ਮਾਝਾ

ਖਾਦਾਂ ਅਤੇ ਹੋਰ ਖੇਤੀ ਇੰਨਪੁਟਸ ਦੀ ਵਿਕਰੀ ਸਮੇਂ ਟੈਗਿੰਗ ਨਾ ਕੀਤੀ ਜਾਵੇ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਕੀਤੀ ਜਾਂਚ
ਗੁਰਦਾਸਪੁਰ, 7 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਕੋਈ ਕਿੱਲਤ ਨਾ ਆਵੇ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਸੁਨਿਸਚਿਤ ਬਣਾਇਆ ਗਿਆ ਹੈ। ਮੁੱਖ ਖੇਤੀਬੜੀ ਅਫਸਰ ਡਾ: ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਬਿਜਾਈ ਦੌਰਾਨਖੇਤੀ ਇਨਪੁਟਸ ਦੀ ਵਿਕਰੀ ਸਮੇਂ ਟੈਗਿੰਗ ਨਾ ਕਰਨ ਸਬੰਧੀ ਗੁਰਦਾਸਪੁਰ ਜਿਲ੍ਹੇ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ ਨੇ ਸਮੂਹ ਖਾਦ ਡੀਲਰਾਂ/ਡਿਸਟਰੀਬਿਊਟਰਾਂ, ਐਗਰੋਕੈਮੀਕਲ....
ਡਿਪਟੀ ਕਮਿਸ਼ਨਰ ਵਲੋਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਅਪਣਾਉਣ ਦਾ ਸੱਦਾ
ਪਿੰਡਾਂ ਵਿੱਚ ਵੀ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਗੁਰਦਾਸਪੁਰ, 7 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਭਾਰਤ ਦੀ ਪੁਰਾਤਨ ਯੋਗ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੀ.ਐੱਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਯੋਗ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਵਰਤਮਾਨ ਜ਼ਿੰਦਗੀ ਵਿਚ ਲੋਕ ਹਾਈ ਬਲੱਡ ਪ੍ਰੈਸ਼ਰ,ਦਿਲ....
ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਰੀਵਾਈਜਡ ਪ੍ਰੋਗਰਾਮ ਜਾਰੀ
6 ਜਨਵਰੀ 2025 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਗੁਰਦਾਸਪੁਰ, 7 ਨਵੰਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਰੀਵਾਈਜਡ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਧਾਈ ਪ੍ਰੋਗਰਾਮ ਤਹਿਤ 25 ਤੇ 26 ਨਵੰਬਰ ਨੂੰ ਫਾਰਮਟ 1 ਤੋਂ 8 ਤੱਕ ਤਿਆਰ ਕੀਤੇ ਜਾਣਗੇ। 27 ਨਵੰਬਰ ਨੂੰ ਵੋਟਰ ਸੂਚੀ ਦੀ ਇੰਟੀਗਰੇਟਡ ਡਰਾਫਟ ਪਬਲੀਕੇਸ਼ਨ ਕੀਤਾ ਜਾਵੇਗੀ। 27....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ ਤੋ ਵੱਧ ਮੀਟਰਕ ਟਨ ਝੋਨੇ ਦੀ ਆਮਦ – 589989 ਮੀਟਰਕ ਟਨ ਦੀ ਹੋਈ ਚੁਕਾਈ
ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ ਬਟਾਲਾ, 07 ਨਵੰਬਰ 2024 : ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 6 ਨਵੰਬਰ ਤੱਕ 608725 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 589989 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਕਿਸਾਨਾਂ ਨੂੰ 1220.28....
ਨੌਵੀਂ ਦਸਵੀਂ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ
ਬਟਾਲਾ, 7 ਨਵੰਬਰ 2024 : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਸਵਾਮੀ ਮਹਾਰਾਜ ਜੀ ਦੇ ਇਤਿਹਾਸਕ ਮੰਦਰ ਅਚਲੇਸ਼ਵਰ ਧਾਮ ਵਿਖੇ 10 ਅਤੇ 11 ਨਵੰਬਰ ਨੂੰ ਨੌਵੀਂ ਦਸਵੀਂ ਦੇ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆ ਐਸ.ਡੀ.ਐਮ. ਬਟਾਲਾ ਵਿਰਕਮਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅੱਚਲ ਸਾਹਿਬ ਦਾ ਸਲਾਨਾ ਜੋੜ ਮੇਲਾ ਜੋ ਕਿ....
ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਕਿਸਾਨਾਂ ਦਾ ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਦਾ ਇਕ ਇਕ ਪੈਸਾ ਵਾਪਿਸ ਦਿਵਾਇਆ ਜਾਵੇਗਾ : ਸੁਖਜਿੰਦਰ ਰੰਧਾਵਾ
ਡੇਰਾ ਬਾਬਾ ਨਾਨਕ, 6 ਨਵੰਬਰ 2024 : ਲੋਕ ਸਭਾ ਹਲਕਾ ਗੁਰਦਾਸਪੁਰ ਦੇ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਮੀਆਂਕੋਟ, ਵਡਾਲਾ ਬਾਂਗਰ,ਮਸਤਕੋਟ,ਨਾਨੋ ਹਾਰਨੀ ਵਿੱਚ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਇਕ ਸਨਸਨੀਖੇਜ਼ ਖੁਲਾਸਾ ਕੀਤਾ ਹੈ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਮਿਲੀ ਭੁਗਤ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ....
ਨਿਕਾਸੀ ਨਾਲੇ ‘ਚੋ 3 ਪ੍ਰਵਾਸੀ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ, ਪਿੰਡ ਬੈਂਕਾਂ ਵਿੱਚ ਸ਼ਹਿਮ ਦਾ ਮਾਹੌਲ
ਖੇਮਕਰਨ, 06 ਨਵੰਬਰ 2024 : ਖੇਮਕਰਨ ਦੇ ਪਿੰਡ ਬੈਂਕਾਂ ਵਿੱਚ ਤਿੰਨ ਲਾਸ਼ਾਂ ਮਿਲਣ ਕਾਰਨ ਸਹਿਮ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਨਿਕਾਸੀ ਨਾਲੇ ਵਿੱਚੋਂ ਤਿੰਨ ਪ੍ਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਗੰਦੇ ਪਾਣੀ ਦੇ ਨਿਕਾਸ਼ੀ ਨਾਲੇ ਵਿੱਚ ਤਕਰੀਬਨ ਪਿਛਲੇ 10 ਦਿਨਾਂ ਤੋਂ ਇੱਕ ਬੋਰੀ ਪਈ ਹੋਈ ਸੀ, ਜਦੋਂ ਸ਼ੱਕ ਪੈਣ ਤੇ ਇਸ ਨੂੰ ਦੇiੋਖਆ ਗਿਆ ਤਾਂ ਉਸ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ, ਅਤੇ ਦੋ ਹੋਰ....
ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਦਵਾਨਾਂ ਦੀ ਇਕੱਤਰਤਾ ਬੁਲਾਈ ਗਈ
ਅੰਮ੍ਰਿਤਸਰ, 6 ਨਵੰਬਰ 2024 : ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਵਿਦਵਾਨਾਂ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੁਲਾਈ ਗਈ। ਮੀਟਿੰਗ ਵਿੱਚ ਸੁਖਬੀਰ ਬਾਰੇ ਕੋਈ ਵੀ ਨਿਬੇੜਾ ਨਹੀਂ ਹੋਇਆ, ਜਦੋਂਕਿ ਵਿਦਵਾਨਾਂ ਦੀ ਮੀਟਿੰਗ ਵਿੱਚ ਇਹ ਜ਼ਰੂਰ ਫ਼ੈਸਲਾ ਹੋਇਆ ਕਿ, ਬਹੁਤ ਜਲਦ ਇੱਕ ਹੋਰ ਪੰਥਕ ਇਕੱਠ ਸੱਦਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ....
ਕੈਨੇਡਾ ਵਿੱਚ ਹਿੰਦੂ ਮੰਦਿਰ ਦੇ ਬਾਹਰ ਹੋਏ ਵਿਵਾਦ ਨੂੰ ਲੈ ਕੇ ਸਿਖਾਂ ਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼  : ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ
ਜੇਕਰ ਕਿਸੇ ਏਅਰਪੋਰਟ ਤੇ ਸਿੱਖਾਂ ਨੂੰ ਕੰਕਾਰ ਪਾਉਣ ਤੋਂ ਰੋਕਿਆ ਜਾਂਦਾ ਹੈ ਤੇ ਇਹ ਹੈ ਬਹੁਤ ਮੰਦਭਾਗਾ - ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ, 6 ਨਵੰਬਰ 2024 : ਪੰਥਕ ਮੁੱਦਿਆਂ ਤੇ ਉੱਪਰ ਤੇ ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਅਕਾਲ ਤਖਤ ਸਾਹਿਬ ਦੇ ਸਕੱਤਰ ਤੇ ਸੱਦੀ ਗਈ ਸੀ ਜਿਸ ਵਿੱਚ SGPC ਦੇ ਪ੍ਰਧਾਨ ਸਮੇਤ ਸੱਤ ਦੇ ਕਰੀਬ ਸਿੱਖ ਬੁੱਧੀਜੀਵੀਆਂ....
ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ : ਐਡਵੋਕੇਟ ਧਾਮੀ
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 6 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ....
ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸਿੱਧੇ ਸੰਪਰਕ ਵਿੱਚ ਸੀ: ਡੀ.ਜੀ.ਪੀ. ਗੌਰਵ ਯਾਦਵ ਪਾਕਿ-ਅਧਾਰਤ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਡਰੋਨਾਂ ਦੀ ਵਰਤੋਂ : ਡੀਜੀਪੀ ਪੰਜਾਬ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਅੰਮ੍ਰਿਤਸਰ, 6 ਨਵੰਬਰ 2024 : ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ....
ਐਸਐਸਪੀ ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਗੁਰਦਾਸਪੁਰ, 6 ਨਵੰਬਰ 2024 : ਸ੍ਰੀ ਹਰੀਸ਼ ਦਾਯਮਾ, ਐਸਐਸਪੀ ਗੁਰਦਾਸਪੁਰ ਵਲੋਂ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਿਹਾ ਕਿ ਗੁਰਦਾਸਪੁਰ ਪੁਲਿਸ, ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਐਸ. ਐਸ. ਪੀ ਗੁਰਦਾਸਪੁਰ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੀਆਂ....
ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ
ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਵੀ ਕਣਕ ਦੀ ਬਿਜਾਈ ਵਾਸਤੇ ਉਪਲੱਬਧ ਗੁਰਦਾਸਪੁਰ, 6 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਦੇ ਨਾਲ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸੁੁਰਿੰਦਰਪਾਲ ਸਿੰਘ,ਮੁੱਖ ਖੇਤੀਬਾਡ਼ੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਇੰਨ ਸੀਟੂ ਰਾਹੀ ਫਸਲ ਦੀ ਰਹਿੰਦ ਖੂੰਹਦ ਪੈਲੀ ਵਿਚ ਵਾਹ ਕੇ....
ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਖੇਤਾਂ 'ਚ ਜਾ ਕੇ ਪਰਾਲੀ ਨੂੰ ਲੱਗੀ ਅੱਗ ਬੁਝਾਇਆ
ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਾਸਤੇ ਪ੍ਰਸ਼ਾਸਨ ਵੱਲੋਂ ਚਲਾਈ ਮੁਹਿੰਮ ਵਿੱਚ ਸਹਿਯੋਗ ਦੇਣ ਕਿਸਾਨ ਗੁਰਦਾਸਪੁਰ, 6 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਖੇਤਾਂ 'ਚ ਜਾ ਕੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਪਿਛਲੇ ਕਰੀਬ ਡੇਢ ਮਹੀਨੇ ਤੋਂ ਉਨ੍ਹਾਂ ਵਲੋਂ ਖੁਦ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ....
ਪਿੰਡ ਪੰਜ ਗਰਾਈਆਂ ਦੇ ਕਿਸਾਨ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਰ ਰਹੇ ਹਨ ਕਣਕ ਦੀ ਬਿਜਾਈ
ਬਟਾਲਾ, 06 ਨਵੰਬਰ 2024 : ਨਜ਼ਦੀਕੀ ਪਿੰਡ ਪੰਜ ਗਰਾਈਆਂ ਦੇ ਕਿਸਾਨਾਂ ਨੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ, ਫਸਲੀ ਰਹਿੰਦ -ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਬਿਜਾਈ ਕਰਨ ਦਾ ਪ੍ਰਣ ਕੀਤਾ ਹੈ। ਅੱਜ ਕਿਸਾਨ ਰਣਧੀਰ ਸਿੰਘ ਬਾਜਵਾ ਨੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਪੰਜ ਏਕੜ ਕਣਕ ਦੀ ਬਿਜਾਈ ਕੀਤੀ ਹੈ। ਵਾਤਾਵਰਨ ਦੀ ਸ਼ੁੱਧਤਾ ਲਈ ਪੰਜ ਗਰਾਈਆਂ ਦੀ ਵਿਲੇਜ ਵੈਲਫੇਅਰ ਐਂਡ ਕਲਚਰਲ ਸੋਸਾਇਟੀ ਦੇ ਮੈਂਬਰਾਂ ਨੇ ਸਾਂਝੀਆਂ ਥਾਵਾਂ ਅਤੇ ਨਗਰ ਦੇ ਆਲੇ ਦੁਆਲੇ ਅਤੇ ਸ਼ਾਨਦਾਰ ਪੌਦੇ....