ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਕੀਤਾ ਗਿਆ ਵਿਚਾਰ ਵਿਟਾਂਦਰਾ ਤਰਨ ਤਾਰਨ, 20 ਜੂਨ 2024 : ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਸ ਸਕੀਮ ਅਧੀਨ ਆਈਆਂ ਅਰਜ਼ੀਆਂ ਨੂੰ ਵੈਰੀਫਾਈ ਕਰਨ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਮਾਝਾ
ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 20 ਜੂਨ 2024 : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ....
ਜ਼ਿਲਾ ਤਰਨ ਤਾਰਨ ਵਿੱਚ ਖੁੱਲ੍ਹੇ 30 ਆਮ ਆਦਮੀ ਕਲੀਨਿਕਾਂ ਤੋਂ ਲਗਭਗ ਪੰਜ ਲੱਖ ਮਰੀਜ਼ਾਂ ਨੇ ਹੁਣ ਤੱਕ ਕਰਵਾਇਆ ਇਲਾਜ-ਸ੍ਰੀ ਸੰਦੀਪ ਕੁਮਾਰ 40 ਦੇ ਕਰੀਬ ਮੁਫ਼ਤ ਲੈਬੋਰਟਰੀ ਟੈਸਟਾਂ ਦੇ ਨਾਲ ਮਿਲ ਰਹੀਆਂ ਹਨ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਤਰਨ ਤਾਰਨ, 20 ਜੂਨ 2024 : ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲਾ ਤਰਨ ਤਾਰਨ ਵਿੱਚ ਸ਼ੁਰੂ ਕੀਤੇ ਗਏ 30 ਆਮ ਆਦਮੀ ਕਲੀਨਿਕ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਹਨਾਂ ਗੱਲਾਂ....
ਕੈਬਨਿਟ ਮੰਤਰੀ ਵੱਲੋਂ ਅੰਮਿ੍ਰਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਅੰਮਿ੍ਰਤਸਰ, 20 ਜੂਨ 2024 : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮਿ੍ਰਤਸਰ ਮਿਉਸ਼ੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਭਵਿੱਖ ਵਿਚ ਸ਼ਹਿਰ ਵਿਚ ਕੋਈ ਨਾਜਾਇਜ਼ ਉਸਾਰੀ ਨਾ ਹੋਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਇਕ ਟੀਮ ਵਜੋਂ ਕੰਮ ਕਰਨ ਲਈ ਅੱਗੇ ਆਉਣ। ਅੱਜ ਦੀ ਮੀਟਿੰਗ ਵਿਚ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਡਾ....
ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਬੂਟੇ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼ ਅੰਮ੍ਰਿਤਸਰ, 20 ਜੂਨ 2024 : ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਇਸ ਸਬੰਧੀ ਸਮੂਹ ਵਿਭਾਗਾਂ....
ਅੰਮ੍ਰਿਤਸਰ 20 ਜੂਨ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਕੀਤੀ ਇੱਕ ਖੋਜ ਵਿੱਚ ਦੱਸਿਆ ਗਿਆ ਹੈ ਕਿ ਪਾਣੀ ਦੀ ਵੱਧ ਵਰਤੋਂ ਹੋਣ ਕਰਕੇ ਝੋਨੇ ਦੀ ਕਾਸ਼ਤ ਸੂਬੇ ਦੇ ਧਰਤੀ ਹੇਠਲੇ ਉਪਲੱਬਧ ਜਲ ਸਰੋਤਾਂ ਲਈ ਗੰਭੀਰ ਖਤਰਾ ਪੈਦਾ ਕਰ ਰਹੀ ਹੈ। ਪੰਜਾਬ ਦੇ ਲਗਭਗ 80% ਰਕਬੇ ਵਿੱਚੋਂ ਲੋੜ ਤੋਂ ਵੱਧ ਪਾਣੀ ਧਰਤੀ ਹੇਠੋਂ ਕੱਢਿਆ ਜਾ ਰਿਹਾ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਖੇਤੀ ਵਿੱਚ ਵਿਭਿੰਨਤਾ ਲਿਆਉਣ, ਝੋਨੇ ਹੇਠ ਰਕਬਾ ਘਟਾਉਣ ਅਤੇ ਜ਼ਮੀਨ ਦੋਜ ਪਾਣੀ ਦੀ ਬੱਚਤ ਦੇ ਮੰਤਵ ਨਾਲ ਪੰਜਾਬ ਸਰਕਾਰ....
ਅੰਮ੍ਰਿਤਸਰ, 20 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜ੍ਹੀ ਨਿਵਾਸ ਵਿਖੇ ਕਮਰਾ ਰਾਖਵਾਂ ਕਰਨ ਦੇ ਨਾਂ ’ਤੇ ਸੰਗਤਾਂ ਨਾਲ ਨਕਲੀ ਵੈੱਬਸਾਈਟ ਜਰੀਏ ਠੱਗੀ ਮਾਰਨ ਵਾਲੇ ਖਾਤੇ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇੰਟਰਨੈੱਟ ਵਿਭਾਗ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚਲਾਈ ਜਾ ਰਹੀ ਜਾਅਲੀ ਵੈੱਬਸਾਈਟ ਦਾ ਆਈ.ਪੀ. ਐਡਰੈਸ ਪਤਾ ਲਗਾ ਕੇ ਇਸ ਕਾਰਵਾਈ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ....
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਅੰਮ੍ਰਿਤਸਰ, 20 ਜੂਨ 2024 : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਅੰਤ੍ਰਿੰਗ ਕਮੇਟੀ ਮੈਂਬਰ ਸ....
ਅੰਮ੍ਰਿਤਸਰ, 19 ਜੂਨ 2024 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾ ਜਮ੍ਹਾ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਇਲ ਨੰਬਰ 98149-49689 'ਤੇ ਸੰਪਰਕ ਕਰਕੇ ਪੁਸ਼ਟੀ ਕੀਤੀ ਜਾਵੇ। ਇਸ ਸਬੰਧੀ ਸੰਗਤ ਨੂੰ ਅਪੀਲ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਪਿਛਲੇ ਦਿਨਾ ਤੋਂ....
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 50 ਹਸਨਪੁਰ ਵਿਖੇ ਪਿੰਡ ਦੀ ਸਪਲਾਈ ਨੂੰ ਪਿੰਡ ਦੇ ਫੀਡਰ ਨਾਲੋਂ ਉਤਾਰ ਕੇ ਸ਼ਹਿਰੀ ਫੀਡਰ ਨਾਲ ਜੋੜ ਕੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਬਟਾਲਾ, 19 ਜੂਨ 2024 : ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ 600 ਯੂਨਿਟ ਬਿਜਲੀ ਮੁਫਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ....
21 ਜੂਨ ਨੂੰ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ ਬਟਾਲਾ, 19 ਜੂਨ 2024 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸੀਐਮ ਦੀ ਯੋਗਸ਼ਾਲਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਜਿਲੇ ਦੇ ਵੱਖ-ਵੱਖ ਖੇਤਰਾਂ ਜਿਵੇਂ ਬਟਾਲਾ, ਕਾਦੀਆਂ,ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ , ਗੁਰਦਾਸਪੁਰ ਅਤੇ ਕਲਾਨੌਰ ਆਦਿ ਵਿੱਚ ਲੋਕ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਸੀ.ਐਮ ਯੋਗਸ਼ਾਲਾ ਦੇ ਜ਼ਿਲਾ ਕੁਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ....
ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਬੂਟੇ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼ ਤਰਨ ਤਾਰਨ,19 ਜੂਨ 2024 : ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜ਼ਿਲ੍ਹਾ ਤਰਨਤਾਰਨ ਨੰੁ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 8,00,000 ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਇਹ ਜਾਣਕਾਰੀ....
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦੀ ਕੀਤੀ ਜਾਵੇਗੀ ਸਿੱਧੀ ਅਦਾਇਗੀ ਤਰਨ ਤਾਰਨ, 19 ਜੂਨ 2024 : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ....
ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਤਰਨ ਤਾਰਨ, 19 ਜੂਨ 2024 : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ. ਐੱਮ. ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 87 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ 2500 ਤੋਂ ਵੱਧ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ....
ਅੰਮ੍ਰਿਤਸਰ 19 ਜੂਨ 2024 : ਆਯੁਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ.ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਕੰਪਨੀ ਬਾਗ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 5:00 ਤੋਂ 7:00 ਵਜੇ ਤੱਕ ਕੰਪਨੀ ਬਾਗ ਵਿਖੇ ਯੋਗਾ ਕਰਵਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ 5....