਨੂੰ ਬਟਾਲਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਦੇ ਭਾਰੀ ਇੱਕਠ ਹੁੰਦਾ ਹੈ। ਇਸ ਸਬੰਧੀ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਅਤੇ ਸਟੇਸ਼ਨ ਇੰਚਾਰਜ ਸੁਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ‘ਚ ਫਾਇਰ ਬ੍ਰਿਗੇਡ ਸਟੇਸ਼ਨ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਫਾਇਰ ਅਫ਼ਸਰ ਨੀਰਜ ਸ਼ਰਮਾਂ ਤੇ ਓਂਕਾਰ ਸਿੰਘ, ਜਸਬੀਰ ਸਿੰਘ, ਪੋਸਟ ਵਾਰਡਨ-ਹਰਬਖਸ਼ ਸਿੰਘ....
ਕਿਹਾ- ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਬਟਾਲਾ, 11 ਜੁਲਾਈ 2024 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅੱਜ ਸਵੇਰੇ ਕਾਰਪੋਰੇਸ਼ਨ ਦਫਤਰ ਬਟਾਲਾ ਵਿਖੇ ਪੁਹੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ। ਉਨਾਂ ਅਧਿਕਾਰੀਆਂ ਨੂੰ ਸਖ਼ਤ ਸਬਦਾਂ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕਾਰਪੋਰੇਸ਼ਨ, ਵੱਖ-ਵੱਖ ਵਿਭਾਗਾਂ....
ਗੁਰਦਾਸਪੁਰ, 11 ਜੁਲਾਈ 2024 : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਸ਼ਕਰਗੜ੍ਹ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਸ੍ਰੀ ਵਿਸ਼ਾਲ ਮਹਾਜਨ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਟਰੈਫ਼ਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਦੀ ਤਰਫ਼ੋਂ ਏ.ਐੱਸ.ਆਈ ਸੁਭਾਸ਼ ਚੰਦਰ ਅਤੇ ਏ.ਐੱਸ.ਆਈ ਅਮਨਦੀਪ ਸਿੰਘ ਸ਼ਾਮਲ ਹੋਏ। ਸੈਮੀਨਾਰ 'ਚ....