ਬਰਨਾਲਾ, 21 ਦਸੰਬਰ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਆਗਾਮੀ ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਇੱਕ ਸਵੀਪ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ, ਬਰਨਾਲਾ ਨੇ ਦੱਸਿਆ ਕਿ ਇਹ ਵੈਨ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ....
ਮਾਲਵਾ
ਨਗਰ ਕੌਂਸਲ ‘ਚ ਆਊਟਸੋਰਸ ਪ੍ਰਣਾਲੀ ਰਾਹੀਂ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ ਉੱਤੇ ਕੀਤਾ ਗਿਆ, ਮੰਤਰੀ ਮੀਤ ਹੇਅਰ
22 ਦਸੰਬਰ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ ਬਰਨਾਲਾ, 21 ਦਸੰਬਰ : ਨਗਰ ਕੌਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਉੱਤੇ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ 'ਤੇ ਭਰਤੀ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ ਕਰਨ ਲਈ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਮੰਗੀਆ ਗਈਆਂ ਸਨ ਅਤੇ ਇਸ ਭਰਤੀ ਸਬੰਧੀ ਕੁੱਲ....
ਬਰਨਾਲਾ, 21 ਦਸੰਬਰ : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਜ਼ਿਲ੍ਹਾਂ ਬਰਨਾਲਾ ਵੱਲੋਂ ਅੱਜ ਵਿਗਿਆਨਕ ਸਲਾਹਕਾਰ ਕਮੇਟੀ ਮੀਟਿੰਗ ਦਾ ਆਯੋਜਨ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸ਼ੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਦੀ ਅਗਵਾਈ ਹੇਠ ਕੀਤਾ ਗਿਆ। ਡਾ. ਇੰਦਰਜੀਤ ਸਿੰਘ, ਮਾਣਯੋਗ ਉੱਪ-ਕੁੱਲਪਤੀ, ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਇਸ ਮੀਟਿੰਗ ਦੇ ਚੇਅਰਮੈਨ ਵਜੋਂ ਸ਼ਿਰਕਤ....
ਫਰੀਦਕੋਟ 21 ਦਸੰਬਰ : ਜਲ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਪ੍ਰੋਗਰਾਮ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਸ-2 ਦੇ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਨੂੰ ਮੁਕੰਮਲ ਕਰਨ ਅਤੇ ਜਿਲ੍ਹੇ ਨੂੰ ਓ.ਡੀ.ਐਫ. (ਓਪਨ ਡੀਫੇਕੇਸ਼ਨ ਫਰੀ) ਪਲੱਸ ਕਰਨ ਲਈ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਨੂੰ ਓ.ਡੀ.ਐਫ. ( ਖੁੱਲੇ ਵਿੱਚ ਪਖਾਨਾ ਮੁਕਤ)....
ਜਨ ਸੁਣਵਾਈ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਕੀਤਾ ਹੱਲ ਫਾਜ਼ਿਲਕਾ 21 ਦਸੰਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਸੂਬੇ ਦੇ ਹਰ ਪਿੰਡ ਵਿਚ ਵਿਕਾਸ ਦੀ ਲਹਿਰ ਚਲਾਈ ਗਈ ਹੈ। ਪਿੰਡਾਂ ਨੂੰ ਸ਼ਹਿਰਾ ਵਾਲੀਆਂ ਸਹੂਲਤਾ ਦੇਣ ਲਈ ਲੱਖਾਂ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਹਲਕਾ ਬੱਲੂਆਣਾ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ....
700 ਤੋਂ ਵਧੇਰੇ ਲੋਕਾਂ ਨੇ ਲਿਆ ਕੈਂਪਾਂ ਦਾ ਲਾਹਾ, ਮੌਕੇ *ਤੇ ਬਣਾਏ ਗਏ ਸਰਟੀਫਿਕੇਟ ਫਾਜ਼ਿਲਕਾ, 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਿਲੇਹ ਅੰਦਰ ਰੈਵੀਨਿਓ ਕੈਂਪ ਲਗਾਏ ਗਏ। ਜ਼ਿਲੇਹ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਕੈਪਾਂ ਵਿਚ 700 ਤੋਂ ਵਧੇਰੇ ਲੋਕਾਂ ਨੇ ਲਾਹਾ ਲਿਆ ਅਤੇ ਮੌਕੇ *ਤੇ ਸਰਟੀਫਿਕੇਟ ਬਣਵਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਤਹਿਸੀਲ....
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੰਸਥਾ ਵਿਖੇ ਦਿੱਤੀਆਂ ਜਾਂਦੀਆਂ ਹਨ ਸਹੂਲਤਾਂ ਫਾਜਿਲਕਾ 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਨੌਜਵਾਨਾਂ ਨੂੰ ਐੱਨ.ਡੀ.ਏ. ਰਾਹੀ ਹਥਿਆਰਬੰਦ ਸੈਨਾਵਾਂ ਵਿੱਚ ਬਤੋਰ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ) ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਇੰਸਟੀਚਿਊਟ ਲੜਕਿਆਂ ਨੂੰ ਵਧੀਆ ਸਿਖਲਾਈ ਸਹੂਲਤਾ ਪ੍ਰਦਾਨ....
ਲਰਨ ਐਂਡ ਗਰੋਅ (ਸਿੱਖੋ ਤੇ ਵਧੋ) ਮਾੜੀ ਸੰਗਤ ਤੋਂ ਬਚਦਿਆਂ ਚੰਗੇ ਨਾਗਰਿਕ ਵਜੋਂ ਬਣਾਈ ਜਾਵੇ ਪਛਾਣ ਸਰਕਾਰੀ ਸਕੂਲ ਅਸਲਾਮ ਵਾਲਾ ਵਿਖੇ ਕਰਵਾਇਆ ਪ੍ਰੋਗਰਾਮ ਫਾਜਿ਼ਲਕਾ, 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਅੰਦਰ ਉਲੀਕੇ ਗਏ ਲਰਨ ਐਂਡ ਗ੍ਰੋਅ (ਸਿੱਖੋ ਅਤੇ ਵਧੋ) ਪ੍ਰੋਗਰਾਮ ਨੂੰ ਸਕੂਲਾਂ ਅੰਦਰ ਬਾਖੂਬੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਵੀ ਦਿਲਚਸਪੀ ਲੈ ਕੇ ਪ੍ਰੋਗਰਾਮ *ਚ ਹਿਸਾ ਲਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਤੇ ਮਾਹਰਾਂ....
ਫਗਵਾੜਾ, 20 ਦਸੰਬਰ : ਨੇੜਲੇ ਪਿੰਡ ਬਹੂਆ 'ਚ ਇੱਕ ਬੇਕਾਬੂ ਕਾਰ ਛੱਪੜ ਵਿਚ ਡਿੱਗ ਗਈ। ਜਿਸ ਕਾਰਨ ਕਾਰ ਚਾਲਕ ਅਤੇ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਇੰਦਰਜੀਤ ਸਿੰਘ(42) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਬਗਵਾਈ (ਗੜ੍ਹਸ਼ੰਕਰ) ਤੇ ਉਸ ਦੀ ਮਾਸੀ ਪ੍ਰਸ਼ੌਤਮ ਕੌਰ ਵਾਸੀ ਸੋਨਾ ਬਰਨਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਕ ਕਾਰ ਜੋ ਬਹਿਰਾਮ ਸਾਈਡ ਤੋਂ ਫਗਵਾੜਾ ਸਾਈਡ ਵੱਲ ਜਾ ਰਹੀ ਸੀ, ਜਿਸ ਨੂੰ ਇੰਦਰਜੀਤ ਸਿੰਘ(42) ਚਲਾ ਰਿਹਾ ਸੀ, ਕਾਰ ਚਾਲਕ ਦੀ ਪਤਨੀ ਹਰਪ੍ਰੀਤ ਕੌਰ, ਉਸ ਦੀ ਮਾਸੀ....
ਦੋਰਾਹਾ, 20 ਦਸੰਬਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ 25 ਸਾਲ ਪਹਿਲਾਂ ਦੇ ਮੁੱਖ ਮੰਤਰੀਆਂ ’ਤੇ ਹਮਲਾ ਕੀਤਾ ਹੈ ਤਾਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ’ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਉਹ ਆਪਣਾ ਨਵਾਂ ਅਖਾੜਾ ਲਗਾਉਣਾ ਬੰਦ ਕਰਨ ਕਿਉਂਕਿ ਇਹ ਚੰਗੀ ਗੱਲ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਜੋ ਰੁਤਬਾ ਦਿੱਤਾ ਹੈ, ਉਸਨੂੰ ਸੰਭਾਲ ਕੇ ਰੱਖਣ ਤੇ ਸਿਆਣਪ ਵਰਤਣ ਤੇ ਦੋ ਦਿਨ ਬਾਅਦ ਕਾਂਗਰਸ ਨੇ ਪੰਜਾਬ ਵਿਚ ਧਰਨੇ ਰੱਖੇ....
ਫੂਲਰਾਜ ਸਿੰਘ ਦੀ ਦੇਖ-ਰੇਖ ਹੇਠ ਮੈਲਬਰਨ, ਪਰਥ ਤੇ ਸਿਡਨੀ ਵਿੱਚ ਫੈਡਰੇਸ਼ਨ ਦੇ ਯੂਨਿਟ ਕੀਤੇ ਗਠਿਤ ਮੋਹਾਲੀ, 20 ਦਸੰਬਰ : ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਹੁਣ ਭਾਰਤ ਵਿੱਚ ਨੈਸ਼ਨਲ ਖੇਡਾਂ, ਖੇਲੋ ਇੰਡੀਆ ਗੇਮਜ, ਆਲ ਇੰਡੀਆ ਇੰਟਰਵਰਸਿਟੀ ਤੇ ਨੈਸ਼ਨਲ ਸਕੂਲ ਗੇਮਜ ਵਿੱਚ ਵੀ ਮਾਨਤਾ ਮਿਲ ਚੁੱਕੀ ਹੈ। ਭਵਿੱਖ ਵਿੱਚ ਇਤਿਹਾਸਕ ਮਾਰਸ਼ਲ ਆਰਟ ਗੱਤਕਾ ਖੇਡ ਨੂੰ ਹੋਰ ਪ੍ਰਫੁੱਲਤ ਕਰਦੇ ਰਹਿਣਾ ਸਮੁੱਚੀ ਸਿੱਖ ਕੌਮ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ। ਇਹ ਵਿਚਾਰ ਗੁਰਦੁਆਰਾ ਸਿੰਘ ਸਭਾ, ਕਰੇਜੀ ਬਰਨ, ਮੈਲਬਰਨ....
ਲੁਧਿਆਣਾ, 20 ਦਸੰਬਰ : ਵਿਸ਼ੇਸ਼ ਸਕੱਤਰ ਖੇਤੀਬਾੜੀ, ਸ੍ਰੀ ਸੰਯਮ ਅਗਰਵਾਲ ਵੱਲੋਂ ਸਟੇਟ ਐਗਮਾਰਕ ਲੈਬਾਟਰੀ, ਲੁਧਿਆਣਾ ਦਾ ਦੌਰਾ ਕੀਤਾ ਗਿਆ ਜਿੱਥੇ ਮੁੱਖ ਖੇਤੀਬਾੜੀ ਅਫਸਰ ਡਾ਼ ਨਰਿੰਦਰ ਸਿੰਘ ਬੈਨੀਪਾਲ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਸਟੇਟ ਐਗਮਾਰਕ ਲੈਬ ਦੇ ਇੰਚਾਰਜ ਡਾ਼ ਮਨਮੀਤ ਮਾਨਵ ਵਲੋਂ ਉਨ੍ਹਾਂ ਨੂੰ ਸਵਾਗਤ ਵੱਜੋਂ ਪਲਾਂਟਰ ਭੇਟ ਕੀਤਾ। ਜ਼ਿਕਰਯੋਗ ਹੈ ਕਿ ਸਟੇਟ ਐਗਮਾਰਕ ਲੈਬ, ਲੁਧਿਆਣਾ (ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ) ਖੇਤੀਬਾੜੀ ਵਿਭਾਗ, ਪੰਜਾਬ ਦੀ ਰਾਜ ਪੱਧਰੀ ਕਵਾਲਿਟੀ....
ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ, ਰੱਖਿਆ ਸੈਨਾਵਾਂ ਵਿੱਚ ਭਰਤੀ, ਨਿੱਜੀ ਅਤੇ ਸਰਕਾਰੀ ਖੇਤਰ ਵਿੱਚ ਨੌਕਰੀਆਂ ਦੇ ਮੌਕਿਆਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ ਸੰਗਰੂਰ, 20 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਇਸ ਬਾਰੇ....
ਡਵੀਜ਼ਨਲ ਕਮਿਸ਼ਨਰ ਵੱਲੋਂ ਵੋਟਾਂ ਦੀ ਅਹਿਮੀਅਤ ਬਾਰੇ ਜਨ ਜਾਗਰੂਕ ਨੂੰ ਜਾਣੂ ਕਰਵਾਉਣ ਲਈ ਸਰਗਰਮ ਮੁਹਿੰਮ ਚਲਾਉਣ ਦਾ ਸੱਦਾ ਸੰਗਰੂਰ, 20 ਦਸੰਬਰ : ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਦਲਜੀਤ ਸਿੰਘ ਮਾਂਗਟ ਨੇ ਲੋਕ ਸਭਾ ਚੋਣਾਂ-2024 ਅਤੇ ਸਪੈਸ਼ਲ ਸਮਰੀ ਰਿਵੀਜ਼ਨ 01.01.2024 ਨੂੰ ਮੁੱਖ ਰਖਦਿਆਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਈ.ਆਰ.ਓਜ਼ ਨਾਲ ਮੀਟਿੰਗ ਕਰਦਿਆਂ ਵੋਟਾਂ ਦੀ ਅਹਿਮੀਅਤ ਬਾਰੇ ਜਨ ਜਾਗਰੂਕ ਨੂੰ ਜਾਣੂ ਕਰਵਾਉਣ ਲਈ ਸਰਗਰਮ ਮੁਹਿੰਮ....
ਸੰਗਰੂਰ, 20 ਦਸੰਬਰ : ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਵੱਖ ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਅਸੀਂ ਵਚਨਬੱਧ ਹਾਂ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਸਾਰੋਂ ਵਿਖੇ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਆਯੋਜਿਤ ਲੋਕ ਸੁਵਿਧਾ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ....