ਮਾਲਵਾ

ਜ਼ਿਲ੍ਹੇ ਵਿੱਚ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 6 ਫਰਵਰੀ ਤੋਂ ਸਬ ਡਵੀਜ਼ਨ ਪੱਧਰ ਦੇ ਸਮੁੱਚੇ ਪਿੰਡਾਂ ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਕੈਂਪ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਨਿਬੇੜਾ ਮਾਲੇਰਕੋਟਲਾ 04 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ....
ਐਸਡੀਐਮ ਅਮਰਗੜ੍ਹ ਨੇ ' ਪੰਜਾਬ ਸਰਕਾਰ, ਤੁਹਾਡੇ ਦੁਆਰ ' ਸਕੀਮ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ ਸਮਾਂ ਸਾਰਣੀ ਕੀਤੀ ਸਾਂਝੀ
ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚਣ ਕੀਤੀ ਅਪੀਲ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਣ ਵਾਲੀਆ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਫਾਰਮ ਵੀ ਪ੍ਰਾਪਤ ਕੀਤੇ ਜਾਣਗੇ- ਸੁਰਿੰਦਰ ਕੌਰ ਅਮਰਗੜ੍ਹ 4 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਅਮਰਗੜ੍ਹ ਸਬ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ
ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 70 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ ਮੋਗਾ, 4 ਫਰਵਰੀ : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ....
ਜ਼ਿਲ੍ਹਾ ਮੋਗਾ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵੱਲੋਂ ਸਿਫੇਟ ਲੁਧਿਆਣਾ ਦਾ ਦੌਰਾ
ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਪਹਿਲ ਮੋਗਾ, 4 ਫਰਵਰੀ : ਸ੍ਰੀ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਆਈ ਸੀ ਏ ਆਰ - ਸਿਫੇਟ (ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ), ਪੀਏਯੂ ਲੁਧਿਆਣਾ ਵਿਖੇ ਇੱਕ ਜਾਗਰੂਕਤਾ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ....
ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ 6 ਫ਼ਰਵਰੀ ਨੂੰ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਵੱਧ ਤੋਂ ਵੱਧ ਲੋਕ ਲੈਣ ਕੈਂਪਾਂ ਦਾ ਲਾਹਾ -ਡਿਪਟੀ ਕਮਿਸ਼ਨਰ ਮੋਗਾ, 4 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਬ ਡਵੀਜ਼ਨ ਵਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ....
ਸਪੀਕਰ ਸੰਧਵਾਂ ਨੇ ਆੜਤੀਆ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫ਼ਰੀਦਕੋਟ 04 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆੜਤੀਆਂ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਆੜਤੀਆ, ਮੁਨੀਮ ਅਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਮੰਡੀ ਵਿੱਚ ਪਾਣੀ ਦੀ ਨਿਕਾਸੀ, ਸੜਕ ਦੀ ਸਮੱਸਿਆ, ਝੁੱਗੀਆਂ ਝੌਂਪੜੀਆਂ ਦੀ ਸਮੱਸਿਆ, ਮੁਨੀਮ ਯੂਨੀਅਨ ਲਈ ਦਫ਼ਤਰ ਲਈ ਜਗ੍ਹਾ, ਮੁਹੱਲਾ ਕਲੀਨਿਕ ਆਦਿ ਮੰਗਾਂ ਬਾਰੇ ਜਾਣੂ ਕਰਵਾਇਆ, ਸਪੀਕਰ ਸੰਧਵਾਂ ਨੇ ਉਕਤ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ....
ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਕੈਂਪਾਂ ਵਿੱਚ ਮੌਕੇ ਤੇ ਬਣਨਗੇ ਸਰਟੀਫਿਕੇਟ ਫਾਜ਼ਿਲਕਾ 4 ਫਰਵਰੀ : ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ ਜਾਉਣਗੇ ਤੇ ਲੋਕਾਂ ਦੇ ਮਸਲੇ ਹਲ ਕਰਨਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਅਨੇਕਾਂ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ....
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ
ਨਿਯਮਾਂ ਦਾ ਪਾਲਨ ਕਰਕੇ ਸੜਕੀ ਦੁਰਘਟਨਾਵਾਂ ਤੋਂ ਜਾ ਸਕਦਾ ਹੈ ਬਚਿਆ ਫਾਜ਼ਿਲਕਾ 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਟਾਫ ਵੱਲੋਂ ਆਟੋ ਰਿਕਸ਼ਾ ਯੂਨੀਅਨ, ਈ ਰਿਕਸ਼ਾ....
ਡਿਪਟੀ ਕਮਿਸ਼ਨਰ ਨੇ 6 ਫਰਵਰੀ ਤੋਂ ਲਗਣ ਵਾਲੇ ਕੈਂਪਾਂ ਦਾ ਸ਼ਡਿਉਲ ਕੀਤਾ ਜਾਰੀ
ਫਾਜ਼ਿਲਕਾ, 4 ਫਰਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੜੀਵਾਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਸ਼ੁਰੂਆਤ 6 ਫਰਵਰੀ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਜ਼ਿਲੇ੍ਹ ਦੀਆਂ ਸਮੂਹ ਸਬ ਡਵੀਜਨਾਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਫਰਵਰੀ ਨੂੰ ਸਬ ਡਵੀਜਨ ਫਾਜ਼ਿਲਕਾ ਵਿਖੇ ਪਿੰਡ ਲਾਧੂਕਾ ਵਿਖੇ....
ਸਵ. ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਸਮਾਰਕ ਦੇਸ਼ ਵਾਸੀਆਂ ਅਤੇ ਵਿਸ਼ੇਸ਼ ਕਰਕੇ ਸਿਆਸੀ ਨੇਤਾਵਾਂ ਨੂੰ ਸਾਦਗੀ, ਸੰਜਮ ਅਤੇ ਸਚਾਈ ਤੇ ਚੱਲਣ ਦਾ ਰਸਤਾ ਦਿਖਾਉਂਦਾ ਹੈ- ਬਾਵਾ
ਕੁੱਲ ਹਿੰਦ ਕਾਂਗਰਸ ਕਮੇਟੀ ਦਫ਼ਤਰ 'ਚ ਚੇਅਰਮੈਨ ਕੈਪਟਨ ਅਜੈ ਯਾਦਵ ਤੋਂ ਪੰਜਾਬ ਵਿੱਚ 42% ਓ.ਬੀ.ਸੀ. ਲਈ ਚਾਰ ਪਾਰਲੀਮੈਂਟ ਸੀਟਾਂ ਦੀ ਮੰਗ ਬਾਵਾ ਨਹੀਂ ਕੀਤੀ ਕਾਂਗਰਸ ਦੇ ਕੈਸ਼ੀਅਰ ਅਜੇ ਮਾਕਨ ਨੂੰ "ਸੰਘਰਸ਼ ਦੇ 45 ਸਾਲ" ਪੁਸਤਕ ਬਾਵਾ, ਮਨੋਹਰ ਅਤੇ ਲਵਲੀ ਨੇ ਭੇਂਟ ਕੀਤੀ ਲੁਧਿਆਣਾ, 04 ਫਰਵਰੀ : ਕੁੱਲ ਹਿੰਦ ਕਾਂਗਰਸ ਦੇ ਦਿੱਲੀ ਆਫ਼ਿਸ ਵਿਖੇ ਓ.ਬੀ.ਸੀ. ਦੇ ਨੈਸ਼ਨਲ ਕੋਆਰਡੀਨੇਟਰ ਦੀ ਕੈਪਟਨ ਅਜੈ ਯਾਦਵ ਚੇਅਰਮੈਨ (ਓ.ਬੀ.ਸੀ.) ਵਿਭਾਗ ਵੱਲੋਂ ਸੱਦੀ ਮੀਟਿੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਨੈਸ਼ਨਲ....
ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ 'ਚ ਓਪਨ ਜਿੰਮ ਦਾ ਉਦਘਾਟਨ
ਲੁਧਿਆਣਾ, 04 ਫਰਵਰੀ : ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਡ੍ਰੀਮ ਪਾਰਕ ਵਿਖੇ ਬੀਤੇ ਕੱਲ੍ਹ ਓਪਨ ਜਿੰਮ ਦਾ ਉਦਘਾਟਨ ਕੀਤਾ। ਵਿਧਾਇਕ ਮੂੰਡੀਆਂ ਨੇ ਦੱਸਿਆ ਕਿ ਹਲਕਾ ਨਿਵਾਸੀਆਂ ਦੀ ਮੰਗ ਅਨੁਸਾਰ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ....
ਵਿਧਾਇਕ ਛੀਨਾ ਦੀ ਅਗਵਾਈ 'ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ
ਸੰਗਤਾਂ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਹੋਣਗੀਆਂ ਨਤਮਸਤਕ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ ਲੁਧਿਆਣਾ, 4 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ। ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ 6ਵਾਂ ਜੱਥਾ....
ਹਵਾ, ਪਾਣੀ ਅਤੇ ਮਿੱਟੀ ਬਚਾਉਣ ਦਾ ਸੁਨੇਹਾ ਦਿੰਦਾ ਹੋਇਆ ਤੀਸਰਾ ਵਾਤਾਵਰਨ ਸੁਰੱਖਿਆ ਮੇਲਾ-2024 ਸੰਪੂਰਨ
ਲੁਧਿਆਣਾ, 04 ਫਰਵਰੀ : ਸਥਾਨਕ ਨਹਿਰੂ ਰੋਜ਼ ਗਾਰਡਨ ਵਿਖੇ ਸਮਾਜ ਸੇਵੀ ਸੰਸਥਾ ਸੋਸਾਇਟੀ ਫਾਰ ਕੰਜ਼ਰਵੇਸ਼ਨ ਐਂਡ ਹੀਲਿੰਗ ਆਫ ਐਨਵਾਇਰਮੈਂਟ (ਸੋਚ) ਵੱਲੋਂ ਤੀਸਰਾ ਵਾਤਾਵਰਨ ਸੰਭਾਲ ਮੇਲਾ-2024 ਕਰਵਾਇਆ ਗਿਆ, ਜਿਸ ਵਿੱਚ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਦਾ ਸੰਦੇਸ਼ ਦਿੰਦੇ ਹੋਏ ਸਮੁੱਚੇ ਸਮਾਜ ਨੂੰ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ ਗਈ। ਮੇਲੇ ਦੇ ਆਖਰੀ ਦਿਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਨਗਰ ਨਿਗਮ ਜ਼ੋਨ-ਡੀ....
ਪਾਤੜਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ
ਪਾਤੜਾਂ, 04 ਫਰਵਰੀ : ਪਾਤੜਾਂ ਦੇ ਪਿੰਡ ਬਾਦਲਗੜ੍ਹ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਜ਼ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੂਨਕ ਦੇ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਬਾਦਲਗੜ੍ਹ ਨੇੜੇ ਵਾਪਰੇ ਕਰੇਟਾ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਪਿਓ-ਪੁੱਤ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲਾਲ ਸਿੰਘ (55) ਤੇ....
ਭਾਖੜਾ 'ਚ ਡਿੱਗੀ ਸਲੰਡਰਾਂ ਨਾਲ ਭਰੀ ਗੱਡੀ, ਡਰਾਈਵਰ ਲਾਪਤਾ
ਖਨੌਰੀ, 4 ਫਰਵਰੀ : ਖਨੌਰੀ ਨੇੜੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ, ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ....