ਮਾਝਾ

ਕੈਬਨਿਟ ਮੰਤਰੀ ਈਟੀਓ ਨੇ ਰੱਖਿਆ ਬਿਜਲੀ ਘਰ ਸੁਰ ਸਿੰਘ ਦੀ ਨਵੀਂ ਇਮਾਰਤ ਦਾ ਨੀਹ ਪੱਥਰ
ਤਰਨ ਤਾਰਨ, 28 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਅੱਜ ਕਸਬਾ ਸੁਰ ਸਿੰਘ ਵਿਖੇ ਬਿਜਲੀ ਘਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈਟੀਓ, ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਢਿੱਲੋਂ ਸੁਰ ਸਿੰਘ ਵੱਲੋਂ ਰੱਖਿਆ ਗਿਆl ਇਸ ਮੌਕੇ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਬਿਜਲੀ ਬੋਰਡ ਨੂੰ ਮੁਨਾਫੇ ਚ ਲਿਆਉਣ ਲਈ ਬਹੁਤ ਵੱਡਾ ਰੋਲ ਨਿਭਾਇਆ ਹੈ | ਉਹਨਾਂ ਕਿਹਾ ਕਿ ਮਾਨ....
ਰੰਗਲੇ ਪੰਜਾਬ ਮੇਲੇ ਵਿੱਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ
ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ ਅੰਮ੍ਰਿਤਸਰ 28 ਫਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਵਿਭਾਗ ਦੇ ਐਕਸੀਐਨ ਬੀ.ਐਸ. ਚਾਨਾ ਨੇ ਦੱਸਿਆ ਕਿ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ....
ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ
ਹਰਸ਼ਾਛੀਨਾ ਵਿਖੇ ਚਲਾਏ ਜਾ ਰਹੇ ਨਾਰੀ ਸ਼ਕਤੀ ਕਲਸਟਰ ਦਾ ਕੀਤਾ ਦੌਰਾ ਅੰਮ੍ਰਿਤਸਰ 28 ਫਰਵਰੀ : ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੀ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ ਚਲਾਏ ਜਾ ਰਹੇ ਨਾਰੀ ਸ਼ਕਤੀ ਕਲਸਟਰ ਲੈਵਲ ਸੁਸਾਇਟੀ ਦਾ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੇਂਡੂ ਵਿਕਾਸ ਵਿਭਾਗ ਦੀ ਟੀਮ ਵਲੋਂ ਕੀਤੀ ਇਸ ਸਫ਼ਲ ਕੋਸਿ਼ਸ਼ ਲਈ ਵਧਾਈ ਦਿੰਦਿਆਂ ਕਿਹਾ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਨੂੰ....
ਸਕੂਲ ਬੱਸ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ 
ਅੰਮ੍ਰਿਤਸਰ 28 ਫਰਵਰੀ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵੇਰਕਾ ਵਿਖੇ ਸਕੂਲ ਬੱਸ ਦੇ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਕੀਤਾ ਗਿਆ। ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਣੂੰ ਕਰਵਾਇਆ ਗਿਆ। ਉਹਨਾਂ ਨੂੰ ਟ੍ਰੈਫਿਕ....
ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ : ਨਿਕਾਸ ਕੁਮਾਰ
ਲੜਕੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਅੰਮ੍ਰਿਤਸਰ 28 ਫਰਵਰੀ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੜਕੀਆਂ ਨੂੰ ਨੋਕਰੀ ਦੇ ਕਾਬਲ....
ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ : ਨਿਕਾਸ ਕੁਮਾਰ
ਲੜਕੀਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਅੰਮ੍ਰਿਤਸਰ 28 ਫਰਵਰੀ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੜਕੀਆਂ ਨੂੰ ਨੋਕਰੀ ਦੇ ਕਾਬਲ....
40 ਸਾਲ ਬਾਅਦ ਅਪਗ੍ਰੇਡ ਹੋਵੇਗਾ ਜੰਡਿਆਲਾ ਗੁਰੂ ਦਾ ਬਿਜਲੀ ਸਬ ਸਟੇਸ਼ਨ : ਈ.ਟੀ.ਓ.
132 ਕੇ ਵੀ ਤੋਂ 220 ਕੇ ਵੀ ਸਮਰਥਾ ਹੋਣ ਨਾਲ ਹੋਵੇਗਾ ਬਿਜਲੀ ਸਪਲਾਈ ਵਿੱਚ ਸੁਧਾਰ ਅੰਮ੍ਰਿਤਸਰ 28 ਫਰਵਰੀ : ਜੰਡਿਆਲਾ ਗੁਰੂ ਦਾ ਬਿਜਲੀ ਸਬ ਸਟੇਸ਼ਨ ਜੋ ਕਿ 132 ਕੇ ਵੀ ਸਮਰੱਥਾ ਦਾ ਸੀ ਨੂੰ 40 ਸਾਲ ਬਾਅਦ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ 220 ਕੇ ਵੀ ਸਬ ਸਟੇਸ਼ਨ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜਿਸ ਨਾਲ ਕੇਵਲ ਜੰਡਿਆਲਾ ਹੀ ਨਹੀਂ ਬਲਕਿ ਇਸਦੇ ਨਾਲ ਲਗਦੇ ਵੱਡੇ ਇਲਾਕੇ ਵਿੱਚ ਬਿਜਲੀ ਸਪਲਾਈ ਦਾ ਸੁਧਾਰ ਹੋ ਜਾਵੇਗਾ। ਉਕਤ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਲੋਕ....
ਬਲਾਕ ਨਰੋਟ ਜੈਮਲ ਸਿੰਘ ਵੱਲੋਂ ਚਲਾਈ ਗਈ ਦਾਖ਼ਲਾ ਪ੍ਰਚਾਰ ਵੈਨ 
ਲੋਕ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ** ਹਰਭਗਵੰਤ ਸਿੰਘ ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਵਰ੍ਹੇ ਦੌਰਾਨ ਨਰਸਰੀ ਜਮਾਤ ਵੀ ਸ਼ੁਰੂ:- ਡੀਜੀ ਸਿੰਘ ਪਠਾਨਕੋਟ, 28 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ....
ਸਿੱਖਿਆ ਵਿਭਾਗ ਵੱਲੋਂ ਇਨਕਲੂਸਿਵ ਐਜੂਕੇਸ਼ਨ ਦੇ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਧਾਰ ਕਲਾਂ ਵਿਖ਼ੇ  ਅਲਿਮਕੋ ਦੇ ਤਾਲਮੇਲ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਅਸੈਸਮੈਂਟ ਕੈਂਪ ਲਗਾਇਆ।
ਪਠਾਨਕੋਟ, 28 ਫਰਵਰੀ : ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਮੁਫ਼ਤ ਚੈੱਕ ਅਪ ਕੈਂਪ ਅਲਿਮਕੋ ਦੇ ਤਾਲਮੇਲ ਨਾਲ ਸਿੱਖਿਆ ਵਿਭਾਗ ਦੇ ਆਈਈਡੀ ਕੰਪੋਨੈਂਟ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਭਗਵੰਤ ਸਿੰਘ ਜੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਡੀਜੀ ਸਿੰਘ ਜੀ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਧਾਰ ਕਲਾਂ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬਲਾਕਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਆ ਕੇ ਆਪਣਾ ਚੈੱਕ ਅਪ ਕਰਵਾਇਆ ਅਤੇ ਉਹਨਾਂ ਦੀ ਜਰੂਰਤ....
ਵਿਧਾਇਕ ਸ਼ੈਰੀ ਕਲਸੀ ਨੇ ਰਣਜੀਤ ਐਵਨਿਊ ਵਿਖੇ ਪਾਰਕ ਦਾ ਰੱਖਿਆ ਨੀਂਹ ਪੱਥਰ
ਬਟਾਲਾ ਹਲਕੇ ਦੇ ਪਿੰਡ ਤੇ ਸ਼ਹਿਰੀ ਖੇਤਰਾਂ ਵਿੱਚ ਚਹੁਪੱਖੀ ਵਿਕਾਸ ਕੰਮ ਜਾਰੀ-ਵਿਧਾਇਕ ਸ਼ੈਰੀ ਕਲਸੀ ਬਟਾਲਾ, 27 ਫਰਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਰਣਜੀਤ ਐਵਨਿਊ ਵਿਖੇ ਸਵਰਗਵਾਸੀ ਮਨੋਹਰ ਸਿੰਘ ਕਲਸੀ ਦੀ ਯਾਦ ਵਿੱਚ ਉਸਾਰੇ ਜਾਣ ਵਾਲੇ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਰਣਜੀਤ ਐਵਨਿਊ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੇਰੇ ਪਿਤਾ ਸਵਰਗਵਾਸੀ ਮਨੋਹਰ ਸਿੰਘ ਕਲਸੀ ਦੇ ਨਾਮ....
ਸਰਕਾਰੀ ਗੱਡੀ ਦੀ ਖੁੱਲ੍ਹੀ ਬੋਲੀ ਰਾਹੀਂ ਨਿਲਾਮੀ 4 ਮਾਰਚ ਨੂੰ 
ਗੁਰਦਾਸਪੁਰ, 27 ਫਰਵਰੀ : ਜ਼ਿਲ੍ਹਾ ਮਾਲ ਅਫ਼ਸਰ ਗੁਰਦਾਸਪੁਰ ਸ੍ਰੀ ਲਕਸ਼ੈ ਕੁਮਾਰ ਨੇ ਹਰ ਅਤੇ ਖ਼ਾਸ ਨੂੰ ਸੂਚਿਤ ਕੀਤਾ ਹੈ ਕਿ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਦੀ ਸਰਕਾਰੀ ਗੱਡੀ ਪੀ.ਬੀ.-06-ਕਿਊ-0033 ਦੀ ਖੁੱਲ੍ਹੀ ਬੋਲੀ ਰਾਹੀਂ ਨਿਲਾਮੀ ਮਿਤੀ 4 ਮਾਰਚ 2024 ਨੂੰ ਸਵੇਰੇ 11:00 ਵਜੇ ਜ਼ਿਲ੍ਹਾ ਮਾਲ ਅਫ਼ਸਰ ਗੁਰਦਾਸਪੁਰ ਦੇ ਦਫ਼ਤਰ ਦੇ ਕਮਰਾ ਨੰਬਰ 204, ਬੀ-ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗੱਡੀ ਦੀ ਨਿਲਾਮੀ ਲਈ ਪੇਸ਼ਗੀ ਰਕਮ 10....
ਗੁਰਦਾਸਪੁਰ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ 3 ਮਾਰਚ ਤੋਂ
ਕਰੀਬ 1.5 ਲੱਖ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਦੀ ਦਵਾਈ ਪਿਲਾਉਣ ਦਾ ਟੀਚਾ : ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, 27 ਫਰਵਰੀ : ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਫ਼ਾਰ ਇਮੂਨਾਈਜੇਸ਼ਨ ਕਮੇਟੀ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ 03 ਮਾਰਚ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਇਸ ਤਹਿਤ ਸਿਹਤ ਵਿਭਾਗ ਵੱਲੋਂ 5 ਸਾਲ ਤੱਕ ਦੇ ਬੱਚਿਆਂ ਨੂੰ....
ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 27 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਅਤੇ ਸਬ-ਤਹਿਸੀਲ ਝਬਾਲ ਨਾਲ ਸਬੰਧਿਤ ਨਾਇਬ ਤਹਿਸੀਲਦਾਰ, ਸਮੂਹ ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਤੋਂ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਨਾਇਬ ਤਹਿਸੀਲ ਝਬਾਲ ਸ਼੍ਰੀਮਤੀ ਇੰਦਰਜੀਤ ਕੌਰ, ਨਾਇਬ ਤਹਿਸੀਲਦਾਰ ਨੌਸ਼ਹਿਰਾ ਪੰਨੂਆਂ ਸ਼੍ਰੀਮਤੀ ਅਰਚਨਾ ਸ਼ਰਮਾ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ....
ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਵੈਨਾਂ ਵੱਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ-ਜ਼ਿਲ੍ਹਾ ਚੋਣ ਅਫ਼ਸਰ
ਵੋਟਰ ਜਾਗਰੂਕਤਾ ਵੈਨਾਂ ਵੱਲੋਂ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਹਲਕੇ ਦੇ ਵੱਖ-ਵੱਖ ਬੂਥ ਕੀਤੇ ਜਾ ਰਹੇ ਹਨ ਕਵਰ ਤਰਨ ਤਾਰਨ, 27 ਫਰਵਰੀ : ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਭੇਜੀਆਂ ਗਈਆਂ 8 ਵੋਟਰ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪੋਲਿੰਗ ਸਟੇਸ਼ਨ ਉੱਪਰ ਜਾ ਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ....
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ  ਲਗਾਇਆ ਜਾ ਰਿਹਾ ਹੈ ਸਵੈ-ਰੋਜ਼ਗਾਰ/ਪਲੇਸਮੈਂਟ  ਕੈਂਪ : ਡਿਪਟੀ ਕਮਿਸ਼ਨਰ
ਤਰਨ ਤਾਰਨ 27 ਫਰਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ/ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਕਿ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ....