ਮਾਲਵਾ

ਵਿਧਾਇਕ ਪਰਾਸ਼ਰ ਨੇ ਜਨਤਕ ਪਖਾਨਿਆਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ 91 ਲੱਖ ਰੁਪਏ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ 
ਲੁਧਿਆਣਾ, 13 ਮਾਰਚ : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਹਿਰ ਵਾਸੀਆਂ ਦੀ ਵੱਡੀ ਸਹੂਲਤ ਲਈ ਕੇਂਦਰੀ ਹਲਕੇ ਵਿੱਚ ਜਨਤਕ ਪਖਾਨਿਆਂ ਦੀ ਉਸਾਰੀ ਅਤੇ ਨਵੀਨੀਕਰਨ ਲਈ 91 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਤਹਿਤ ਟਰਾਂਸਪੋਰਟ ਨਗਰ ਅਤੇ ਵਿਹਾਰੀ ਕਲੋਨੀ ਵਿੱਚ ਨਵੇਂ ਪਬਲਿਕ ਟਾਇਲਟ ਸੈੱਟ ਬਣਾਏ ਜਾਣਗੇ। ਸੀ.ਐਮ.ਸੀ ਹਸਪਤਾਲ ਚੌਕ, ਖਵਾਜਾ ਕੋਠੀ, ਸਿਵਲ ਹਸਪਤਾਲ ਦੇ ਸਾਹਮਣੇ, ਸ਼ਿਵਪੁਰੀ ਮੇਨ ਰੋਡ, ਵੇਟ ਗੰਜ ਅਤੇ ਜਨਕਪੁਰੀ ਮੇਨ ਬਜ਼ਾਰ ਨੇੜੇ ਜਨਤਕ....
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ  ਕਰਨ ਲਈ ਘਰ-ਘਰ ਦਸਤਕ ਮੁਹਿੰਮ ਦੇ ਅਗੇਤੇ ਪ੍ਰਬੰਧਾ ਲਈ ਮੀਟਿੰਗ ਦਾ ਆਯੋਜਨ
ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵਾਲੇ ਦਿਨ ਵੋਟਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਦੇਸ਼ ਦੇ ਵਿਕਾਸ਼ ਲਈ ਯੌਗ ਸਰਕਾਰ ਦੀ ਚੋਣ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ- ਜਸਵਿੰਦਰ ਕੌਰ ਮਾਲੇਰਕੋਟਲਾ 13 ਮਾਰਚ : ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਅਧੀਨ ਜ਼ਿਲ੍ਹਾ ਸਵੀਪ ਨੋਡਲ ਅਫਸਰ ਕਮ ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਸ੍ਰੀਮਤੀ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਦਸਤਕ....
"ਗੈਰ-ਕਾਨੂੰਨੀ ਪਾਰਕਿੰਗ ਇੱਕ ਗੰਭੀਰ ਮੁੱਦਾ", 'ਆਪ੍ਰੇਸ਼ਨ ਕਲੀਨ ਸਟ੍ਰੀਟਸ' ਦੀ ਸ਼ੁਰੂਆਤ- ਐਸ.ਐਸ.ਪੀ
ਮਾਲੇਰਕੋਟਲਾ ਪੁਲਿਸ ਗੈਰ-ਕਾਨੂੰਨੀ ਪਾਰਕਿੰਗ ਕਰਨ ਵਾਲਿਆਂ ਤੇ ਕਰੇਗੀ ਸਖ਼ਤ ਕਾਰਵਾਈ- ਖੱਖ ਗਲਤ ਪਾਰਕ ਕੀਤੇ ਵਾਹਨਾਂ ਨੂੰ ਹਟਾਉਣ ਲਈ ਟੋ-ਟਰੱਕ ਟੀਮਾਂ ਦੀ ਕੀਤੀ ਗਈ ਤਾਇਨਾਤੀ, ਲਗਾਏ ਜਾਣਗੇ ਭਾਰੀ ਜੁਰਮਾਨੇ ਮਲੇਰਕੋਟਲਾ 13 ਮਾਰਚ : ਸੜਕਾਂ 'ਤੇ ਭੀੜ-ਭੜੱਕੇ ਨੂੰ ਘੱਟ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 'ਆਪ੍ਰੇਸ਼ਨ ਕਲੀਨ ਸਟ੍ਰੀਟਸ' ਦੀ ਸ਼ੁਰੂਆਤ ਕੀਤੀ ਗਈ ਹੈ ,ਜਿਸ ਤਹਿਤ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਪਾਰਕਿੰਗਾਂ ਵਿਰੁੱਧ ਜ਼ੀਰੋ-ਟੌਲਰੈਂਸ ਦਾ ਰੁਖ ਅਖਤਿਆਰ ਕੀਤਾ ਜਾਵੇਗਾ । ਇਸ....
ਪੰਜਾਬ ਸਰਕਾਰ ਦੀਆਂ ਲੋਕ ਨੀਤੀਆਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਸੂਬਾ ਮੁੜ ਵਿਕਾਸ ਦੀਆਂ ਬੁਲੰਦੀਆਂ ਤੇ-ਵਿਧਾਇਕ ਰਾਏ
ਵਿਧਾਇਕ ਰਾਏ ਨੇ 01 ਕਰੋੜ ਤੋਂ ਵੱਧ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਫਤਹਿਗੜ੍ਹ ਸਾਹਿਬ, 13 ਮਾਰਚ : ਪੰਜਾਬ ਸਰਕਾਰ ਆਪਣੀਆਂ ਨੇਕ ਨੀਤੀਆਂ ਕਾਰਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਖੇੜਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ 01 ਕਰੋੜ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ....
ਜ਼ਿਲ੍ਹਾ ਬਰਨਾਲਾ ਨੂੰ ਮਾਨ ਸਰਕਾਰ ਨੇ ਦਿੱਤੇ ਵਿਕਾਸ ਕਾਰਜਾਂ ਦੇ ਗੱਫੇ, ਮੀਤ ਹੇਅਰ
ਹੰਡਿਆਇਆ ਵਿਖੇ 10. 81 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ, 68 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ ਦੋ ਖੇਡ ਮੈਦਾਨ ਕੋਠੇ ਰਜਿੰਦਰਪੁਰਾ, ਹਰੀਗੜ੍ਹ ਵਿਖੇ ਜ਼ਮੀਨਦੋਜ਼ ਪਾਇਪ ਲਾਈਨ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ, ਕੋਠੇ ਰਜਿੰਦਰਪੁਰਾ ਦੀ ਸੜਕ 2.75 ਕਰੋੜ ਦੀ ਲਾਗਤ ਨਾਲ 9 ਤੋਂ 18 ਫੁੱਟ ਚੌੜੀ ਕੀਤੀ ਜਾਵੇਗੀ ਜੋਧਪੁਰ ਵਿਖੇ 74 ਲੱਖ ਦੀ ਲਾਗਤ ਨਾਲ ਸਟੇਡੀਅਮ, 65 ਲੱਖ ਨਾਲ ਛੱਪੜ ਦਾ ਨਵੀਨੀਕਰਨ ਕੀਤਾ ਜਾਵੇਗਾ ਹੰਡਿਆਇਆ, 13 ਮਾਰਚ : ਮੁੱਖ ਮੰਤਰੀ ਪੰਜਾਬ....
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਕਮੇਟੀਆਂ ਲਈ ਨਿਯੁਕਤ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ
ਮਾਨਸਾ, 13 ਮਾਰਚ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਆਦਰਸ਼ ਚੋਣ ਜ਼ਾਬਤਾ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ, ਬੈਲਟ ਪੇਪਰ, ਪੋਸਟਲ ਬੈਲਟ ਆਦਿ ਲਈ ਨਿਯੁਕਤ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ। ਸ੍ਰ. ਗਗਨਦੀਪ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਦੀਆਂ....
ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ-ਡਿਪਟੀ ਕਮਿਸ਼ਨਰ
ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲੈਣ ਨਾਗਰਿਕ-ਪਰਮਵੀਰ ਸਿੰਘ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ ਮਾਨਸਾ, 13 ਮਾਰਚ : ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਸਵੀਪ ਮੁਹਿੰਮ ਤਹਿਤ ਕਰਵਾਏ ਪੋਸਟਰ....
ਉਮੀਦਵਾਰ ਤੋਂ ਇਸ਼ਤਿਹਾਰਾਂ ਦੀ ਮਨਜ਼ੂਰੀ ਲੈਣਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ
ਐਮ.ਸੀ.ਐਮ.ਸੀ ਟੀਮ ਦੀ ਹੋਈ ਟ੍ਰੇਨਿੰਗ ਫ਼ਰੀਦਕੋਟ 13 ਮਾਰਚ : ਡਿਪਟੀ ਕਮਿਸ਼ਨਰ ਕੰਮ ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ.ਗੁਰਦੀਪ ਸਿੰਘ ਮਾਨ ਨੇ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੀਡੀਆ ਮੋਨੀਟਰਿੰਗ ਕਮੇਟੀ) ਦੇ ਟੀਮ ਮੈਂਬਰਾਂ ਨੂੰ ਅੱਜ ਟ੍ਰੇਨਿੰਗ ਮੁਹਈਆ ਕਰਵਾਈ। ਇਸ ਦੌਰਾਨ ਬੋਲਦਿਆਂ ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ ਨੇ ਦੱਸਿਆ ਕਿ ਇਹ ਟੀਮ ਇਲੈਕਸ਼ਨ ਕੋਡ ਲੱਗਣ ਉਪਰੰਤ ਪ੍ਰਿੰਟ ਮੀਡੀਆ, ਇਲੈਕਟਰੋਨਿਕ ਅਤੇ ਸੋਸ਼ਲ ਮੀਡੀਆ....
ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ  : ਮੁੱਖ ਖੇਤੀਬਾੜੀ ਅਫਸਰ
ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੇ ਖੇਤੀ ਸਮੱਗਰੀ ਵਿਕਰੇਤਾਵਾਂ ਦੀ ਕੀਤੀ ਮੀਟਿੰਗ ਫਰੀਦਕੋਟ 13 ਮਾਰਚ : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਮੀਟਿੰਗ ਇਫਕੋ ਦੇ ਸਹਿਯੋਗ ਨਾਲ ਸਥਾਨਕ ਹਾਲ ਵਿੱਚ ਕੀਤੀ ਗਈ ਹੈ, ਜਿਸ ਵਿੱਚ ਬਲਾਕ ਕੋਟਕਪੂਰਾ....
ਵੋਟ ਬਣਾਉਣ, ਵੋਟ ਦੀ ਸਹੀ ਵਰਤੋਂ ਕਰਨ, ਵੋਟ ਪਾਉਣ ਬਾਰੇ ਸਵੀਪ ਗਤੀਵਿਧੀਆਂ ਰਾਹੀਂ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ-ਡਿਪਟੀ ਕਮਿਸ਼ਨਰ
ਫ਼ਰੀਦਕੋਟ 13 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੌਰਾਨ ਆਮ ਜਨਤਾ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸ਼੍ਰੀ ਪ੍ਰਦੀਪ ਦਿਓੜਾ ਡਿਸਟ੍ਰਿਕ ਲੈਵਲ ਮਾਸਟਰ ਟ੍ਰੇਨਰ-ਕਮ-ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫਰੀਦਕੋਟ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਵਿਧਾਨ ਸਭਾ ਹਲਕਾ ਲੈਵਲ ਦੇ/ ਸਮੂਹ ਨੋਡਲ ਅਫਸਰਾਂ ਨੂੰ ਸਵੀਪ ਪ੍ਰੋਜੈਕਟ ਤੇ ਟ੍ਰੇਨਿੰਗ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਸਮੂਹ ਸਹਾਇਕ....
ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਨੇ ਸਲੱਮ ਏਰੀਏ ਦੇ ਲੋਕਾਂ ਨੂੰ ਸਪੌਸਰਸ਼ਿਪ ਸਕੀਮ ਅਤੇ ਬਾਲ ਵਿਆਹ ਰੋਕਥਾਮ ਸਬੰਧੀ ਕਾਨੂੰਨ ਬਾਰੇ ਕੀਤਾ ਜਾਗਰੂਕ
ਫ਼ਰੀਦਕੋਟ 13 ਮਾਰਚ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ.ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਸਲੱਮ ਏਰੀਏ ਵਿੱਚ ਲੋਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਲਈ ਸਕੀਮਾਂ ਅਤੇ ਕਾਨੂੰਨ, ਜਿਵੇਂ ਕਿ ਸਪੌਸਰਸ਼ਿਪ ਸਕੀਮ, ਬਾਲ ਵਿਆਹ ਦੀ ਰੋਕਥਾਮ ਸਬੰਧੀ ਕਾਨੂੰਨ, ਬਾਲ ਮਜਦੂਰੀ ਅਤੇ ਬਾਲ ਭਿੱਖਿਆ ਨਾਂ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਪ....
ਗੀਤਕਾਰ ਵਿੰਦਰ ਨੱਥੂਮਾਜਰਾ ਨੂੰ ਸਦਮਾ, ਮਾਤਾ ਦਾ ਦਿਹਾਂਤ
ਕੁੱਪ ਕਲਾਂ, 10 ਮਾਰਚ (ਬੇਅੰਤ ਸਿੰਘ ਰੋੜੀਆਂ) : ਬਾਲੀਵੁੱਡ ਪਾਲੀਵੁੱਡ ਦੇ ਉੱਘੇ ਗੀਤਕਾਰ ਵਿੰਦਰ ਨੱਥੂਮਾਜਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੇ ਮਾਤਾ ਅਤੇ ਸਾਬਕਾ ਮੈਂਬਰ ਪੰਚਾਇਤ ਅਮਰਜੀਤ ਕੌਰ (55) ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਇਸ ਮੌਕੇ ਬਾਲੀਵੁੱਡ ਦੀਆਂ ਉੱਘੀਆਂ ਹਸਤੀਆਂ, ਉੱਘੇ ਗਾਇਕਾਂ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਖਸੀਅਤਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨਾਂ ਦੀ ਭੋਗ 'ਤੇ ਅੰਤਿਮ ਅਰਦਾਸ 19....
ਇੰਸਪੈਕਟਰ ਵਜੋਂ ਪਦ-ਉੱਨਤ ਹੋਏ ਮਨਜੀਤ ਸਿੰਘ 
ਮਲੌਦ, 12 ਮਾਰਚ (ਬੇਅੰਤ ਸਿੰਘ ਰੋੜੀਆਂ) : ਜ਼ਿਲਾ ਪੁਲਿਸ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਦੇ ਮੁਖੀ ਸਬ:ਇੰਸ: ਮਨਜੀਤ ਸਿੰਘ ਨੂੰ ਪੰਜਾਬ ਪੁਲਿਸ ਵਿਭਾਗ ਅੰਦਰ ਆਪਣੀਆਂ ਸੇਵਾਵਾਂ ਬਾਖੂਬੀ ਢੰਗ ਨਾਲ ਨਿਭਾਉਣ ਬਦਲੇ ਜ਼ਿਲਾ ਪੁਲਿਸ ਮੁਖੀ ਖੰਨਾ ਬੀਬਾ ਅਮਨੀਤ ਕੌਂਡਲ ਵੱਲੋਂ ਇੰਸਪੈਕਟਰ ਪਦ ਵਜੋਂ ਪਦ-ਉੱਨਤ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਮਲੌਦ ਇੰਸ:ਮਨਜੀਤ ਸਿੰਘ ਨੇ ਕਿਹਾ ਕਿ ਉਹ ਇਸ ਤਰੱਕੀ ਲਈ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਉੱਥੇ ਹੀ ਆਪਣੀ ਡਿਊਟੀ ਨੂੰ ਬੜੀ ਲਗਨ ਅਤੇ ਤਨਦੇਹੀ ਨਾਲ....
ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ : ਡਾ. ਬਲਜੀਤ ਕੌਰ
ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ ਹੋਵੇਗੀ ਮੁਆਫ਼ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਪ੍ਰਕਿਰਿਆ ਜਾਰੀ ਕੈਬਨਿਟ ਮੰਤਰੀ ਨੇ ਆਂਗਣਵਾੜੀ ਸੁਪਰਵਾਈਜ਼ਰਜ਼, ਕਲਰਕਾਂ ਤੇ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਮੋਹਾਲੀ ਵਿਖੇ ਸੂਬਾ ਪੱਧਰੀ ਸਮਾਗਮ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਬੈਕਫਿੰਕੋ ਵੱਲੋਂ ਪੱਛੜੀਆਂ....
ਰਾਜਪਾਲ ਵੱਲੋਂ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ ਦੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ 'ਚ ਸ਼ਮੂਲੀਅਤ 
ਖੰਨਾ, 12 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਵੇਂ ਖੰਨਾ ਰੇਲਵੇ ਸਟੇਸ਼ਨ 'ਤੇ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ (ਈ.ਡੀ.ਐਫ.ਸੀ.) ਦੇ 401 ਕਿਲੋਮੀਟਰ ਲੰਬੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ ਵਿੱਚ ਸ਼ਮੂਲੀਅਤ ਕੀਤੀ ਗਈ। ਈ.ਡੀ.ਐਫ.ਸੀ. ਦੇ ਸੈਕਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਮਰਪਿਤ ਕੀਤਾ। ਨਵੇਂ ਖੰਨਾ ਰੇਲਵੇ ਸਟੇਸ਼ਨ 'ਤੇ ਆਯੋਜਿਤ ਸਮਾਗਮ ਮੌਕੇ ਆਪਣੇ ਸੰਬੋਧਨ ਦੌਰਾਨ ਰਾਜਪਾਲ ਪੁਰੋਹਿਤ ਨੇ ਇਸ....