ਅੰਮ੍ਰਿਤਸਰ, 16 ਮਾਰਚ : ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਦਾਲਤ ਰਾਹੀਂ ਗ੍ਰਿਫ਼ਤਾਰੀ ਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦੀ ਪੈਰੋਕਾਰ ਹਨੀਪ੍ਰੀਤ ਨੂੰ ਵੀ....
ਮਾਝਾ
ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਲੋਕਾਂ ਦੇ ਜੀਵਨ ਨੂੰ ਬਦਲਣਾ ਇਸ ਕਦਮ ਦਾ ਉਦੇਸ਼ ਬੱਲੋਵਾਲ ਸੌਂਖੜੀ, 16 ਮਾਰਚ : ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ....
ਗੁਰਦਾਸਪੁਰ 16 ਮਾਰਚ : ਗੁਰਦਾਸਪੁਰ ਦੇ ਸੀਨੀਅਰ ਪੁਲਿਸ ਕਪਤਾਨ ਦਾਯਮਾ ਹਰੀਸ਼ ਕੁਮਾਰ (ਆਈ.ਪੀ.ਐਸ.) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿਮ ਦੌਰਾਨ 8 ਮਾਰਚ ਨੂੰ ਪਿੰਡ ਚੱਕ ਰਾਮ ਸਹਾਏ ਦੇ ਵਾਸੀਆਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ਤੇ ਪਿੰਡ ਮਾਮੂਵਾਲ ਵਿਖੇ ਬੀ.ਐਸ.ਐਫ ਅਤੇ ਪੁਲਿਸ ਕਰਮਚਾਰੀਆਂ ਨਾਲ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ, ਸਰਚ ਦੌਰਾਨ ਖੇਤਾਂ ਵਿੱਚੋ ਇੱਕ ਪੈਕਟ ਹੈਰੋਇਨ ਵਜ਼ਨੀ 470 ਗ੍ਰਾਮ ਬਰਾਮਦ ਹੋਈ। ਜਿਸ ਤੇ....
ਚੇਅਰਮੈਨ ਪਨੂੰ ਦੀ ਅਗਵਾਈ ਹੇਠ ਪਿੰਡ ਮਰੜ ਖੁਰਦ ਤੋ ਰਵਾਇਤੀ ਪਾਰਟੀਆਂ ਦੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਫ਼ਤਹਿਗੜ੍ਹ ਚੂੜੀਆਂ, 15 ਮਾਰਚ : ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਪਿੰਡ ਮਰੜ ਖੁਰਦ ਵਿੱਚ ਅੱਜ ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਜੋਬਨਜੀਤ ਸਿੰਘ ਵਲੋਂ ਮੀਟਿੰਗ ਕਰਵਾਈ ਗਈ, ਜਿਸ ਵਿੱਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ 35 ਤੋਂ 40 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ। ਇਸ ਮੌਕੇ ਜੁਗਰਾਜ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ, ਰੰਜੋਤ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ ਸ੍ਰੀ ਹਰਗੋਬਿੰਦਪੁਰ ਸਾਹਿਬ, 15 ਮਾਰਚ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਸਰਕਾਰ ਦੀ ਕਾਰੁਜ਼ਗਾਰੀ ਤੋਂ ਖੁਸ਼ ਹਨ। ਇਹ ਪ੍ਰਗਟਾਵਾ ਉਨਾਂ ਲੋਕ ਮਿਲਣੀ ਰਾਹੀਂ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕੀਤਾ। ਇਸ ਮੌਕੇ ਗੱਲ ਕਰਦਿਆਂ....
ਸੀ-ਵਿਜ਼ਲ ਐਪ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ ’ਤੇ ਤੁਰੰਤ ਹੋ ਜਾਵੇਗੀ ਐਕਟੀਵੇਟ ਬਟਾਲਾ, 15 ਮਾਰਚ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ਤੇ ਕਮਿਸ਼ਨ ਪਾਸ ਭੇਜਣ ਦੇ....
ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ 'ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਰਸਮੀ ਉਦਘਾਟਨ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਨਲਾਈਨ ਵਰਚੂਅਲ ਤੌਰ ਤੇ ਕੀਤਾ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ....
ਕਈ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਮਾਨ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ : ਸੇਖਵਾਂ ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਤਤਪਰ ਹੈ ਅਤੇ ਰਾਜ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਵੀ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ....
ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਲਾਇਬਰੇਰੀ ਗੁਰਦਾਸਪੁਰ ਦੀ ਇਮਾਰਤ ਦੇ ਨਵੀਨੀਕਰਨ ਤੇ ਈ-ਲਾਇਬਰੇਰੀ ਦਾ ਉਦਘਾਟਨ ਮਾਨ ਸਰਕਾਰ ਵੱਲੋਂ ਪੁਸਤਕ ਸਭਿਆਚਾਰ ਪੈਦਾ ਕਰਨ ਦੇ ਯਤਨ ਲਗਾਤਾਰ ਜਾਰੀ - ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰੀਆਂ ਨੂੰ ਲਾਇਬ੍ਰੇਰੀ ਦੇ ਰੂਪ ਵਿੱਚ ਇੱਕ ਨਿਵੇਕਲਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 36.36 ਲੱਖ ਰੁਪਏ ਖ਼ਰਚ ਕਰਕੇ ਜ਼ਿਲ੍ਹਾ ਲਾਇਬ੍ਰੇਰੀ, ਗੁਰਦਾਸਪੁਰ ਦੀ....
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਉਦਘਾਟਨ ਕਰਕੇ ਦੋਵੇਂ ਖੇਡ ਮੈਦਾਨ ਖਿਡਾਰੀਆਂ ਨੂੰ ਸਮਰਪਿਤ ਕੀਤੇ ਗੁਰਦਾਸਪੁਰ, 15 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਜਮਨੇਜ਼ੀਅਮ ਹਾਲ ਕੰਪਲੈਕਸ, ਜ਼ਿਲ੍ਹਾ ਖੇਡ ਦਫ਼ਤਰ, ਗੁਰਦਾਸਪੁਰ ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ ਗਰਾਊਂਡ ਬਣ ਕੇ ਤਿਆਰ ਹੋ ਗਈਆਂ ਹਨ। ਇਨ੍ਹਾਂ ਖੇਡ ਮੈਦਾਨਾਂ ਦਾ....
ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਲਈ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤਰਨ ਤਾਰਨ, 15 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਆਦਰਸ਼ ਚੋਣ ਜਾਬਤੇ ਦੀ ਸੁਚਾਰੂ ਢੰਗ ਨਾਲ ਪਾਲਣਾ ਹਿੱਤ ਅੱਜ ਵਧੀਕ ਡਿਪਟੀ ਕਮਿਸ਼ਨਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗਾਮੀ ਲੋਕ ਸਭਾ ਚੋਣਾਂ-2024 ਨੂੰ....
ਅੰਮ੍ਰਿਤਸਰ ਅਤੇ ਅਜਨਾਲਾ ਅਦਾਲਤਾਂ ਦਾ ਕੀਤਾ ਨਿਰੀਖਣ ਅੰਮ੍ਰਿਤਸਰ 15 ਮਾਰਚ : ਮਾਣਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਹਰਿਆਣਾ ਹਾਈਕੋਰਟ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਦੇ ਨਾਲ ਸਿਵਲ ਕੋਰਟ ਕੰਪਲੈਕਸ ਅੰਮ੍ਰਿਤਸਰ ਅਤੇ ਅਜਨਾਲਾ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਭ ਤੋਂ ਪਹਿਲਾਂ ਅਜਨਾਲਾ ਵਿਖੇ ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ-ਕਮ-ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਮਨਪ੍ਰੀਤ ਕੌਰ ਦੀ ਅਦਾਲਤ ਦਾ ਨਿਰੀਖਣ ਕੀਤਾ। ਉਕਤ ਅਦਾਲਤ ਦੇ....
ਪਿੰਡਾਂ ਵਿੱਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ ਅੰਮ੍ਰਿਤਸਰ, 15 ਮਾਰਚ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਹਲਕੇ ਦੇ 17 ਪਿੰਡਾਂ ਵਿੱਚ 1 ਕਰੋੜ ਰੁਪਏ ਤੋਂ ਵਧੇਰੇ....
ਅੰਮ੍ਰਿਤਸਰ ਦੀਆਂ ਛੋਟੀਆਂ ਤਹਿਸੀਲਾਂ ਲਈ 20 ਲੱਖ ਅਤੇ ਵੱਡੀਆਂ ਤਹਿਸੀਲਾਂ ਲਈ ਖਰਚੇ ਜਾਣਗੇ 30 ਲੱਖ ਰੁਪਏ ਅੰਮ੍ਰਿਤਸਰ, 15 ਮਾਰਚ : ਯੋਜਨਾਬੰਦੀ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਸਾਲ 2023-24 ਦੌਰਾਨ ਰਾਜ ਦੇ ਸਮੂਹ ਜਿਲ੍ਹਿਆਂ ਨੂੰ ਸਰਕਾਰ ਤੁਹਾਡੇ ਦੁਆਰ ਮਹਿੰਮ ਤਹਿਤ ਲੋਕਾਂ ਦੀਆਂ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਵੱਖ ਵੱਖ ਕੰਮਾਂ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਜਿਲ੍ਹਾ ਅੰਮ੍ਰਿਤਸਰ ਨੂੰ 155.29 ਲੱਖ ਰੁਪਏ ਜਿਲੇ੍ਹ ਦੀਆਂ 6 ਤਹਿਸੀਲਾਂ ਵਿੱਚ ਵਿਕਾਸ....
ਕਿਹਾ- ਮੇਰਾ ਸੁਪਨਾ , ਸ਼ਹਿਰ ਸੁੰਦਰ ਹੋਵੇ ਆਪਣਾ ਬਟਾਲਾ, 14 ਮਾਰਚ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿਖੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸਦੇ ਚੱਲਦਿਆਂ ਉਨ੍ਹਾਂ ਵਲੋਂ ਉਮਰਪੁਰਾ ਚੌਕ, ਕਾਦੀਆਂ ਚੂੰਗੀ , ਕਾਹਨੂੰਨਵਾਨ ਚੂੰਗੀ, ਨਹਿਰੂ ਗੇਟ, ਹੰਸਲੀ ਪੁੱਲ ਅਤੇ ਹਾਥੀ ਗੇਟ ਆਦਿ ਵਿਖੇ ਹਾਈ ਮਾਸਟ ਪੋਲ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰਾ ਸੁਪਨਾ ਹੈ ਕਿ ਬਟਾਲਾ ਸ਼ਹਿਰ ਨੂੰ....