ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਸੂਤੀ ਕੱਪੜਾ ਨਾਲ ਲੈ ਕੇ ਜਾਣ ਨਾਲ ਲੂਅ ਲੱਗਣ ਤੋਂ ਬਚਿਆ ਜਾ ਸਕਦਾ ਹੈ ਬਟਾਲਾ, 14 ਜੂਨ : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਐਸ.ਐਮ.ਓ ਬਟਾਲਾ ਡਾ. ਰਵਿੰਦਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ ।ਉਨ੍ਹਾ ਕਿਹਾ....
ਮਾਝਾ
ਝੋਨੇ ਦੀ ਸਿੱਧੀ ਬਿਜਾਈ ਤੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਏਗੀ: ਡਿਪਟੀ ਕਮਿਸ਼ਨਰ ਤਰਨਤਾਰਨ 14 ਜੂਨ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਾਣਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ੍ਰੀ ਜਸਵੰਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਭੱਠਲ ਫ਼ਾਰਮ, ਨੌਸ਼ਹਿਰਾ ਪਨੂੰਆਂ ਤਰਨਤਾਰਨ ਵਿਖੇ ਲਗਾਇਆ ਗਿਆ ।....
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21 ਜੂਨ ਨੂੰ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ, 14 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 316 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ....
ਦੀਨਾਨਗਰ, 13 ਜੂਨ 2024 : ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਦੀਨਾਨਗਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਪੱਤਰ ਦਿੰਦਿਆਂ ਏ.ਆਰ.ਓ. ਸ੍ਰੀ ਗੁਰਦੇਵ ਸਿੰਘ ਧਾਮ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ....
ਆਲ ਇੰਡੀਆ ਵੂਮੈਨ ਕਾਨਫਰੰਸ ਦੀਆਂ ਸਿਖਿਆਰਥਣਾਂ ਨੂੰ ਤਕਨੀਕੀ ਕੋਰਸਾਂ ਬਾਰੇ ਜਾਣਕਾਰੀ ਅਤੇ ਹੁਨਰ ਵਿਕਾਸ ਲਈ ਪ੍ਰੇਰਿਤ ਕੀਤਾ
ਮਿੱਥੇ ਹੋਏ ਉਦੇਸ਼ ਦੀ ਪ੍ਰਾਪਤੀ ਲਈ ਲਗਾਤਾਰ ਯਤਨ ਜਰੂਰੀ: ਪ੍ਰੋ ਜਸਬੀਰ ਸਿੰਘ ਬਟਾਲਾ,13 ਜੂਨ , 2024 : ਆਲ ਇੰਡੀਆ ਵੂਮੈਨ ਕਾਨਫਰੰਸ ਬਟਾਲਾ ਦੇ ਪ੍ਰਧਾਨ ਸ਼੍ਰੀਮਤੀ ਨਰਿੰਦਰ ਕੌਰ ਮਲ੍ਹੀ ਵੱਲ਼ੋਂ ਸਿਖਿਆਰਥਣਾਂ ਨੂੰ ਹੁਨਰ ਵਿਕਾਸ ਵੱਲ ਪ੍ਰੇਰਿਤ ਕਰਨ ਅਤੇ ਤਕਨੀਕੀ ਸਿਖਿਆ ਅਧੀਨ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਜਾਣਕਾਰੀ ਦੇਣ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਤੋਂ ਪਲੇਸਮੈਂਟ ਅਫਸਰ ਜਸਬੀਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪ੍ਰੋ....
ਅੰਮ੍ਰਿਤਸਰ 13 ਜੂਨ 2024 : ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ ਇਨਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਭਾਵੇ ਕਿ ਇਨਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਵਲੋਂ ਪਸ਼ੂ ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਦੇ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ।....
ਅੰਮ੍ਰਿਤਸਰ 13 ਜੂਨ : ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਿਸ਼ਾਂ ਦੇ ਮੱਦੇਨਜ਼ਰ ਜਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ /ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ /ਨਾਲਿਆਂ ਆਦਿ ਦੀ ਸਫ਼ਾਈ ਕਰਵਾ ਕੇ ਆਉਣ ਵਾਲੇ ਸਮੇਂ ਵਿੱਚ ਬਾਰਿਸ਼ਾਂ ਆਦਿ ਲਈ ਅਗਾਊਂ ਤਿਆਰੀ ਕੀਤੀ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿਕਤ....
ਪਠਾਨਕੋਟ 12 ਜੂਨ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਤਰਫ਼ੋਂ ਅਥਾਰਟੀ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਪ੍ਰਧਾਨਗੀ ਹੇਠ ਸਬ ਜੇਲ੍ਹ ਪਠਾਨਕੋਟ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਪਠਾਨਕੋਟ ਦੇ ਮਾਹਿਰ ਡਾਕਟਰ ਵੱਲੋਂ ਕੈਦੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਰੋਹਿਤ ਭਾਰਦਵਾਜ ਮੈਡੀਸਨ ਡਾ ਮਾਹਿਰ ਡਾਕਟਰ ਓਂਕਾਰ ਸਿੰਘ ਚਮੜੀ ਦੇ ਮਾਹਿਰ, ਡਾ: ਵਿਸ਼ਾਲ ਕੋਹਲੀ ਆਰਥੋਪੀਡਿਕ ਮਾਹਿਰ, ਡਾ....
ਸੰਭਾਵਿਤ ਹੜ੍ਹਾਂ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸਨਰ ਪਠਾਨਕੋਟ ਨੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ ਅਤੇ ਦਿੱਤੇ ਦਿਸਾ ਨਿਰਦੇਸ ਪਠਾਨਕੋਟ, 12 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ....
ਪਠਾਨਕੋਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਆਯੋਜਿਤ ਕੀਤੀ ਗਈ ਮੈਗਾ ਸਾਈਕਲਿੰਗ ਰੈਲੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ-ਸ੍ਰੀ ਰਾਕੇਸ ਕੌਸਲ ਪਠਾਨਕੋਟ: 12 ਜੂਨ : ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪਠਾਨਕੋਟ ਪੁਲਿਸ ਨੇ ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ) ਪੰਜਾਬ, ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਠਾਨਕੋਟ ਵਿਖੇ ਡੀ.ਆਈ.ਜੀ ਬਾਰਡਰ ਰੇਜ਼ ਸ੍ਰੀ ਰਾਕੇਸ ਕੋਸਲ, ਆਈ.ਪੀ.ਐਸ ਅਤੇ ਐਸ.ਐਸ.ਪੀ ਪਠਾਨਕੋਟ ਸ੍ਰੀ ਸੁਹੇਲ....
ਅੰਮ੍ਰਿਤਸਰ 12 ਜੂਨ : ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 11 ਜੂਨ 2024 ਤੋਂ ਸ਼ੁਰੂ ਕਰ....
ਅੰਮ੍ਰਿਤਸਰ 12 ਜੂਨ : ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ. ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ. ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ। ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸਾ ਦੇ ਮੁਕਾਬਲੇ ਬਹੁਤ ਘੱਟ ਫੀਸਾ ਤੇ ਚਲਾਇਆ ਜਾਂਦਾ ਹੈ। ਚਾਹਵਾਨ....
ਅੰਮ੍ਰਿਤਸਰ 14 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ, ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ....
ਅੰਮਿ੍ਤਸਰ, 12 ਜੂਨ : ਰੂਸ ਅਤੇ ਯੂਕਰੇਨ ਵਿਚਕਾਰ ਤਕਰੀਬਨ ਤਿੰਨ ਸਾਲ ਤੋਂ ਜਿਆਦਾ ਸਮੇਂ ਤੋਂ ਜੰਗ ਲੱਗੀ ਹੋਈ ਹੈ, ਜਿਸ ਕਾਰਨ ਜਿੱਥੇ ਕਰੋੜਾਂ ਦਾ ਨੁਕਸਾਨ ਹੋ ਚੁੱਕਿਆ ਹੈ, ਉੱਥੇ ਅਨੇਕਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਨੌਜਵਾਨ ਤੇਜਪਾਲ ਸਿੰਘ ਟੂਰਿਸਟ ਵੀਜੇ ਤੇ ਰੂਸ ਪਹੁੰਚਿਆ ਸੀ ਅਤੇ ਉੱਥੇ ਉਸ ਨੂੰ ਰੂਸ ਦੀ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਮਿਲਿਆ, ਜਿੱਥੇ ਉਸਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪਰਿਵਾਰ ਵਿੱਚ ਵਿੱਚ ਮਾਤਮ ਛਾਇਆ ਹੋਇਆ....
ਤਰਨ ਤਾਰਨ 12 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 13 ਜੂਨ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ, ਪੀ.ਐਸ.ਸੀ. ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼....