ਮਾਲਵਾ

ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ : ਸਪੀਕਰ ਸੰਧਵਾਂ 
ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ : ਸਪੀਕਰ ਕੁਲਤਾਰ ਸੰਧਵਾਂ ਬਠਿੰਡਾ, 4 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਵਿਖੇ ਵਿਸ਼ਵ ਕੈਂਸਰ....
ਫਗਵਾੜਾ 'ਚ ਵਿਦੇਸ਼ੀ ਲੜਕੀਆਂ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼, 26 ਲੋਕ ਗ੍ਰਿਫਤਾਰ
ਫਗਵਾੜਾ, 4 ਫਰਵਰੀ : ਕਪੂਰਥਲਾ ਦੇ ਫਗਵਾੜਾ 'ਚ ਵਿਦੇਸ਼ੀ ਲੜਕੀਆਂ ਵੱਲੋਂ ਚਲਾਏ ਜਾ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਪੁਲਿਸ ਨੇ 9 ਵਿਦੇਸ਼ੀ ਅਤੇ 4 ਪੰਜਾਬੀ ਲੜਕੀਆਂ ਸਮੇਤ 26 ਦੇ ਕਰੀਬ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤਨਾਮਪੁਰ ਥਾਣੇ ਵਿੱਚ ਸਾਰਿਆਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਦੋਵਾਂ ਮਾਮਲਿਆਂ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਵਿਅਕਤੀਆਂ ਨੂੰ ਕਿੰਗਪਿਨ ਬਣਾਇਆ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 9 ਵਿਦੇਸ਼ੀ....
ਅੱਧੀ ਰਾਤ ਨੂੰ ਗੁਰੂ ਘਰ ’ਚ ਦਾਖ਼ਲ ਹੋਕੇ ਸੇਵਾਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਭਖਿਆ
ਮਾਨਸਾ ਦੇ ਐਸਐਸਪੀ ਨੇ ਪੜਤਾਲ ਦੌਰਾਨ ਥਾਣਾ ਬੋਹਾ ਦੇ ਐਸਐਚਓ ਨੂੰ ਕੀਤਾ ਮੁਅੱਤਲ ਮਾਨਸਾ, 4 ਫਰਵਰੀ : ਅੱਧੀ ਰਾਤ ਨੂੰ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਦੀ ਗਾਦੜਪੱਤੀ ਦੇ ਸ਼੍ਰੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਕੇ ਗੁਰੂ ਘਰ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਅਤੇ ਗਾਲੀ-ਗਲੋਚ ਕਰਦਿਆਂ ਬੇਅਦਬੀ ਕਰਨ ਵਾਲੇ ਐਸ.ਐਚ.ਓ. ਬੋਹਾ ਇੰਸਪੈਕਟਰ ਜਗਦੇਵ ਸਿੰਘ ਨੂੰ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ.ਨਾਨਕ ਸਿੰਘ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਇਸ....
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਪੁਲਿਸ ਵਿਭਾਗ  ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਫਾਜ਼ਿਲਕਾ 3 ਫਰਵਰੀ : ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਚਲਾੳਦਾ ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ....
ਫਲਾਂ ਦੀ ਪੋਸਟਿਕ ਬਗੀਚੀ ਅੱਜ ਦੇ ਸਮੇਂ ਦੀ ਲੋੜ
ਫਾਜਿਲਕਾ 3 ਫਰਵਰੀ : ਪੰਜਾਬ ਐਡਰੀਕਲਚਰਲ ਯੁਨੀਵਰਸਿਟੀ ਲੁਧਿਆਣਾ ਦੇ ਪਸਾਰ ਨਿਰਦੇਸਕ ਡਾ ਮੱਖਣ ਸਿੰਘ ਭੁਲਰ ਦੇ ਦਿਸ਼ਾ ਨਿਰਦੇਸ਼ਾ ਪੰਜਾਬ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਨੂੰ ਪ੍ਰਫੁਲਿਤ ਕਰਨ ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਅਮਰਪੁਰਾ ਵਿਚ ਨੰਬਰਦਾਰ ਦੇ ਫਾਰਮ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਦੀ ਮਹੱਤਤਾ ਨੂੰ ਸਮਝਦੇ ਹੋਏ ਵੱਖ-ਵੱਖ ਪਿੰਡਾਂ ਤੋਂ ਜਿਵੇ ਕਿ ਅਮਰਪੁਰ,ਆਵਾ, ਕਰਨੀ ਖੇੜਾ, ਲੁਧਿਆਣਾ ਤੋਂ ਕਿਸਾਨਾਂ ਨੇ ਸਿਰਕਤ ਕੀਤੀ। ਇਸ....
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਹੋਈਆਂ। 
(ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ ਹਨ) : ਡਿਪਟੀ ਡੀਈਓ ਲੁਧਿਆਣਾ, 3 ਜਨਵਰੀ : ਸਿੱਖਿਆ ਵਿਭਾਗ ਤੇ ਆਈਈਡੀ ਕੰਪੋਨੈਂਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ ਦੀ ਅਗਵਾਈ ਵਿੱਚ ਸ਼ਹੀਦੇ ਆਜਮ ਸੁਖਦੇਵ ਸਿੰਘ ਥਾਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਤ ਨਗਰ (ਕੁੜੀਆਂ) ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਹਨਾਂ ਖੇਡ ਮੁਕਾਬਲਿਆਂ ਚ ਮੁੱਖ ਮਹਿਮਾਨ ਤੌਰ....
ਦੋ ਰੋਜ਼ਾ 'ਵਾਤਾਵਰਨ ਸੰਭਾਲ ਮੇਲਾ 2024' ਹਵਾ, ਪਾਣੀ ਅਤੇ ਮਿੱਟੀ ਬਚਾਉਣ ਦੇ ਸੰਦੇਸ਼ ਨਾਲ ਹੋਇਆ ਸ਼ੁਰੂ 
ਮੇਲੇ ਦਾ ਉਦਘਾਟਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤਾ ਅਤੇ ਵੱਖ-ਵੱਖ ਸਕੂਲਾਂ, ਕਾਲਜਾਂ ਆਦਿ ਦੇ ਨੁਮਾਇੰਦਿਆਂ ਨੇ ਕੀਤੀ ਸ਼ਮੂਲੀਅਤ ਲੁਧਿਆਣਾ, 3 ਫਰਵਰੀ : ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਦੇ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ, ਨਗਰ ਨਿਗਮ ਅਤੇ ਸੋਚ (ਐਨ.ਜੀ.ਓ) ਨੇ ਸ਼ਨੀਵਾਰ ਨੂੰ ਨਹਿਰੂ ਰੋਜ਼ ਗਾਰਡਨ ਵਿੱਚ ਸ਼ੁਰੂ ਹੋਏ ਦੋ ਦਿਨਾਂ ਵਾਤਾਵਰਣ ਸੰਭਾਲ ਮੇਲੇ 2024 ਦੌਰਾਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ। ਦੋ ਰੋਜ਼ਾ ਮੇਲੇ ਦਾ ਉਦਘਾਟਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤਾ ਅਤੇ....
ਪੰਜਾਬ ਸਰਕਾਰ 6 ਫਰਵਰੀ ਤੋਂ ਸਾਰੀਆਂ ਸੱਤ ਸਬ ਡਵੀਜ਼ਨਾਂ 'ਚ ਰੋਜ਼ਾਨਾ ਲਗਾਏਗੀ ਸ਼ਿਕਾਇਤ ਨਿਵਾਰਨ ਕੈਂਪ 
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਅਤੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਸਮੀਖਿਆ ਮੀਟਿੰਗ ਲੁਧਿਆਣਾ, 3 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਬਜਾਏ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਜਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 6 ਫਰਵਰੀ ਤੋਂ ਬਾਅਦ ਜ਼ਿਲ੍ਹੇ ਦੀਆਂ ਸੱਤ ਸਬ ਡਵੀਜ਼ਨਾਂ ਵਿੱਚ ਰੋਜ਼ਾਨਾ 'ਆਪ' ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ। ਇਸ ਨਵੀਂ ਪਹਿਲਕਦਮੀ ਤਹਿਤ ਲੋਕਾਂ ਤੱਕ ਪਹੁੰਚ ਕਰਨ....
ਵਿਧਾਇਕ  ਸੇਖੋਂ ਨੇ  ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਫ਼ਰੀਦਕੋਟ 03 ਫਰਵਰੀ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਤੀਰਥ ਹਲਕਾ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਸੇਖੋਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਲਈ ਸ਼ਰਧਾਲੂਆਂ....
ਬਠਿੰਡਾ ਤੋਂ ਉਚੇਚੇ ਤੌਰ ਤੇ ਪਹੁੰਚੀ ਐਨ.ਡੀ.ਆਰ.ਐਫ ਦੀ ਟੀਮ ਸੱਟ ਲੱਗਣ ਤੇ ਬਲੱਡ ਦੇ ਜਿਆਦਾ ਵਹਾਅ ਨੂੰ ਰੋਕਣ ਦੀ ਦਿੱਤੀ ਸਿਖਲਾਈ 
ਫ਼ਰੀਦਕੋਟ 03 ਫਰਵਰੀ : ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਆਪਦਾ ਪ੍ਰਬੰਧਨ ਫੋਰਸ (ਐਨ.ਡੀ.ਆਰ.ਐਫ) ਦੀ ਟੀਮ ਨੇ ਸ਼ਨਿੱਚਰਵਾਰ ਨੂੰ ਸੱਟ ਲੱਗਣ ਤੇ ਬਲੱਡ ਦੇ ਜਿਆਦਾ ਵਹਾਅ ਨੂੰ ਰੋਕਣ ਦੀ ਦਿੱਤੀ ਸਿਖਲਾਈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਨ.ਡੀ.ਆਰ.ਐਫ ਦੇ ਇੰਸਪੈਕਟਰ ਅਮਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਉਪਰਾਲੇ ਰਾਹੀਂ ਜ਼ਿਲ੍ਹੇ ਦੇ ਹਰ ਕੋਨੇ ਵਿੱਚ ਬੱਚਿਆਂ ਦੇ ਨਾਲ ਨਾਲ ਕਈ ਪਿੰਡ ਵਾਸੀਆਂ ਨੂੰ ਵੀ ਇਸ ਤਰ੍ਹਾਂ ਦੀ ਆਪਣੇ....
ਬਿਮਾਰ ਪਸ਼ੂਆਂ ਦੇ ਇਲਾਜ ਲਈ ਸਪੀਕਰ ਸੰਧਵਾਂ ਨੇ ਪਸ਼ੂਪਾਲਣ ਮੰਤਰੀ ਨਾਲ ਰਾਬਤਾ ਕਾਇਮ ਕੀਤਾ
ਪਿੰਡ ਖਾਰਾ ਦੇ ਨਿਵਾਸੀਆਂ ਨੂੰ ਹਰ ਢੁੱਕਵੇਂ ਹੱਲ ਦਾ ਦਿੱਤਾ ਭਰੋਸਾ ਕੋਟਕਪੂਰਾ 03 ਫਰਵਰੀ : ਪਿੰਡ ਖਾਰਾ ਵਿੱਚ ਕਈ ਪਸ਼ੂਆਂ ਦਾ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਹੋ ਰਹੇ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸੰਧਵਾਂ ਨੇ ਪੰਜਾਬ ਦੇ ਪਸ਼ੂਪਾਲਣ ਮੰਤਰੀ ਨਾਲ ਗੱਲਬਾਤ ਕਰਕੇ ਪਸ਼ੂਆਂ ਦੀ ਦੇਖਭਾਲ ਦੇ ਢੁੱਕਵੇਂ ਉਪਰਾਲੇ ਕਰਨ ਲਈ ਗੱਲਬਾਤ ਕੀਤੀ । ਪਿੰਡ ਵਾਸੀਆਂ ਜੱਗਾ ਖਾਰਾ, ਗੁਰਤੇਜ ਸਿੰਘ, ਤੇਜਿੰਦਰ ਸਿੰਘ ਖਾਰਾ, ਬਿਕਰਮਜੀਤ ਸਿੰਘ, ਕਿਸਾਨ ਆਗੂ ਕਾਕਾ ਬਰਾੜ....
ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਹਰਪਾਲ ਚੀਮਾ
ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਗਰਾਂਟ ਜਾਰੀ ਕੀਤੀ: ਵਿੱਤ ਮੰਤਰੀ ਯੂਨੀਵਰਸਿਟੀ ਦੀਆਂ ਵਿਆਜ਼ ਦੇਣਦਾਰੀਆਂ ਵਿੱਚ ਕਮੀ ਆਈ : ਪ੍ਰੋ. ਅਰਵਿੰਦ ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲਾ ਪੂਰੇ ਜਲੌਅ ’ਤੇ ਪਟਿਆਲਾ, ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ....
ਗੰਭੀਰ ਮਰੀਜ਼ਾਂ ਲਈ ਗੋਲਫ਼ ਕਾਰਟ ਤੁਰੰਤ ਹੋਵੇਗੀ ਸ਼ੁਰੂ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸਰਕਾਰੀ ਹਸਪਤਾਲਾਂ 'ਚ ਕਈ ਹੋਰ ਅਹਿਮ ਸੇਵਾਵਾਂ ਹੋਣਗੀਆਂ ਸ਼ੁਰੂ ਪਟਿਆਲਾ, 3 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕਿਸੇ ਮਰੀਜ ਦੀ ਪਰਚੀ ਦਵਾਈ ਲੈਣ ਲਈ ਹਸਪਤਾਲ ਤੋਂ ਬਾਹਰ ਗਈ ਤਾਂ ਸਬੰਧਤ....
ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ : ਡਾ. ਬਲਬੀਰ ਸਿੰਘ
ਪਟਿਆਲਾ, 3 ਫਰਵਰੀ : ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।' ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਉਹ ਅੱਜ ਖ਼ਾਲਸਾ ਕਾਲਜ ਵਿਖੇ ਪਟਿਆਲਾ ਵਿਖੇ ਦੂਜੀ ਵਾਰ ਕਰਵਾਏ ਗਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਨੌਜਵਾਨਾਂ ਤੇ....
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਪੰਜਾਬ ਕਿਸਾਨ ਯੂਨੀਅਨ ਦੇ ਜਿਲੇ ਦੇ ਸਾਰੇ ਆਗੂ ਵਰਕਰ ਪੁਲਿਸ ਨੇ ਕੀਤੇ ਘਰਾਂ ਚ ਨਜਰਬੰਦ
ਮਾਨਸਾ, 3 ਫਰਵਰੀ : ਅੱਜ ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਜਿੱਥੇ ਪੰਜਾਬ ਪੱਧਰੀ ਸੱਦੇ ਤਹਿਤ ਵੱਖ ਵੱਖ ਜੱਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੇ ਘਿਰਾਓ ਦਾ ਸੱਦਾ ਸੀ, ਪੰਜਾਬ ਕਿਸਾਨ ਯੂਨੀਅਨ ਦੇ ਜਿਲੇ ਦੇ ਸਾਰੇ ਆਗੂ,ਵਰਕਰ ਵੱਖ ਵੱਖ ਥਾਵੀਂ ਸਥਾਨਿਕ ਪੁਲਿਸ ਵੱਲੋਂ ਗ੍ਰਿਫਤ ਵਿੱਚ ਲੈ ਲਏ ਗਏ,ਓਥੈ ਹੀ ਅੱਜ ਰੁਲਦੂ ਸਿੰਘ ਮਾਨਸਾ ਨੂੰ ਉਹਨਾਂ ਦੇ ਘਰ ਅੰਦਰ ਹੀ ਨਜਰਬੰਦ ਕਰ ਦਿੱਤਾ ਗਿਆ,ਰਾਤੀਂ ਲਗਭਗ 11 ਵਜੇ ਪੁਲਿਸ ਨੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਰੁਲਦੂ ਸਿੰਘ ਮਾਨਸਾ ਦੇ ਘਰ ਅੱਗੇ ਆ ਕੇ....