ਮਾਲਵਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ
ਫਾਜ਼ਿਲਕਾ, 07 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਵਧੀਕ ਡਿਪਟੀ ਕਮਿਸ਼ਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਅਧਿਕਰੀਆਂ ਨਾਲ ਮੀਟਿੰਗ ਕਰਦਿਆਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਬਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ, ਉਲੰਘਣਾ ਕਰਨ ਵਾਲਿਆ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ....
ਪੰਜਾਬ ਸਰਕਾਰ ਵੱਲੋਂ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ
9.51 ਕਰੋੜ ਦੇ ਆਵੇਗਾ ਖਰਚ 13685 ਏਕੜ ਰਕਬੇ ਨੂੰ ਮਿਲੇਗਾ ਭਰਪੂਰ ਨਹਿਰੀ ਪਾਣੀ ਫਾਜ਼ਿਲਕਾ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਮੰਤਰੀ ਸ ਚੇਤਨ ਸਿੰਘ ਜੌੜਾ ਮਾਜਰਾ ਦੀ ਦੇਖ ਰੇਖ ਹੇਠ ਫਾਜ਼ਿਲਕਾ ਜ਼ਿਲੇ ਵਿੱਚ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਉਪਰਾਲੇ ਆਰੰਭੇ ਗਏ ਸਨ ਕਿ ਨਹਿਰਾਂ ਦੀਆਂ ਟੇਲਾਂ ਤੱਕ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲੇ ਅਤੇ ਧਰਤੀ ਹੇਠਲੇ....
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਢੰਡੀ ਖੁਰਦ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
ਜਲਾਲਾਬਾਦ ਦੇ ਵਿਧਾਇਕ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ ਜਲਾਲਾਬਾਦ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਚਾਰ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ । ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਢੰਡੀ ਖੁਰਦ ਵਿਖੇ ਲੱਗੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਕੈਂਪ ਦਾ ਨਿਰੀਖਣ ਕੀਤਾ। ਇਸ....
ਡਿਪਟੀ ਕਮਿਸ਼ਨਰ ਵੱਲੋਂ ਖੁਸ਼ੀ ਦੀ ਨਿਆਮਤ ਵੰਡਣ ਦਾ ਸ਼ਲਾਘਾਯੋਗ ਉਪਰਾਲਾ, ਸਿਵਲ ਹਸਪਤਾਲ ਪਹੁੰਚ ਗੁੱਲਾਬ ਦੇ ਫੁੱਲ ਕੀਤੇ ਭੇਂਟ
ਤਣਾਅ ਭਰੇ ਮਾਹੌਲ ਵਿਚ ਖੁਦ ਖੁਸ਼ ਰਹਿਣਾ ਤੇ ਹੋਰਨਾਂ ਨੂੰ ਖੁਸ਼ ਰੱਖਣਾ ਬਹੁਤ ਲਾਜਮੀ-ਡਿਪਟੀ ਕਮਿਸ਼ਨਰ ਮਾਰਸ਼ਲ ਜਿੰਮ ਅਕੈਡਮੀ, ਸਪਰੋਟਸ ਐਜੁਕੇਸ਼ਨ ਵੈਲਫੇਅਰ ਸੋਸਾਇਟੀ ਦਾ ਕੀਤਾ ਧੰਨਵਾਦ ਫਾਜ਼ਿਲਕਾ, 07 ਫਰਵਰੀ : ਆਪਣੇ ਆਲੇ-ਦੁਆਲੇ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਤੇ ਨੋਜਵਾਨ ਪੀੜ੍ਹੀ ਨੂੰ ਚੰਗੇ ਰਾਹ *ਤੇ ਪਾਉਣ ਲਈ ਮਾਰਸ਼ਲ ਜਿੰਮ ਅਕੈਡਮੀ, ਸਪਰੋਟਸ ਐਜੁਕੇਸ਼ਨ ਵੈਲਫੇਅਰ ਸੋਸਾਇਟੀ ਵੱਲੋਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਦੇ ਤਣਾਅ ਭਰੇ ਮਾਹੌਲ ਵਿਚ ਲੋਕਾਂ ਦੇ ਚਿਹਰਿਆਂ *ਤੇ....
ਵੱਧ ਤੋਂ ਵੱਧ ਜਾਗਰੂਕਤਾ ਤੇ ਕਾਰਵਾਈਆਂ ਨਾਲ ਨਸ਼ਿਆਂ ਦੀ ਕੀਤੀ ਜਾ ਸਕਦੀ ਹੈ ਰੋਕਥਾਮ -ਡਿਪਟੀ ਕਮਿਸ਼ਨਰ
ਨੌਜਵਾਨ ਪੀੜ੍ਹੀ ਨੂੰ ਦਲਦਲ ਵਿਚ ਫਸਣ ਤੋਂ ਬਚਾਉਣ ਲਈ ਖੇਡਾਂ ਵੱਲ ਜੋੜਿਆ ਜਾਵੇ ਫਾਜ਼ਿਲਕਾ, 07 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਤੇ ਭਵਿੱਖ ਵਿਚ ਇਸਦੇ ਵਿਚ ਹੋਰ ਤੇਜੀ ਲਿਆਉਣ ਲਈ ਮੌਜੂਦ ਅਧਿਕਾਰੀਆਂ ਅਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੀ ਇਕਜੁਟਤਾ ਨਾਲ ਨਸ਼ੇ ਨੂੰ ਜੜੋਂ ਖਤਮ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੀ....
ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਅੱਖਾਂ ਦਾ ਚੈਕਅਪ ਕੈਂਪ
ਫਾਜ਼ਿਲਕਾ, 07 ਫਰਵਰੀ : ਸੜਕੀ ਦੁਰਘਟਨਾਂਵਾਂ ਦੀ ਰੋਕਥਾਮ ਦੇ ਮੱਦੇਨਜਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਨਾਲ ਮਿਲਕੇ ਇਥੋਂ ਦੇ ਸਥਾਨਕ ਬੱਸ ਸਟੈਂਡ ਵਿਖੇ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਰੀਜਨਲ ਟਰਾਂਸਪੋਰਟ ਅਫਸਰ ਨੇ ਕਿਹਾ ਕਿ ਵਹੀਕਲ ਚਲਾਉਣ ਸਮੇਂ ਸਾਨੂੰ ਸਰੀਰਕ ਤੌਰ *ਤੇ ਵੀ ਫਿਟ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਅੱਖਾਂ ਦਾ....
ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਬੱਸਾਂ ਤੇ ਵਾਹਨਾਂ ਦੇ ਲਗਾਏ ਗਏ ਰਿਫਲੈਕਟਰ
ਸੜਕੀ ਦੁਰਘਟਨਾਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ-ਰਵਿੰਦਰ ਸਿੰਘ ਅਰੋੜਾ ਫਾਜ਼ਿਲਕਾ, 07 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਬੱਸਾਂ ਤੇ ਵਾਹਨਾਂ *ਤੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਰੀਜਨਲ....
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਪਹੁੰਚੇ ਫਾਜ਼ਿਲਕਾ ਦੇ ਵਿਧਾਇਕ ਸਵਨਾ
ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਸਰਕਾਰੀ ਸੇਵਾਵਾਂ ਦਾ ਦਿੱਤਾ ਗਿਆ ਲਾਭ ਫਾਜ਼ਿਲਕਾ 7 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਉਪ ਮੰਡਲ ਵਿੱਚ ਚਾਰ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ ਗਏ । ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅਭੁੰਨ ਅਤੇ ਝੋਕ ਡੀਪੂਲਾਣਾ ਵਿਖੇ ਲੱਗੇ ਕੈਂਪਾਂ ਵਿੱਚ ਪਹੁੰਚ ਕੇ ਆਪ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕੈਂਪਾਂ ਦਾ....
ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਫੈਸਲਾ ਸਲਾਘਾਯੋਗ : ਵਿਧਾਇਕ ਸਵਨਾ
ਕਿਹਾ, ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ ਫਾਜ਼ਿਲਕਾ 7 ਫਰਵਰੀ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਕੇ ਬਹੁਤ ਹੀ ਸਲਾਘਾਯੋਗ ਫੈਸਲਾ ਕੀਤਾ ਹੈ। ਇਹ ਗੱਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇੱਥੇ ਪ੍ਰੈਸ ਬਿਆਨ ਵਿੱਚ ਆਖੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ....
ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ - ਸਿਵਲ ਸਰਜਨ ਡਾ. ਔਲਖ 
ਲੋਕਾਂ ਨੂੰ ਵਹਿਮਾਂ ਭਰਮਾਂ 'ਚੋਂ ਨਿਕਲ ਕੇ ਕਰਵਾਉਣਾ ਚਾਹੀਦਾ ਇਲਾਜ ਲੁਧਿਆਣਾ, 6 ਫਰਵਰੀ : ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ ਜੋਕਿ ਬਿਲਕੁਲ ਗਲਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ ਸਗੋਂ ਆਮ ਰੋਗਾਂ ਦੀ ਤਰ੍ਹਾਂ ਸਿਰਫ ਇੱਕ ਰੋਗ ਹੈ। ਜ਼ਿਕਰਯੋਗ ਹੈ ਕਿ ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਦੇ ਦਿਸ਼ਾ....
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਆਰ.ਟੀ.ਏ ਮਾਲੇਰਕੋਟਲਾ ਨੇ ਟੂਰਿਸਟ ਬੱਸਾਂ,ਟਰੱਕਾਂ,ਟੇਪਰਾਂ,ਟਰੈਕਟਰ ਟਰਾਲੀਆਂ ਆਦਿ  ਹੋਰ ਕਮਰਸ਼ਿਅਲ ਵਾਹਨਾਂ ਦੀ ਕੀਤੀ ਚੈਕਿੰਗ
ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਸਹਾਇਕ ਕਮਿਸ਼ਨਰ ਕਮ ਆਰ.ਟੀ.ਏ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ ਮਾਲੇਰਕੋਟਲਾ 06 ਫਰਵਰੀ : ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ....
ਡਿਪਟੀ ਕਮਿਸ਼ਨਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿੰਨੇ ਸਬ ਡਵੀਜਨਾਂ'ਚ ਅੱਜ ਪਹਿਲੇ ਦਿਨ 12 ਕੈਂਪ ਲਗਾਏ, ਲੋਕਾਂ ਦੀਆਂ ਯੋਗ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ,ਡਿਪਟੀ ਕਮਿਸ਼ਨਰ ਖ਼ੁਦ ਕਰ ਰਹੇ ਹਨ ਕੈਂਪਾਂ ਦੀ ਨਿਗਰਾਨੀ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਲੋਕਾਂ ਨੂੰ ਉਹਨਾਂ ਦੇ ਦੁਆਰ ਉੱਤੇ ਜਾ ਕੇ ਸੇਵਾਵਾਂ ਦੇਣ ਦਾ ਕੰਮ ਜਾਰੀ ਰਹੇਗਾ - ਡਿਪਟੀ ਕਮਿਸ਼ਨਰ ਹਰ ਸਬ ਡਵੀਜ਼ਨ ਵਿੱਚ ਰੋਜ਼ਾਨਾ ਲੱਗਣ ਵਾਲੇ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਉਠਾਉਣ....
''ਆਪ ਦੀ ਸਰਕਾਰ ਆਪ ਦੇ ਦੁਆਰ'' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਲਿਆ ਲਾਹਾ
ਪਹਿਲੇ ਦਿਨ 16 ਵਿਸ਼ੇਸ਼ ਕੈਂਪਾਂ ਜਰੀਏ 800 ਤੋਂ ਵਧੇਰੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੌਕੇ ਉੱਪਰ ਕਰਵਾਈਆਂ ਮੁਹੱਈਆ-ਡਿਪਟੀ ਕਮਿਸ਼ਨਰ ਮੋਗਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਵਿਸ਼ੇਸ਼ ਕੈਂਪ ਅੱਜ ਤੋਂ ਜ਼ਿਲ੍ਹਾ ਮੋਗਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ।ਇੱਕ ਸਬ ਡਿਵੀਜ਼ਨ ਵਿੱਚ ਰੋਜ਼ਾਨਾ 4 ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ....
ਲੱਕੜ ਮੰਡੀ ਮੋਗਾ ਦੇ ਆੜਤੀਆਂ, ਵਪਾਰੀਆਂ, ਮਜ਼ਦੂਰਾਂ ਤੇ ਡਰਾਈਵਰਾਂ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਆਯੋਜਿਤ
ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤਿ ਜਰੂਰੀ-ਟ੍ਰੈਫਿਕ ਇੰਚਾਰਜ ਕੇਵਲ ਸਿੰਘ ਮੋਗਾ, 6 ਫਰਵਰੀ : ਸੜਕ ਸੁਰੱਖਿਆਂ ਨਿਯਮਾਂ ਦੀ ਪਾਲਣਾ ਜੇਕਰ ਹਰ ਇੱਕ ਵਿਅਕਤੀ ਸੁਚੱਜੇ ਢੰਗ ਨਾਲ ਕਰੇ ਤਾਂ ਸੜਕੀ ਦੁਰਘਟਨਾਵਾਂ ਦੇ ਗ੍ਰਾਫ ਨੂੰ ਵੱਡੀ ਪੱਧਰ ਦੇ ਫਰਕ ਨਾਲ ਥੱਲੇ ਸੁੱਟਿਆ ਜਾ ਸਕਦਾ ਹੈ। ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਇਨ੍ਹਾਂ ਨਿਯਮਾਂ ਦੀ ਜਾਗਰੂਕਤਾ ਬਹੁਤ ਜਰੂਰੀ ਹੈ। ਜ਼ਮੀਨੀ ਪੱਧਰ ਦੀ ਜਾਗਰੂਕਤਾ ਲਈ ਮੋਗਾ ਦੀ ਟ੍ਰੈਫਿਕ ਪੁਲਿਸ ਨਿੱਤ ਦਿਨ ਵੱਖ ਵੱਖ ਸਥਾਨਾਂ ਉੱਪਰ ਕੈਂਪ....
ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ
''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਡਿਪਟੀ ਕਮਿਸ਼ਨਰ ਅਤੇ ਵਿਧਾਇਕਾ ਨੇ ਵਿਆਹੀ ਜੋੜੀ ਨੂੰ ਸ਼ਗਨ ਵੀ ਪਾਇਆ ਦੋਵੇਂ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਮੋਗਾ, 6 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਨੂੰ ਉਸ ਵੇਲੇ ਅਪਾਰ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਲਗਾਏ ਗਏ ਕੈਂਪ....