ਮੋਗਾ 29 ਜਨਵਰੀ : ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਿੱਗਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ – 2023 ਹੋਂਦ ਵਿੱਚ ਲਿਆਂਦਾ ਗਿਆ ਹੈ।....
ਮਾਲਵਾ
ਫ਼ਤਹਿਗੜ੍ਹ ਸਾਹਿਬ, 29 ਜਨਵਰੀ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਕਿਸਾਨ ਗੋਸ਼ਟੀ ਵਿੱਚ ਕਿਸ੍ਰੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਫਸਲਾਂ ਵਿੱਚ ਬਿਮਾਰੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪੌਦਾ ਰੋਗ ਵਿਭਾਗ ਦੇ ਸੀਨੀਅਰ ਪਸਾਰ ਮਾਹਰ ਡਾ: ਅਮਰਜੀਤ....
ਫ਼ਤਹਿਗੜ੍ਹ ਸਾਹਿਬ, 29 ਜਨਵਰੀ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ ਜੋੜਨ ਲਈ ਸਵੈ ਰੋਜ਼ਗਾਰ ਲਈ ਵੀ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਸਵੈ ਰੋਜ਼ਗਾਰ ਵਾਸਤੇ ਕਈ ਕਰਜ਼ਾ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਲਾਭ ਲੈ ਕੇ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ। ਸਵੈ ਰੋਜ਼ਗਾਰ ਨਾਲ ਜੁੜੀਆਂ ਸਕੀਮਾਂ ਦੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਕਤ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ....
ਫ਼ਤਹਿਗੜ੍ਹ ਸਾਹਿਬ,29 ਜਨਵਰੀ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਯੋਗ ਅਗਵਾਈ ਹੇਠ “ਪੈਨ ਇੰਡੀਆ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਜੇਲ੍ਹਾ ਵਿੱਚ ਬੰਦ ਕੈਦੀ ਅਤੇ ਹਿਰਾਸਤੀ ਜਿਹੜੇ ਆਪਣੇ ਆਪ ਨੂੰ ਜੁਰਮ ਦੇ ਵੇਲੇ ਜੂਵੀਨਾਈਲ ਹੋਣ ਦਾ ਦਾਅਵਾ ਕਰਦੇ ਹਨ, ਦੀ ਪਛਾਣ ਕਰਨ ਅਤੇ ਇਸ ਸਬੰਧੀ ਉਨ੍ਹਾਂ ਦੀ ਦਰਖਾਸਤ ਚਾਈਲਡ ਕੇਅਰ ਇੰਸਟੀਚਿਊਟ ਨੂੰ ਭੇਜਣ ਸਬੰਧੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਜਿਹੜੇ ਕੈਦੀ ਜਾਂ ਹਿਰਾਸਤੀ....
ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ....
ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ....
ਬਰਨਾਲਾ, 29 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ....
ਬਰਨਾਲਾ, 29 ਜਨਵਰੀ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ ਮਿਤੀ 09 ਮਾਰਚ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ.—ਕਮ....
ਬਰਨਾਲਾ, 29 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਏਜ਼ਾਈਲ ਕੰਪਨੀ ਨਾਲ ਤਾਲਮੇਲ ਕਰਕੇ 30 ਜਨਵਰੀ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੈਸ ਅਡਵਾਈਜ਼ਰ ਦੀ ਅਸਾਮੀ (ਸਿਰਫ ਲੜਕੀਆਂ ਲਈ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਬਰਨਾਲਾ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ....
ਫਾਜ਼ਿਲਕਾ 29 ਜਨਵਰੀ : ਸਿਹਤ ਵਿਭਾਗ ਫਾਜ਼ਿਲਕਾ ਵਲੋ ਸਾਰੇ ਸਿਵਲ ਹਸਪਤਾਲ ਵਿਖੇ ਜਰੂਰੀ ਦਵਾਇਆ ਮੁਫ਼ਤ ਮਿਲਣਗੀਆਂ ਅਤੇ ਇਸ ਸੰਬਧੀ ਅਧਿਕਾਰੀਆ ਨੂੰ ਜਰੂਰੀ ਦਵਾਈਆਂ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਲੋਕਾਂ ਨੂੰ ਇਹਨਾਂ ਦੇ ਘਰ ਦੇ ਨਜਦੀਕ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਲੋ ਮਰੀਜਾ ਲਈ ਹਸਪਤਾਲ ਵਿਖੇ....
ਫਾਜ਼ਿਲਕਾ, 29 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਸ: ਭਗੰਵਤ ਸਿੰਘ ਮਾਨ ਅਤੇ ਸਿੱਖਿਆ ਤੇ ਭਾਸ਼ਾਵਾ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲ ਰਹੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਪੰਜਾਬੀ ਦੇ ਨਾਮਵਰ ਲੇਖਕ ਡਾ: ਗੁਰਸੇਵਕ ਲੰਬੀ ਦੀ ਨਵੀ ਪ੍ਰਕਾਸ਼ਿਤ ਪੁਸਤਕ 'ਮੇਰਾ ਬਸਤਾ' ਤੇ ਵਿਚਾਰ ਚਰਚਾ ਦਾ ਆਯੋਜਨ ਸੇਵਾ ਸਦਨ ਅਬੋਹਰ ਵਿਖੇ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਓਤਰੇਜਾ ਨੇ ਡਾ:ਗੁਰਸੇਵਕ ਲੰਬੀ ਤੇ ਹੋਰ ਸਾਹਿਤਕ ਦੋਸਤਾਂ ਦਾ....
ਆਵਾਜਾਈ ਦੇ ਨਿਯਮਾਂ ਤੋਂ ਜਾਣੂ ਹੋ ਕੇ ਹੀ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ ਮਾਨਸਾ, 29 ਜਨਵਰੀ : ਸੜਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਹੋਣੀ ਬਹੁਤ ਜ਼ਰੂਰੀ ਹੈ ਅਤੇ ਜੇਕਰ ਅਸੀਂ ਇਨ੍ਹਾਂ ਨਿਯਮਾਂ ਤੋਂ ਅਨਜਾਣ ਰਹਾਂਗੇ, ਤਾਂ ਸੜ੍ਹਕੀ ਹਾਦਸਿਆਂ ਨੂੰ ਸੱਦਾ ਦੇਵਾਂਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ ਨੇ ਸਰਕਾਰੀ ਹਾਈ ਸਕੂਲ (ਲੜਕੇ) ਰੱਲਾ ਮਾਨਸਾ ਵਿਖੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ।....
'ਧੀਆਂ ਦੀ ਲੋਹੜੀ' ਮਨਾਉਣਾ ਸਮੇਂ ਦੀ ਲੋੜ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੁਰਜ ਹਰੀ ਸਿੰਘ ਵਿਖੇ ਆਯੋਜਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਨਵਜੰਮੀਆਂ ਬੱਚੀਆਂ ਤੇ ਮਾਪੇ ਵੀ ਸਮਾਰੋਹ 'ਚ ਹੋਏ ਸ਼ਾਮਲ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਨਾਇਕ ਬੂਟਾ ਸਿੰਘ ਦੇ ਨਾਂ 'ਤੇ ਰੱਖਿਆ ਰਾਏਕੋਟ, 29 ਜਨਵਰੀ (ਰਘਵੀਰ ਸਿੰਘ ਜੱਗਾ) : ਨਵਜੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ....
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਮਾਨਸਾ, 29 ਜਨਵਰੀ : ਪੰਜਾਬ ਪੁਲਿਸ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦਾ ਮਾੜਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਹਰ ਸਮੇਂ ਤਤਪਰ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਪੀ. (ਐਚ) ਸ੍ਰੀ ਜਸਕੀਰਤ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ....
ਮਾਨਸਾ, 29 ਜਨਵਰੀ : ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਲਈ ਪ੍ਰਾਪਤ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਸਬ ਡਵੀਜ਼ਨ ਪੱਧਰ ’ਤੇ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 30 ਜਨਵਰੀ, 2024 ਨੂੰ ਸਬ ਡਵੀਜ਼ਨ ਮਾਨਸਾ ’ਚ ਡੇਰਾ ਬਾਬਾ ਭਾਈ ਗੁਰਦਾਸ ਵਿਖੇ, ਸਬ ਡਵੀਜ਼ਨ ਬੁਢਲਾਡਾ ’ਚ ਪਿੰਡ ਮਲਕੋਂ ਅਤੇ ਸਬ....