ਸ੍ਰੀ ਮੁਕਤਸਰ ਸਾਹਿਬ, 25 ਜਨਵਰੀ : ਸ੍ਰੀ ਮੁਕਤਸਰ ਸਾਹਿਬ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਘਾਹ ਮੰਡੀ ਚੌਕ ਦੇ ਨੇੜੇ ਆਪਣੇ ਕਮਰੇ ‘ਚ ਸਰਦੀ ਤੋਂ ਬਚਾਅ ਕਰਨ ਲਈ ਅੰਗੀਠੀ ਬਾਲ ਰੱਖੀ ਸੀ, ਜਿਸ ਦਾ ਧੂੰਆ ਚੜ੍ਹਨ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਹ ਦੋਨੋਂ ਸਕੇ ਭਰਾ ਬਿਹਾਰ ਦੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ। ਮੁਹੰਮਦ ਮੁਸਤਾਕ (35) ਪਿਛਲੇ ਇਕ ਸਾਲ....
ਮਾਲਵਾ
ਸਥਾਨਕ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਲੁਧਿਆਣਾ, 25 ਜਨਵਰੀ : ਵਪਾਰੀ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਵਲੋਂ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਅੱਜ ਸਥਾਨਕ ਬੱਚਤ ਭਵਨ ਵਿਖੇ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਸ੍ਰੀ ਅਨਿਲ ਠਾਕੁਰ ਦੀ ਪ੍ਰਧਾਨਗੀ ਹੇਠ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ। ਚੇਅਰਮੈਨ ਵਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਨ ਟਾਈਮ ਸੈਟਲਮੈਂਟ ਸਕੀਮ ਦਾ....
ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪਟਿਆਲਾ ਬਣਿਆ ਮੋਹਰੀ ਜ਼ਿਲ੍ਹਾ ਸਾਕਸ਼ੀ ਸਾਹਨੀ ਪਟਿਆਲਾ, 25 ਜਨਵਰੀ : ਪੰਜਾਬ ਸਰਕਾਰ ਵੱਲੋਂ 2 ਤੇ 3 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਦੂਜਾ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਏਵੀਐਸਐਮ, ਐਸਐਮ, ਵੀਐਸਐਮ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ....
ਬਰਨਾਲਾ, 25 ਜਨਵਰੀ : ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤਰੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ 'ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ। ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾਂ ਡਾ. ਸ਼ਰਮਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ....
ਬਰਨਾਲਾ, 25 ਜਨਵਰੀ : ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਕਾਲਜ ਢਿੱਲਵਾਂ ਬਰਨਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਦੇ ਡਿਬੇਟ, ਭਾਸ਼ਣ, ਕੁਇਜ਼ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਐਨ.ਐਸ.ਐਸ.ਕੋਆਰਡੀਨੇਟਰ ਵੱਲੋਂ ਵਿਦਿਆਰਥੀਆਂ ਨੂੰ....
ਕੌਮੀ ਮਤਦਾਤਾ ਦਿਹਾੜਾ ਐੱਸ.ਡੀ. ਕਾਲਜ ਵਿਖੇ ਮਨਾਇਆ ਗਿਆ ਜ਼ਿਲ੍ਹਾ ਬਰਨਾਲਾ ਦੇ ਸਵੀਪ ਆਈਕਨ ਗੁਰਦੀਪ ਸਿੰਘ ਮਨਾਲੀਆ ਨੇ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਉਸ ਦੀ ਵਰਤੋਂ ਕਰਨ ਲਈ ਪ੍ਰੇਰਿਆ ਬਰਨਾਲਾ, 25 ਜਨਵਰੀ : ਹਰ ਇੱਕ ਮਤਦਾਤਾ ਆਪਣੀ ਵੋਟ ਦਾ ਇਸਤਮਾਲ ਜਿੰਮੇਵਾਰੀ ਨਾਲ ਕਰੇ ਤਾਂ ਜੋ ਚੰਗੇ ਨੇਤਾ ਚੁਣੇ ਜਾ ਸਕਣ ਅਤੇ ਦੇਸ਼ ਚੰਗੇ ਹੱਥਾਂ ਵਿਚ ਰਹੇ। ਇਸ ਗੱਲ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ. ਸਤਵੰਤ ਸਿੰਘ ਨੇ ਅੱਜ ਐੱਸ. ਡੀ. ਕਾਲਜ ਵਿਖੇ 14 ਵੇਂ ਕੌਮੀ ਵੋਟਰ ਦਿਵਸ ਮੌਕੇ ਕਰਵਾਏ ਗਏ....
ਮੀਤ ਹੇਅਰ ਨੇ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਬਰਨਾਲਾ, 25 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸਿੱਖਿਆ ਵਿਭਾਗ ਨੇ ਇਕ ਅਹਿਮ ਫੈਸਲਾ ਲੈਂਦਿਆਂ ਇਸ ਜ਼ਿਲੇ ਦੇ ਪਿੰਡ ਸ਼ਹਿਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਦਾ ਨਾਮ ਸ਼ਹਿਣਾ ਵਿਖੇ ਜਨਮੇ ਉੱਚ ਕੋਟੀ ਦੇ ਸਾਹਿਤਕਾਰ ਬਲਵੰਤ ਗਾਰਗੀ ਦੇ ਨਾਮ ਉੱਤੇ ਰੱਖਿਆ ਹੈ। ਇਸ ਸਬੰਧੀ ਅੱਜ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਇਤਿਹਾਸਕ ਫੈਸਲੇ....
ਸੂਬੇ ਦੇ ਵਿਕਾਸ ਵਿੱਚ ਸੜਕਾਂ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ ਫ਼ਰੀਦਕੋਟ 24 ਜਨਵਰੀ : ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਹਲਕਾ ਨਿਵਾਸੀਆਂ ਵੱਲੋਂ ਫਰੀਦਕੋਟ-ਤਲਵੰਡੀ ਰੋਡ ਨੂੰ ਜਾਂਦੀ ਸੜਕ ਉੱਪਰ ਨੇੜੇ ਦਸ਼ਮੇਸ ਡੈਂਟਲ ਕਾਲਜ ਕੋਲ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਉੱਪਰ ਤੰਗ ਪੁਲਾਂ ਨੂੰ ਚੌੜਾ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਸੀ। ਜਿਸ ਨੂੰ ਪੂਰਾ ਕਰਦੇ ਹੋਏ ਇਸ ਪੁਲ਼ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ....
ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਡਿਪਟੀ ਕਮਿਸ਼ਨਰ ਫਰੀਦਕੋਟ, 25 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਲਈ ਜਾਗਰੂਕ ਕਰਨ ਲਈ 14ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਵੋਟਰ ਸੂਚੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ....
ਫਰੀਦਕੋਟ 25 ਜਨਵਰੀ : ਸਾਲ 2024-25 ਦੌਰਾਨ ਆਉਣ ਵਾਲੀ ਅਗਨੀਵੀਰ ਫੌਜ਼ ਦੀ ਭਰਤੀ ਰੈਲੀ ਦੀ ਰਜਿਸਟਰੇਸ਼ਨ ਮਿਤੀ 08 ਫਰਵਰੀ 2024 ਤੋਂ 20 ਮਾਰਚ 2024 ਤੱਕ ਹੋ ਰਹੀ ਹੈ । ਜਿਸ ਦੇ ਸਬੰਧ ਵਿੱਚ ਏ.ਆਰ.ਓ. ਫਿਰੋਜ਼ਪੁਰ ਦੇ ਡਾਇਰੈਕਟਰ ਰਿਕਰੂਟਮੈਂਟ ਕਰਨਲ ਸੌਰਵ ਚਰਨ ਵੱਲੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿਖੇ ਇੱਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਅਗਨੀਵੀਰ ਭਰਤੀ ਪ੍ਰੀਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਜਿਸ ਵਿੱਚ ਸੀ-ਪਾਈਟ ਕੈਂਪ ਅਤੇ....
ਫਰੀਦਕੋਟ, 25 ਜਨਵਰੀ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦੇਸ਼ ਵਿਆਪੀ ਵੋਟਰ ਦਿਵਸ ਮਨਾਇਆ। ਇਹ ਸਮਾਗਮ ਸਾਰੇ ਕਾਂਸਟੀਚੂਐਂਟ ਕਾਲਜਾਂ ਤੋਂ ਉਤਸ਼ਾਹੀ ਭਾਗੀਦਾਰੀ ਦਾ ਗਵਾਹ ਬਣਿਆ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਆਡੀਟੋਰੀਅਮ ਵਿੱਚ ਹੋਇਆ। ਇਸ ਸਮਾਗਮ ਵਿੱਚ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਸ਼ਮੂਲੀਅਤ ਕੀਤੀ ਅਤੇ ਸਮਾਗਮ ਵਿੱਚ ਸ਼ਾਮਲ ਸਾਰਿਆਂ ਨੂੰ ਹਾਰਦਿਕ ਵਧਾਈ ਦਿੱਤੀ। ਡਾ. ਸੂਦ ਨੇ....
ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਨਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਦਵਾਇਆ ਫਾਜ਼ਿਲਕਾ , 25 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਸਥਾਨਕ ਐਮ ਆਰ ਕਾਲਜ ਵਿਖੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ....
ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ ਫਾਜ਼ਿਲਕਾ 25 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਮਗਨਰੇਗਾ, ਸਵੱਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕੁਇਡ ਵੇਸਟ ਮੈਨੇਜਮੈਂਟ ਆਦਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਿਤ ਅਧਿਕਾਰੀ ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ....
3.42 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਗਿਆਨ ਦੇ ਭੰਡਾਰ ਤੋਂ ਵਿਦਿਆਰਥੀ ਚਮਕਾਉਣਗੇ ਆਪਣਾ ਭਵਿੱਖ ਬਚੇ ਸ਼ਾਂਤਮਈ ਮਾਹੌਲ ਵਿਚ ਬੈਠ ਕਿਤਾਬੀ ਅਤੇ ਤਕਨੀਕੀ ਗਿਆਨ ਦੀ ਕਰਨਗੇ ਪ੍ਰਾਪਤੀ ਫਾਜ਼ਿਲਕਾ 25 ਜਨਵਰੀ : ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਬੀਤੇ ਸਮੇਂ ਵਿਚ ਅਬੋਹਰ ਸ਼ਹਿਰ ਦੇ ਬੱਚਿਆ ਦੇ ਪੜ੍ਹਣ ਲਈ ਇਕ ਲਾਇਬ੍ਰੇਰੀ ਬਣਾਉਣ ਦੀ ਤਜਵੀਜ਼ ਉਲੀਕੀ ਗਈ ਸੀ ਜਿਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਦਿਆਂ ਤਿਆਰ ਕਰ ਲਿਆ ਗਿਆ ਹੈ ਤੇ ਜਲਦ ਹੀ ਗਿਆਨ ਦੇ ਭੰਡਾਰ ਨੂੰ ਬਚਿਆਂ....
ਪਿੰਡ ਦੇ ਵਿਕਾਸ ਲਈ ਪਿੰਡ ਦੀ ਪੰਚਾਇਤ ਨੂੰ 49 ਲੱਖ 80 ਹਜਾਰ ਰੁਪਏ ਦੀ ਕੀਤੀ ਗ੍ਰਾਂਟ ਭੇਟ ਫਾਜ਼ਿਲਕਾ 25 ਜਨਵਰੀ : ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਦੇ ਵਿਕਾਸ ਕੰਮਾਂ ਲਈ ਪਿੰਡ ਦੀ ਪੰਚਾਇਤ ਨੂੰ 49 ਲੱਖ 80 ਹਜਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਮਿਆਰ....