ਜ਼ਿਲ੍ਹੇ ਦੇ 19 ਆਮ ਆਦਮੀ ਕਲੀਨਿਕਾਂ ਵਿੱਚ 44275 ਲੈਬ ਟੈਸਟ ਕੀਤੇ ਗਏ ਮੁਫਤ ਫਤਿਹਗੜ੍ਹ ਸਾਹਿਬ, 19 ਜਨਵਰੀ : ਘਰਾਂ ਨੇੜੇ ਆਮ ਆਦਮੀ ਕਲੀਨਕ ਖੁਲਣ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਲਈ ਵੱਡਾ ਫਾਇਦਾ ਹੋ ਰਿਹਾ, ਛੋਟੇ ਮੋਟੇ ਇਲਾਜ ਲਈ ਹੁਣ ਲੋਕਾਂ ਨੂੰ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪੈਂਦਾ ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ ਇਹ ਪ੍ਰਗਟਾਵਾ ਸਿਵਲ ਸਰਜਨ, ਫਤਿਹਗੜ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਰਿਪੋਰਟ ਸਬੰਧੀ ਜਾਣਕਾਰੀ....
ਮਾਲਵਾ
ਜ਼ਿਲ੍ਹਾ ਮੈਜਿਸਟਰੇਟ ਨੇ 25 ਜਨਵਰੀ ਤੋਂ 26 ਜਨਵਰੀ ਤੱਕ ਯੂ.ਏ.ਵੀ./ਡਰੋਨ ਕੈਮਰੇ ਚਲਾਉਣ ਤੇ ਲਗਾਈ ਪਾਬੰਦੀ ਫ਼ਤਹਿਗੜ੍ਹ ਸਾਹਿਬ, 19 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਗਣਤੰਤਰ ਦਿਵਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰਾਈਵੇਟ ਵਿਅਕਤੀਆਂ ਤੇ ਆਮ ਲੋਕਾਂ ਵੱਲੋਂ ਯੂ.ਏ.ਵੀ./ਡਰੋਨ ਕੈਮਰੇ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ....
ਫ਼ਤਹਿਗੜ੍ਹ ਸਾਹਿਬ, 19 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਵਾਸਤੇ ਜਾਗਰੂਕਤਾ ਵੈਨ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਕਾਨੂੰਨੀ ਸਹਾਇਤਾ ਲੈਣ ਸਬੰਧੀ ਕੈਂਪ ਵੀ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਦੀ....
ਫ਼ਤਹਿਗੜ੍ਹ ਸਾਹਿਬ, 19 ਜਨਵਰੀ : ਸੂਬੇ ਵਿੱਚ ਚੱਲ ਰਹੇ ਸ਼ੀਤ ਲਹਿਰ ਦੇ ਪ੍ਰਕੋਪ ਤੋਂ ਪਸ਼ੂਆਂ ਨੂੰ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਸਰਦੀ ਦੌਰਾਨ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਰਵਿੰਦਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਸ਼ੀਤ ਲਹਿਰ ਨਾਲ ਜਾਨਵਰਾਂ ਵਿੱਚ ਤਣਾਅ ਵੱਧਣ ਕਾਰਨ ਉਨ੍ਹਾਂ ਦੀ ਸਿਹਤ ਤੇ ਉਤਪਾਦਕਤਾ ਤੇ ਮਾੜਾ ਅਸਰ ਪੈਂਦਾ ਹੈ ਅਤੇ ਸ਼ੀਤ ਲਹਿਰ ਪਸ਼ੂਆਂ ਦੀ ਮੌਤ ਅਤੇ ਬਿਮਾਰੀਆਂ ਦਾ ਕਾਰਨ....
ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ 90 ਵੀਂ ਬਰਸੀ 'ਤੇ ਵਿਸ਼ੇਸ਼ : ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੀਤ ਹੇਅਰ ਨੇ ਦਿੱਤੀ ਨਿੱਘੀ ਸ਼ਰਧਾਂਜਲੀ ਖੇਡ ਮੰਤਰੀ ਮੀਤ ਹੇਅਰ ਨੇ 25 ਲੱਖ ਰੁਪਏ ਦੇ ਫੰਡ ਪਿੰਡ ‘ਚ ਖੇਡਾਂ ਦੇ ਵਿਕਾਸ ਲਈ ਦਿੱਤੇ ਬਰਨਾਲਾ, 19 ਜਨਵਰੀ : ਅੱਜ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ 90 ਵੀਂ ਬਰਸੀ ਮੌਕੇ ਪਿੰਡ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ‘ਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ....
ਫਰੀਦਕੋਟ 19 ਜਨਵਰੀ : ਸਿੱਖ ਗੁਰਦੁਆਰਾ ਬੋਰਡ ਇਲੈਕਸ਼ਨ ਰੂਲਜ਼ 1959 ਦੇ ਰੂਲ 6 ਤੋਂ 12 ਦੀਆਂ ਧਾਰਾਵਾਂ ਅਨੁਸਾਰ ਗੁਰਦੁਆਰਾ ਬੋਰਡ ਚੋਣ ਹਲਕਿਆਂ ਦੀ ਵੋਟਰ ਸੂਚੀ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ—ਕਮ—ਜਿ਼ਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਨੇ ਦੱਸਿਆ ਕਿ ਜਿ਼ਲ੍ਹਾ ਫਰੀਦਕੋਟ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ ਬੀ.ਐੱਲ.ਓਜ਼. ਮਿਤੀ 20.01.2024 ਨੂੰ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 02:00 ਵਜੇੇ ਤੱਕ ਆਪਣੇ—ਆਪਣੇ ਪੋਲਿੰਗ ਸਟੇਸ਼ਨ....
ਫਾਜ਼ਿਲਕਾ 19 ਜਨਵਰੀ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜਿਲਕਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਿੰਡ ਘੱਲੂ ਵਿਖੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਗਿਆ। ਇਸ ਮੋਕੇ ਵਿਸ਼ੇਸ ਤੌਰ ਤੇ ਪੁੱਜੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਹਾਂਡਾ, ਸ਼੍ਰੀ ਰਾਜਿੰਦਰ ਕਟਾਰੀਆ ਰਿਟਾ. ਡਾਇਰੈਕਟਰ ਮੰਛੀ ਪਾਲਣ ਵਿਭਾਗ ਅਤੇ ਸ਼੍ਰੀ ਗੁਰਤੇਜ ਸਿੰਘ ਰਿਟਾ. ਏਰੀਆ ਅਫਸਰ....
ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਫਾਜ਼ਿਲਕਾ 19 ਜਨਵਰੀ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਬਲਾਕ ਦੇ ਪਿੰਡ ਪੱਕਾ ਚਿਸਤੀ, ਚੂਹੜੀਵਾਲਾ ਚਿਸਤੀ, ਖਾਨਵਾਲਾ, ਚਾਨਣ ਵਾਲਾ ਅਤੇ ਮੁੱਠਿਆਂ ਵਾਲਾ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ/ਨੀਂਹ ਪੱਥਰ ਵੀ ਰੱਖੇ। ਉਨ੍ਹਾਂ ਲੋਕਾਂ ਦੀਆਂ ਮੁਸਕਲਾਂ ਸੁਨਣ ਉਪਰੰਤ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ....
ਫਾਜ਼ਿਲਕਾ 19 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜ਼ਿਲ੍ਹੇ ਵਿਚ 22 ਅਤੇ 23 ਜਨਵਰੀ 2024 ਨੂੰ ਸਪੈਸ਼ਲ ਕੈਂਪ ਲੱਗੇਗਾ। ਇਨਾ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ....
ਲੁਧਿਆਣਾ 19 ਜਨਵਰੀ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ‘ਫਲਾਂ ਅਤੇ ਸਬਜ਼ੀਆਂ ਦੀ ਘਰੇਲੂ ਪੱਧਰ ਤੇ ਸਾਂਭ-ਸੰਭਾਲ ਕਰਨ ਸਬੰਧੀ’ ਪੰਜ ਦਿਨਾਂ ਸਿਖਲਾਈ ਕੋਰਸ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਗਿਆ| ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ 17 ਸਿਖਿਆਰਥੀਆਂ ਨੇ ਭਾਗ ਲਿਆ| ਡਾ. ਪ੍ਰੇਰਨਾ ਕਪਿਲਾ, ਕੋਰਸ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਕੋਰਸ ਦੌਰਾਨ....
ਲੁਧਿਆਣਾ, 19 ਜਨਵਰੀ : ਆਈ ਐਫ ਐਫ ਡੀ ਸੀ, ਬਠਿੰਡਾ ਦੇ ਤਕਨੀਕੀ ਮਾਹਿਰਾਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਇੱਕ ਰੋਜਾ ਟ੍ਰੇਨਿੰਗ ਅਤੇ ਗਿਆਨਵਰਧਕ ਦੌਰਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਫੇਰੀ ਵਿੱਚ ਸ਼੍ਰੀ ਐਸ.ਪੀ. ਸਿੰਘ, ਐਮ ਡੀ, ਆਈ ਐਫ ਐਫ ਡੀ ਸੀ, ਬਠਿੰਡਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ| ਇਸ ਤੋਂ ਇਲਾਵਾ ਸ਼੍ਰੀ ਕੇ.ਐਸ. ਸੰਧੂ....
ਲੁਧਿਆਣਾ 19 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਸਹਾਇਤਾ ਨਾਲ 21 ਦਿਨਾ ਸਰਦ ਰੁੱਤ ਸਿਖਲਾਈ ਦੀ ਸ਼ੁਰੂਆਤ ਕੀਤੀ। ਡਾ: ਮਾਨਵ ਇੰਦਰਾ ਸਿੰਘ ਗਿੱਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਪ੍ਰੋਗਰਾਮ ਦਾ ਉਦਘਾਟਨ ਡਾ: ਪਰਵਿੰਦਰ ਸ਼ੇਰੋਂ, ਨਿਰਦੇਸ਼ਕ ਅਟਾਰੀ, ਲੁਧਿਆਣਾ ਅਤੇ ਡਾ: ਮਨਜੀਤ ਸਿੰਘ, ਡੀਨ ਖੇਤੀ ਇੰਜਨੀਅਰਿੰਗ ਕਾਲਜ ਨੇ ਕੀਤਾ। ਮੁੱਖ ਮਹਿਮਾਨ....
ਐੱਸ.ਪੀ. ਸਿੰਘ ਉਬਰਾਏ, ਮੁਹੰਮਦ ਸਦੀਕ, ਗੁਰਭਜਨ ਗਿੱਲ, ਦਾਖਾ, ਲਾਪਰਾਂ, ਗਰੇਵਾਲ, ਜੋੜਾ, ਗੁਰਨਾਮ ਸਿੰਘ ਸਰਪ੍ਰਸਤਾਂ ਚ ਸ਼ਾਮਿਲ-ਸਿੰਮੀ ਕਵਾਤਰਾ ਮਹਿਲਾ ਵਿੰਗ ਦੀ ਪ੍ਰਧਾਨ ਬਣੀ ਰਾਣਾ, ਸਿਆਣ, ਕਨੌਜੀਆ, ਛਾਪਾ, ਗਰੇਵਾਲ, ਗਿਲ ਅਤੇ ਗਰੀਬ ਵਾਈਸ ਪ੍ਰਧਾਨ ਬਣਾਏ ਗਏ ਜਦਕਿ ਜੰਗੀ, ਸੇਵਾ ਸਿੰਘ, ਰਣਜੀਤ, ਗੋਰਕੀ, ਲੋਟੇ, ਸੱਗੂ, ਮੰਨੂ, ਗੁਪਤਾ ਤੇ ਸਰਪੰਚ ਜਨਰਲ ਸਕੱਤਰ ਬਣੇ ਅਮਰਿੰਦਰ ਜੱਸੋਵਾਲ ਮੰਚ ਦੇ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਬਣਾਏ ਲੁਧਿਆਣਾ, 19 ਜਨਵਰੀ : ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ....
ਲੁਧਿਆਣਾ, 19 ਜਨਵਰੀ : ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਕੇ 'ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ - 2024' ਮਨਾਇਆ ਜਾ ਰਿਹਾ ਹੈ। ਬੀਤੀ 16 ਜਨਵਰੀ ਨੂੰ, ਇਸ ਜਾਗਰੂਕਤਾ ਸੈਸ਼ਨ ਦਾ ਆਯੋਜਨ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿੱਚ ਸ੍ਰੀ ਜਸਬੀਰ ਸਿੰਘ, ਮੁਖੀ - ਟਰੈਫਿਕ ਐਜੂਕੇਸ਼ਨ ਸੈੱਲ, ਲੁਧਿਆਣਾ ਨੇ ਇਸ ਸੰਸਥਾ ਦੇ ਵਿਦਿਆਰਥੀਆਂ....
ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਅਤੇ ਡਾ. ਮਨਵੀਰ ਸਿੰਘ ਐਮ.ਡੀ. ਸੀ.ਟੀ.ਯੂਨੀਵਰਸਿਟੀ ਲੁਧਿਆਣਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਭਾਰੀ ਗਿਣਤੀ 'ਚ ਯੂਥ ਨੇ ਸ਼ਮੂਲੀਅਤ ਕਰਦਿਆਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਨੌਜਵਾਨਾਂ ਨੂੰ ਨਸ਼ਾ ਰਹਿਤ ਤੇ ਸਭਿਆਚਾਰ ਨਾਲ ਜੋੜੀ ਰੱਖਣ ਦੇ ਵਿਭਾਗੀ ਉਪਰਾਲੇ ਜਾਰੀ ਰਹਿਣਗੇ - ਦਵਿੰਦਰ ਸਿੰਘ ਲੋਟੇ ਲੁਧਿਆਣਾ 19 ਜਨਵਰੀ : ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ....