ਹੁਣ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 30 ਅਪ੍ਰੈਲ ਤੱਕ ਲਏ ਜਾਣਗੇ ਬਟਾਲਾ, 4 ਮਾਰਚ : ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ ਸੋਧ ਕਰਦੇ ਹੋਏ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ....
ਮਾਝਾ
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ - ਰਮਨ ਬਹਿਲ ਗੁਰਦਾਸਪੁਰ, 4 ਮਾਰਚ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸ੍ਰੀ ਕੇਸ਼ੋ ਬਹਿਲ, ਧਰੁਵ ਬਹਿਲ, ਬੀ.ਡੀ.ਪੀ.ਓ. ਪ੍ਰਗਟ ਸਿੰਘ, ਸ. ਮੁਖਦੇਵ ਸਿੰਘ ਆਲੋਵਾਲ....
ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ ਗੁਰਦਾਸਪੁਰ, 4 ਮਾਰਚ : ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਪਣੇ ਕੇਸਾਂ ਨੂੰ ਲਗਾ ਕੇ ਸਸਤਾ ਤੇ ਛੇਤੀ ਨਿਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ....
ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਝ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਤਹਿਤ ਮੀਟਿੰਗ ਕੀਤੀ ਗਈ। ਇਸ ਦੌਰਾਨ ਜਲ ਜੀਵਨ ਮਿਸ਼ਨ ਤਹਿਤ ਕੁੱਲ 23 ਜਲ ਸਪਲਾਈ ਸਕੀਮਾਂ ਦੀ ਜ਼ਿਲ੍ਹਾ ਜਲ ਸੈਨੀਟੇਸ਼ਨ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਸ਼੍ਰੀ ਰਜਤ ਗੋਪਾਲ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ....
ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ. ਵੀ. ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਦੋ ਮੋਬਾਇਲ ਵੈਨਾਂ ਚੱਲ ਰਹੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ....
ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਸ੍ਰੀ ਸੰਦੀਪ ਕੁਮਾਰ ਤਰਨ ਤਾਰਨ, 04 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ, ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਦਾ ਕੰਮ 30 ਅਪ੍ਰੈਲ 2024 ਤੱਕ ਕੀਤਾ ਗਿਆ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ....
ਕਿਹਾ-ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਬਟਾਲਾ, 3 ਮਾਰਚ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਬਿਧੀਪੁਰ ਵਿਖੇ ਸੀਵਰੇਜ਼ ਪਾਉਣ ਅਤੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਨਾ ਪੈਣ ਕਰਕੇ ਗੰਦੇ ਪਾਣੀ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ ਪਰ ਹੁਣ ਸੀਵਰੇਜ ਪੈ ਜਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਨਾਲ....
ਗੁਰਦਾਸਪੁਰ, 2 ਮਾਰਚ : ਜਿਲਾ ਯੂਥ ਕਾਂਗਰਸ ਵੱਲੋਂ ਗਿਲਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਵਿੱਚ ਪਿੰਡ ਪਾਹੜਾ ਵਿਖੇ ਪੰਜਾਬ ਸਰਕਾਰ ਖਿਲਾਫ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਦੀ ਭਾਜਪਾ....
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋਏ : ਵਿਧਾਇਕ ਸ਼ੈਰੀ ਕਲਸੀ ਬਟਾਲਾ, 2 ਮਾਰਚ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਅੱਜ ਫੈਜਪੁਰਾ ਅਤੇ ਦਾਣਾ ਮੰਡੀ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ 'ਆਮ ਆਦਮੀ ਕਲੀਨਿਕ' ਮਾਡਲ ਲਗਾਤਾਰ ਅੱਗੇ ਵਧ ਰਿਹਾ....
ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ - ਸੇਖਵਾਂ ਗੁਰਦਾਸਪੁਰ, 2 ਮਾਰਚ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਪੁਰਾਣਾ ਧਾਰੀਵਾਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਧਾਰੀਵਾਲ ਦੇ ਵਸਨੀਕਾਂ ਨੂੰ ਆਮ ਆਦਮੀ ਕਲੀਨਿਕ ਖੁੱਲਣ ਦੀ ਵਧਾਈ ਦਿੰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਕਿਹਾ ਕਿ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਹੁਣ ਸਥਾਨਕ ਵਸਨੀਕਾਂ ਨੂੰ ਸਿਹਤ ਸੇਵਾਵਾਂ....
ਬਲਾਕ ਸੁਰਸਿੰਘ ਦੇ ਪਿੰਡ ਮਰਗਿੰਦਪੁਰਾ ਵਿਖੇ ਖੁਲ੍ਹਿਆ ਨਵਾਂ ਆਮ ਆਦਮੀ ਕਲੀਨਿਕ ਤਰਨਤਾਰਨ, 02 ਮਾਰਚ : ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਹਲਕਾ ਖੇਮਕਰਨ ਤੋਂ ਵਿਧਾਇਕ ਸ਼੍ਰੀ ਸਰਵਨ ਸਿੰਘ ਧੁੰਨ ਜੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਰਗਿੰਦਪੁਰਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫਸਰ ਸੁਰਸਿੰਘ, ਡਾ ਰਮਨਦੀਪ ਸਿੰਘ ਪੱਡਾ ਮੌਜੂਦ ਵੀ ਰਹੇ।....
ਤਰਨਤਾਰਨ, 02 ਮਾਰਚ : ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਦੇ ਪੰਜਵੇਂ ਪੜਾਅ ਤਹਿਤ ਜ਼ਿਲ੍ਹਾ ਤਰਨਤਾਰਨ ਵਿਖੇ 12 ਨਵੇਂ ਆਮ ਆਦਮੀਂ ਕਲੀਨਿਕਾਂ ਨੂੰ ਰਸਮੀਂ ਤੌਰ ਤੇ ਲੋਕ ਅਰਪਣ ਕੀਤਾ ਗਿਆ। ਅੱਜ ਜਿਵੇਂ ਹੀ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਵਲੋਂ ਸੂਬਾ ਪੱਧਰੀ ਸਮਾਗਮ ਦੌਰਾਨ ਰੀਬਨ ਕੱਟਕੇ ਆਮ ਆਦਮੀਂ ਕਲੀਨਿਕ ਦਾ ਉਦਘਾਟਨ ਕੀਤਾ ਉਸਤੋਂ ਤੁਰੰਤ ਬਾਅਦ ਹੀ ਜ਼ਿਲ੍ਹਾ ਤਰਨਤਾਰਨ ਵਿਚ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸ੍ਰ ਲਾਲਜੀਤ ਸਿੰਘ ਭੱਲਰ ਵਲੋਂ ਬਲਾਕ ਘਰਿਆਲਾ ਅਧੀਨ ਪੈਂਦੇ ਦੋ ਪਿੰਡ ਕੋਟ....
ਅੰਮ੍ਰਿਤਸਰ, 02 ਮਾਰਚ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਹਰਭਜਨ ਸਿੰਘ ਈ.ਟੀ.ੳ, ਕੈਬਨਿਟ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ—ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ 2024 ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਰੋਜ਼ਗਾਰ ਅਤੇ ਸਵੈ— ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਹ ਕੈਂਪ ਉਹਨਾਂ ਦੇ ਪਾਰਟੀ ਦਫਤਰ ਜੁਬਲੀ ਰੋਡ ਜੈ ਰਿਜੋਰਟ ਦੇ....
80 ਲੱਖ ਰੁਪਏ ਨਾਲ ਹੋਵੇਗਾ ਪਿੰਡਾਂ ਦੇ ਛੱਪੜਾਂ ਦਾ ਵਿਕਾਸ ਅੰਮ੍ਰਿਤਸਰ, 2 ਮਾਰਚ : ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ, ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਤੇ ਕੰਮ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਦੱਸਿਆ ਕਿ 80 ਲੱਖ ਰੁਪਏ ਦੀ ਲਾਗਤ ਨਾਲ ਇਹਨਾਂ ਪਿੰਡਾਂ ਦੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ....
ਅਜਨਾਲਾ ਵਿੱਚ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਜਨਾਲਾ, 02 ਮਾਰਚ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ ਸੁਖਾਲਾ ਕਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਆਮ ਆਦਮੀ ਕਲੀਨਿਕ ਦੀ ਸੁਰੂਆਤ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 15 ਅਗਸਤ 2022 ਤੋਂ....