ਮਾਝਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼
ਤਰਨ ਤਾਰਨ, 12 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਐੱਸ. ਡੀ. ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ. ਐੱਸ. ਪੀਜ਼. ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ (ਵਲਨਰਏਬਿਲਟੀ ਮੈਪਿੰਗ)....
ਪਾਰਦਰਸ਼ੀ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੇ ਮੁੱਢਲੀਆਂ ਤਿਆਰੀਆਂ ਕੀਤੀਆਂ ਮੁਕੰਮਲ-ਜ਼ਿਲ੍ਹਾ ਚੋਣ ਅਫਸਰ 
ਤਰਨ ਤਾਰਨ, 12 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਜੋ ਕਿ ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਵੀਡੀਓ ਕਾਨਫਰੰਸ ਵਿੱਚ ਭਾਗ ਲੈ ਰਹੇ ਸਨ, ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਚੋਣਾਂ ਲਈ ਸਾਰੀਆਂ ਮੁੱਢਲੀਆਂ ਤਿਆਰੀਆਂ ਕਰ ਲਈਆਂ ਗਈਆਂ....
ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਪੱਟੀ ਵਿਖੇ ਕਰਵਾਇਆ ਗਿਆ ਮਹਿਲਾ ਪ੍ਰੇਰਕ ਪ੍ਰੋਗਰਾਮ
ਵਿਦਿਆਰਥੀਆਂ ਨੂੰ ਚੋਣ ਮਹਿੰਮ ਦਾ ਹਿੱਸਾ ਬਣਨ ਲਈ ਕੀਤਾ ਪ੍ਰੇਰਿਤ ਪੱਟੀ, 12 ਮਾਰਚ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਕ੍ਰਿਪਾਲਵੀਰ ਸਿੰਘ ਉਪ ਮੈਜਿਸਟ੍ਰੇਟ ਮੰਡਲ ਪੱਟੀ ਦੀ ਯੋਗ ਅਗਵਾਈ ਹੇਠ ਅੱਜ ਸਵੀਪ ਗਤੀਵਿਧੀਆਂ ਅਧੀਨ ਮਹਿਲਾ ਪ੍ਰੇਰਕ ਪ੍ਰੋਗਰਾਮ ਸਰਕਾਰੀ ਸੈਕੰਡਰੀ (ਲੜਕੀਆਂ) ਪੱਟੀ ਵਿਖੇ ਕਰਵਾਇਆ ਗਿਆ, ਜਿਸ ਵਿਚ ਨਾਇਬ ਤਹਿਸੀਲਦਾਰ ਸ. ਹਰਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਹਨਾਂ ਦੇ ਨਾਲ ਆਏ ਸੀ. ਡੀ. ਪੀ. ਓ, ਪੱਟੀ ਕੁਲਜੀਤ ਕੌਰ....
ਕੈਬਨਿਟ ਮੰਤਰੀ ਈਟੀਓ ਨੇ ਨਾਗੋਕੇ-ਖਡੂਰ ਸਾਹਿਬ-ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਤਰਨ ਤਾਰਨ, 12 ਮਾਰਚ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਨਾਗੋਕੇ-ਖਡੂਰ ਸਾਹਿਬ- ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ ਲੰਬਾਈ 6.70 ਕਿਲੋਮੀਟਰ ਹੈ, ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵੱਲੋਂ 371.30....
ਜ਼ਿਲ੍ਹਾ ਚੋਣ ਅਫਸਰ ਵੱਲੋਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 12 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜ਼ਾਬਤਾ ਕਿਸੇ ਵੀ ਸਮੇਂ ਲੱਗ ਸਕਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਰੱਖਿਆ ਨਰੋਟ ਜੈਮਲ ਸਿੰਘ ਵਿਖੇ  ਸੀਵਰੇਜ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ
ਕਰੀਬ 17 ਕਰੋੜ ਰੁਪਏ ਖਰਚ ਕਰਕੇ ਨਰੋਟ ਜੈਮਲ ਸਿੰਘ ਨਿਵਾਸੀਆਂ ਨੂੰ ਮਿਲੇਗੀ ਸੀਵਰੇਜ ਦੀ ਸੁਵਿਧਾ- ਸ੍ਰੀ ਲਾਲ ਚੰਦ ਕਟਾਰੂਚੱਕ ਪਠਾਣਕੋਟ 12 ਮਾਰਚ : ਅੱਜ ਦਾ ਦਿਨ ਵਿਧਾਨ ਸਭਾ ਹਲਕਾ ਭੋਆ ਦੇ ਨਰੋਟ ਜੈਮਲ ਸਿੰਘ ਦੇ ਲੋਕਾਂ ਲਈ ਬਹੁਤ ਹੀ ਮਹੱਤਵਪੂਰਨ ਦਿਨ ਹੈ ਕਿ ਅੱਜ ਨਰੋਟ ਜੈਮਲ ਸਿੰਘ ਨਿਵਾਸੀਆਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਖੇਤਰ ਨੂੰ ਸੀਵਰੇਜ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਸੀਵਰੇਜ ਅਤੇ ਸੀਵਰੇਜ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਲਿਕਪੁਰ ਤੋਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ
ਵਿਧਾਨ ਸਭਾ ਹਲਕਾ ਭੋਆ ਤੋਂ ਯਾਤਰਾ ਕਰਨ ਜਾ ਰਹੇ ਸਰਧਾਲੂਆਂ ਨਾਲ ਮਿਲੇ ਕੈਬਨਿਟ ਮੰਤਰੀ ਪੰਜਾਬ, ਲੋਕਾਂ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ ਪਠਾਨਕੋਟ, 12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਧਾਰਮਿਕ ਆਸਥਾਂ ਨੂੰ ਧਿਆਨ ਵਿੱਚ ਰੱਖ ਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੁਰੂ ਕੀਤੀ ਗਈ ਹੈ ਲੋਕਾਂ ਵਿੱਚ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਲੈ ਕੇ ਖੁਸੀ ਦੀ ਲਹਿਰ ਹੈ , ਅੱਜ ਵਿਧਾਨ ਸਭਾ ਹਲਕਾ ਭੋਆ ਦੇ ਮਲਿਕਪੁਰ ਤੋਂ 42 ਸ਼ਰਧਾਲੂਆਂ....
ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਜਾਰੀ - ਡਿਪਟੀ ਕਮਿਸ਼ਨਰ 
ਅੰਮ੍ਰਿਤਸਰ 12 ਮਾਰਚ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਹੋਰ ਕਾਰਜ਼ਸ਼ੀਲ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹੇ ਨਾਲ ਸਬੰਧਤ 14 ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਰੂਰਲ ਯੂਥ/ਸਪੋਰਟਸ ਕਲੱਬਾਂ ਸਕੀਮ....
ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਕੀਤੇ ਜਾਣਗੇ ਉਪਰਾਲੇ - ਡਿਪਟੀ ਕਮਿਸ਼ਨਰ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ ਅੰਮਿ਼੍ਰਤਸਰ 12 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਦੇ ਹੋਏ ਵਿਸਵਾਸ਼ ਦਵਾਇਆ ਕਿ ਜਿਲ੍ਹੇ ਵਿੱਚ ਪੋਲਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਵੀ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਮਗਰੋਂ....
ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਸ਼ੁਰੂ ਹੋਈ
ਗੁਰਦਾਸਪੁਰ ਹਲਕੇ 'ਚ ਪਿਛਲੇ ਦੋ ਸਾਲਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਿਕਾਸ ਕਾਰਜਾਂ ਉੱਪਰ ਖ਼ਰਚ ਹੋਈ - ਰਮਨ ਬਹਿਲ ਗੁਰਦਾਸਪੁਰ, 11 ਮਾਰਚ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਅੱਜ ਆਪਣੇ ਗ੍ਰਹਿ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ....
ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਿਓਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ
35 ਵਲੰਟੀਅਰਾਂ ਵੱਲੋਂ ਖ਼ੂਨ ਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ, ਸਵੈ-ਇੱਛੁਕ ਸੰਗਠਨਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਆਮ ਲੋਕਾਂ ਨੂੰ ਸਵੈ-ਇੱਛੁਕ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 11 ਮਾਰਚ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਦਿਓਲ ਮਲਟੀਸਪੈਸਸਿਟ ਹਸਪਤਾਲ, ਕਲਾਨੌਰ ਰੋਡ, ਗੁਰਦਾਸਪੁਰ ਦੇ ਸਹਿਯੋਗ ਨਾਲ ਇੱਕ ਸਵੈ ਇੱਛਕ ਖ਼ੂਨ ਦਾਨ....
ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਇਲਾਜ ਕਰਕੇ ਉਹਨਾਂ ਦੇ ਮੁੜ ਵਸੇਬੇ ਕੀਤੇ ਜਾਣਗੇ ਹਰ ਸੰਭਵ ਯਤਨ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਪਿਛਲੇ ਸਮੇਂ ਤੋਂ ਬੰਦ ਮੁੜ ਵਸੇਬਾ ਕੇਂਦਰ ਭੱਗੂਪੁਰ ਦੀ ਕੀਤੀ ਰਸਮੀਂ ਸ਼ੂਰੂਆਤ ਤਰਨ ਤਾਰਨ, 11 ਮਾਰਚ : ਜ਼ਿਲ੍ਹੇ ਵਿੱਚ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਨ ਅਤੇ ਸਮਾਜ ਵਿੱਚ ਮੁੜ ਸਨਮਾਨਯੋਗ ਸਥਾਨ ਦਿਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ ਡਾ. ਕਮਲਪਾਲ ਵੱਲੋਂ ਮੁੜ ਵਸੇਬਾ ਕੇਂਦਰ ਭੱਗੂਪੁਰ ਦੀ ਮੁੜ ਰਸਮੀਂ ਸ਼ੂਰੂਆਤ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਹਰੀਕੇ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਰੱਖੇ 8.10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਧਰ
ਪਿੰਡ ਜਗਤਪੁਰ ਵਿੱਚ ਵਾਟਰ ਸਪਲਾਈ ਅਤੇ ਕਾਨਵਾ ਵਿਖੇ ਏ ਪੀ ਕੇ ਰੋਡ ਤੋਂ ਫਰੀਦਾ ਨਗਰ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ ਸਰਕਾਰ ਵੱਲੋਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕਰਵਾਏ ਜਾ ਰਹੇ ਵਿਕਾਸ ਕਾਰਜ - ਸ੍ਰੀ ਲਾਲ ਚੰਦ ਕਟਾਰੂ ਚੱਕ ਪਠਾਣਕੋਟ 11 ਮਾਰਚ : ਪੰਜਾਬ ਸਰਕਾਰ ਲਗਾਤਾਰ ਜਨ ਭਲਾਈ ਨੀਤੀਆਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕਰਦੀ ਆ ਰਹੀ ਹੈ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਸੁਪਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਨੂੰ ਲੈ ਕੇ....
ਪ੍ਰੈਸ ਕਲੱਬ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਵਾਸਤੇ ਪੱਤਰਕਾਰਾਂ ਵਿਚ ਭਾਰੀ ਉਤਸ਼ਾਹ
ਪਹਿਲੇ ਦਿਨ 16 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼ ਅੰਮ੍ਰਿਤਸਰ, 11 ਮਾਰਚ : ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਜੋ ਕਿ 17 ਮਾਰਚ ਨੂੰ ਹੋਣੀਆਂ ਹਨ, ਲਈ ਅੱਜ ਨਾਮਜਜ਼ਦਗੀ ਕਾਗਜ਼ ਭਰਨ ਦੇ ਪਹਿਲੇ ਦਿਨ 16 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਕੱਲ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ ਅਤੇ ਇਸ ਮਗਰੋਂ ਕਾਗਜ਼ਾਂ ਦੀ ਪੜਤਾਲ ਕਰਕੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਸਬੰਧਤ ਕਮੇਟੀ ਵੱਲੋਂ ਜਾਰੀ ਕੀਤੇ ਜਾਣਗੇ। ਅੱਜ ਕਮੇਟੀ ਮੈਂਬਰ ਸ. ਅੰਮ੍ਰਿਤਪਾਲ ਸਿੰਘ ਕੋਲ ਪ੍ਰਧਾਨਗੀ ਲਈ ਸ੍ਰੀ ਰਜਿੰਦਰ ਰਿਖੀ, ਸ੍ਰੀ....
ਸਰਕਾਰੀ ਮੈਡੀਕਡ ਕਾਲਜ ਵੱਲੋਂ 15 ਮਾਰਚ 24 ਨੂੰ ਕਰਵਾਈ ਜਾਵੇਗੀ ਵਰਕਸ਼ਾਪ
ਅੰਮਿਤ੍ਰਸਰ 11 ਮਾਰਚ : ਸਰਕਾਰੀ ਮੈਡੀਕਡ ਕਾਲਜ ਦੇ ਨੱਕ, ਕੰਨ, ਗਲਾ ਵਿਭਾਗ ਵੱਲੋਂ ਮਿਤੀ 15 ਮਾਰਚ 2024 ਨੂੰ ਵਰਕਸ਼ਾਪ ਕਰਵਾਈ ਜਾ ਰਹੀ ਹੈ ਅਤੇ ਮਿਤੀ 16 ਮਾਰਚ 2024 ਨੂੰ ਸਾਰੇ ਭਾਰਤ ਤੋਂ ਆਏ ਮਾਹਿਰ ਡਾਕਟਰਾਂ ਵੱਲੋਂ ਸਰਜਰੀ ਦੀਆ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਮਿਤੀ 17 ਮਾਰਚ 2024 ਨੂੰ ਇਸ ਵਿਸ਼ੇ ਦੇ ਸੀਨੀਅਰ ਡਾਕਟਰਾਂ ਵੱਲੋਂ ਪੱਤਰ ਪੜੇ ਜਾਣਗੇ ਅਤੇ ਵਿਦਿਆਰਥੀ ਡਾਕਟਰਾਂ ਦੇ ਕੁਵਿਜ ਮੁਕਾਬਲੇ ਵੀ ਹੋਣਗੇ। ਬੁਲਾਰੇ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਪੰਜਾਬ ਤੋਂ....