ਮਾਲਵਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰਚਾਰ 'ਚ ਬੱਚਿਆਂ ਨੂੰ ਸ਼ਾਮਲ ਕਰਨ ਤੋਂ ਗੁਰੇਜ਼ ਕਰਨ ਦੇ ਦਿੱਤੇ ਨਿਰਦੇਸ਼ ਕਿਹਾ! ਨੋਟਿਸਾਂ ਦਾ ਜਵਾਬ ਸਮੇਂ ਸਿਰ ਦਿੱਤਾ ਜਾਵੇ, ਨਹੀਂ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਲੁਧਿਆਣਾ, 15 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਗਤੀਵਿਧੀਆਂ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ, ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਸੇ ਵੀ ਚੋਣ-ਸਬੰਧਤ ਗਤੀਵਿਧੀਆਂ....
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ
ਅਧਿਕਾਰੀਆਂ ਨੂੰ ਤੁਰੰਤ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਦਾ ਦੌਰਾ ਕਰਨ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 15 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੁਰਾਕ, ਸਿਵਲ ਤੇ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਦੇ ਆਦੇਸ਼ ਦਿੱਤੇ। ਇਸ ਦਾ ਉਦੇਸ਼ ਕਣਕ ਦੀ ਤੁਰੰਤ ਖਰੀਦ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ....
ਸਿੱਖ ਲਾਈਟ ਇੰਨਫੈਂਟਰੀ ਟੀਮ ਦਾ ਲੁਧਿਆਣਾ 'ਚ ਵਿਸ਼ੇਸ਼ ਦੌਰਾ
18 ਤੇ 19 ਅਪ੍ਰੈਲ ਨੂੰ ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਦਫਤਰ ਵਿਖੇ ਸਾਬਕਾ ਸੈਨਿਕਾਂ/ਵੀਰ ਨਾਰੀਆਂ/ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀਆਂ ਸੁਣੀਆਂ ਜਾਣਗੀਆਂ ਮਸ਼ਕਿਲਾਂ ਲੁਧਿਆਣਾ, 15 ਅਪ੍ਰੈਲ : ਕਮਾਂਡਰ ਬਲਜਿੰਦਰ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਦੇ ਰਿਕਾਰਡ ਦਫਤਰ ਸਿੱਖ ਲਾਈਟ ਇੰਨਫੈਨਟਰੀ ਵੱਲੋਂ ਉਨ੍ਹਾਂ ਦੇ ਰਿਕਾਰਡ ਨਾਲ ਸਬੰਧਿਤ ਸਾਬਕਾ ਸੈਨਿਕਾਂ/ਵੀਰ ਨਾਰੀਆਂ/ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਇਨ੍ਹਾਂ ਦੇ....
ਪ੍ਰਸ਼ਾਸਨ ਦੀਆਂ ਟੀਮਾਂ ਘਰ-ਘਰ, ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਵਸਨੀਕਾਂ ਨੂੰ ਵੋਟ ਪਾਉਣ ਲਈ ਕਰ ਰਹੀਆਂ ਹਨ ਪ੍ਰੇਰਿਤ
ਵੋਟਰ ਜਾਗਰੂਕਤਾ ਮੁਹਿੰਮ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਲਈ ਲਘੂ ਸਕਿੱਟਾਂ/ਰੈਲੀਆਂ ਕੀਤੀਆਂ; ਰੰਗੋਲੀ, ਮਹਿੰਦੀ ਮੁਕਾਬਲਿਆਂ 'ਚ ਵੀ ਲਿਆ ਹਿੱਸਾ ਲੁਧਿਆਣਾ, 15 ਅਪ੍ਰੈਲ : ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ, ਪ੍ਰਸ਼ਾਸਨ ਦੀਆਂ ਟੀਮਾਂ ਘਰ-ਘਰ ਜਾਗਰੂਕਤਾ ਮੁਹਿੰਮਾਂ ਵਿੱਚ ਸਰਗਰਮੀ ਨਾਲ ਸ਼ਾਮਲ ਹਨ, ਜਿਸ ਵਿੱਚ ਯੋਗ ਵਸਨੀਕਾਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ....
ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ
ਸ਼ਿੰਗਾਰੇ ਘੋੜੇ, ਊਠ, ਹਾਥੀ, ਘੋੜ ਬੱਘੀਆਂ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਮਹੱਲੇ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਹੋਏ ਸ਼ਾਮਲ ਤਲਵੰਡੀ ਸਾਬੋ, 14 ਅਪ੍ਰੈਲ : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਜੋੜ ਮੇਲਾ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ....
ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਦੂਰਦਰਸ਼ੀ ਅਤੇ ਵਿਕਾਸ ਦੇ ਨਵੇਂ ਯੁੱਗ ਵਿੱਚ ਸਹਾਇਕ ਹੈ: ਪ੍ਰਨੀਤ ਕੌਰ
ਮੁਸ਼ਕਲਾਂ ਦੇ ਬਾਵਜੂਦ ਵੱਡੀ ਗਿਣਤੀ ‘ਚ ਪਹੁੰਚੇ ਸਮਾਣਾ ਦੇ ਵਰਕਰਾਂ ਦਾ ਦਿਲੋਂ ਧੰਨਵਾਦ: ਐਮ ਪੀ ਪਟਿਆਲਾ ਸਮਾਣਾ, 14 ਅਪ੍ਰੈਲ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ਦੀ ਪ੍ਰਸ਼ੰਸਾ ਕੀਤੀ। ਸ਼੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਸਮਾਣਾ ਵਿੱਚ ਭਾਰਤੀ ਜਨਤਾ ਪਾਰਟੀ ਬੂਥ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਭਾਰਤੀ ਜਨਤਾ ਪਾਰਟੀ ਦੇ ਚੋਣ ਮੈਨੀਫ਼ੈਸਟੋ ਦੀ ਸ਼ਲਾਘਾ....
ਬਠਿੰਡਾ ਹਲਕੇ ਤੋਂ ਲੱਖਾ ਸਿਧਾਣਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਲੜਨਗੇ ਚੋਣ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਠਿੰਡਾ ਹਲਕੇ ਤੋਂ ਲੱਖੇ ਸਿਧਾਣੇ ਨੂੰ ਐਲਾਨਿਆ ਉਮੀਦਵਾਰ ਪੰਜਾਬ ਨੂੰ ਠੱਗਾਂ ਤੋਂ ਬਚਾ ਕੇ ਖੁਸ਼ਹਾਲ ਬਣਾਉਣ ਲਈ ਲੋਕ ਪੱਖੀ ਆਗੂਆਂ ਨੂੰ ਅੱਗੇ ਲਿਆਉਣ ਦੀ ਲੋੜ : ਮਾਨ ਬਠਿੰਡਾ, 14 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਥਾਨਕ ਹੋਟਲ ਹੈਡ ਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਮਾਜ ਸੇਵੀ ਲੱਖਾ ਸਿਧਾਣਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਹੈ। ਮੀਡੀਆ ਨੂੰ....
ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਨੇ 9,46,700 ਦੀ ਨਕਦੀ, ਸੋਨਾ ਅਤੇ ਚਾਂਦੀ  ਕੀਤੀ ਬਰਾਮਦ
ਫਾਜ਼ਿਲਕਾ, 14 ਅਪ੍ਰੈਲ : ਡਾ. ਪ੍ਰਗਿਆ ਜੈਨ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਮਿਲਕੇ ਜੁਆਇੰਟ ਓਪਰੇਸ਼ਨ ਤਹਿਤ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਏਰੀਆ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਕਿ ਸਰਹੱਦ ਪਾਰ ਤੋਂ ਚਲਾਈ ਜਾਣ ਵਾਲੀ ਨਸ਼ਿਆਂ ਦੀ ਤਸਕਰੀ ਨੂੰ ਨਾਕਾਮ ਬਣਾਇਆ ਜਾ ਸਕੇ। ਇਸ ਓਪਰੇਸ਼ਨ ਤਹਿਤ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿਖੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ। ਇਹ ਨਸ਼ਾ ਤਸਕਰ ਆਪਣੀ ਰਿਹਾਇਸ਼ ਤੋਂ....
ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਦਾ ਬੇਰਹਿਮੀ ਨਾਲ ਕਤਲ 
ਨੰਗਲ, 13 ਅਪ੍ਰੈਲ : ਨੰਗਲ ਰੇਲਵੇ ਰੋਡ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਵਿਕਾਸ ਪ੍ਰਭਾਕਰ ਦਾ ਦੋ ਨੌਜਵਾਨਾਂ ਦੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦਿਨ-ਦਿਹਾੜੇ ਹੋਈ ਹੱਤਿਆ ਦੀ ਘਟਨਾ ਨੂੰ ਲੈ ਕੇ ਰੇਲਵੇ ਰੋਡ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਪੁਲਸ ਨੇ ਤੁਰੰਤ ਹਰਕਤ ‘ਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ। ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਵਧੀਕ ਡੀਐਸਪੀ ਅਜੇ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕੁਝ ਨਹੀਂ ਕਿਹਾ....
ਪੁਲਿਸ ਨੇ ਦੋ ਔਰਤਾਂ ਕੋਲੋਂ 35,000 ਲੀਟਰ ਸ਼ਰਾਬ ਅਤੇ 59 ਬੋਤਲਾਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ
ਲੁਧਿਆਣਾ, 13 ਅਪ੍ਰੈਲ : ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ‘ਤੇ ਆਬਕਾਰੀ ਵਿਭਾਗ ਅਤੇ ਪੁਲਿਸ ਟੀਮ ਨੇ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਦੋ ਔਰਤਾਂ ਕੋਲੋਂ 35,000 ਲੀਟਰ ਸ਼ਰਾਬ ਅਤੇ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦੱਸ ਦਈਏ ਕਿ ਅਣਪਛਾਤੇ ਸ਼ਰਾਬ ਸਮੱਗਲਰਾਂ ਨੇ ਨਹਿਰ ਦੇ ਕੰਢੇ ਜ਼ਮੀਨ ਹੇਠਾਂ ਟੋਏ ਪੁੱਟ ਕੇ ਸ਼ਰਾਬ ਛੁਪਾ ਦਿੱਤੀ ਸੀ। ਜਿਸ ਨੂੰ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਨਾਲ ਲੱਭਿਆ। ਵਧੀਕ ਕਮਿਸ਼ਨਰ (ਆਬਕਾਰੀ)....
ਚੰਡੀਗੜ੍ਹ ਤੋਂ ਆ ਰਹੇ ਨੌਜਵਾਨਾਂ ਨਾਲ ਖੰਨਾ ਨੇੜੇ ਵਾਪਰਿਆ ਸੜਕ ਹਾਦਸਾ, 4 ਦੀ ਮੌਤ
ਮਲੇਰਕੋਟਲਾ, 13 ਅਪ੍ਰੈਲ : ਮਲੇਰਕੋਟਲਾ ਦੇ ਨੌਜਵਾਨਾਂ ਨਾਲ ਖੰਨਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਨ ਪੰਜੇ ਨੌਜਵਾਨ ਦੋਸਤ ਸਨ, ਜੋ ਈਦ ਦਾ ਤਿਓਹਾਰ ਹੋਣ ਕਾਰਨ ਚੰਡੀਗੜ੍ਹ ਵਿਖੇ ਪਾਰਟੀ ਕਰਨ ਤੋਂ ਬਾਅਦ ਵਾਪਸ ਆ ਰਹੇ ਸਨ, ਜਦੋਂ ਉਹ ਖੰਨਾ ਦੇ ਪਿੰਡ ਰਾਣਵਾ ਵਿਖੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਫੱਟ ਗਿਆ, ਜਿਸ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋ ਨੌਜਾਵਨਾਂ ਦੀ....
ਕੀਰਤਪੁਰ ਸਾਹਿਬ 'ਚ ਬ੍ਰੇਕ ਫੇਲ੍ਹ ਹੋਣ ਕਾਰਨ ਟਰੈਕਟਰ ਨਾਲ ਵਾਪਰਿਆ ਹਾਦਸਾ, ਦੋ ਵਿਅਕਤੀਆਂ ਦੀ ਮੌਤ
ਕੀਰਤਪੁਰ ਸਾਹਿਬ, 13 ਅਪ੍ਰੈਲ : ਕੀਰਤਪੁਰ ਸਾਹਿਬ ਵਿਖੇ ਅੱਜ ਵਿਸਾਖੀ ਮੌਕੇ ਵੱਡਾ ਹਾਦਸਾ ਵਾਪਰਿਆ ਨਵਾਂ ਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਟਰੈਕਟਰ ਟਰਾਲੀ ਵਿਚ ਸਵਾਰ ਹੋ ਕੇ ਆਈ ਸੰਗਤ ਦੇ ਟਰੈਕਟਰ ਨਾਲ ਦਰਗਾਹ ਬਾਬਾ ਬੁੱਢਣ ਸ਼ਾਹ ਦੇ ਰਸਤੇ ਤੇ ਬ੍ਰੇਕ ਫੇਲ੍ਹ ਹੋ ਜਾਣ ਕਾਰਨ ਉਤਰਾਈ ਸਮੇਂ ਹਾਦਸਾ ਵਾਪਰਿਆ। ਟਰੈਕਟਰ ਸੜਕ ਦੇ ਨਾਲ ਬਣੀ ਕੰਧ ਨਾਲ ਜਾ ਟਕਰਾਇਆ, ਦੋਵੇਂ ਅਗਲੇ ਟਾਇਰ ਨਾਲ ਤੋਂ ਟੁੱਟ ਗਏ ਅਤੇ ਇੱਕ ਨੌਜਵਾਨ ਟਰੈਕਟਰ ਦੇ ਪਿਛਲੇ ਟਾਇਰਾਂ ਦੇ ਥੱਲ੍ਹੇ ਆ ਗਿਆ। ਟਰੈਕਟਰ ਚਾਲਕ ਤੇ ਇਕ ਬਜ਼ੁਰਗ....
ਪੁਲਿਸ ਅਤੇ ਬੀਐਸਐਫ ਦੀਆਂ ਸਾਂਝੀਆਂ ਟੁਕੜੀਆਂ ਵੱਲੋਂ ਕਾਲੀਆਂ ਰਾਤਾਂ ਵਿਚ ਵੀ ਰੱਖੀ ਜਾ ਸਖਤ ਚੌਕਸੀ 
ਫਾਜ਼ਿਲਕਾ, 12 ਅਪ੍ਰੈਲ : ਅੰਤਰਰਾਸ਼ਟਰੀ ਸਰਹੱਦੀ ਦੇ ਨਾਲ ਲਗਦੇ ਪਿੰਡਾਂ ਵਿੱਚ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਦੀਆਂ ਸਾਂਝੀਆਂ ਟੁਕੜੀਆਂ ਵੱਲੋਂ ਕਾਲੀਆਂ ਰਾਤਾਂ ਵਿਚ ਵੀ ਸਖਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਦੁਸ਼ਮਣ ਦੇਸ਼ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਨਾਪਾਕ ਹਰਕਤ ਨਾਲ ਨਜਿੱਠਿਆ ਜਾ ਸਕੇ। ਇਸੇ ਮੁਹਿੰਮ ਤਹਿਤ ਐਸ.ਐਸ.ਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਆਈਪੀਐਸ ਅਤੇ ਕਮਾਂਡੈਂਟ ਅਰੁਣ ਵਰਮਾ ਦੀ ਅਗਵਾਈ ਹੇਠ ਬੀਤੀ ਰਾਤ ਸ੍ਰੀ ਸੁਬੇਗ ਸਿੰਘ ਡੀ.ਐਸ.ਪੀ ਫਾਜਿਲ਼ਕਾ....
ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਵਾਪਰੇ ਮਾਂ-ਪੁੱਤ ਤੇ ਪਿਓ ਸਮੇਤ 4 ਲੋਕਾਂ ਦੀ ਮੌਤ 
ਮੁਕਤਸਰ ਸਾਹਿਬ, 12 ਅਪ੍ਰੈਲ : ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪੈਂਦੇ ਪਿੰਡ ਬੁੱਟਰ ਸ਼ਰੀਂਹ ਦੇ ਨਜਦੀਕ ਵਾਪਰੇ ਇੱਕ ਭਿਆਨਕ ਸਭਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਾ ਮੰਡੀ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਰ ਚਾਲਕ ਗੁਰਪ੍ਰੀਤ ਸਿੰਘ ਆਪਣੇ ਮਾਤਾ-ਪਿਤਾ ਅਤੇ ਕੁੱਝ ਹੋਰ ਨਜ਼ਦੀਕੀਆਂ ਨਾਲ ਵਾਪਸ ਸ੍ਰੀ ਮੁਕਤਸਰ ਸਾਹਿਬ ਨੂੰ ਆ ਰਿਹਾ ਸੀ, ਜਦੋਂ ਉਹ ਪਿੰਡ ਬੁੱਟਰ ਸ਼ਰੀਂਹ ਨਜ਼ਦੀਕ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ....