ਧੂਰੀ, 29 ਫਰਵਰੀ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਹੀਲੇ ਵਚਨਬੱਧ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸੰਗਰੂਰ ਵਿਖੇ ਸੂਬੇ ਦੇ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼. ਨਾਲ ਵਿਸ਼ੇਸ਼ ਮਿਲਣੀ....
ਮਾਲਵਾ
ਬਠਿੰਡਾ, 29 ਫਰਵਰੀ : ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੇ ਪਹਿਲੇ ‘ਖੇਤੀ ਸ਼ਹੀਦ’ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੇ ਸ਼ੁਭਕਰਨ ਸਿੰਘ ਗੱਗੂ ਦਾ ਅੱਜ ਬੇਹੱਦ ਗਮਗੀਨ ,ਸਰਕਾਰਾਂ ਪ੍ਰਤੀ ਰੋਸ ਅਤੇ ਕਿਸਾਨੀ ਰੋਹ ਦੇ ਮਹੌਲ ਦੌਰਾਨ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ ,ਸਿਆਸੀ ਨੇਤਾ ,ਪਿੰਡ ਵਾਸੀ ਅਤੇ ਰਿਸ਼ਤੇਦਾਰ ਦੋਸਤ ਵੀ ਹਾਜ਼ਰ ਸਨ। ਸਸਕਾਰ ਮੌਕੇ ਵੱਖ ਵੱਖ ਜੱਥੇਬੰਦੀਆਂ ਕਿਸਾਨੀ ਝੰਡਿਆਂ ਨਾਲ ਮੌਜੂਦ ਕਿਸਾਨਾਂ ਜਿੰਨ੍ਹਾਂ ਚੋਂ ਜਿਆਦਾਤਰ ਖਨੌਰੀ ਅਤੇ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ : ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ....
ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ ਸਾਹਿਬਜਾਦਾ ਅਜੀਤ ਸਿੰਘ ਨਗਰ, 29 ਫਰਵਰੀ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ....
ਪਿੰਡ ਸੰਘੇੜਾ ਅਤੇ ਪਿੰਡ ਕਰਮਗੜ੍ਹ ਵਿਖੇ 7.21 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਬਰਨਾਲਾ, 29 ਫਰਵਰੀ : ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਅਤੇ ਪਿੰਡ ਕਰਮਗੜ੍ਹ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਕਾਫੀ ਲੰਬੇ ਅਰਸੇ ਬਾਅਦ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਜਿਸ ਲਈ ਅਸੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ....
ਬਰਨਾਲਾ, 29 ਫਰਵਰੀ : ਸਿੱਖਿਆ ਵਿਭਾਗ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਬਰਨਾਲਾ ਸਰੋਜ ਰਾਣੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਟਰੀ ਸਿੱਖਿਆ ) ਬਰਨਾਲਾ ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ, ਬਰਨਾਲਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਸਕੂਲਾਂ, ਪਿੰਡਾਂ, ਅਗਵਾੜ੍ਹਾ, ਪੱਤੀਆਂ, ਸੱਥਾਂ, ਸਾਝੀਆਂ ਥਾਵਾਂ ਅਤੇ ਘਰਾਂ ਦੀ ਵਿਜ਼ਿਟ ਕੀਤੀ ਗਈ। ਜਿਸ ਦੌਰਾਨ ਹਰ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਇਸ....
ਬਰਨਾਲਾ, 29 ਫਰਵਰੀ : ਪਿਛਲੇ ਦਿਨੀਂ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਾਹਿਤਕਾਰ ਸੁਖਵਿੰਦਰ ਸਿੰਘ ਗੁਰਮ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨਾਲ ‘ਮਾਤ ਭਾਸ਼ਾ ਦੀ ਮਹੱਤਤਾ ‘ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਅਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਿੱਖੀਆਂ ਹੋਈਆਂ ਚੰਗੀਆਂ ਆਦਤਾਂ ਸਾਰੀ ਉਮਰ ਨਾਲ....
ਬਰਨਾਲਾ, 29 ਫਰਵਰੀ : ਮਾਨਯੋਗ ਡਿਪਟੀ ਕਮਿਸਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਹਲਕਾ 104 ਮਹਿਲ ਕਲਾਂ ਸਵੀਪ ਟੀਮ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਸਰਕਾਰੀ ਪ੍ਰਾਇਮਰੀ ਸਕੂਲ ਚੰਨਣਵਾਲ ਅਤੇ ਸ.ਪ.ਸ. ਛੀਨੀਵਾਲ ਕਲਾਂ ਵਿਖੇ ਕੀਤਾ ਗਿਆ। ਜਿਸ ਦੌਰਾਨ ਇੱਕਤਰਤਾਵਾਂ ਕਰ ਸਮੂਹ ਵੋਟਰਾਂ ਨੂੰ ਆਪਣੀ ਕੀਮਤੀ ਵੋਟ ਦਾ ਇਸਤਮਾਲ ਕਰ ਕੇ ਵੋਟਿੰਗ ਪੋਲ ਦੀ ਪ੍ਰਤੀਸ਼ਤਤਾ ਵਧਾਉਣ ਲਈ ਵੱਖ ਵੱਖ ਬੁਲਾਰਿਆਂ ਵੱਲੋਂ ਪ੍ਰੇਰਿਤ ਕੀਤਾ ਗਿਆ। ਲੋਤਤੰਤਰ ਲੋਕਾਂ ਦੁਆਰਾ ਲੋਕਾਂ ਲਈ ਚੁਣਿਆ ਜਾਣ ਵਾਲਾ ਹੈ....
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5.50 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੇ ਰੱਖੇ ਨੀਂਹ ਪੱਥਰ ਫਾਜਿਲ਼ਕਾ ਵਾਸੀਆਂ ਨੇ ਕਿਹਾ, ਧੰਨਵਾਦ! ਫਾਜਿਲਕਾ 29 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਫਾਜ਼ਿਲਕਾ ਸ਼ਹਿਰ ਨੂੰ ਵੱਡੀ ਸੌਗਾਤ ਮਿਲੀ ਹੈ। ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਾਸਤਰੀ ਚੌਂਕ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਹਿਰ ਵਿੱਚ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਜਿਸ ਤੇ....
ਆਮ ਆਦਮੀ ਕਲੀਨਿਕ ਲਈ 9 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਫਾਜ਼ਿਲਕਾ 29 ਫਰਵਰੀ : ਜ਼ਿਲ੍ਹਾ ਫਾਜ਼ਿਲਕਾ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਤੇ ਸ਼ਹਿਰੀ ਖੇਤਰ ਵਿਖੇ ਸੁਵਿਧਾਵਾਂ ਦਿੰਦੇ ਹੋਏ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ....
ਲੋਕਾਂ ਲਈ ਫਾਇਦੇਮੰਦ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ ਅਬੋਹਰ, ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਖੁਲ ਰਹੇ ਹਨ ਕਲੀਨਿਕ ਫਾਜ਼ਿਲਕਾ, 29 ਫਰਵਰੀ : ਜਿਲਾ ਫਾਜ਼ਿਲਕਾ ਵਿਚ 3 ਹੋਰ ਥਾਵਾਂ ਅਬੋਹਰ , ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਲੋਕਾਂ ਲਈ ਆਮ ਆਦਮੀ ਕਲੀਨਿਕ ਤਿਆਰ ਹੋ ਰਹੇ ਹਨ ਅਤੇ ਉਹਨਾ ਦਾ ਉਸਾਰੀ ਦਾ ਕੰਮ ਪੂਰਾ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਜਿਲੇ ਵਿੱਚ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੋਏ 3....
ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰਾਤਾਵਾਂ ਨਾਲ ਕੀਤੀ ਮੀਟਿੰਗ ਫ਼ਰੀਦਕੋਟ 29 ਫਰਵਰੀ : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਸਥਾਨਕ ਆਤਮਾ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਬਲਾਕ ਫਰੀਦਕੋਟ ਦੇ....
ਫ਼ਰੀਦਕੋਟ 29 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ. ਗੁਰਦਿੱਤ ਸਿੰਘ ਸੇਖੋ, ਐਮ.ਐਲ.ਏ ਫਰੀਦਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਸਾਦਿਕ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ 50.00 ਲੱਖ ਰੁਪਏ ਪ੍ਰਸ਼ਾਸਕੀ ਪ੍ਰਵਾਨਗੀ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਸ. ਸੇਖੋਂ ਨੇ ਕਿਹਾ ਕਿ ਜਲਦੀ....
ਫ਼ਰੀਦਕੋਟ 29 ਫ਼ਰਵਰੀ : ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੁਲਿਸ ਲਾਈਨ ਫ਼ਰੀਦਕੋਟ ਵਿਖੇ 1.20 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕਿਹਾ ਕਿ ਇਹ ਪੁਲਿਸ ਲਾਈਨ 1972 ਤੋਂ ਬਣੀ ਹੋਈ ਹੈ ਅਤੇ ਇਥੇ ਬਣੇ ਕੁਆਟਰਾਂ, ਬਾਥਰੂਮਾਂ ਅਤੇ ਹੋਰ ਇਮਾਰਤ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਨੂੰ ਕਾਫੀ ਦਿੱਕਤਾਂ ਦਰਪੇਸ਼ ਆ ਰਹੀਆਂ ਸਨ। ਸ. ਸੇਖੋਂ ਨੇ ਕਿਹਾ ਕਿ ਪੁਲਿਸ ਲਾਈਨ ਵਿਖੇ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਅਫ਼ਸਰਾਂ ਦੀਆਂ ਕੋਠੀਆਂ....
ਫ਼ਰੀਦਕੋਟ 29 ਫ਼ਰਵਰੀ : ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਫ਼ਰੀਦਕੋਟ ਦੇ ਪਿੰਡ ਬੀਹਲੇ ਵਾਲਾ ਵਿਖੇ ਕਿਤਾਬ ਘਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕਿਤਾਬ ਘਰ ਤੇ ਤਕਰੀਬਨ 22.47 ਲੱਖ ਦੀ ਲਾਗਤ ਆਵੇਗੀ। ਸ. ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ....