ਮਾਲਵਾ

ਲੋਕ ਸਭਾ ਚੋਣਾਂ-2024 ਲਈ ਕਾਲੇ ਧਨ ਦੀ ਵਰਤੋਂ ਰੋਕਣ ਲਈ ਟੋਲ ਫ੍ਰੀ ਨੰਬਰ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
ਚੋਣਾਂ ਵਿੱਚ ਗਲਤ ਢੰਗ ਨਾਲ ਵਰਤੀ ਜਾਂਦੀ ਨਗਦੀ ਜਾਂ ਕੀਮਤੀ ਵਸਤੂਆ ਸਬੰਧੀ ਕੀਤੀ ਜਾ ਸਕਦੀ ਸ਼ਿਕਾਇਤ ਮੋਗਾ, 21 ਮਾਰਚ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਲਈ ਇਨਕਮ ਟੈਕਸ ਦਫ਼ਤਰ, ਚੰਡੀਗੜ੍ਹ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ....
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈੱਲ ਸਥਾਪਿਤ
ਲੋਕ ਸਭਾ ਚੋਣਾਂ ਦੇ ਕੰਮ ਨੂੰ ਅਮਨ ਅਮਾਨ ਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਸੀ-ਵਿਜਲ ਤੇ ਪ੍ਰਾਪਤ ਹੋਈ ਸ਼ਿਕਾਇਤ 'ਤੇ ਹੋਵੇਗੀ ਸੌ ਮਿੰਟਾਂ 'ਚ ਕਾਰਵਈ-ਜ਼ਿਲ੍ਹਾ ਚੋਣ ਅਫ਼ਸਰ ਮੋਗਾ, 21 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਕੰਮ ਨੂੰ ਸ਼ਾਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਚੋਣਾਂ ਤੋਂ ਪਹਿਲਾਂ ਰਾਜਸੀ ਪਾਰਟੀਆਂ ਦੇ ਖਰਚਿਆਂ, ਚੋਣ ਜਾਬਤੇ ਦੀ ਉਲੰਘਣਾ....
ਭਾਈਵਾਲਤਾ ਦਾ ਸੰਦੇਸ਼ ਦਿੰਦਿਆਂ ਸਿੱਖ ਨੌਜਵਾਨਾਂ ਨੇ ਮੁਸਲਿਮ ਭਾਈਚਾਰੇ ਦੇ ਰੋਜੇ ਖੁੱਲ੍ਹਵਾਏ
ਕੁੱਪ ਕਲਾਂ, 20 ਮਾਰਚ (ਬੇਅੰਤ ਸਿੰਘ ਰੋੜੀਆਂ) : ਨੇੜਲੇ ਪਿੰਡ ਕੰਗਣਵਾਲ ਵਿਖੇ ਸਿੱਖ ਨੌਜਵਾਨਾਂ ਵੱਲੋਂ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਮੁਸਲਿਮ ਭਾਈਚਾਰੇ ਦੇ ਰੋਜ਼ੇ ਬੜੇ ਸਤਿਕਾਰ ਨਾਲ ਖੁੱਲ੍ਹਵਾਏ ਗਏ। ਇਸ ਮੌਕੇ ਨੌਜਵਾਨ ਆਗੂ ਅਤੇ ਸਮਾਜ ਸੇਵੀ ਜਸ਼ਨ ਬੈਨੀਪਾਲ ਨੇ ਕਿਹਾ ਕਿ ਰਮਜ਼ਾਨ ਦਾ ਪਵਿੱਤਰ ਮਹੀਨਾਂ ਆਪਸੀ ਭਾਈਚਾਰਕ ਸਾਂਝ 'ਤੇ ਪਿਆਰ ਨੂੰ ਮਜ਼ਬੂਤ ਕਰਦਾ ਹੈ। ਉਨਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਭਾਈਚਾਰਕ ਪਿਆਰ 'ਤੇ ਸਾਂਝ ਨੂੰ ਮੁੱਖ ਰੱਖਦਿਆਂ ਪਿੰਡ ਕੰਗਣਵਾਲ ਵਿਖੇ ਮੁਸਲਮਾਨ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ 'ਚ ਜਮ੍ਹਾਂ ਕਰਵਾਉਣ
ਕੋਤਾਹੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਲੁਧਿਆਣਾ, 20 ਮਾਰਚ : ਲੋਕ ਸਭਾ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਲਾਇਸੰਸ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਲਾਇਸੈਂਸੀ ਹਥਿਆਰ 31 ਮਾਰਚ ਤੱਕ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਉਣ। ਜ਼ਿਲ੍ਹਾ ਚੋਣ....
ਪੰਜਾਬੀ ਲੋਕ ਵਿਰਾਸਤ ਅਕਾਡਮੀ ਤੇ ਬਾਬੂਸ਼ਾਹੀ ਨੈੱਟਵਰਕ ਵੱਲੋਂ ਪਿੰਡ ਗੁੜ੍ਹੇ ਵਿੱਚ ਬੇਰ ਬਗੀਚੀ ਮੇਲਾ ਤੇ ਕਵੀ ਦਰਬਾਰ ਕਰਵਾਇਆ ਜਾਵੇਗਾ- ਗੁਰਭਜਨ ਗਿੱਲ
ਲੁਧਿਆਣਾ, 20 ਮਾਰਚ : ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਵੱਲੋਂ ਬਾਬੂਸ਼ਾਹੀ ਨੈੱਟ ਵਰਕ ਦੇ ਸਾਂਝੇ ਉੱਦਮ ਨਾਲ ਪਿੰਡ ਗੁੜ੍ਹੇ (ਨੇੜੇ ਚੌਂਕੀਮਾਨ ) ਫ਼ੀਰੋਜ਼ਪੁਰ ਰੋਡ ਲੁਧਿਆਣਾ ਵਿਖੇ ਸ. ਗੁਰਮੀਤ ਸਿੰਘ ਮਾਨ (ਕਸਟਮਜ਼)ਦੇ ਮਾਨ ਫਾਰਮ ਹਾਊਸ ਵਿਖੇ ਬੇਰ ਬਗੀਚੀ ਮੇਲਾ 24 ਮਾਰਚ ਐਤਵਾਰ ਸਵੇਰੇ 10.30 ਵਜੇ ਕਰਵਾਇਆ ਜਾ ਰਿਹਾ ਹੈ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਬਾਬੂਸ਼ਾਹੀ ਨੈੱਟਵਰਕ ਦੇ ਸੰਚਾਲਕ ਬਲਜੀਤ ਬੱਲੀ ਨੇ ਦੱਸਿਆ ਕਿ ਇਸ ਮੇਲੇ ਦਾ....
ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ 'ਚੋਂ 40.25 ਲੱਖ ਰੁਪਏ ਕੀਤੇ ਬਰਾਮਦ
ਕਾਰ ਸਵਾਰ ਤਿੰਨ ਵਿਅਕਤੀ ਭੱਜਣ 'ਚ ਹੋਏ ਕਾਮਯਾਬ ਜਗਰਾਉਂ, 20 ਮਾਰਚ : ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਓਂ ਸ਼ਹਿਰ ਦੇ ਤਹਿਸੀਲ ਚੌਂਕ ਵਿੱਚ ਨਾਕਾ ਤੋੜਨ ਵਾਲੀ ਇੱਕ ਵਰਨਾ ਕਾਰ ਵਿੱਚੋਂ 40.25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਪਿੱਛਾ ਕਰਨ 'ਤੇ ਕਾਰ ਸਵਾਰ ਵਿਅਕਤੀ ਕਾਰ ਨੂੰ ਸਿੱਧਵਾਂ ਬੇਟ ਰੋਡ 'ਤੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਜਗਰਾਉਂ ਸਿਟੀ ਪੁਲਿਸ ਵੱਲੋਂ ਚੋਣ ਨਾਕਾ ਲਗਾਇਆ ਗਿਆ ਸੀ। ਸਬ-ਇੰਸਪੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ....
ਫਾਜ਼ਿਲਕਾ ਪੁਲਿਸ ਨੇ ਅਮਨ ਸਕੋਡਾ ਵਾਰਾਨਸੀ ਤੋਂ ਕੀਤਾ ਗ੍ਰਿਫਤਾਰ, ਪੁਲਿਸ ਨੇ ਰੱਖਿਆ ਸੀ 2 ਲੱਖ ਦਾ ਇਨਾਮ
ਫਾਜ਼ਿਲਕਾ, 20 ਮਾਰਚ : ਫਾਜ਼ਿਲਕਾ ਪੁਲਿਸ ਵੱਲੋਂ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਪੁੱਤਰ ਭਗਵਾਨ ਦਾਸ ਵਾਸੀ ਚੱਕ ਪੁੰਨਾ ਵਾਲਾ ਉਰਫ ਖਿਲਚੀਆਂ ਥਾਣਾ ਵੈਰੋਕੇ ਜਿਲ੍ਹਾ ਫਾਜਿਲਕਾ ਨੂੰ ਗ੍ਰਿਫਤਾਰ ਕਰਨ ਲਈ ਜਿਲ੍ਹਾ ਹਜਾ ਵਿੱਚ Dedicated ਟੀਮ ਦਾ ਗਠਨ ਕੀਤਾ ਗਿਆ ਸੀ, ਕਿਉਂਕਿ ਇਹ ਮੁਜਰਿਮ ਇਸ਼ਤਿਹਾਰੀ ਕਾਫੀ ਸਾਲਾਂ ਤੋਂ ਭਗੋੜਾ ਚਲਿਆ ਆ ਰਿਹਾ ਸੀ, ਜਿਸਨੂੰ ਗ੍ਰਿਫਤਾਰ ਕਰਨ ਲਈ ਪਿਛਲੇ ਕਾਫੀ ਸਾਲਾਂ ਤੋਂ ਪੁਲਿਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ, ਪਰੰਤੂ ਅਮਨਦੀਪ ਕੰਬੋਜ....
ਕਾਂਗਰਸ ਅਤੇ ਆਪ ਦੋ ਧਾਰੀ ਤਲਵਾਰ ਜੋ ਪੰਜਾਬ ਦਾ ਨੁਕਸਾਨ ਕਰ ਰਹੇ ਹਨ : ਸੁਖਬੀਰ ਸਿੰਘ ਬਾਦਲ 
ਜੈਤੋ, 20 ਮਾਰਚ : ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸ਼ੁਰੂ ਕੀਤੀ "ਪੰਜਾਬ ਬਚਾਓ ਯਾਤਰਾ" ਅੱਜ ਕੋਟਕਪੂਰਾ ਤੋਂ ਬਰਗਾੜੀ ਅਤੇ ਬਾਜਾਖਾਨਾ ਤੋਂ ਲੈ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਜੈਤੋ ਵਿਖੇ ਪਹੁੰਚੀ। ਜਿੱਥੇ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾਉਣਗੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਸਾਰੀਆਂ 13 ਸੀਟਾਂ ਉੱਪਰ ਸ਼ਾਨਦਾਰ ਜਿੱਤ....
ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ, 5 ਇਲਾਜ਼ ਅਧੀਨ, ਇੱਕ ਦੀ ਨਿਗ੍ਹਾ ਤੇ ਹੋਇਆ ਅਸਰ
ਡਿਪਟੀ ਕਮਿਸ਼ਨਰ ਜੋਰਵਾਲ ਨੇ ਐਸ.ਐਸ.ਪੀ ਚਹਿਲ ਨੇ ਕੀਤੀ ਪ੍ਰੈਸ ਕਾਨਫਰੰਸ ਸੰਗਰੂਰ, 20 ਮਾਰਚ : ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਹੜਕੰਪ ਮੱਚ ਗਿਆ। ਫਿਲਹਾਲ ਉਪਰੋਕਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਉਹਨਾਂ ਨੇ ਇਹ ਸ਼ਰਾਬ ਕਿੱਥੋਂ ਪ੍ਰਾਪਤ ਕੀਤੀ। ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ਾਂ....
ਕ੍ਰੈਡਿਟ ਡੈਸ਼ਬੋਰਡ ‘ਲੋਨ ਮਿਤਰਾ’ ਦੀ ਮੋਹਾਲੀ ਵਿੱਚ ਜਲਦ ਹੋਵੇਗੀ ਸ਼ੁਰੂਆਤ
ਕਰਜ਼ੇ ਦੀਆਂ ਅਰਜ਼ੀਆਂ ਅਤੇ ਸਥਿਤੀ ਨੂੰ ਜਾਣਨ ਵਿੱਚ ਮਦਦ ਕਰੇਗਾ: ਡੀ ਸੀ ਆਸ਼ਿਕਾ ਜੈਨ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਜ਼ਿਲ੍ਹਾ ਕ੍ਰੈਡਿਟ ਯੋਜਨਾ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਬੈਂਕਾਂ ਦੀ ਕੀਤੀ ਸ਼ਲਾਘਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਮ ਲੋਕਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਲਗਾਤਾਰ ਜਾਰੀ ਰੱਖਦੇ ਹੋਏ, ਉਦਮੀਆਂ ਅਤੇ ਨਿਵੇਸ਼ਕਾਂ....
ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ krnq ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ 80 ਪ੍ਰਤੀਸ਼ਤ ਤੋਂ ਉੱਪਰ ਲੋਕ ਆਪਣੇ ਵੋਟਾਂ ਦਾ ਭੁਗਤਾਨ ਕਰਨ। ਇਸ ਲੜੀ ਤਹਿਤ ਜ਼ਿਲ੍ਹਾ ਨੋਡਲ ਅਫਸਰ....
ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕ ਖੇਡਾਂ ਅਨੰਦਪੁਰ ਸਾਹਿਬ ‘ਚ 21 ਤੇ 22 ਮਾਰਚ ਨੂੰ – ਡਾ. ਪ੍ਰੀਤੀ ਯਾਦਵ
ਘੋੜ ਦੌੜ, ਗੱਤਕਾ, ਤੀਰ ਅੰਦਾਜੀ, ਟੈਂਟ ਪੈਗਿੰਗ, ਕਵੀਸ਼ਰੀ ਤੇ ਦਸਤਾਰਬੰਦੀ ਮੁਕਾਬਲਿਆਂ ਲਈ ਭਾਰੀ ਉਤਸ਼ਾਹ – ਡਿਪਟੀ ਕਮਿਸ਼ਨਰ ਅਨੰਦਪੁਰ ਸਾਹਿਬ 20 ਮਾਰਚ : ਰੂਪਨਗਰ ਜ਼ਿਲਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਪਹਿਲਾ ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕਸ ਸ੍ਰੀ ਅਨੰਦਪੁਰ ਸਾਹਿਬ-2024 ਇੱਥੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਚ 21 ਤੇ 22 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਰਾਸਤੀ ਖੇਡਾਂ ਵਿੱਚ ਸ਼ਾਮਲ ਹੋਣ ਲਈ....
ਪਿਤਾ ਨੇ ਧੀ ਅਤੇ ਉਸ ਦੇ ਪ੍ਰੇਮੀ ਦਾ ਅਣਖ ਖਾਤਰ ਕੀਤਾ ਕਤਲ, ਮਾਮਲਾ ਦਰਜ 
ਮਾਨਸਾ 19 ਮਾਰਚ : ਮਾਨਸਾ ਦੇ ਬੋਹਾ ਕਸਬੇ 'ਚ ਇਕ ਪਿਤਾ ਨੇ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ਾਂ ਨੂੰ ਭਾਖੜਾ ਨਹਿਰ 'ਚ ਸੁੱਟ ਦਿੱਤਾ। ਲੜਕੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਵਿਅਕਤੀ ਦੀ ਲਾਸ਼ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਤੇ ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਲਦ ਗ੍ਰਿਫਤਾਰ ਕਰਨ ਦੀ ਗੱਲ ਆਖੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਕੌਰ (19) ਅਤੇ ਗੁਰਪ੍ਰੀਤ ਸਿੰਘ (45) ਦੋਵੇਂ ਵਾਸੀ ਬੋਹਾ ਮਾਨਸਾ ਵਜੋਂ ਹੋਈ ਹੈ। ਬੋਹਾ ਪੁਲਿਸ....
ਖੰਨਾ ਪੁਲਿਸ ਨੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
ਖੰਨਾ, 19 ਮਾਰਚ : ਖੰਨਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਪੁਲਿਸ ਪਾਰਟੀ ਨੇ ਉੱਤਰ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਦਿੱਲੀ ਬੈਠੇ ਸਮੱਗਲਰਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਦੇ ਹੋਏ। ਇਸ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਕੋਲੋ ਪੁਲਿਸ ਨੂੰ 32 ਬੋਰ ਦੇ 5 ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਸ਼ਿਵਮ ਵਾਸੀ ਬਸੰਤ ਵਿਹਾਰ ਕਲੋਨੀ ਖੈਰ ਰੋਡ ਅਲੀਗੜ੍ਹ (ਉੱਤਰ ਪ੍ਰਦੇਸ਼)....
ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ.
ਕਿਹਾ, ਪੰਜਾਬ ਪੁਲਿਸ ਸ਼ਾਂਤਮਈ ਲੋਕ ਸਭਾ ਚੋਣਾਂ ਕਰਵਾਉਣ ਲਈ ਵਚਨਬੱਧ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਪਟਿਆਲਾ, 19 ਮਾਰਚ : ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰਿਆਣਾ ਨਾਲ ਲੱਗਦੇ ਅੰਤਰ ਰਾਜੀ ਬਾਰਡਰ ਉਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਉਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਹ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ....