ਮੁੱਲਾਂਪੁਰ ਦਾਖਾ, 19 ਦਸੰਬਰ (ਸਤਵਿੰਦਰ ਸਿੰਘ ਗਿੱਲ) : ਸਥਾਨਕ ਸ਼ਹਿਰ ਦੇ ਲਾਈਨੋ ਪਾਰ ਪੈਂਦੀਆਂ ਕਲੋਨੀਆਂ ਬਾਲਮਿਕ ਨਗਰ , ਕਬੀਰ ਨਗਰ, ਆਜਾਦ ਨਗਰ ਅਤੇ ਰਵੀਦਾਸ ਨਗਰ ਦੇ ਵਾਸੀਆਂ ਵੱਲੋਂ ਬੀਤੇ ਦਿਨੀ ਕਲੋਨੀਆਂ ਵਿੱਚ ਧੱਕੇ ਨਾਲ ਨਸ਼ਾ ਵੇਚਣ ਵਾਲੇ ਸਮਗਲਰਾਂ ਵਿਰੁੱਧ ਇੱਕ ਜੁੱਟਤਾ ਨਾਲ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਨਜਿੱਠਣ ਦਾ ਜਿਹੜਾ ਫੈਸਲਾ ਲਿਆ ਸੀ ਉਸ ਨੂੰ ਦੇਖਦਿਆਂ ਡੀਐਸਪੀ ਦਾਖਾ ਅਮਨਦੀਪ ਸਿੰਘ ਅਤੇ ਮਾਡਲ ਥਾਣਾ ਦਾਖਾ ਮੁਖੀ ਇੰਸਪੈਕਟਰ ਸਿਕੰਦਰ ਸਿੰਘ ਚੀਮਾ ਨੇ ਕਲੋਨੀਆਂ ਵਿਖੇ ਪਹੁੰਚ ਕੇ....
ਮਾਲਵਾ
ਕਿਹਾ- 21 ਦੇ ਜਗਰਾਓ ਧਰਨੇ ਚ ਜਰੂਰ ਆਓ ਮੁੱਲਾਂਪੁਰ ਦਾਖਾ ,19 ਦਸੰਬਰ (ਸਤਵਿੰਦਰ ਸਿੰਘ ਗਿੱਲ) : 2022 ਦੀਆਂ ਵਿਧਾਨ ਸਭਾ ਚੋਣਾਂ ਚ ਬੇਸ਼ਕ ਹਲਕੇ ਦਾਖੇ ਦੇ ਲੋਕ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਐਮ ਐਲ ਏ ਤਾਂ ਨਹੀਂ ਬਣਾ ਸਕੇ ਪਰ ਅੱਜ ਜਿੱਥੇ ਹਲਕੇ ਦਾਖੇ ਦੇ ਲੋਕ ਇਸ ਗੱਲ ਤੇ ਪਛਤਾਅ ਰਹੇ ਹਨ ਕਿ ਵੱਡੀਆਂ ਗ੍ਰਾਂਟਾਂ ਦੇ ਕੇ ਹਲਕੇ ਦੇ ਵਿਕਾਸ ਕਰਵਾਉਣ ਵਾਲੇ ਆਗੂ ਕੈਪਟਨ ਸੰਧੂ ਕਿਉਂ ਨਹੀਂ ਜਿਤਾਇਆ ਉਥੇ ਹਲਕੇ ਦਾਖੇ ਦੇ ਲੋਕ ਇਸ ਫੈਸਲੇ ਤੇ ਵੀ ਮੁੜ ਵਿਚਾਰ ਕਰ ਰਹੇ ਹਨ ਕਿ ਜੇਕਰ ਕੈਪਟਨ ਸੰਧੂ ਜਿੱਤ ਕੇ....
ਕੈਂਪ ਦੌਰਾਨ 18 ਸਰਕਾਰੀ ਵਿਭਾਗਾਂ ਵੱਲੋਂ ਮੌਕੇ 'ਤੇ ਹੀ ਨਾਗਰਿਕ ਸੇਵਾਵਾਂ ਦਾ ਲਾਭ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਦਾ ਸੁਪਨਾ ਸਮਾਜ ਦੇ ਸਮੂਹਿਕ ਯਤਨਾਂ ਨਾਲ ਸਾਕਾਰ ਕੀਤਾ ਜਾ ਸਕਦਾ ਹੈ ਲੁਧਿਆਣਾ, 19 ਦਸੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਲੋਕਾਂ ਨੂੰ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਵਿਕਸ਼ਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮੂਹਿਕ ਯਤਨ ਕਰਨ ਦੀ ਅਪੀਲ ਕੀਤੀ, ਜਿਸ ਦਾ ਉਦੇਸ਼ ਲੋਕ ਭਲਾਈ ਸਕੀਮਾਂ ਦਾ ਲਾਭ ਘਰ....
ਸਿਹਤ ਮੰਤਰੀ ਵੱਲੋਂ ਲੁਧਿਆਣਾ ਵਿੱਚ ਫੋਰਟਿਸ ਹਸਪਤਾਲ ਦਾ ਉਦਘਾਟਨ, ਪੰਜਾਬ ਵਿੱਚ ਚੌਥਾ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ ਪੰਜਾਬ ਸਰਕਾਰ ਰਾਜ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਵਚਨਬੱਧ ਲੁਧਿਆਣਾ, 19 ਦਸੰਬਰ : ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਲੁਧਿਆਣਾ ਸ਼ਹਿਰ ਵਿੱਚ ਫੋਰਟਿਸ ਗਰੁੱਪ ਦੁਆਰਾ ਇੱਕ ਨਵੇਂ, ਅਤਿ-ਆਧੁਨਿਕ ਹਸਪਤਾਲ ਦੀ ਸ਼ੁਰੂਆਤ ਕੀਤੀ, ਜੋ ਕਿ ਰਾਜ ਵਿੱਚ ਇਸ ਨਾਮੀ ਸਿਹਤ ਸੰਭਾਲ ਕੰਪਨੀ ਦੁਆਰਾ ਚੌਥਾ ਮਲਟੀ-ਸਪੈਸ਼ਲਿਟੀ ਹਸਪਤਾਲ ਹੈ।....
ਵੈਨਾਂ ਰਾਹੀਂ ਲੋਕ ਲੈ ਰਿਹੈ ਆਪਣੇ ਦਰਾਂ ਸਾਹਮਣੇ ਸਰਕਾਰੀ ਸਕੀਮਾਂ ਦਾ ਲਾਹਾ-ਏ.ਡੀ.ਸੀ. ਅਨੀਤਾ ਦਰਸ਼ੀ ਮੋਗਾ, 19 ਦਸੰਬਰ : ''ਵਿਕਸਤ ਭਾਰਤ ਸੰਕਲਪ ਯਾਤਰਾ'' ਦੀਆਂ ਦੋ ਵੈਨਾਂ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਲਈ ਪਿੰਡ ਪਿੰਡ ਪਹੁੰਚ ਬਣਾ ਰਹੀਆਂ ਹਨ ਤਾਂ ਕਿ ਸਰਕਾਰੀ ਸਕੀਮਾਂ ਦਾ ਲਾਹਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਸਾਹਮਣੇ ਹੀ ਮਿਲ ਸਕੇ। ਇਸ ਤੋਂ ਇਲਾਵਾ ਵੈਨਾਂ ਜਰੀਏ ਲੋਕਾਂ ਨੂੰ ਸਰਕਾਰੀ ਦੀਆਂ ਲੋਕ ਪੱਖੀ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਵਧੀਕ....
ਮੋਗਾ, 19 ਦਸੰਬਰ : ਭਾਰਤ ਦੀ ਪ੍ਰਮੁੱਖ ਐਡ-ਟੈਕ ਕੰਪਨੀ ਐਜੂਕੇਸ਼ਨਲ ਇਨੀਸ਼ੀਏਟਿਵ (ਈ.ਆਈ.) ਨੇ ਡੀ.ਸੀ ਦਫਤਰ ਮੋਗਾ ਵਿਖੇ ਅਧਿਆਪਕ ਓਰੀਐਂਟੇਸ਼ਨ ਅਤੇ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ । ਪ੍ਰੋਗਰਾਮ ਦਾ ਉਦੇਸ਼ ਮੋਗਾ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਗਣਿਤ, ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਦੇ ਹੁਨਰ ਨੂੰ ਵਧਾਉਣ ਵਾਲੇ ਵਿਅਕਤੀਗਤ ਸਿਖਲਾਈ ਸੌਫਟਵੇਅਰ, ਮਾਈਂਡਸਪਾਰਕ ਦੀ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਮੀਟਿੰਗ ਦੀ ਪ੍ਰਧਾਨਗੀ ਮੋਗਾ ਦੇ ਡਿਪਟੀ ਕਮਿਸ਼ਨਰ....
ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ - ਜ਼ਿਲ੍ਹੇ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸ਼ਾ ਮੋਗਾ, 19 ਦਸੰਬਰ - ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕਰਨ ਲਈ ਪ੍ਰਧਾਨ ਮੰਤਰੀ ਦਫ਼ਤਰ ਦੇ ਸੰਯੁਕਤ ਸਕੱਤਰ ਡਾਕਟਰ ਦੀਪਕ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ....
ਬਰਨਾਲਾ, 19 ਦਸੰਬਰ : ਕੌਮੀ ਸੇਵਾ ਯੋਜਨਾ ਇਕਾਈ ਦੁਆਰਾ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਦੇ ਚੌਥੇ ਦਿਨ ਪ੍ਰਿੰਸੀਪਲ ਸ੍ਰੀਮਤੀ ਵਿਨਸੀ ਜਿੰਦਲ ਜੀ ਰਹਿਨੁਮਾਈ ਹੇਠ ਵਲੰਟੀਅਰਜ਼ ਨੂੰ ਨੈਤਿਕ ਕਦਰਾਂ-ਕੀਮਤਾਂ, ਮਨੁੱਖੀ ਸੇਵਾ, ਮਨ ਦੀ ਸੁੱਧਤਾ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਅੱਜ ਦੇ ਮੁੱਖ ਮਹਿਮਾਨ ਸ੍ਰੀਮਤੀ ਵਸੁੰਧਰਾ, ਉੱਪ ਜਿ.ਸਿ.ਅ.(ਐ.ਸਿ.)ਬਰਨਾਲਾ ਨੇ ਵਲੰਟੀਅਰਜ਼ ਨੂੰ ਕੌਮੀ ਸੇਵਾ ਯੋਜਨਾ ਸਕੀਮ ਤਹਿਤ ਸੇਵਾ ਭਾਵਨਾ ਨੂੰ ਲੜਕੀਆਂ ਨੂੰ ਪ੍ਰਦਾਨ ਕੀਤਾ....
ਸਵਾਈਨ ਫਲੂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਣਾਏ ਗਏ 8 ਫਲੂ ਕਾਰਨਰ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਅਧੀਨ ਬਜੁਰਗਾਂ ਦਾ ਮੁਫਤ ਚੈਕਅੱਪ ਕਰਕੇ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ ਅਮਲੋਹ ਵਿਖੇ 22.34 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਨਵਾਂ ਆਮ ਆਦਮੀ ਕਲੀਨਿਕ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 19 ਦਸੰਬਰ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ....
ਸ਼ਹੀਦੀ ਸਭਾ ਨੂੰ ਵੇਖਦੇ ਹੋਏ 8 ਟੀਮਾਂ ਬਣਾ ਕੇ ਕਰਵਾਈ ਜਾ ਰਹੀ ਹੈ ਸਾਫ ਸਫਾਈ ਡੀ.ਸੀ. ਵੱਲੋਂ ਸੰਗਤਾਂ ਤੇ ਲੰਗਰ ਕਮੇਟੀਆਂ ਨੂੰ ਸ਼ਹੀਦੀ ਸਭਾ ਦੌਰਾਨ ਪਲਾਸਟਿਕ ਦੇ ਲਿਫਾਫੇ ਤੇ ਥਰਮੋਕੋਲ ਕਰੋਕਰੀ ਨਾ ਵਰਤਣ ਦੀ ਅਪੀਲ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਰਦੀ ਦੇ ਮੌਸਮ ਨੂੰ ਵੇਖਦੇ ਹੋਏ 225 ਸਫਾਈ ਸੇਵਕਾਂ ਨੂੰ ਵੰਡੀਆਂ ਜਰਸੀਆਂ ਫ਼ਤਹਿਗੜ੍ਹ ਸਾਹਿਬ, 19 ਦਸੰਬਰ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ....
ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਤਹਿਗੜ੍ਹ ਸਾਹਿਬ, 19 ਦਸੰਬਰ : ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ,ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜ਼ਰੀ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24 ਘੰਟੇ ਨਿਰਵਿਘਨ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ । ਇਹਨਾਂ ਸੇਵਾਵਾਂ ਦੇ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ....
ਭਾਰਤ ਸਰਕਾਰ ਦੀਆ ਕਲਿਆਣਕਾਰੀ ਯੋਜਨਾਵਾਂ ਬਾਰੇ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਲਾਜ਼ਮੀ ਵਿਕਸਿਤ ਭਾਰਤ ਸੰਕਲਪ ਯਾਤਰਾ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕੀਤੀ ਸ਼ਿਰਕਤ ਵਿਕਸਿਤ ਭਾਰਤ ਸੰਕਲਪ ਯਾਤਰਾ ਸੰਬੰਧੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਜਟਾਣਾ ਉੱਚਾ ਵਿੱਚ ਹੋਇਆ ਸਮਾਗਮ ਖਮਾਣੋਂ, 19 ਦਸੰਬਰ : ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਜਟਾਣਾ ਉੱਚਾ ਤਹਿਸੀਲ ਖਮਾਣੋਂ ਵਿਖੇ ਪਹੁੰਚੀ....
ਬਰਨਾਲਾ, 19 ਦਸੰਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੱਤਿਆ ਮਾਈਕਰੋਕੈਪੀਟਲ ਲਿਮਟਿਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 21 ਦਸੰਬਰ, 2023 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ (ਐਪਰੈਂਟਾਈਸ(ਫੀਲਡ), ਈ.ਡੀ.ਓ.(ਫੀਲਡ), ਈ.ਡੀ.ਓ. ਐਲ(ਫੀਲਡ)ਦੀਆਂ ਅਸਾਮੀਆਂ (ਸਿਰਫ ਲੜਕੇ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ....
ਜਿਲ੍ਹਾ ਭਾਸ਼ਾ ਦਫਤਰ ਵੱਲੋਂ ਰੂਬਰੂ ਅਤੇ ਪੁਸਤਕ ਲੋਕ-ਅਰਪਣ ਸਮਾਗਮ ਸੰਪੰਨ ਸਕੂਲਾਂ ਵਿਚ ਵੀ ਨਾਟਕ ਨੂੰ ਪ੍ਰੋਫਾਰਮਿੰਗ ਆਰਟ ਵਜੋਂ ਪੜ੍ਹਾਇਆ ਜਾਣਾ ਹੋਵੇ ਲਾਜ਼ਮੀ-ਕਿੰਗਰਾ ਫ਼ਰੀਦਕੋਟ 19 ਦਸੰਬਰ : ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਹਰਪ੍ਰੀਤ ਕੌਰ, ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਯੋਗ ਅਗਵਾਈ ਵਿਚ ਜਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਰੂਬਰੂ ਅਤੇ ਪੁਸਤਕ ਲੋਕ-ਅਰਪਣ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਹਿਤ ਜਗਤ ਨਾਲ ਜੁੜੀਆਂ....
ਅਪਲਾਈ ਕਰਨ ਦੀ ਆਖਰੀ ਮਿਤੀ 30 ਦਸੰਬਰ 2023 ਫਰੀਦਕੋਟ 19 ਦਸੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫਤਰ ਜ਼ਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਉਰਦੂ ਆਮੋਜ਼ ਦਾ ਕੋਰਸ 6 ਮਹੀਨੇ ਦਾ ਹੈ। ਵਿਭਾਗ ਵੱਲੋਂ ਇਸ ਪੂਰੇ ਕੋਰਸ ਲਈ 500 ਰੁਪਏ ਫੀਸ ਨਿਰਧਾਰਤ ਕੀਤੀ ਗਈ ਹੈ। ਕੋਰਸ ਖਤਮ ਹੋਣ ਉਪਰੰਤ ਡਾਇਰੈਕਟਰ, ਭਾਸ਼ਾ ਵਿਭਾਗ....