ਮਾਝਾ

ਬੌਧਿਕ ਅਸਮਰੱਥਾ ਵਾਲੀਆਂ ਬੱਚੀਆਂ ਨੇ ਕੀਤਾ ਸੰਸਥਾ ਦਾ ਨਾਮ ਰੋਸ਼ਨ
ਅੰਮ੍ਰਿਤਸਰ, 15 ਅਪ੍ਰੈਲ : ਸੰਸਥਾ ਸਹਿਯੋਗ ਹਾਫ ਵੇਅ ਹੋਮ ਅੰਮ੍ਰਿਤਸਰ ਜੋ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ਹੈ ਦੀਆਂ ਬੱਚੀਆਂ ਦੇ ਸਭਿਆਾਚਾਰ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਬੌਧਿਕ ਤੌਰ ਤੇ ਅਪਾਹਜ ਬੱਚੀਆਂ ਲਈ ਉਤਰੀ ਜੋਨ ਸਭਿਆਚਰ ਮੁਕਾਬਲਾ (ਉਮੰਗ-2024) ਜੋ ਕਿ ਜੈਮਸ ਕੈਂਬਰਜ ਇੰਟਰਨੈਸ਼ਨਲ ਸਕੂਲ ਹੁਸਿਆਰਪੁਰ ਵਿਖੇ ਕਰਵਾਇਆ ਗਿਆ ਸੀ ਵਿੱਚ ਰਨਰ ਅਪ ਟਰਾਫੀ ਜਿੱਤਣ ’ਤੇ....
ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ  ਸਥਾਨ ’ਕਾਇਮ : ਡਿਪਟੀ ਕਮਿਸ਼ਨਰ
ਅੰਮ੍ਰਿਤਸਰ 15 ਅਪੈ੍ਰਲ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.94 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ ਸਥਾਨ ਤੇ ਹੈ।ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ....
ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਕੀਤਾ ਨੁੱਕੜ ਨਾਟਕ
ਅੰਮਿ੍ਰਤਸਰ 15 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਜੀ.ਓ. ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਰੰਗਮੰਚ ਗਰੁੱਪ ਵਲੋਂ ਇੱਕ ਵੋਟਰ ਜਾਗਰੂਕਤਾ ਨੁੱਕੜ ਨਾਟਕ ਦਾ ਆਯੋਜਨ ਹੈਰੀਟੇਜ ਸਟਰੀਟ ਵਿਖੇ ਕੀਤਾ ਗਿਆ। ਰੰਗਕਰਮੀ ਸ਼੍ਰੀ ਦਲਜੀਤ ਸੋਨਾ ਦੁਆਰਾ ਨਿਰਦੇਸ਼ਿਤ....
ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ
ਅੰਮਿ੍ਰਤਸਰ 15 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਰਾਦਪੁਰਾ ਸਮੇਤ ਕਈ ਸਕੂਲਾਂ ਵਿੱਚ....
ਟ੍ਰੈਫਿਕ ਦੇ ਨਿਯਮ ਦੱਸਣ  ਬਾਰੇ  ਕੀਤਾ ਗਿਆ ਸੈਮੀਨਾਰ
ਅੰਮ੍ਰਿਤਸਰ 15 ਅਪ੍ਰੈਲ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਬੀਤੇ ਦਿਨੀਂ ਮੋਹਿੰਦਰਗੜ੍ਹ ਹਰਿਆਣਾ ਵਿਚ ਹੋਏ ਸਕੂਲ ਬੱਸ ਦਾ ਐਕਸੀਡੈਂਟ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਐਜੂਕੇਸਨ ਸੈੱਲ ਵੱਲੋ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਸਕੂਲੀ ਬੱਚਿਆ ਅਤੇ ਸਕੂਲੀ ਵੈਨ ਡਰਾਈਵਰਾ ਨਾਲ....
ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ
ਅੰਮ੍ਰਿਤ ਸੰਚਾਰ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੇ ਕੀਤਾ ਅੰਮ੍ਰਿਤ ਦਾ ਬਾਟਾ ਤਿਆਰ ਲੰਗਰ ਹਾਲ ਦੇ ਨਿਰਮਾਣ ਦੀ ਕਾਰ ਸੇਵਾ ਕੀਤੀ ਆਰੰਭ ਅੰਮ੍ਰਿਤਸਰ, 14 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਆਰੰਭਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ....
ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ : ਐਡਵੋਕੇਟ ਧਾਮੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਿੰਨ ਸਰਾਵਾਂ ਨੂੰ ਦੋ ਮੰਜ਼ਲ ਹੋਰ ਵਧਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਗਾਈ ਕਈ ਅਹਿਮ ਫੈਸਲਿਆਂ ’ਤੇ ਮੋਹਰ ਅੰਮ੍ਰਿਤਸਰ, 14 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ....
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 4 ਹਵਾਲਾਤੀਆਂ ਦੀ ਮੌਤ ਦਾ ਮਾਮਲਾ ਆਇਆ ਸਾਹਮਣੇ 
ਅੰਮ੍ਰਿਤਸਰ, 14 ਅਪ੍ਰੈਲ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਚਾਰ ਹਵਾਲਾਤੀਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਕੱਲ ਤਿੰਨ ਹਵਾਲਾਤੀਆਂ ਦੀ ਮੌਤ ਹੋ ਗਈ ਸੀ ਤੇ ਅੱਜ ਇਕ ਹਵਾਲਾਤੀ ਦੀ ਮੌਤ ਹੋ ਗਈ ਹੈ। ਇਸ ਮੌਕੇ ਮ੍ਰਿਤਕ ਹਵਾਲਾਤੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਾਡੇ ਬੱਚੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਕਈ ਵਾਰ ਕੇਂਦਰੀ ਜੇਲ ਦੇ ਸਿਕਿਉਰਟੀ ਇੰਚਾਰਜ ਨੂੰ ਗਾਰਦ ਲਗਾਉਣ ਲਈ ਕਿਹਾ ਗਿਆ ਸੀ ਪਰ ਉਹਨਾਂ ਵੱਲੋਂ....
ਕਪੂਰਥਲਾ ਦੇ ਰੇਲ ਕੋਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਸੈਂਕੜੇ ਝੁੱਗੀਆਂ ਸੜ ਕੇ ਸੁਆਹ 
ਸੁਲਤਾਨਪੁਰ ਲੋਧੀ, 13 ਅਪ੍ਰੈਲ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਮਾਰਗ 'ਤੇ ਰੇਲ ਕੋਚ ਫੈਕਟਰੀ ਦੇ ਬਾਹਰਵਾਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਨੂੰ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ ਹੈ। ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ ਤੇ ਕਰੀਬ 300-400 ਝੁੱਗੀਆਂ ਨੂੰ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਸਨ, ਜੋ ਕਾਫੀ ਜੱਦੋਜਹਿਦ ਮਗਰੋਂ ਅੱਗ ਤੇ ਕਾਬੂ ਪਾ ਲਿਆ ਗਿਆ। ਇਸ ਦੌਰਾਨ ਪੀੜਿਤ ਲੋਕਾਂ....
ਰੈਲੀ ‘ਚ ਬੋਲੇ ਇਤਰਾਜਯੋਗ ਬੋਲਾਂ ਲਈ ਲਾਲਜੀਤ ਭੁੱਲਰ ਨੇ ਸ਼ੋਸ਼ਲ ਮੀਡੀਆ ਤੇ ਲਾਇਵ ਹੋ ਕੇ ਮੰਗੀ ਮੁਆਫੀ
ਪੱਟੀ, 13 ਅਪ੍ਰੈਲ : ਲੋਕ ਸਭਾ ਹਲਕਾ ਸ੍ਰੀ ਖੰਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿਖੇ ਇੱਕ ਚੋਣ ਰੈਲੀ ‘ਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਬਾਰੇ ਕੀਤੀਆਂ ਇਤਰਾਜਯੋਗ ਟਿੱਪਣੀਆਂ ਤੋਂ ਬਾਅਦ ਸੂਬੇ ਭਰ ਵਿੱਚ ਇਸ ਗੱਲ ਦਾ ਵਿਰੋਧ ਹੋਣਾਂ ਸ਼ੁਰੂ ਗਿਆ, ਜਿਸ ਦਾ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤੀਆਂ ਇੰਨ੍ਹਾਂ ਟਿੱਪਣੀਆਂ ਦੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਮੁਆਫੀ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਉਹ....
ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਕੀਤੇ ਸਾਰੇ ਮਾਪਢੰਡਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ-ਜ਼ਿਲ੍ਹਾ ਚੋਣ ਅਫ਼ਸਰ
ਜ਼ਿਲਾ੍ਹ ਚੋਣ ਅਫ਼ਸਰ ਸ਼੍ਰੀ ਸੰਦੀਪ ਕੁਮਾਰ ਨੇ ਸੈਕਟਰ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਸਹੂਲਤਾਂ (ਐਸ਼ੋਰਡ ਮਿਨੀਮਮ ਫੈਸਿਲਟੀ) ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੀਆਂ ਹਦਾਇਤਾਂ ਤਰਨ ਤਾਰਨ, 13 ਅਪ੍ਰੈਲ : ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀ ਚੋਣ ਦੇ ਸਬੰਧ ਵਿੱਚ ਜ਼ਿਲਾ੍ਹ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਵੱਲੋਂ ਚੋਣ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਤਹਿਤ ਸ਼੍ਰੀ....
ਵੋਟ ਦਾ ਇਸਤੇਮਾਲ ਕਰਨ ਬਾਰੇ ਰੰਗੋਲੀਆਂ ਤਿਆਰ ਕੀਤੀਆਂ
ਅੰਮ੍ਰਿਤਸਰ 13 ਅਪ੍ਰੈਲ : ਸ੍ਰੀ ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਤੇ ਪ੍ਰਿੰਸੀਪਲ ਆਰਟਸ ਐਂਡ ਕਰਾਫ਼ਟ ਸੰਸਥਾ ਹਾਲ ਗੇਟ ਅਤੇ ਪ੍ਰਿੰਸੀਪਲ ਬੀ ਬੀ ਕੇ ਡੀ ਏ ਵੀ ਕਾਲਜ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ....
ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ-ਐਸ ਡੀ ਐਮ ਚਾਹਲ 
ਸ਼ਹੀਦਾਂ ਦੀ ਬਦੌਲਤ ਹੀ ਮਾਣ ਰਹੇ ਹਾਂ ਅਜ਼ਾਦੀ ਦਾ ਨਿੱਘ- ਅੰਮ੍ਰਿਤਸਰ, 13 ਅਪ੍ਰੈਲ : ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਸ ਡੀ ਐਮ ਮਨਕੰਵਲ ਸਿੰਘ ਚਾਹਲ ਨੇ ਜਲਿ੍ਹਆਂਵਾਲਾ ਬਾਗ਼ ਵਿਖੇ ਸ਼ਹੀਦਾ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਕੀਤਾ, ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਹੋਰ ਤੇਜ ਕੀਤਾ ਸੀ ਜਿਸ....
ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਅੰਮ੍ਰਿਤਸਰ, 13 ਅਪ੍ਰੈਲ : 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਰਵੀਂ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਇਸ ਪਾਵਨ ਅਸਥਾਨ ’ਤੇ ਹਾਜ਼ਰੀ ਭਰ ਕੇ ਜਿਥੇ ਗੁਰਬਾਣੀ ਕੀਰਤਨ ਸਰਵਨ ਕੀਤਾ, ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਈ। ਇਸੇ ਦੌਰਾਨ ਹਰ ਸਾਲ ਵਾਂਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਬੀਤੇ ਕੱਲ੍ਹ....
ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨ
ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ ਅੰਮ੍ਰਿਤਸਰ, 13 ਅਪ੍ਰੈਲ : ਪੰਜ ਸਿੰਘ ਸਾਹਿਬਾਨ ਵੱਲੋਂ 325ਵੇਂ ਖਾਲਸਾ ਸਾਜਣਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਮੁਤਾਬਿਕ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ ਝੁਲਾਏ ਗਏ। ਇਸ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੁਲਾਜ਼ਮਾਂ ਨੇ ਸਮੂਹਕ ਰੂਪ ਵਿਚ....