ਮਾਲਵਾ

‘ਆਪ ਸਰਕਾਰ-ਤੁਹਾਡੇ ਦੁਆਰ’ ਸਕੀਮ ਤਹਿਤ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪ ਪੂਰੀ ਤਰਾਂ ਫਲਾਪ : ਨਿਰਮਲ ਸਿੰਘ ਤਲਵੰਡੀ 
ਰਾਏਕੋਟ, 09 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ‘ਆਪ ਸਰਕਾਰ-ਤੁਹਾਡੇ ਦੁਆਰ’ ਸਕੀਮ ਤਹਿਤ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪ ਪੂਰੀ ਤਰਾਂ ਫਲਾਪ ਸਿੱਧ ਹੋ ਰਹੇ ਹਨ, ਕਿਉਂਕਿ ਇੰਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਸਹੂਲਤ ਘੱਟ ਅਤੇ ਖੱਜਲ ਖੁਆਰੀ ਦਾ ਵੱਧ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁੱਲ ਹਿੰਦ ਸੋਨੀਆ ਬਿ੍ਰਗੇਡ ਦੇ ਕੌਮੀ ਜਨ. ਸਕੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਤਲਵੰਡੀ ਵਲੋਂ....
ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 12 ਗ੍ਰਿਫਤਾਰ, 227 ਮੋਬਾਈਲ, ਚਾਰ ਮੋਟਰਸਾਈਕਲ ਬਰਾਮਦ
ਲੁਧਿਆਣਾ 9 ਫਰਵਰੀ : ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਜਿਸ ਵਿੱਚ ਲੁਧਿਆਣਾ ਪੁਲਿਸ ਨੇ ਲੁੱਟਣ ਖੋਹਾਂ ਕਰਨ ਵਾਲੇ ਇੱਕ ਵੱਡੇ ਗੈਂਗ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗੈਂਗ ਦੇ 12 ਮੈਂਬਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਕਿਹਨਾਂ ਕੋਲੋਂ ਖੋਹ ਕੀਤੇ 227 ਮੋਬਾਈਲ ਅਤੇ ਚਾਰ ਮੋਟਰਸਾਈਕਲ ਅਤੇ ਪੰਜ ਲੋਹਾ ਦਾਤਰ ਵੀ ਬਰਾਮਦ ਕੀਤੇ ਗਏ ਹਨ। ਇਹਨਾਂ ਵਿੱਚੋਂ ਇੱਕ ਦੁਕਾਨਦਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਚੋਰੀ ਦੇ ਮੋਬਾਇਲ ਲੈਣ ਦੀ ਖਰੀਦ ਕਰਕੇ ਉਹਨਾਂ ਦੇ....
ਫਿਰਕੂ- ਫਾਸ਼ੀਵਾਦੀ ਕੇਂਦਰੀ ਹਕੂਮਤ ਅਤੇ ਦੇਸੀ / ਵਿਦੇਸ਼ੀ ਕਾਰਪੋਰੇਟਾਂ ਵਿਰੁੱਧ ਲੋਕ- ਲਹਿਰ ਤੇਜ਼ ਕਰਨ ਦਾ ਸੰਦੇਸ਼ ਮੇਲੇ ਚੋਂ ਗੂੰਜਿਆ 
ਮੁੱਲਾਂਪੁਰ ਦਾਖਾ 9 ਫਰਵਰੀ (ਸਤਵਿੰਦਰ ਸਿੰਘ ਗਿੱਲ) : ਗਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਯਾਦਗਾਰ ਕਮੇਟੀ ਵੱਲੋਂ ਮਹਾਨ ਦੇਸ਼ ਭਗਤ ਗਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਜੀ ਦੀ 47 ਵੀੰ ਬਰਸੀ ਮੌਕੇ, ਗਦਰੀ ਬਾਬਾ ਗੁਰਮੁਖ ਸਿੰਘ ਸਰਕਾਰੀ ਮਿਡਲ ਸਕੂਲ ਲਲਤੋਂ ਖੁਰਦ ਦੇ ਖੇਡ ਮੈਦਾਨ ਵਿਖੇ ਵਿਸ਼ਾਲ ਦੇਸ਼ ਭਗਤ ਮੇਲਾ ਲਗਾਇਆ ਗਿਆ। ਮੇਲੇ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ, ਕੌਮਾਗਾਟਾ ਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਅਤੇ ਗਦਰੀ ਬਾਬਾ ਗੁਰਮੁਖ ਸਿੰਘ ਯਾਦਗਾਰ ਕਮੇਟੀ ਲਲਤੋਂ ਖੁਰਦ ਦੇ....
ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ’ਚ ਐਲਕਗਰੋਵ ਸਿਟੀ ਕੈਲੇਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਯੂ.ਐੱਸ.ਏ. ਪੁੱਜੇ
ਕਿਹਾ! ਇਤਿਹਾਸ ਨੂੰ ਸਾਂਭਣ ਵਿਚ ਬਾਵਾ ਵੱਲੋਂ ਕੀਤਾ ਉਪਰਾਲਾ ਸ਼ਲਾਘਾਯੋਗ ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) : ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਐਲਕਗਰੋਵ ਸਿਟੀ ਕੈਲੇਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਯੂ.ਐੱਸ.ਏ. ਉਚੇਚੇ ਤੌਰ ’ਤੇ ਪਹੁੰਚੇ ਜਿੰਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ‘ਸ਼ਬਦ....
ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਸਿੱਧੂ ਸੰਗਤਪੁਰਾ ਢੈਪਈ ਨੂੰ ਸਦਮਾ ਮਾਤਾ ਦਾ ਦਿਹਾਂਤ
ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) ਹਲਕਾ ਜਗਰਾਉਂ ਦੇ ਸਰਹੱਦੀ ਪਿੰਡ ਸੰਗਤਪੁਰਾ ਢੈਪਈ ਦੇ ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਸਿੱਧੂ ਸੰਗਤਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਨਛੱਤਰ ਕੌਰ ਜੀ ਸਿੱਧੂ ਲੰਮੀ ਬੀਮਾਰੀ ਨਾਲ ਜੂਝਦੇ ਹੋਏ ਇਸ ਰੰਗਲੀ ਦੁਨੀਆ ਨੂੰ ਅਲਵਿਦਾ ਆਖ ਗਏ । ਸਵ ਮਾਤਾ ਨਛੱਤਰ ਕੌਰ ਸਿੱਧੂ ਦਾ ਅੰਤਿਮ ਸੰਸਕਾਰ ਮਿਤੀ 11/02/2024 ਨੂੰ ਪਿੰਡ ਸੰਗਤਪੁਰਾ ਢੈਪਈ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਸੇਜਲ ਅੱਖਾਂ ਨਾਲ ਕੀਤਾ ਜਾਵੇਗਾ।....
ਜੀਟੀਬੀ ਨੈਸ਼ਨਲ ਕਾਲਜ ਦਾਖਾ ਨੇ ਸੀਏ (31) ਫਾਊਂਡੇਸ਼ਨ ਦੀ ਪ੍ਰੀਖਿਆ ਵਿੱਚ 23 ਵਿਦਿਆਰਥੀਆਂ ਨੇ ਸਫ਼ਲਤਾ ਕੀਤੀ ਹਾਸਲ 
ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) : ਇੱਕ ਸ਼ਾਨਦਾਰ ਪ੍ਰਾਪਤੀ ਵਿੱਚ, ਜੀਟੀਬੀ ਨੈਸ਼ਨਲ ਕਾਲਜ ਦਾਖਾ ਨੇ ਚਾਰਟਰਡ ਅਕਾਊਂਟੈਂਸੀ (31) ਫਾਊਂਡੇਸ਼ਨ ਦੀ ਪ੍ਰੀਖਿਆ ਵਿੱਚ ਆਪਣੇ 23 ਵਿਦਿਆਰਥੀਆਂ ਦੀ ਸਫਲਤਾ ਦਾ ਮਾਣ ਨਾਲ ਐਲਾਨ ਕੀਤਾ। ਅਕਾਦਮਿਕ ਉੱਤਮਤਾ ਅਤੇ ਪੇਸ਼ੇਵਰ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਇਹ ਉਪਲਬਧੀ ਵਿਦਿਆਰਥੀਆਂ ਅਤੇ ਸੰਸਥਾ ਦੋਵਾਂ ਲਈ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਜੀਟੀਬੀ ਨੈਸ਼ਨਲ ਕਾਲਜ ਦਾਖਾ, ਚਾਰਟਰਡ ਅਕਾਊਂਟੈਂਸੀ ਪੇਸ਼ੇ ਨੂੰ ਅੱਗੇ ਵਧਾਉਣ....
ਵਿਧਾਇਕ ਗਰੇਵਾਲ ਨੇ ਹਲਕਾ ਪੂਰਵੀ ਚ ਬਣ ਰਹੇ ਸਰਕਾਰੀ ਸਕੂਲਾਂ ਦੇ ਕੰਮਾਂ ਦਾ ਕੀਤਾ ਨਿਰੀਖਣ
ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇ ਹਰ ਕੋਈ ਹੋਵੇ ਪੜਿਆ ਲਿਖਿਆ : ਵਿਧਾਇਕ ਗਰੇਵਾਲ ਕਿਹਾ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਰਹੇ ਹਨ ਨਵੇਂ ਸਕੂਲ ਲੁਧਿਆਣਾ, 09 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 10 ਵਿਖੇ ਕਰੀਬ ਇਕ ਕਰੋੜ 81 ਲੱਖ ਦੀ ਲਾਗਤ ਨਾਲ ਅਤੇ ਕਰੀਬ 28 ਲੱਖ ਦੀ ਲਾਗਤ ਨਾਲ ਸੀਨੀਅਰ ਸੈਕੈਂਡਰੀ ਸਕੂਲ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ....
ਸਵੱਛਤਾ ਨੂੰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਹੁਲਾਰਾ': ਵਿਧਾਇਕ ਬੱਗਾ, ਨਗਰ ਨਿਗਮ ਕਮਿਸ਼ਨਰ ਨੇ ਕੂੜੇ ਦੀ ਖੁੱਲ੍ਹੀ ਡੰਪਿੰਗ ਨੂੰ ਰੋਕਣ ਲਈ ਸਟੈਟਿਕ ਕੰਪੈਕਟਰਾਂ ਦਾ ਕੀਤਾ ਉਦਘਾਟਨ
ਕੰਪੈਕਟਰ ਸਾਈਟ ਦਾ ਉਦਘਾਟਨ ਕਰਨ ਤੋਂ ਬਾਅਦ ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਜਲੰਧਰ ਬਾਈਪਾਸ ਨੇੜੇ ਅਸ਼ੋਕ ਨਗਰ ਤੋਂ ਖੁੱਲ੍ਹੇ ਕੂੜੇ ਦੇ ਡੰਪ ਨੂੰ ਵੀ ਚੁਕਵਾਇਆ ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਭਰ ਵਿੱਚ ਕੁੱਲ 22 ਥਾਵਾਂ 'ਤੇ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ* ਲੁਧਿਆਣਾ, 9 ਫਰਵਰੀ : 'ਕੂੜਾ ਮੁਕਤ ਸ਼ਹਿਰ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਕ ਕਦਮ ਅੱਗੇ ਵਧਦੇ ਹੋਏ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ੁੱਕਰਵਾਰ ਨੂੰ ਚਾਂਦ....
ਸਰਕਾਰੀ ਅਦਾਰਿਆਂ ਵਿਰੁੱਧ ਖੜੀ  ਬਿਜਲੀ ਦੇ ਬਿਲਾਂ ਦੇ ਬਕਾਇਆ ਰਕਮ ਦੇ ਭੁਗਤਾਨ ਸਬੰਧੀ ਪਾਵਰਕਾਮ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਸਹਾਇਕ ਕਮਿਸ਼ਨਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੀ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਲਾਭ ਲੈਣ ਲਈ ਜਿਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਕੀਤੀ ਅਪੀਲ ਆਰ.ਡੀ.ਐਸ.ਐਸ ਸਕੀਮ ਤਹਿਤ ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਲਈ ਕਿਹਾ ਮਾਲੇਰਕੋਟਲਾ 09 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਵੱਲੋਂ ਸਰਕਾਰੀ ਅਦਾਰੇ ਆਪਣੇ ਬਿਜਲੀ ਦੇ ਬਿਲਾਂ ਦੀ ਖੜੀ ਬਕਾਇਆ ਰਕਮ ਦਾ ਮੂਲ ਇੱਕੋ ਵਾਰ ਜਾ ਕਿਸਤਾਂ ਰਾਹੀਂ ਬਿਨਾਂ ਵਿਆਜ ਤੋਂ ਜਮ੍ਹਾਂ ਕਰਵਾ ਸਕਦੇ ਹਨ। ਇਸ ਗੱਲ ਦੀ ਜਾਣਕਾਰੀ....
ਮਲੇਰਕੋਟਲਾ ਪੁਲਿਸ ਨੇ ਭਗੌੜਿਆਂ ਤੇ ਕੀਤੀ ਵੱਡੀ ਕਾਰਵਾਈ; 2 ਮਹੀਨਿਆਂ ਵਿੱਚ 99 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ
ਮਲੇਰਕੋਟਲਾ 09 ਫਰਵਰੀ : ਇੱਕ ਬੇਮਿਸਾਲ ਕਦਮ ਚੁੱਕਦਿਆਂ, ਮਾਲੇਰਕੋਟਲਾ ਪੁਲਿਸ ਨੇ ਸਿਰਫ ਦੋ ਮਹੀਨਿਆਂ ਵਿੱਚ 99 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿੱਚ 41 ਅਪਰਾਧੀ ਸ਼ਾਮਲ ਹਨ ਜਿਨ੍ਹਾਂ ਨੂੰ ਪਹਿਲਾਂ ਕਦੇ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ ਅਤੇ 58 ਜੋ ਅਦਾਲਤ ਦੀ ਸੁਣਵਾਈ ਨੂੰ ਛੱਡ ਗਏ ਸਨ। ਮਾਲੇਰਕੋਟਲਾ ਜ਼ਿਲ੍ਹਾ ਢਾਈ ਸਾਲ ਪਹਿਲਾਂ ਬਣਿਆ ਹੈ। ਇੱਕ ਛੋਟਾ ਜ਼ਿਲ੍ਹਾ ਹੋਣ ਦੇ ਬਾਵਜੂਦ, ਇਸ ਵਿੱਚ 169 ਬਕਾਇਆ ਘੋਸ਼ਿਤ ਅਪਰਾਧੀ ਸਨ - 83/82 ਸ਼੍ਰੇਣੀ ਵਿੱਚੋਂ 84 ਅਤੇ 299 ਸ਼੍ਰੇਣੀ....
Punjab Image
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈਂਪ 12,13 ਤੇ 15 ਫਰਵਰੀ ਨੂੰ
ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਕੈਂਪਾ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 9 ਫਰਵਰੀ : ਪੰਜਾਬ ਸਰਕਾਰ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 12, 13, 15 ਫ਼ਰਵਰੀ 2024 ਨੂੰ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। 12 ਫਰਵਰੀ ਨੂੰ ਪਾਰਸ ਮਸਾਲਾ ਫੈਕਟਰੀ ਮੋਗਾ ਵੱਲੋਂ ਅੱਠਵੀਂ ਤੋਂ ਬਾਰ੍ਹਵੀਂ ਪਾਸ (ਸਿਰਫ਼ ਲੜਕੇ) ਵਰਕਰਾਂ ਦੀ, 13 ਫਰਵਰੀ ਨੂੰ ਪ੍ਰਾਈਵੇਟ....
ਪੀ.ਐਮ. ਵਿਸ਼ਵਕਰਮਾ ਯੋਜਨਾ ਤਹਿਤ ਪ੍ਰਾਪਤ 363 ਅਰਜੀਆਂ ਨੂੰ ਅਗਲੇਰੀ ਕਾਰਵਾਈ ਲਈ ਦਿੱਤੀ ਮਨਜੂਰੀ
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ ਮੋਗਾ, 9 ਜਨਵਰੀ - ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਲਗਾਤਾਰ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ....
ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਡਰਾਈਵਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਹੈਲਮੇਟ ਦੀ ਵਰਤੋਂ, ਸੀਟ ਬੈਲਟ ਦੀ ਮਹੱਤਤਾ ਆਦਿ ਬਾਰੇ ਦਿੱਤੀ ਜਾਣਕਾਰੀ ਮੋਗਾ, 9 ਫਰਵਰੀ : ਪੰਜਾਬ ਸਰਕਾਰ ਦੇ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਸੜਕ ਸੁਰੱਖਿਆ ਮਹੀਨਾ ਤਹਿਤ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਚਲਾਈਆਂ ਜਾ ਰਹੀਆਂ ਹਨ।ਇਹ ਗਤੀਵਿਧੀਆਂ 14 ਫਰਵਰੀ ਤੱਕ ਜਾਰੀ ਰਹਿਣਗੀਆਂ।ਹੋਰਨਾਂ ਵਿਭਾਗਾਂ ਦੇ ਨਾਲ ਨਾਲ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਨਿੱਤ ਦਿਨ ਇਹ ਜਾਗਰੂਕਤਾ ਗਤੀਵਿਧੀਆਂ ਵੱਖ ਵੱਖ ਸਥਾਨਾਂ ਉੱਪਰ ਆਯੋਜਿਤ ਕਰਵਾਈਆਂ ਜਾ....
ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਰਵਾਨਾ
ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ ਤੋਂ ਹੁੰਦਿਆਂ ਨਿਹਾਲ ਸਿੰਘ ਵਾਲਾ ਪਹੁੰਚੀਆਂ ਝਾਕੀਆਂ ਕਿਹਾ! ਝਾਕੀਆਂ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਕਰਵਾ ਰਹੀਆਂ ਜਾਣੂੰ ਮੋਗਾ, 9 ਫਰਵਰੀ : ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਿਤੀ 8 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਪੁੱਜ ਗਈਆਂ ਸਨ। ਇਨ੍ਹਾਂ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ....
''ਆਪ ਸਰਕਾਰ, ਤੁਹਾਡੇ ਦੁਆਰ'' ਤਹਿਤ 12 ਤੋਂ 16 ਫਰਵਰੀ ਤੱਕ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ ਲੋਕ-ਡਿਪਟੀ ਕਮਿਸ਼ਨਰ ਮੋਗਾ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਤੁਹਾਡੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਦਾ ਇੱਕੋ ਛੱਤ ਥੱਲੇ ਨਿਪਟਾਰਾ ਕਰਕੇ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਿਤੀ 12 ਫਰਵਰੀ ਤੋਂ....