ਮਾਝਾ

ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਹੋਏ ਲਾਜ਼ਮੀ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ....
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ।....
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਵਿੱਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ....
ਗੁਰਦਾਸਪੁਰ ਜ਼ਿਲ੍ਹੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਵਿੱਚ ਲਾਜ਼ਮੀ ਤੌਰ ’ਤੇ ਦਰਜ਼ ਕਰਵਾਏ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ....
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ। ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ....
ਵੋਟਰ ਜਾਗਰੂਕਤਾ ਮੁਹਿੰਮ, ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਤ 
ਗੁਰਦਾਸਪੁਰ, 13 ਮਾਰਚ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਸਵੀਪ ਟੀਮ ਦੇ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਵਾਰ ਮਾਣਯੋਗ ਚੋਣ ਕਮਿਸ਼ਨ....
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ  ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ
ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਸ. ਸਿਮਰਨਦੀਪ ਸਿੰਘ ਨੇ ਨੌਜਵਾਨਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾਉਣ ਲਈ ਕੀਤਾ ਪ੍ਰੇਰਿਤ ਤਰਨ ਤਾਰਨ, 13 ਮਾਰਚ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਰਨ ਤਾਰਨ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਉਪ ਮੰਡਲ....
ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਤਰਨ ਤਾਰਨ, 13 ਮਾਰਚ : ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟਰੇਟ, ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸੀ. ਡੀ. ਪੀ. ਓ, ਗੰਡੀਵਿੰਡ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2024 ਸਬੰਧੀ ਪਿੰਡ ਭੁੱਚਰ ਕਲ੍ਹਾਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਤਹਿਤ 18 ਸਾਲ ਤੋਂ ਉਪਰ ਦੀ ਉਮਰ ਵਾਲੇ ਪਿੰਡ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਪਣੇ ਵੋਟ....
ਕੈਬਨਿਟ ਮੰਤਰੀ ਈਟੀਓ ਨੇ 3 ਕਰੋੜ 25 ਲੱਖ ਰੁਪਏ ਤੋਂ ਵੱਧ ਕੰਮਾਂ ਦੇ ਕੀਤੇ ਉਦਘਾਟਨ
ਅੰਮ੍ਰਿਤਸਰ 13 ਮਾਰਚ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਨਾਂ ਪਿੰਡਾਂ ਵਿੱਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਤੋਂ ਇਲਾਵਾ ਗਲੀਆਂ ਨਾਲੀਆਂ ਅਤੇ ਲਿੰਕ ਸੜ੍ਹਕਾਂ ਬਣਾਈਆਂ ਜਾਣਗੀਆਂ। ਆਪਣੇ ਇਸ ਤੁਫਾਨੀ ਦੌਰੇ ਦੌਰਾਨ ਉਨਾਂ ਨੇ ਸਵੇਰ ਤੋਂ ਹੀ ਵੱਖ-ਵੱਖ 15 ਪਿੰਡਾਂ ਵਿੱਚ ਜਾ ਕੇ ਨੀਂਹ ਪੱਥਰ ਰੱਖਣੇ ਸ਼ੁਰੂ ਕੀਤੇ। ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਿੰਡ ਮੁੱਛਲ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਕਰ ਰਹੇ ਹਨ ਸ਼ਮੂਲਿਅਤ : ਡਿਪਟੀ ਕਮਿਸ਼ਨਰ
ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ ਅੰਮਿ੍ਰਤਸਰ, 13 ਮਾਰਚ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਆਪਣੇ ਕੰਮਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਕਰਵਾ ਰਹੇ ਹਨ। ਇਸ ਸਬੰਧੀ....
ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਲਏ ਇਤਿਹਾਸਕ ਫੈਸਲੇ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਹਸਨਪੁਰ ਦੇ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਬਟਾਲਾ, 11 ਮਾਰਚ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਕਈ ਪਰਿਵਾਰਾਂ ਨੇ ਆਪ ਪਾਰਟੀ ਦਾ ਪੱਲਾ ਫੜ੍ਹ ਰਹੇ ਹਨ। ਪਿੰਡ ਹਸਨਪੁਰ ਦੇ ਵੱਡੀ ਗਿਣਤੀ ਵਿੱਚ ਰਵਾਇਤੀ ਪਾਰਟੀਆਂ ਦੇ ਪਰਿਵਾਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ....
ਵਿਧਾਇਕ ਸ਼ੈਰੀ ਕਲਸੀ ਅਤੇ ਲਾਇਨ ਡਾ. ਨਰੇਸ਼ ਅਗਰਵਾਲ ਵਲੋਂ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਯਾਦਗਾਰੀ ਪਾਰਕ ਲੋਕਾਂ ਨੂੰ ਕੀਤਾ ਗਿਆ ਸਮਰਪਿਤ
ਯਾਦਗਾਰੀ ਪਾਰਕ ਵਿੱਚ 150 ਫੁੱਟ ਉਚਾਈ ’ਤੇ ਰਾਸ਼ਟਰੀ ਤਿਰੰਗਾ ਲਹਿਰਾਇਆ ਨੌਜਵਾਨ ਪੀੜੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਇਤਿਹਾਸਕ ਯਾਦਗਾਰੀ ਪਾਰਕ ਹੋਵੇਗਾ ਸਹਾਈ-ਵਿਧਾਇਕ ਸ਼ੈਰੀ ਕਲਸੀ ਬਟਾਲਾ, 11 ਮਾਰਚ : ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਇਤਿਹਾਸਕ ਯਾਦਗਾਰੀ ਪਾਰਕ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਲਾਇਨ ਡਾ. ਨਰੇਸ਼ ਅਗਰਵਾਲ ਵਲੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਾਰਕ ਵਿੱਚ 150 ਉਚਾਈ ਵਾਲਾ ਵੱਡ ਆਕਾਰੀ ਰਾਸ਼ਟਰੀ ਤਿਰੰਗਾ ਵੀ....
ਸਵੀਪ ਜਾਗਰੂਕ ਅਭਿਆਸ ਤਹਿਤ ਕਾਦੀਆਂ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ
ਇਸ ਵਾਰ ਸੱਤਰ ਪਾਰ ਦਾ ਟੀਚਾ ਮਿੱਥਿਆ ਗਿਆ ਕਾਦੀਆਂ (ਬਟਾਲਾ), 11 ਮਾਰਚ : ਜ਼ਿਲ੍ਹਾ ਚੌਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿੰਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਸਵੀਪ ਜਾਗਰੂਕਤਾ ਅਭਿਆਨ ਤਹਿਤ ਅਤੇ ਚੋਣਾਂ ਦਾ ਪਰਵ ਦੇਸ਼ ਦਾ ਗਰਵ ਮਹਾਂਉਤਸਵ ਤਹਿਤ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵੋਟਰਾਂ ਨੂ ਵੋਟ ਦੇ ਹੱਕ ਪ੍ਰਤੀ ਸੁਚੇਤ ਕਰਨ ਲਈ ਮਹਿੰਦੀ, ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਵੀਪ ਅਫ਼ਸਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ....
ਨਵ-ਨਿਯੁਕਤ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦਾ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਪਹੁੰਚਣ ਤੇ ਭਰਵਾਂ ਸਵਾਗਤ
ਬਟਾਲਾ, 12 ਮਾਰਚ : ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਡਾਇਰੈਕਟਰ ਅਮਿਤ ਤਲਵਾੜ ਵੱਲੋਂ ਕੀਤੀਆਂ ਗਈਆਂ ਪਦ ਉਨਤੀਆਂ ਉਪਰੰਤ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ (ਲ) ਅੰਮ੍ਰਿਤਸਰ ਪਦ ਉਨਤ ਹੋ ਕੇ ਦਵਿੰਦਰ ਸਿੰਘ ਭੱਟੀ ਦਾ ਬਤੌਰ ਪ੍ਰਿੰਸੀਪਲ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਆਉਣ ਤੇ ਕਾਲਜ ਦੇ ਸਮੂਹਿਕ ਸਟਾਫ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਹਨਾਂ ਦਾ ਅੱਜ ਇੱਥੇ ਕਾਲਜ ਪਹੁੰਚਣ ਤੇ....
ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ - ਜ਼ਿਲ੍ਹਾ ਚੋਣ ਅਧਿਕਾਰੀ
ਸੀ-ਵਿਜ਼ਲ ਐਪ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ 'ਤੇ ਤੁਰੰਤ ਹੋ ਜਾਵੇਗੀ ਐਕਟੀਵੇਟ ਗੁਰਦਾਸਪੁਰ, 12 ਮਾਰਚ : ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ਤੇ ਕਮਿਸ਼ਨ ਪਾਸ ਭੇਜਣ ਦੇ ਸਮਰੱਥ ਹੋਣਗੇ। ਸੀ-ਵਿਜ਼ਲ ਐਪ ਤੇ ਪ੍ਰਾਪਤ ਹੁੰਦੀ ਸ਼ਿਕਾਇਤ ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ....