ਫਾਜ਼ਿਲਕਾ 20 ਜਨਵਰੀ : ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਫਾਜ਼ਿਲਕਾ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਸ਼ਾਮ 55 ਥਾਵਾਂ ਤੇ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਫਾਜ਼ਿਲਕਾ ਵਾਸੀ ਜ਼ਰੂਰ ਲਾਭ ਉਠਾਉਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ.ਸੇਨੂ ਦੁੱਗਲ ਆਈ.ਏ.ਐੱਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੀ ਭਜ-ਦੋੜ ਦੀ ਜਿੰਦਗੀ ਵਿਚ ਆਪਣੇ ਸ਼ਰੀਰ ਨੂੰ ਤੰਦਰੁਸਤ....
ਮਾਲਵਾ
20 ਪ੍ਰੀਖਿਆ ਕੇਂਦਰਾਂ ਤੇ 3710 ਵਿਦਿਆਰਥੀਆਂ ਦਿੱਤੀ ਪ੍ਰੀਖਿਆ ਫਾਜ਼ਿਲਕਾ 20 ਜਨਵਰੀ : ਜਿਲਾ ਫਾਜਿਲਕਾ ਵਿੱਚ ਜਵਾਹਰ ਨਵੋਦਿਆਂ ਵਿਦਿਆਲੇ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਹੋਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਇਵੇਟ ਸਕੂਲਾਂ ਦੇ 4781 ਪ੍ਰੀਖਿਆਰਥੀਆਂ ਨੇ ਅਪਲਾਈ ਕੀਤਾ ਸੀ, ਜਿਸ ਵਿੱਚੋਂ 3710 ਪ੍ਰੀਖਿਆਰਥੀ ਹਾਜਰ ਹੋਏ ਅਤੇ....
ਕੋਟਕਪੂਰਾ 20 ਜਨਵਰੀ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਪਿੰਡ ਖਾਰਾ ਵਿਖੇ ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ....
ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ ਕੋਟਕਪੂਰਾ, 20 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਜਦੋਂ ਤੋਂ ਹੋਂਦ ਵਿਚ ਆਈ ਹੈ, ਉਦੋਂ ਤੋਂ ਹੀ ਵਿਕਾਸ ਕਾਰਜਾਂ ਦੇ ਕੰਮ ਚਾਹੇ ਉਹ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀਆਂ ਨਾਲੀਆਂ,ਸੜਕਾਂ, ਪਾਈਪਲਾਈਨਾਂ ਦੇ ਕੰਮ, ਮੁਹੱਲਾ ਕਲੀਨਿਕ, ਸਰਕਾਰੀ ਸਕੂਲ ਅਤੇ ਸਰਕਾਰੀ ਹਸਪਤਾਲ ਬਣਾਉਣ ਦਾ ਕੰਮ ਹੋਵੇ, ਉਹ ਨਿਰੰਤਰ ਜਾਰੀ ਰਿਹਾ ਹੈ ਅਤੇ ਇਸੇ ਤਰ੍ਹਾਂ ਜਾਰੀ ਰਹੇਗਾ । ਇਸੇ ਮਕਸਦ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ....
ਵਿਧਾਇਕ ਗਿਆਸਪੁਰਾ, ਡੀ.ਸੀ. ਲੁਧਿਆਣਾ, ਐਸ.ਐਸ.ਪੀ. ਖੰਨਾ ਸਮੇਤ ਭਾਰਤੀ ਫੌਜ ਦੇ ਉਚ ਅਧਿਕਾਰੀ ਪੁੱਜੇ ਪਾਇਲ, 20 ਜਨਵਰੀ : ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ ਅਤੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ....
ਜ਼ਿਲ੍ਹੇ ਦੇ ਵੱਖ-ਵੱਖ 11 ਕੇਂਦਰਾਂ 'ਚ 1652 ਵਿਦਿਆਰਥੀਆਂ ਨੇ ਲਿਆ ਹਿੱਸਾ ਲੁਧਿਆਣਾ, 20 ਜਨਵਰੀ : ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ। ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2024-25 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 1994 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ....
ਫੇਸ ਲਿਫਟ ਕਰੇਟਾ ਕਾਰ ਗਾਹਕਾਂ ਦੀ ਮਨਪਸੰਦ ਕਾਰ : ਸਰਪੰਚ ਲਹਿਰਾ ਡੇਹਲੋਂ 20 ਜਨਵਰੀ ( ਦਾਰਾ ਘਵੱਦੀ ) ਕਾਰਾਂ ਬਨਾਉਣ ਦੇ ਖੇਤਰ ਚ ਜਾਣਿਆ ਪਛਾਣਿਆ ਨਾਂਅ ਹੰਡਾਈ ਕੰਪਨੀ ਨੇ ਅਪਣੇ ਗਾਹਕਾਂ ਦੀ ਪਸੰਦੀਦੀ ਬਹੁਤ ਹੀ ਸੁੰਦਰ ਮਾਡਲ ਵਿੱਚ ਫੇਸ ਲਿਫਟ ਕਰੇਟਾ ਨਿਊ ਕਾਰ ਲਾਂਚ ਕੀਤੀ ਹੈ। ਜਿਸਦੀ ਕਿ ਅੱਜ ਪਿੰਡ ਲਹਿਰਾ ਮਲੇਰਕੋਟਲਾ ਲੁਧਿਆਣਾ ਰੋਡ ਤੇ ਸਥਿਤ ਹੰਡਾਈ ਕੰਪਨੀ ਦੇ ਸੋਅ ਰੂਮ ਵਿੱਚ ਸਰਪੰਚ ਗੁਰਜੀਤ ਸਿੰਘ ਲਹਿਰਾ ਅਤੇ ਜਰਨਲ ਮੈਨੇਜਰ ਹਿੰਮਤ ਵੱਲੋਂ ਸਟਾਫ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਘੁੰਡ....
ਪਟਿਆਲਾ, 19 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਕ ਟਵੀਟ ਕਰਕੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀਆਂ ਲੋਕ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਤੇ ਬਿਰਾਮ ਲਗਾ ਦਿੱਤਾ ਹੈ। ਕਿਉਂਕਿ ਉਥੋਂ ਦੀ ਕਾਂਗਰਸ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਲਿਖਿਆ ਹੈ ਕਿ ਉਸ ਦੀ ਪਤਨੀ ਅਜੇ ਵੀ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਇਸ ਮਾਮਲੇ ਵਿੱਚ ਉਹ ਯਮੁਨਾ ਨਗਰ ਦੀ ਡਾਕਟਰ ਰੁਪਿੰਦਰ ਕੌਰ ਨੂੰ ਮਿਲੇ ਹਨ।....
ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਵੇ ਮੀਡੀਆ : ਚੇਤਨ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਕਿਹਾ, ਪੰਜਾਬ ਸਰਕਾਰ ਦੇ ਚੰਗੇ ਯਤਨਾਂ ਤੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਲਿਜਾਵੇ ਮੀਡੀਆ ਜਗਜੀਤ ਸਿੰਘ ਦਰਦੀ ਵੱਲੋਂ ਕਰਵਾਈ 11ਵੀਂ ਸਾਲਾਨਾ ਜਰਨਲਿਸਟ ਕਾਨਫਰੰਸ 'ਚ ਕੀਤੀ ਸ਼ਿਰਕਤ ਪਟਿਆਲਾ, 19 ਜਨਵਰੀ : ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਂਝੇ ਤੌਰ 'ਤੇ ਮੀਡੀਆ ਨੂੰ....
ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਦੌਰਾ ਏ.ਸੀ. ਮਾਰਕਿਟ ਨੇੜੇ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਕਬਾੜੀ ਮਾਰਕਿਟ ਦੇ ਨਾਜਾਇਜ਼ ਕਬਜੇ ਹਟਾਉਣ ਸਮੇਤ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਮੁਲੰਕਣ ਪਟਿਆਲਾ, 19 ਜਨਵਰੀ : ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ....
ਸ਼ਹਿਰ ਵਾਸੀਆਂ ਨੂੰ ਇਸ ਵੱਡੇ ਤੇ ਪਲੇਠੇ ਮੇਲੇ ਦੀ ਸਮੁੱਚੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ ਦੇਸ਼ ਭਰ ਤੋਂ ਰਵਾਇਤੀ ਭੋਜਨ ਦੇ ਸਵਾਦਾਂ ਦੇ ਸਟਾਲ ਅਤੇ ਦਸਤਕਾਰੀ ਕਾਰੀਗਰਾਂ ਦੇ ਕੰਮ ਦੀ ਪ੍ਰਦਰਸ਼ਨੀ ਕੀਤੀ ਜਾਵੇਗੀ ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਰੋਜ਼ਾਨਾ ਸ਼ਾਮ ਨੂੰ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜਨਵਰੀ : ਜ਼ਿਲ੍ਹੇ ਦੇ ਪਹਿਲੇ ਸਰਸ ਮੇਲੇ ਦੇ ਰੋਮਾਂਚਕ ਤਜ਼ਰਬੇ ਨਾਲ ਸ਼ਹਿਰ ਵਾਸੀਆਂ ਨੂੰ ਲੁਭਾਉਣ ਅਤੇ ਜਾਗਰੂਕ ਕਰਨ....
15 ਸਾਲ ਤੋਂ 35 ਸਾਲ ਦਾ ਕੋਈ ਵੀ ਨੌਜਵਾਨ ਓਪਨ ਯੁਵਕ ਮੇਲੇ ਵਿੱਚ ਹਿੱਸਾ ਲੈ ਕੇ ਆਪਣੀ ਕਲਾਂ ਦਾ ਪ੍ਰਦਰਸ਼ਨ ਕਰ ਸਕਦਾ ਹੈ- ਸਹਾਇਕ ਡਾਇਰੈਕਟਰ ਜੇਤੂ ਰਹਿਣ ਵਾਲੇ ਪ੍ਰਤੀਯੋਗੀ/ਟੀਮਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਕੀਤਾ ਜਾਵੇਗਾ ਸਨਮਾਨਿਤ - ਮਨਤੇਜ ਸਿੰਘ ਚੀਮਾ ਮਾਲੇਰਕੋਟਲਾ 19 ਜਨਵਰੀ : ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਉਸਾਰੀ ਕਰਨ ਲਈ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮਲੇਰਕੋਟਲਾ ਕੈਪਟਨ ਮਨਤੇਜ ਸਿੰਘ ਚੀਮਾ ਦੀ ਅਗਵਾਈ ਵਿੱਚ ਪਹਿਲੀ ਵਾਰ....
ਗੁਰਮੀਤ ਕੁਮਾਰ ਬਾਂਸਲ ਨੇ ਸੜਕ ਸੁਰੱਖਿਆ ਮਹੀਨੇ ਦੇ ਪਹਿਲੇ ਦਿਨ ਕੀਤੀ ਸਕੂਲ ਬੱਸਾਂ ਦੀ ਚੈਕਿੰਗ ਅਤੇ ਰੋਡ ਸੇਫਟੀ ਨਿਯਮਾਂ ਤੋਂ ਕਰਵਾਇਆ ਅਵਗਤ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵਾਹਨਾਂ ਦੀ ਚੈਕਿੰਗ, ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਨਿਯਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਬਾਂਸਲ ਮਾਲੇਰਕੋਟਲਾ 19 ਜਨਵਰੀ : ਸਹਾਇਕ ਕਮਿਸ਼ਨਰ ਕਮ ਆਰ.ਟੀ.ਓ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਅਤੇ ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ ਵਲੋਂ ਜ਼ਿਲ੍ਹੇ ਵਿੱਚ 14 ਫਰਵਰੀ ਤੱਕ ਚੱਲਣ ਵਾਲੇ ਸੜਕ....
ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 20 ਤੇ 21 ਜਨਵਰੀ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਬੂਥ ਲੈਵਲ ਅਫਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਸੰਗਰੂਰ, 19 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ....
ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਸੰਗਰੂਰ, 19 ਜਨਵਰੀ : ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਮੀਟਿੰਗ ਦੌਰਾਨ ਸਮੀਖਿਆ ਕਰਦਿਆਂ....