ਮਾਲਵਾ

ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਗਊਆਂ ਦੀ ਟੀਕਾਕਰਨ ਮੁਹਿੰਮ ਸ਼ੁਰੂ : ਬਾਂਸਲ
ਜ਼ਿਲ੍ਹੇ ਵਿੱਚ ਕਰੀਬ 34 ਹਜ਼ਾਰ ਗਊਆਂ ਦੇ ਮੁਫ਼ਤ ਟੀਕਾਕਰਨ ਲਈ 27 ਟੀਮਾਂ ਦਾ ਕੀਤਾ ਗਿਆ ਗਠਨ :ਏ.ਡੀ.ਸੀ ਮਾਲੇਰਕੋਟਲਾ, 26 ਫਰਵਰੀ : ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ ਮਾਲੇਰਕੋਟਲਾ ਵਿੱਚ ਵੀ ਪਸ਼ੂਆ ਦਾ ਟੀਕਾਕਰਨ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਜ਼ਿਲ੍ਹੇ ‘ਚ ਕਰੀਬ 34 ਹਜ਼ਾਰ ਗਊਆਂ ਦੇ....
ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ  ਮੁਕਾਬਲੇ
ਮਾਲੇਰਕੋਟਲਾ 26 ਫਰਵਰੀ : ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ –ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ " ਵੋਟ ਜਾਗਰੂਕਤਾ " ਦੇ ਸਬੰਧ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ । ਨੌਜਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਰਾਹੀਂ ਆਪਣੇ ਵੋਟ ਦੇ ਹੱਕ,ਮਹੱਤਤਾ ਅਤੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਆਈ.ਟੀ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ 29 ਫਰਵਰੀ ਨੂੰ ਧੂਰੀ ਵਿਖੇ ਹੋਣ ਵਾਲੇ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ 
ਸੰਗਰੂਰ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪੰਜਾਬੀ ਐਨ.ਆਰ.ਆਈਜ਼ ਹੋਣਗੇ ਸ਼ਾਮਲ ਸੰਗਰੂਰ, 26 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਸਮਾਗਮ 29 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ....
ਰੱਤੀਆਂ ਦੀ ਜਸਵਿੰਦਰ ਕੌਰ ਨੂੰ ਮਿਲਿਆ 15 ਲੱਖ ਰੁਪਏ ਵਾਲਾ ਡਰੋਨ, ਨੈਨੋ ਯੂਰੀਆ ਦੇ ਛਿੜਕਾਅ ਲਈ ਹੋਵੇਗਾ ਸਹਾਈ, ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ
ਡਿਪਟੀ ਕਮਿਸ਼ਨਰ ਨੇ ਜਸਵਿੰਦਰ ਕੌਰ ਨੂੰ ਮਿਹਨਤ ਕਰਕੇ ਕਿਸਾਨਾਂ ਨੂੰ ਆਧੁਨਿਕਤਾ ਵੱਲ ਲਿਜਾਣ ਲਈ ਪ੍ਰੇਰਿਆ ਮੋਗਾ, 26 ਫਰਵਰੀ : ਨੈਨੋ-ਯੂਰੀਆ ਦੇ ਛਿੜਕਾਅ ਵਿਚ ਲੱਗਦੇ ਸਮੇਂ ਨੂੰ ਘਟਾਉਣ ਲਈ 20 ਪੰਜਾਬੀ ਔਰਤਾਂ ਦਾ ਇਕ ਸਮੂਹ ਪੰਜਾਬ ਦੇ ਖੇਤਾਂ ਵਿਚ ਡਰੋਨ ਪਾਇਲਟ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ। ਇਫਕੋ ਦੁਆਰਾ ਕੇਂਦਰੀ ਸਪਾਂਸਰ ਸਕੀਮ ਤਹਿਤ ਪ੍ਰਤੀ ਲਾਭਪਾਤਰੀ ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਡਰੋਨ ਯੂਨਿਟ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿੱਚੋਂ ਚਾਰ ਔਰਤਾਂ ਜ਼ਿਲ੍ਹਾ ਮੋਗਾ ਨਾਲ....
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਫਿਰੋਜ਼ਪੁਰ ਵਿਖੇ 27 ਫਰਵਰੀ ਨੂੰ
ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਹੱਲ ਸਵੇਰੇ 9.00 ਵਜੇ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂ ਮੋਗਾ, 26 ਫਰਵਰੀ : ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27....
ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਲਈ ਲੋਨ ਮੇਲਾ ਲਗਾਇਆ ਗਿਆ
ਬਰਨਾਲਾ, 26 ਫਰਵਰੀ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤਸਿੰਘ ਚੀਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਬਰਨਾਲਾ 'ਚ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਲਈ ਲੋਨ ਮੇਲਾ ਲਗਾਇਆ ਗਿਆ। ਇਸ ਲੋਨ ਮੇਲੇ ਵਿੱਚ 35 ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ਾ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਡੇਢ ਲੱਖ ਰੁਪਏ ਪ੍ਰਤੀ ਸੈਲਫ ਹੈਲਪ ਗਰੁੱਪ ਦੇ ਹਿਸਾਬ ਨਾਲ ਕੁੱਲ....
ਘਰ-ਘਰ ਮੁਫ਼ਤ ਰਾਸ਼ਨ ਯੋਜਨਾ: ਜ਼ਿਲ੍ਹਾ ਬਰਨਾਲਾ 'ਚ 100 ਫੀਸਦੀ ਘਰਾਂ ਨੂੰ ਵੰਡਿਆ ਗਿਆ ਰਾਸ਼ਨ, ਡਿਪਟੀ ਕਮਿਸ਼ਨਰ 
ਹਰ ਮਹੀਨੇ 13249 ਪਰਿਵਾਰਾਂ ਦੇ ਘਰ ਤੱਕ ਪਹੁੰਚਾਈ ਜਾ ਰਹੀ ਹੈ ਸੁਵਿਧਾ ਵੱਖ-ਵੱਖ ਟੀਮਾਂ ਲਗਾਤਾਰ ਕਰ ਰਹੀਆਂ ਹਨ ਕੰਮ ਬਰਨਾਲਾ, 26 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਘਰ-ਘਰ ਰਾਸ਼ਨ ਯੋਜਨਾ ਤਹਿਤ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ 'ਚ ਕੁੱਲ 13249 ਨੀਲੇ ਕਾਰਡ ਧਾਰਕ ਪਰਿਵਾਰ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਦੇ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਬਰਨਾਲਾ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ,ਸੰਘੇੜਾ ਵਿਖੇ ਜਾ ਕੇ ਪ੍ਰਾਰਥੀਆਂ ਦੀ ਕੀਤੀ ਗਈ ਕਾਊਂਸਲਿੰਗ
ਬਰਨਾਲਾ, 26 ਫਰਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਤੀ 23 ਫਰਵਰੀ, 2024 ਨੂੰ ਗੁਰੂ ਗੋਬਿੰਦ ਸਿੰਘ ਕਾਲਜ,ਸੰਘੇੜਾ, ਜ਼ਿਲ੍ਹਾ ਬਰਨਾਲਾ ਵਿਖੇ ਗਰੁੱਪ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਕਾਊਂਸਲਿੰਗ ਸੈਸ਼ਨ ਵਿੱਚ ਲਗਭਗ 100 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਵਿਦਿਆਰਥੀਆਂ ਦੀ ਕਾਊਂਸਲਿੰਗਗ਼ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਠਾਕੁਰ ਸੌਰਵ ਸਿੰਘ ਵੱਲੋਂ ਕੀਤੀ ਗਈ। ਪਲੇਸਮੈਂਟ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲ੍ਹਾ....
ਬਲਾਕ ਪੱਧਰੀ ਖੇਡ ਸਮਾਗਮ ਕਰਵਾਇਆ
ਬਰਨਾਲਾ, 26 ਫਰਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਪੱਧਰੀ ਖੇਡ ਸਮਾਗਮ ਦਾ ਆਯੋਜਨ ਮੀਰੀ ਪੀਰੀ ਸਪੋਰਟਸ ਐਂਡ ਵੈਲਫੇਅਰ ਕਲੱਬ ਭੈਣੀ ਫੱਤਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਬਰਨਾਲਾ ਦਾ ਖੇਡਾਂ ਦਾ ਪ੍ਰਚਾਰ ਕਰਨ ਦੇ ਮਕਸਦ ਨਾਲ ਬਲਾਕ ਪੱਧਰੀ ਖੇਡ ਮੁਕਾਬਲੇ ਕਰਾਉਣਾ ਇਕ ਬਹੁਤ ਵਧੀਆ ਉਪਰਾਲਾ ਹੈ। ਇਸ....
ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤੀ ਚੋਣਾਂ ਸਬੰਧੀ ਅਹਿਮ ਬੈਠਕ
ਸਬ ਡਵੀਜ਼ਨਾਂ ਦੇ ਉੱਪ ਮੰਡਲ ਮੈਜਿਸਟਰੇਟ, ਡੀ. ਐਸ. ਪੀ ਨੂੰ ਇਕੱਠੇ ਚੋਣਾਂ ਸਬੰਧੀ ਵਿਉਂਤਬੰਦੀ ਕਰਨ ਦੇ ਹੁਕਮ ਬਰਨਾਲਾ, 26 ਫਰਵਰੀ : ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਅੱਜ ਚੋਣਾਂ ਸਬੰਧੀ ਅਹਿਮ ਬੈਠਕ ਸੀਨੀਅਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਫ਼ਸਰਾਂ ਨਾਲ ਕੀਤੀ। ਇਸ ਮੌਕੇ ਬੋਲਦਿਆਂ ਪੂਨਮਦੀਪ ਕੌਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ ਨਾਜ਼ੁਕ ਅਤੇ ਕਮਜ਼ੋਰ ਵਰਗ ਦੇ ਹਿਸਾਬ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ....
ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਸਿਰਜਣਾ ਲਈ ਕਰੀਅਰ ਗਾਈਡੈਂਸ ਸੈਮੀਨਾਰ ਦਾ ਆਯੋਜਨ
ਵਿਦਿਆਰਥੀਆਂ ਨੂੰ ਆਪਣੇ ਕਰੀਅਰ ਪ੍ਰਤੀ ਹੁਣੇ ਤੋਂ ਹੀ ਸੁਚੇਤ ਹੋਣ ਦੀ ਲੋੜ-ਮੈਡਮ ਵੈਸ਼ਾਲੀ ਫਾਜ਼ਿਲਕਾ 26 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਨੁੰ ਆਪਣੇ ਚੰਗੇ ਭਵਿੱਖ ਦੇ ਸਿਰਜਣ ਪ੍ਰਤੀ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਐਮ.ਆਰ. ਕਾਲਜ ਵਿਖੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ....
ਪਸ਼ੂ ਪਾਲਣ ਵਿਭਾਗ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਜਿਲ੍ਹੇ ਅੰਦਰ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ
ਅਬੋਹਰ, 26 ਫਰਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਜਿਸ ਦਾ ਉਦਘਾਟਨ ਸ ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਨੇ ਕੀਤਾ ਹੈ। ਇਸ ਤਹਿਤ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ ਹੇਠ ਗਊਸ਼ਾਲਾ ਮੈਨੇਜਿੰਗ ਕਮੇਟੀ....
ਪਸੂ ਪਾਲਣ ਵਿਭਾਗ ਵਲੋਂ ਪਿੰਡ ਗਿੱਦੜਾਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ
ਆਪਣੀ ਆਮਦਨ ਵਧਾਉਣ ਲਈ ਪਸ਼ੂ ਪਾਲਣ ਦੇ ਧੰਦੇ ਨੂੰ ਅਪਣਾਉਣ ਵੱਲ ਜੋਰ ਦੇਣ ਕਿਸਾਨ ਵੀਰ ਫਾਜ਼ਿਲਕਾ, 26 ਫਰਵਰੀ : ਪਸੂ ਪਾਲਣ ਵਿਭਾਗ ਵਲੋਂ ਪਿੰਡ ਗਿੱਦੜਾਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਲਗਾਈ ਗਈ। ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਅਬੋਹਰ ਸ਼੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ *ਤੇ ਪਹੁੰਚੇ। ਇਸ ਮੋਕੇ ਉਹਨਾਂ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਦੇ ਧੰਦੇ ਨੂੰ....
ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ 50 ਬੈੱਡ ਸੀ.ਸੀ.ਬੀ. ਦੀ ਉਸਾਰੀ ਕੀਤੀ ਜਾਵੇਗੀ : ਸੇਖੋਂ
ਫਰੀਦਕੋਟ 26 ਫਰਵਰੀ : ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਜਲਦੀ ਹੀ 16.55 ਕਰੋੜ ਰੁਪਏ ਦੀ ਲਾਗਤ ਨਾਲ ਇੱਕ 50 ਬੈੱਡ ਸੀ.ਸੀ.ਬੀ. (Critical Care Block) ਦੀ ਉਸਾਰੀ ਕੀਤੀ ਜਾਵੇਗੀ, ਜਿਸਦੀ ਪ੍ਰਸ਼ਾਸਕੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਇਸ ਬਲਾਕ ਦੇ ਬਣਨ ਨਾਲ ਫਰੀਦਕੋਟ ਵਿੱਚ ਸਿਹਤ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਹ ਜਾਣਕਾਰੀ ਐਮ.ਐਲ.ਏ. ਹਲਕਾ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਵੱਲੋਂ ਦਿੱਤੀ ਗਈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾ ਦੱਸਿਆ ਕਿ ਇਸ ਵਿਚ....
ਸਪੀਕਰ ਸੰਧਵਾਂ ਨੇ ਪਿੰਡ ਸੰਧਵਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ
ਕੋਟਕਪੂਰਾ 26 ਫਰਵਰੀ : ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਸ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੂਬਰੂ ਹੁੰਦਿਆਂ ਕੀਤਾ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾ ਵਿਖੇ ਘਰ-ਘਰ....