ਅੰਮ੍ਰਿਤਸਰ 8 ਨਵੰਬਰ 2024 : ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਅੱਜ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਪਾਵਰ ਕਲੌਨੀ, ਸ਼ਿਵ ਪੁਰੀ, ਤੁੰਗ ਬਾਲਾ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸੰਬਧ ਵਿਚ ਐਂਟੀ ਲਾਰਵਾ ਦੀਆਂ 15 ਟੀਮਾਂ ਵਲੋਂ ਸਮੂਹ ਇਲਾਕੇ ਦੇ ਲਗਭਗ 321....
ਮਾਝਾ
5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜ ਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ ਅੰਮ੍ਰਿਤਸਰ 8 ਨਵੰਬਰ 2024 : ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਹ ਹਾਫ ਮੈਰਾਥਨ ਤਿੰਨ ਕੈਟਾਗਰੀਆਂ 5, 10 ਅਤੇ 21 ਕਿਲੋਮੀਟਰ ਦੀ ਹੋਵੇਗੀ ਅਤੇ ਜੇਤੂ ਉਮੀਦਾਵਾਰਾਂ ਨੂੰ....
ਅੰਮ੍ਰਿਤਸਰ 8 ਨਵੰਬਰ 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੇਮ ਗੱਤਕਾ ਦੇ ਖੇਡ ਮੁਕਾਬਲੇ ਅੰ-14,17,21,21-30 ਅਤੇ 31 ਤੋ 40....
ਡੀ ਏ ਪੀ ਖਾਦ ਦੀ ਵੰਡ ਸਬੰਧੀ ਅਜਨਾਲਾ ਵਿਖੇ ਮੁੱਖ ਖੇਤੀਬਾੜੀ ਅਫਸਰ ਨੇ ਖਾਦ ਡੀਲਰਾਂ ਦੀ ਕੀਤੀ ਅਚਨਚੇਤ ਚੈਕਿੰਗ ਅੰਮ੍ਰਿਤਸਰ, 8 ਨਵੰਬਰ 2024 : ਕਿਸਾਨਾਂ ਨੂੰ ਡੀ:ਏ:ਵੀ:ਪੀ ਖਾਦ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅੱਜ ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਡਾ: ਹਰਮੀਤ ਸਿੰਘ ਨੇ ਆਪਣੀ ਹਾਜਰੀ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮਿਲ ਕੇ 350 ਡੀ:ਏ:ਵੀ:ਪੀ ਖਾਦ ਦੇ ਬੈਗ ਕਿਸਾਨਾਂ ਨੂੰ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ....
ਗੁਰਦਾਸਪੁਰ, 8 ਨਵੰਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਅੱਜ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੌਰਾਨ ਪੋਲਿੰਗ ਸਟੇਸ਼ਨਾਂ ਉੱਪਰ ਤਾਇਨਾਤ ਕੀਤੇ ਜਾਣ ਵਾਲੇ ਮਾਈਕਰੋ ਅਬਜ਼ਰਵਰ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ....
ਗੁਰਦਾਸਪੁਰ, 8 ਨਵੰਬਰ 2024 : ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ, ਚੌਣ ਤਹਿਸੀਲਦਾਰ ਸ. ਮਨਜਿੰਦਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ ਤੋਂ....
ਗੁਰਦਾਸਪੁਰ, 8 ਨਵੰਬਰ 2024 : ਸੈਰ ਸਪਾਟਾ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ- ਨਿਰਦੇਸ਼ਾਂ ਹੇਠ 'ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ' ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੋਈ। ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾ ਨੇ ਹੋਣ ਵਾਲੇ 'ਜੋਸ਼ ਉਤਸਵ' ਦੇ ਪ੍ਰਸਤਾਵ ਦੀ ਰੂਪ ਰੇਖਾ ਦੀ ਵਿਸਥਾਰ ਵਿੱਚ ਜਾਣਕਾਰੀ,ਵਧੀਕ....
ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਗੁਰਦਾਸਪੁਰ, 8 ਨਵੰਬਰ 2024 : ਜਿਮਨੀ ਚੋਣ, ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ ਅਤੇ ਜ਼ਿਮਨੀ ਚੋਣ ਕਰਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਾਕਾਰਾਂ ਨਾਲ ਗੱਲ ਬਾਤ ਕਰਦਿਆ ਕੀਤਾ। ਇਸ ਮੌਕੇ ਐਸ.ਐਸ.ਪੀ. ਬਟਾਲਾ ਸ਼੍ਰੀ ਸੁਹੇਲ ਕਾਸਿਮ ਮੀਰ....
ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣ ਦੇ ਢੰਗ ਤਰੀਕੇ ਨੂੰ ਸੁਖਾਲਾ ਕੀਤਾ ਜਾਵੇਗਾ : ਰਾਜਪਾਲ ਸਰਹੱਦੀ ਪਿੰਡ ਦੇਸ਼ ਦੇ ਆਖਰੀ ਪਿੰਡ ਨਹੀਂ ਬਲਕਿ ਦੇਸ਼ ਦੀ ਢਾਲ ਹਨ ਸਰਹੱਦ ਉੱਤੇ ਲਗਾਏ ਜਾਣਗੇ ਸੀ:ਸੀ:ਟੀ:ਵੀ. ਕੈਮਰੇ ਅਤੇ ਐਂਟੀ ਡਰੋਨ ਸਿਸਟਮ ਸ੍ਰੀ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ ਰਾਜਪਾਲ ਪੰਜਾਬ ਅੰਮ੍ਰਿਤਸਰ 7 ਨਵੰਬਰ 2024 : ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਲੋਪੋਕੇ ਹਲਕੇ ਦੇ ਪਿੰਡ ਕੱਕੜ ਵਿਖੇ ਪਿੰਡਾਂ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਰਾਜਪਾਲ....
ਅਗਾਂਹਵਧੂ ਕਿਸਾਨ ਪਰਾਲੀ ਨਾ ਸਾੜ ਕੇ ਦੂਜਿਆਂ ਲਈ ਬਣੇ ਰਾਹ ਦਿਸੇਰਾ-ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ ਬਟਾਲਾ, 7 ਨਵੰਬਰ 2024 : ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ ਵੱਲੋਂ ਅੱਜ ਦੂਜੇ ਦਿਨ ਵੀ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਸਨਮਾਨ ਪੱਤਰ ਅਤੇ 2000 ਰੁਪਏ ਮਾਣਭੱਤੇ ਨਾਲ ਕੀਤਾ ਸਨਮਾਨਿਤ ਕੀਤਾ ਗਿਆ ਤੇ ਕਿਸਾਨਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਬਟਾਲਾ ਵਲੋਂ ਅਗਾਂਹਵਧੂ ਕਿਸਾਨ ਜਸਵੰਤ ਸਿੰਘ, ਵਾਸੀ ਪਿੰਡ ਘੁਮਾਣ, ਬਲਵਿੰਦਰ....
ਗੁਰਦਾਸਪੁਰ, 7 ਨਵੰਬਰ 2024 : ਮਾਨਯੋਗ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ- ਨਿਰਦੇਸ਼ਾਂ ਹੇਠ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟੇਰਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਸਮਾਰੋਹ ਮੌਕੇ ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ, ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ....
ਸਾਡਾ ਭਵਿੱਖ ਨੌਜਵਾਨਾਂ ਦੀ ਸੋਚ ਅਤੇ ਪ੍ਰਦਰਸ਼ਨ ਤੇ ਨਿਰਭਰ-ਡਾ. ਭੁਪਿੰਦਰ ਸਿੰਘ ਏਓ ਤਰਨ ਤਾਰਨ, 07 ਨਵੰਬਰ 2024 : ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂ ਦੀ ਦੇਖ ਰੇਖ ਹੇਠ ਸੂਚਨਾ, ਸਿੱਖਿਆ ਤੇ ਸੰਚਾਰ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹਰੀਕੇ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਵੱਲੋਂ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਤਕਨੀਕੀ ਜਾਣਕਾਰੀ ਦਿੱਤੀ ਗਈ।....
ਜੰਡਿਆਲਾ, 07 ਨਵੰਬਰ 2024 : ਜੰਡਿਆਲਾ ਵਿੱਚ ਵਾਪਰੇ ਇੱਕ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਦੀ ਗੰਭੀਰ ਜਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿਓ-ਪੁੱਤ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਜੰਡਿਆਲਾ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸਨ, ਕਿ ਰਸਤੇ ਵਿੱਚ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦਾ ਬੈਲੇਂਸ ਵਿਗੜ ਗਿਆ ਅਤੇ ਡਿਵਾਈਡਰ ਨਾਲ ਮੋਟਰਸਾਈਕਲ ਟਕਰਾ ਗਈ ਅਤੇ ਪਿੱਛੇ ਤੋਂ ਆ ਰਹੇ ਇੱਕ ਡੰਪਰ ਉਨ੍ਹਾਂ ਉੱਪਰ ਚੜ੍ਹ ਗਿਆ। ਜਿਸ ਕਾਰਨ....
ਅੰਮ੍ਰਿਤਸਰ, 7 ਨਵੰਬਰ 2024 : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਇਕ ਔਰਤ ਨੇ ਛਾਲ ਮਾਰ ਦਿੱਤੀ। ਔਰਤ ਸਿਰ ਭਾਰ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਔਰਤ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਅੱਜ ਸਵੇਰੇ ਇੱਕ ਔਰਤ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੀ। ਉਸ ਨੇ ਮੱਥਾ ਟੇਕਿਆ ਜਾਂ ਨਹੀਂ, ਪਤਾ ਨਹੀਂ। ਪਰ ਉਸ ਤੋਂ ਬਾਅਦ ਕਰੀਬ ਸਾਢੇ 9 ਵਜੇ....
ਸੁਖਬੀਰ ਸਿੰਘ ਬਾਦਲ ਉਤਰ ਅਗਰ ਸ੍ਰੀ ਅਕਾਲ ਤਖਤ ਸਾਹਿਬ ਦਵੇਗਾ ਕੋਈ ਫੈਸਲਾ ਤੇ ਕੀ ਹੈ ਗਲਤ : ਮਨਜੀਤ ਸਿੰਘ ਭੋਮਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸੱਦੀ ਗਈ ਮੀਟਿੰਗ ਤੋਂ ਬਾਅਦ ਚੁੱਕੇ ਜਾ ਰਹੇ ਹਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਸਵਾਲ ਸਿੱਖ ਸਿਧਾਂਤਾਂ ਦੇ ਤਹਿਤ ਲੱਗਣੀ ਚਾਹੀਦੀ ਹੈ ਸਜ਼ਾ ਮਨਜੀਤ ਸਿੰਘ ਭੋਮਾ ਅੰਮ੍ਰਿਤਸਰ, 7 ਨਵੰਬਰ 2024 : ਸੁਖਬੀਰ ਸਿੰਘ ਬਾਦਲ ਉਹ ਤਨਖਾਈਆਂ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਲਗਾਤਾਰ ਹੀ ਸਾਰਿਆਂ ਦੀ ਨਜ਼ਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਉਣ ਵਾਲੇ ਫੈਸਲੇ ਤੇ....