4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੀਤਾ ਉਦਘਾਟਨ ਮੱਛੀ ਪਾਲਣ ਦੇ ਕਿੱਤੇ ਨੂੰ ਹੋਰ ਉਤਸ਼ਾਹਿਤ ਕਰੇਗੀ ਨਵੀਂ ਮੱਛੀ ਮੰਡੀ : ਗੁਰਮੀਤ ਸਿੰਘ ਖੁੱਡੀਆਂ ਸੂਬੇ ਦੀ ਖੁਸ਼ਹਾਲੀ ਲਈ ਸਹਾਇਕ ਧੰਦਿਆਂ ਨੂੰ ਅਪਣਾਉਣਾ ਜ਼ਰੂਰੀ : ਡਾ. ਬਲਬੀਰ ਸਿੰਘ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਚ ਸਹਾਈ ਹੋਵੇਗੀ ਨਵੀਂ ਮੰਡੀ : ਪਠਾਣਮਾਜਰਾ 2500 ਕਰੋੜ ਰੁਪਏ ਨਾਲ ਸੂਬੇ ਦੀਆਂ ਸੜਕਾਂ ਤੇ ਮੰਡੀਆਂ ਦੇ ਸ਼ੈੱਡਾਂ ਦੀ ਕੀਤੀ....
ਮਾਲਵਾ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦੀਆਂ ਕੈਦੀ ਤੇ ਹਵਾਲਾਤੀ ਔਰਤਾਂ ਦੇ ਮਸਲੇ ਸੁਣੇ ਔਰਤਾਂ ਦੀਆਂ ਸਿਹਤ ਨਾਲ ਸਬੰਧਤ ਤੇ ਹੋਰ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਨੌਜਵਾਨ ਕਾਲ ਸੈਂਟਰ ਜਾਂ ਇਮੀਗ੍ਰੇਸ਼ਨ ਖੇਤਰ 'ਚ ਕੰਮ ਕਰਨ ਤੋਂ ਪਹਿਲਾਂ ਧੋਖਾਧੜੀ ਤੋਂ ਬਚਣ ਲਈ ਲਾਜਮੀ ਇਹਤਿਹਾਤ ਵਰਤਣ-ਰਾਜ ਲਾਲੀ ਗਿੱਲ ਪਟਿਆਲਾ, 20 ਨਵੰਬਰ 2024 : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਗੱਲ 'ਤੇ ਗਹਿਰੀ....
ਮੈਂ ਸਾਲਾਂ ਤੋਂ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹਾਂ : ਰਾਜੋਆਣਾ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਚ ਸ਼ਾਮਿਲ ਹੋਏ ਬਲਵੰਤ ਸਿੰਘ ਰਾਜੋਆਣਾ ਰਾਏਕੋਟ, 20 ਨਵੰਬਰ 2024 : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਚ ਸ਼ਾਮਿਲ ਹੋਏ। ਅਦਾਲਤ ਨੇ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਵੇਰੇ 11 ਵਜੇ ਤੋਂ....
ਪੰਜਾਬ ਦੀ ਖੁਸ਼ਹਾਲੀ ਅਤੇ ਮੁੜ-ਸੁਰਜੀਤੀ ਲਈ ਸੱਭਿਆਚਾਰਕ ਵਿਰਸੇ ਨਾਲ ਜੁੜਨਾ ਜ਼ਰੂਰੀ: ਖੇਤੀਬਾੜੀ ਮੰਤਰੀ ਪੰਜਾਬ ਲੁਧਿਆਣਾ 19 ਨਵੰਬਰ, 2024 : ਅੱਜ ਪੀ.ਏ.ਯੂ. ਦੇ ਡਾ. ਏ ਐੱਸ ਖਹਿਰਾ ਓਪਨ ਏਅਰ ਥੀਏਟਰ ਵਿਚ ਪੀ.ਏ.ਯੂ. ਦੇ ਯੁਵਕ ਮੇਲੇ ਦਾ ਦੂਸਰਾ ਪੜਾਅ ਆਰੰਭ ਹੋ ਗਿਆ। ਡਾਇਰੈਕੋਟਰੇਟ ਵਿਦਿਆਰਥੀ ਭਲਾਈ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਸ ਯੁਵਕ ਮੇਲੇ ਵਿਚ ਪੀ.ਏ.ਯੂ. ਦੇ ਵੱਖ-ਵੱਖ ਕਾਲਜਾਂ ਨੇ ਸੱਭਿਆਚਾਰਕ ਝਾਕੀਆ ਦੀ ਸ਼ਕਲ ਵਿਚ ਸਮਾਜਿਕ ਅਤੇ ਸੰਸਕਿ੍ਰਤਕ ਸੁਨੇਹੇ ਪ੍ਰਦਰਸ਼ਿਤ ਕੀਤੇ। ਪੰਜਾਬੀ ਸੱਭਿਆਚਾਰ ਦੀ....
ਸੀਨੀਅਰ ਸਿਟੀਜਨ ਨੂੰ ਸਰਕਾਰ, ਸਮਾਜ ਅਤੇ ਪਰਿਵਾਰ ਪੂਰਨ ਸਤਿਕਾਰ ਦੇਣ- ਬਾਵਾ ਲੁਧਿਆਣਾ, 19 ਨਵੰਬਰ 2024 : ਲੁਧਿਆਣਾ ਫਸਟ ਕਲੱਬ ਦੇ ਮੈਂਬਰ ਵੀਰ ਚੱਕਰ ਵਿਜੇਤਾ ਕਰਨਲ ਹਰਬੰਤ ਸਿੰਘ ਕਾਹਲੋ, ਰਿਟਾਇਰਡ ਕਰਨਲ ਯੋਗਰਾਜ ਸਿੱਧੂ, ਰਿਟਾਇਰਡ ਮੇਜਰ ਆਈ.ਐੱਸ. ਸੰਧੂ, ਰਿਟਾਇਰਡ ਮੇਜਰ ਐਚ.ਐੱਲ. ਭੰਬ ਅਤੇ ਉਹਨਾਂ ਨਾਲ ਦੇਸ਼ ਭਗਤੀ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਰਿਟਾਇਰਡ ਜੱਜ ਆਰ.ਐੱਸ. ਖੋਖਰ, ਉੱਘੇ ਬਿਜਨਸਮੈਨ ਵਿਨੋਦ ਤਲਵਾਰ, ਸਨਅਤਕਾਰ ਜੋਗਾ ਸਿੰਘ ਮਾਨ, ਕਲੱਬ ਦੇ ਪ੍ਰਬੰਧਕ....
ਮੁੰਡੀਆਂ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਬੇਮਿਸਾਲ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਦਾ ਸੱਦਾ ਲੁਧਿਆਣਾ, 19 ਨਵੰਬਰ 2024 : ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਵੀ ਕਾਇਮ ਰੱਖਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ। ਪਿੰਡ ਧਨਾਨਸੂ ਵਿਖੇ ਹਾਈਟੈਕ ਸਾਈਕਲ ਵੈਲੀ ਵਿਖੇ 6391 ਨਵੇਂ....
ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਜਾਵੇਗਾ ਨਿਪਟਾਰਾ - ਡੀ.ਸੀ ਜਤਿੰਦਰ ਜੋਰਵਾਲ ਲੁਧਿਆਣਾ, 19 ਨਵੰਬਰ 2024 : ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 21 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸਥਾਨਕ ਬੱਚਤ ਭਵਨ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਆਈ.ਏ.ਐਸ ਨੇ ਦੱਸਿਆ ਕਿ ਮਹਾਂਲੇਖਾਕਾਰ, ਅਕਾਊਟੈਂਟ ਜਨਰਲ (ਏ.ਐਡ.ਈ.), ਪੰਜਾਬ ਵਲੋਂ ਮਿਤੀ 21 ਨਵੰਬਰ, 2024 ਨੂੰ....
ਐਸ ਏ ਐਸ ਨਗਰ, 19 ਨਵੰਬਰ 2024 : ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਐਨਸਥੀਸੀਆ ਵਿਭਾਗ ਨੇ ‘ਕੰਟੀਨਿਊਇੰਗ ਮੈਡੀਕਲ ਐਜੂਕੇਸ਼ਨ’ (ਸੀ ਐਮ ਈ) ਤਹਿਤ ਵਰਕਸ਼ਾਪ ਕੇਅਰ: ‘ਬਜ਼ੁਰਗਾਂ ਲਈ ਖੇਤਰੀ ਅਨੱਸਥੀਸੀਆ ਵਿੱਚ ਮੌਜੂਦਾ ਵਿਕਾਸ’ ਦੀ ਮੇਜ਼ਬਾਨੀ ਕੀਤੀ। ਇਸ ਇਤਿਹਾਸਕ ਮੌਕੇ ਪੀ ਜੀ ਆਈ, ਚੰਡੀਗੜ੍ਹ ਸਮੇਤ ਪ੍ਰਸਿੱਧ ਸੰਸਥਾਵਾਂ ਜੀ ਐਮ ਸੀ ਸੈਕਟਰ 32, ਐਚ ਬੀ ਸੀ ਐਚ ਆਰ ਸੀ ਅਤੇ ਪੀ ਐਲ ਆਈ ਬੀ ਸੀ, ਫੋਰਟਿਸ ਹਸਪਤਾਲ, ਮੈਕਸ ਹਸਪਤਾਲ ਅਤੇ ਕਈ ਹੋਰ ਵੱਕਾਰੀ ਸਿਹਤ ਸੰਭਾਲ....
ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ.ਨਗਰ ਵਲੋਂ 15 ਨਵੰਬਰ ਤੋਂ 18 ਨਵੰਬਰ ਤੱਕ ਦੇਸ਼ ਦੀ ਰਾਜਧਾਨੀ ਦਿੱਲੀ ਦਿੱਲੀ ਵਿਖੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ 45 ਭਾਗੀਦਾਰਾਂ ਦੀ ਸ਼ਮੂਲੀਅਤ ਕਰਵਾਈ ਗਈ। ਇਸ ਐਕਸਪੋਜ਼ਰ ਵਿਜ਼ਿਟ ਦੌਰਾਨ ਭਾਗੀਦਾਰਾਂ ਨੂੰ ਦਿੱਲੀ ਦੀਆਂ ਇਤਿਹਾਸਿਕ ਥਾਵਾਂ ਜਿਵੇਂ ਬੰਗਲਾ ਸਾਹਿਬ ਗੁਰਦੁਆਰਾ....
ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਪੁੱਜੀਆਂ ਵੋਟਾਂ ਲਈ 1064 ਚੋਣ ਅਮਲਾ ਅਤੇ 1100 ਦੇ ਕਰੀਬ ਸੁਰੱਖਿਆ ਅਮਲਾ ਰਹੇਗਾ ਤਾਇਨਾਤ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ, ਨਤੀਜਾ 23 ਨੂੰ ਬਰਨਾਲਾ, 19 ਨਵੰਬਰ 2024 : ਵਿਧਾਨ ਸਭਾ ਹਲਕਾ 103 - ਬਰਨਾਲਾ ਦੀ ਭਲਕੇ 20 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਪ੍ਰਬੰਧ ਮੁਕੰਮਲ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ....
ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ 'ਚ ਤਨਖਾਹ ਸਮੇਤ ਛੁੱਟੀ ਦਾ ਐਲਾਨ ਬਰਨਾਲਾ, 19 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਮਿਤੀ 18 ਨਵੰਬਰ, 2024 ਨੂੰ ਸ਼ਾਮ 6 ਵਜੇ ਤੋਂ 20 ਨਵੰਬਰ, 2024 ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦੀਆਂ ਜ਼ਿਮਨੀ ਚੋਣਾਂ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 23 ਨਵੰਬਰ, 2024 ਨੂੰ ਵਿਧਾਨ ਸਭਾ ਹਲਕਾ....
1471 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਅਨਾਜ ਮੰਡੀਆਂ 'ਚ ਕੀਤੇ ਗਏ ਹਨ ਪੁਖਤਾ ਪ੍ਰਬੰਧ ਬਰਨਾਲਾ, 19 ਨਵੰਬਰ 2024 : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਕੱਲ੍ਹ 18 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 718280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 667765 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਰਕਫੈੱਡ ਵਲੋਂ 182690 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 266369 ਮੀਟ੍ਰਿਕ ਟਨ....
ਬਾਸਮਤੀ ਵਾਲੇ ਖੇਤਾਂ ਵਿਚ ਕਣਕ ਦੀ ਬਿਜਾਈ ਤੋਂ ਪਹਿਲਾਂ ਕੀਟਨਾਸ਼ਕਾਂ ਨਾਲ ਬੀਜ ਨੂੰ ਸੋਧਣਾ ਜ਼ਰੂਰੀ ਫ਼ਰੀਦਕੋਟ 19 ਨਵੰਬਰ 2024 : ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਜਾਂਦੀ ਹੈ ਪਰ ਕਿਸਾਨਾਂ ਦੇ ਮਨ ਅੰਦਰ ਡਰ ਬਣਿਆ ਰਹਿੰਦਾ ਹੈ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਫਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰਦੀ ਹੈ ਜਿਸ ਕਾਰਨ ਝੋਨੇ ਦੀ ਪਰਾਲੀ ਜਾਂ ਕੰਬਾਈਨ ਦੇ ਕਟਾਈ ਉਪਰੰਤ ਲਾਈਨਾਂ ਵਿਚ ਫੁਸ ਨੂੰ ਅੱਗ ਲਗਾ ਕੇ ਕਣਕ ਦੀ ਬਿਜਾਈ ਸੁਪਰ....
ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ -ਸੇਖੋਂ ਪੰਚਾਇਤਾਂ ਪਿੰਡਾਂ ਵਿੱਚੋਂ ਧੜੇਬੰਦੀ ਖਤਮ ਕਰਨ ਨੂੰ ਤਰਜੀਹ ਦੇਣ- ਅਮੋਲਕ ਸਿੰਘ ਨਹਿਰੂ ਸਟੇਡੀਅਮ ਵਿਖੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਫ਼ਰੀਦਕੋਟ 19 ਨਵੰਬਰ, 2024 : ਅੱਜ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਹੁੰ ਚੁੱਕ ਦਾ ਜ਼ਿਲ੍ਹਾ ਪੱਧਰੀ ਸਮਾਗਮ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਹੋਇਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ....
ਲੁਧਿਆਣਾ, 19 ਨਵੰਬਰ 2024 : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਵੀ ਕਾਇਮ ਰੱਖਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ। ਪਿੰਡ ਧਨਾਨਸੂ ਵਿਖੇ ਹਾਈਟੈਕ ਸਾਈਕਲ ਵੈਲੀ ਵਿਖੇ 6391 ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ....