ਮਾਲਵਾ

ਡਿਪਟੀ ਕਮਿਸ਼ਨਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮਿਤੀ 08 ਫਰਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਸਮਾਂ ਸਾਰਣੀ ਸਾਂਝੀ ਕੀਤੀ
ਸਬ ਡਵੀਜ਼ਨ ਵਿੱਚ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ ਮਾਲੇਰਕੋਟਲਾ 07 ਫਰਵਰੀ : ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਪ੍ਰਸਾਸ਼ਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ....
'ਆਪ ਦੀ ਸਰਕਾਰ ਆਪ ਦੇ ਦੁਆਰ'' ਦੇ ਵਿਸ਼ੇਸ਼ ਕੈਂਪਾਂ ਨੂੰ ਦੂਸਰੇ ਦਿਨ ਵੀ ਮਿਲਿਆ ਭਰਵਾਂ ਹੁੰਗਾਰਾ
2500 ਤੋਂ ਵਧੇਰੇ ਲੋਕਾਂ ਨੇ ਕੀਤੀ ਸ਼ਮੂਲੀਅਤ ਲੋਕਾਂ ਨੂੰ ਇੱਕੋ ਛੱਤ ਥੱਲੇ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ-ਡਿਪਟੀ ਕਮਿਸ਼ਨਰ ਮੋਗਾ, 7 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ।ਇੱਕ ਸਬ ਡਿਵੀਜ਼ਨ ਵਿੱਚ ਰੋਜ਼ਾਨਾ 4 ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ....
ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਬਾ ਵਿਖੇ ਜਾਗਰੂਕਤਾ ਸੈਮੀਨਾਰ
ਮੋਗਾ 7 ਜਨਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਬਾ ਦੇ ਵਿਦਿਆਰਥੀਆ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ....
ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਸਬ ਜੇਲ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਲਈ 15 ਦਿਨਾਂ ਦੀ ਵੋਕੇਸ਼ਨਲ ਟ੍ਰੇਨਿੰਗ ਕਰਵਾਈ ਸ਼ੁਰੂ
ਮੋਗਾ, 7 ਫਰਵਰੀ : ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਬ ਜੇਲ ਮੋਗਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਲਈ ਇਲੈਕਟ੍ਰੀਕਲ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦਘਾਟਨ ਸ਼੍ਰੀ ਅਮਰੀਸ਼ ਕੁਮਾਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਮਿਸ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਕੀਤਾ ਗਿਆ। ਅੱਜ ਇਸ ਮੁਹਿੰਮ ਦੀ ਸ਼ੁਰੂਆਤ ਵਿੱਚ ਸਬ ਜੇਲ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ 1200 ਲੋਕਾਂ ਨੇ ਲਿਆ ਲਾਭ: ਪਰਨੀਤ ਸ਼ੇਰਗਿੱਲ
ਕੈਂਪਾਂ ਦੌਰਾਨ 500 ਸੇਵਾਵਾਂ ਕਰਵਾਈਆਂ ਮੁਹੱਈਆ, 59 ਸ਼ਿਕਾਇਤਾਂ ਵਿਚੋਂ 52 ਦਾ ਕੀਤਾ ਨਿਪਟਾਰਾ ਡਿਪਟੀ ਕਮਿਸ਼ਨਰ ਨੇ ਪਿੰਡ ਫਤਹਿਪੁਰ ਰਾਈਆਂ ਵਿਖੇ ਲਗਾਏ ਕੈਂਪ ਦਾ ਲਿਆ ਜਾਇਜਾ ਫ਼ਤਹਿਗੜ੍ਹ ਸਾਹਿਬ 07 ਫਰਵਰੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲਗਾਏ ਗਏ ਕੈਂਪਾਂ ਨੂੰ ਜ਼ਿਲੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲਗਭਗ 1200 ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ....
ਮੁੱਖ ਮੰਤਰੀ ਭਗਵੰਤ ਮਾਨ ਰੋਜਾਨਾ ਕਰ ਰਹੇ ਇਤਿਹਾਸਕ ਫੈਸਲੇ: ਵਿਧਾਇਕ ਰਾਏ
ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ ਰਜਿਸਟਰੀਆਂ ਬਣਾਉਣ ਲਈ ਐਨ ਓ ਸੀ ਵਾਪਸ ਲੈਣ ਦਾ ਫੈਸਲਾ ਇਤਿਹਾਸਕ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ ਫਤਿਹਗੜ੍ਹ ਸਾਹਿਬ 7 ਫਰਵਰੀ : ਜਦੋਂ ਤੋਂ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ ਜੋ ਕਿ 70 ਸਾਲ ਵਿੱਚ ਕਿਸੇ ਸਿਆਸੀ....
ਆਪ ਦੀ ਸਰਕਾਰ, ਆਪ ਦੇ ਦਵਾਰ  ਤਹਿਤ ਜ਼ਿਲ੍ਹਾ ਬਰਨਾਲਾ ‘ਚ ਲਗਾਏ ਗਏ ਵਿਸ਼ੇਸ਼ ਕੈਂਪ
ਲੋਕ ਆਪਣੇ ਸਰਕਾਰੀ ਵਿਭਾਗਾਂ ਸਬੰਧੀ ਕੰਮ ਆਪਣੇ ਘਰ ਦੇ ਨੇੜੇ ਕਰਵਾ ਸਕਦੇ ਹਨ, ਡਿਪਟੀ ਕਮਿਸ਼ਨਰ ਮਹਿਲ ਕਲਾਂ ਵਿਖੇ ਨਵੇਂ ਵਿਆਹੇ ਜੋੜੇ ਦੀ ਕੀਤੀ ਗਈ ਰਜਿਸਟ੍ਰੇਸ਼ਨ ਬਰਨਾਲਾ, 7 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਦੀਆਂ ਸਕੀਮਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸਬ ਡਵੀਜ਼ਨਾਂ ‘ਚ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਸ....
ਭਾਸ਼ਾ ਦਫਤਰ ਵੱਲੋਂ ਕਰਵਾਏ ਤ੍ਰੈ-ਭਾਸ਼ੀ ਕਵੀ ਦਰਬਾਰ 'ਚ ਸ਼ਾਇਰਾਂ ਨੇ ਬੰਨਿਆਂ ਰੰਗ
ਕਵੀ ਦਰਬਾਰ 'ਚ ਪੰਜਾਬੀ,ਹਿੰਦੀ ਤੇ ਉਰਦੂ ਸ਼ਾਇਰੀ ਦਾ ਚੱਲਿਆ ਦੌਰ ਬਰਨਾਲਾ,7 ਫਰਵਰੀ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਡਾਇਰੈਕਟਰ ਸ਼੍ਰੀਮਤੀ ਹਰਪ੍ਰੀਤ ਕੌਰ ਦੇ ਮਾਰਗ ਦਰਸ਼ਨ ਹੇਠ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਏ ਜਾ ਰਹੇ ਹਨ। ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰੀਆ ਭੱਟ ਕਾਲਜ ਚੀਮਾ-ਜੋਧਪੁਰ ਵਿਖੇ ਕਾਲਜ ਦੇ ਚੇਅਰਮੈਨ ਰਾਕੇਸ਼ ਕੁਮਾਰ....
ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ
ਬਰਨਾਲਾ, 7 ਫਰਵਰੀ : ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਬਰਨਾਲਾ ਵਿਖੇ ਤਾਇਨਾਤੀ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਤਾਇਨਾਤ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਸਬੰਧੀ ਵੀ ਕੰਮ ਕੀਤਾ ਜਾਵੇਗਾ।
ਜ਼ਿਲ੍ਹਾ ਬਰਨਾਲਾ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀਆਂ ਦੀ ਕੀਤੀ ਗਈ ਮੀਟਿੰਗ
ਬਰਨਾਲਾ, 7 ਫਰਵਰੀ : ਮਾਨਯੋਗ ਡੀ.ਜੀ.ਐਸ.ਈ. ਪੰਜਾਬ ਦੁਆਰਾ ਕੀਤੀ ਗਈ ਜ਼ੂਮ ਮੀਟਿੰਗ ਵਿੱਚ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਮੁੱਖੀਆਂ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਮੈਡਮ ਸਰੋਜ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਦਫ਼ਤਰ ਦੇ ਵੀ.ਸੀ. ਰੂਮ ਵਿੱਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਪਾਲ ਜ਼ਿਲ੍ਹਾ ਮੈਂਟਰ ਕੰਪਿਊਟਰ ਨੇ ਦੱਸਿਆ ਕਿ ਇਸ ਮੀਟਿੰਗ....
ਆਪ ਦੀ ਸਰਕਾਰ ਆਪ ਦੇ ਦੁਆਰ, ਪਹਿਲੇ ਦਿਨ ਆਈਆਂ ਤਰੁਟੀਆਂ ਨੂੰ ਡਿਪਟੀ ਕਮਿਸ਼ਨਰ ਨੇ ਦੂਰ ਕਰਨ ਤੇ ਦਿੱਤੇ ਆਦੇਸ਼
ਸਮੂਹ ਵਿਭਾਗਾਂ ਨਾਲ ਆਨਲਾਈਨ ਮੀਟਿੰਗ ਕੀਤੀ ਕੈਂਪਾਂ ਦਾ ਸਮਾਂ ਸਵੇਰੇ 10 ਤੋਂ 12 ਅਤੇ ਦੁਪਹਿਰ 02 ਤੋਂ 04 ਵਜੇ ਤੱਕ- ਡਿਪਟੀ ਕਮਿਸ਼ਨਰ ਫ਼ਰੀਦਕੋਟ 07 ਫ਼ਰਵਰੀ : ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਉਲੀਕੇ ਗਏ 30 ਦਿਨਾਂ ਲਗਾਤਾਰ ਪ੍ਰੋਗਰਾਮਾਂ ਵਿੱਚ ਪਹਿਲੇ ਦਿਨ ਆਉਣ ਵਾਲੀਆਂ ਤਰੁੱਟੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਦੂਰ ਕੀਤਾ। ਬੁੱਧਵਾਰ ਤੜਕਸਾਰ ਹੀ ਰੱਖੀ ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਕੈਂਪ ਵਿੱਚ....
"ਆਪ ਦੀ ਸਰਕਾਰ ਆਪ ਦੇ ਦੁਆਰ", ਪਹਿਲੇ ਦਿਨ 139 ਸ਼ਿਕਾਇਤਾਂ ਵਿਚੋਂ 93 ਦਾ ਕੀਤਾ ਮੌਕੇ ਤੇ ਹੱਲ
ਜ਼ਿਲ੍ਹੇ ਵਿੱਚ 10 ਵੱਖ- ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਜਨ ਸੁਵਿਧਾ ਕੈਂਪ ਫ਼ਰੀਦਕੋਟ 07 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਯੋਜਨਾ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਫ਼ਰੀਦਕੋਟ ਦੇ ਪਿੰਡ ਭੋਲੂਵਾਲਾ, ਬੀੜ ਭੋਲੂਵਾਲਾ, ਚੇਤ ਸਿੰਘ ਵਾਲਾ, ਮਚਾਕੀ ਕਲਾਂ, ਫ਼ਰੀਦਕੋਟ ਦੇ ਵਾਰਡ ਨੰ- 25,1 ਅਤੇ 2 ਕੋਟਕਪੂਰਾ ਦੇ ਵਾਰਡ ਨੰ-3, ਪਿੰਡ ਬੀੜ ਸਿੱਖਾਂਵਾਲਾ....
ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ 9 ਫਰਵਰੀ ਨੂੰ
ਅਬੋਹਰ 7 ਫਰਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਸਾਹੀਵਾਲ ਮੈਗਾ ਕਾਫ ਰੈਲੀ ਦਾ ਆਯੋਜਨ ਮਿਤੀ 9 ਫਰਵਰੀ 2024 ਨੂੰ ਦੁਪਹਿਰ 2 ਵਜੇ ਦਾਣਾ ਮੰਡੀ ਸੀਤੋ ਗੁਨੋ ਵਿਖੇ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਸ ਗੁਰਮੀਤ ਸਿੰਘ ਖੁਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੁੱਖ ਮਹਿਮਾਨ ਹੋਣਗੇ ਅਤੇ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਐਮਐਲਏ ਹਲਕਾ ਬੱਲੂਆਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਬੰਧੀ ਤਿਆਰੀਆਂ ਦਾ....
ਆਪ ਦੀ ਸਰਕਾਰ ਆਪ ਤੇ ਦੁਆਰ ਤਹਿਤ ਲੱਗ ਰਹੇ ਲੋਕ ਸੁਵਿਧਾ ਕੈਂਪ ਲੋਕਾਂ ਲਈ ਹੋਏ ਵਰਦਾਨ ਸਾਬਿਤ
ਮੌਕੇ ਤੇ ਮਿਲ ਰਿਹਾ ਹੈ ਲੋਕਾਂ ਨੂੰ ਲਾਭ ਪਿੰਡ ਢੰਡੀ ਕਦੀਮ ਦੇ ਮਨਪ੍ਰੀਤ ਸਿੰਘ ਦੇ ਘਰ ਦੋ ਘੰਟੇ ਵਿੱਚ ਲੱਗਿਆ ਮੀਟਰ ਫਾਜ਼ਿਲਕਾ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਪਹਿਲੇ ਦਿਨ ਹੀ ਸਾਰਥਕ ਨਤੀਜੇ ਨਿਕਲੇ ਹਨ । ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲਿਆ। ਪਿੰਡ ਢੰਡੀ ਕਦੀਮ ਵਿਖੇ ਲੱਗੇ ਕੈਂਪ ਵਿੱਚ ਮਨਪ੍ਰੀਤ ਸਿੰਘ....
ਪਸ਼ੂ ਪਾਲਨ ਵਿਭਾਗ ਵੱਲੋਂ ਪਸ਼ੂਆਂ ਨੂੰ ਪੇਟ ਕੇ ਕੀੜਿਆਂ ਦੀ ਦਵਾਈ ਮੁਫਤ ਦੇਣ ਦੀ ਮੁਹਿੰਮ ਸ਼ੁਰੂ
ਅਬੋਹਰ 7 ਫਰਵਰੀ : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਦੀ ਦਵਾਈ ਮੁਫਤ ਦੇਣ ਦੀ ਮੁਹਿਮ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਗਊਸ਼ਾਲਾ ਮੈਨੇਜਿੰਗ ਕਮੇਟੀ ਅਬੋਹਰ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼੍ਰੀ ਅਰੁਣ ਨਾਰੰਗ ਸਾਬਕਾ ਵਿਧਾਇਕ ਅਬੋਹਰ ਮੁੱਖ ਮਹਿਮਾਨ....