ਮੁਕਤਸਰ, 02 ਦਸੰਬਰ : ਮੁਕਤਸਰ ਦੇ ਪਿੰਡ ਧੌਲਾ ਵਿੱਚ ਇੱਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕੇ ਆਪਣੇ ਪੁੱਤਰ ਨੂੰ ਗੋਲੀ ਮਾਰ ਦਿੱਤੀ। ਮੁਲਜ਼ਮ ਨੂੰ ਸ਼ੱਕ ਸੀ ਕਿ ਉਸ ਦਾ ਲੜਕਾ ਨਾਜਾਇਜ਼ ਹੈ। ਪੁਲਿਸ ਨੇ ਮੁਲਜ਼ਮ ਪਿਤਾ ਅਤੇ ਚਾਚੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਲੰਬੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੌਲਾ ਵਿੱਚ ਇੱਕ ਨੌਜਵਾਨ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਨੂੰ ਪਰਿਵਾਰ ਵਾਲਿਆਂ ਨੇ ਜ਼ਖਮੀ ਹਾਲਤ 'ਚ ਪਹਿਲਾਂ ਸਿਵਲ....
ਮਾਲਵਾ
ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸਿੱਖਿਆ ਮੰਤਰੀ ਸੰਗਰੂਰ, 2 ਦਸੰਬਰ : ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ 40 ਦੇ ਕਰੀਬ ਬੱਚਿਆਂ ਦੀ ਹਾਲਤ ਵਿਗੜ ਗਈ ਹੈ। ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੁਣ ਬੱਚਿਆਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਬੱਚਿਆਂ ਦੀ ਹਾਲਤ ਵਿਗੜਨ ਤੋਂ ਬਾਅਦ ਮਾਪਿਆਂ ਨੇ ਸਕੂਲ ਪ੍ਰਸ਼ਾਸਨ 'ਤੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਹਰਜੋਤ ਬੈਂਸ ਨੇ ਕੰਟੀਨ ਦਾ ਠੇਕਾ ਵੀ....
ਅਗਲੀਆਂ ਮੀਟਿੰਗਾਂ ਜੋਧਾਂ ਤੇ ਸਿੱਧਵਾਂ ਬੇਟ ਹੋਣਗੀਆਂ : ਕੈਪਟਨ ਸੰਧੂ ਮੁੱਲਾਂਪੁਰ ਦਾਖਾ, 2 ਦਸੰਬਰ (ਸਤਵਿੰਦਰ ਸਿੰਘ ਗਿੱਲ) : ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਇੰਚਾਰਜ ਹਲਕਾ ਦਾਖਾ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਤੇ ਪ੍ਰਧਾਨ ਲੁਧਿਆਣਾ ਦਿਹਾਤੀ ਕਾਂਗਰਸ ਮੇਜਰ ਸਿੰਘ ਮੁੱਲਾਂਪੁਰ ਦੀ ਹਾਜਰੀ ਵਿੱਚ ਅਤੇ ਦੋਨੋ ਬਲਾਕ ਪ੍ਰਧਾਨ ਪਰੇਮ ਸਿੰਘ ਸੇਖੋਂ ਬਲਾਕ ਸਿੱਧਵਾਂ ਬੇਟ ਤੇ ਬਲਾਕ ਮੁੱਲਾਂਪੁਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਪਮਾਲੀ ਦੀ ਦੇਖ ਰੇਖ ਹੇਠ ਅੱਜ ਮੁੱਲਾਂਪੁਰ ਦਾਖਾ ਦੇ ਮੁੱਖ ਦਫਤਰ ਵਿੱਚ....
ਅਧਿਕਾਰੀਆਂ ਨੂੰ ਕੰਮ ਸ਼ੁਰੂ ਕਰਨ ਲਈ ਪ੍ਰਕਿਰਿਆ ਸੰਬੰਧੀ ਰਸਮੀ ਕਰਵਾਈਆਂ ਤੇਜ਼ ਕਰਨ ਲਈ ਕਿਹਾ ਬਨੂੜ, ਮਾਜਰੀ ਅਤੇ ਜ਼ੀਰਕਪੁਰ ਵਿੱਚ ਜਲਦੀ ਹੀ ਸਬ ਤਹਿਸੀਲ ਦਫ਼ਤਰ ਬਣਨਗੇ ਐਸ.ਏ.ਐਸ.ਨਗਰ, 2 ਦਸੰਬਰ : ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ/ਨਵ-ਉਸਾਰੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਜਲਦੀ ਸ਼ੁਰੂ ਕਰਨ ਸੰਬੰਧੀ ਰਸਮੀ ਕਰਵਾਈਆਂ ਵਿੱਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ....
15 ਦਸੰਬਰ ਤੱਕ ਐਸ.ਡੀ.ਐਮ. ਦਫ਼ਤਰ ਸੰਗਰੂਰ ਅਤੇ 16 ਤੋਂ 31 ਦਸੰਬਰ ਤੱਕ ਤਹਿਸੀਲ ਦਫ਼ਤਰ ਭਵਾਨੀਗੜ੍ਹ ਵਿਖੇ ਰੱਖੀ ਜਾਵੇਗੀ ਡੈਮੋ ਮਸ਼ੀਨ: ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਸੰਗਰੂਰ, 2 ਦਸੰਬਰ : ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਉੱਪਰ ਵੋਟਰਾਂ ਨੂੰ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਤਹਿਤ ਅੱਜ ਸਬ ਡਵੀਜ਼ਨਲ....
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਦਾ ਚਹੁੰਤਰਫ਼ਾ ਵਿਕਾਸ ਤੇਜੀ ਨਾਲ ਹੋ ਰਿਹਾ ਹੈ ਝਿੱਲ ਦਾ ਆਮ ਆਦਮੀ ਕਲੀਨਿਕ ਪੰਜਾਬ ਦਾ ਮਾਡਲ ਆਮ ਆਦਮੀ ਕਲੀਨਿਕ ਬਣੇਗਾ ਪਟਿਆਲਾ, 2 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਝਿੱਲ ਵਿਖੇ ਬਣਾਇਆ ਗਿਆ ਆਮ ਆਦਮੀ ਕਲੀਨਿਕ ਇੱਕ ਮਾਡਲ ਆਮ ਆਦਮੀ ਕਲੀਨਿਕ ਬਣੇਗਾ ਤੇ ਇਸੇ ਤਰਜ 'ਤੇ ਬਾਕੀ ਪੰਜਾਬ ਦੇ ਕਲੀਨਿਕ ਵਿਕਸਤ ਕੀਤੇ ਜਾਣਗੇ। ਉਹ ਅੱਜ ਇੱਥੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ....
10.38 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਵੇਗੀ ਸੀਵਰੇਜ਼ ਪਾਈਪਲਾਈਨ 15 ਦਿਨਾਂ ਵਿੱਚ ਕੰਮ ਸ਼ੁਰੂ ਕਰ ਕੇ ਤਿੰਨ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਫਰੀਦਕੋਟ 02 ਦਸੰਬਰ : ਮਾਈ ਗੋਦੜੀ ਸਾਹਿਬ ਇਲਾਕੇ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀ ਸੀਵਰੇਜ਼ ਦੀ ਸਮੱਸਿਆ ਦਾ ਹੁਣ ਪੱਕੇ ਤੌਰ ਤੇ ਹੱਲ ਕਰਨ ਲਈ 10.38 ਲੱਖ ਰੁਪਏ ਦੀ ਲਾਗਤ ਨਾਲ ਇੱਕ ਸੀਵਰੇਜ਼ ਪਾਈਪ ਜਲਦ ਹੀ ਵਿਛਾਈ ਜਾਵੇਗੀ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਐਮ.ਐਲ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਕੰਮ ਨੂੰ ਉਨ੍ਹਾਂ....
ਕੈਂਸਰ ਵਾਰਡ ਵਿੱਚ ਵੈਂਟਿਲੇਸ਼ਨ ਅਤੇ ਹੋਰ ਸਹੂਲਤਾਂ ਨਾਲ ਹਸਪਤਾਲ ਜਲਦ ਹੋਵੇਗਾ ਲੈਸ ਫਰੀਦਕੋਟ 02 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਗੋਬੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦਾ ਦੌਰਾ ਕੀਤਾ । ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕੈਂਸਰ ਵਾਰਡ ਵਿੱਚ ਵੈਂਟਿਲੇਸ਼ਨ ਅਤੇ ਹੋਰ ਵੀ ਕਈ ਸਹੂਲਤਾਂ ਨਾਲ ਹਸਪਤਾਲ ਨੂੰ ਜਲਦ ਹੀ ਲੈਸ ਕੀਤਾ ਜਾਵੇਗਾ । ਇਸ ਤੋਂ ਇਲਾਵਾ ਭਵਿੱਖ ਵਿੱਚ ਹੋਰ ਚੰਗੀਆਂ ਸਿਹਤ....
ਮਹਾਰਾਜਾ ਰਣਜੀਤ ਸਿੰਘ ਦੇ ਡਰਾਮੇ ਸਮੇਤ ਹੋਰ ਵੰਨਗੀਆਂ ਦੀ ਕੀਤੀ ਭਰਪੂਰ ਸ਼ਲਾਘਾ ਕੋਟਕਪੂਰਾ, 02 ਦਸੰਬਰ : ਸਥਾਨਕ ਵੈਸਟ ਪੁਆਂਇੰਟ ਸਕੂਲ ਦੇ 23ਵੇਂ ਸਥਾਪਨਾ ਦਿਵਸ ਮੌਕੇ ਵਿਦਿਆਰਥੀ/ਵਿਦਿਆਰਥਣਾ ਵਲੋਂ ਰਮਾਇਣ ਅਤੇ ਮਹਾਂਭਾਰਤ ਦੀਆਂ ਕੌਰੀਓਗ੍ਰਾਫੀਆਂ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੇ ਨਾਮ ’ਤੇ ਪੇਸ਼ ਕੀਤੇ ਗਏ ਨਾਟਕ ਨੇ ਸਭ ਨੂੰ ਹੈਰਾਨ ਕਰਨ ਦੇ ਨਾਲ-ਨਾਲ ਉਤਸ਼ਾਹਿਤ ਵੀ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਿੰਮਤ ਸਿੰਘ ਨਕੱਈ ਅਤੇ ਪ੍ਰਿੰਸੀਪਲ ਮੈਡਮ ਹਰਲੀਨ ਕੌਰ ਨਕੱਈ ਸਮੇਤ ਸਮੁੱਚੀ....
ਕੋਟਕਪੂਰਾ ਜੁੱਤੀ ਯੂਨੀਅਨ ਦੀਆਂ ਮੁਸ਼ਕਿਲਾ ਨੂੰ ਹੱਲ ਕਰਵਾਉਣ ਦਾ ਦਿੱਤਾ ਭਰੋਸਾ ਕੋਟਕਪੂਰਾ 02 ਦਸੰਬਰ : ਕਿਰਤੀਆਂ, ਛੋਟੇ ਵਪਾਰੀਆਂ ਅਤੇ ਉਦਯੋਗਪਤੀਆਂ ਨੇ ਸੂਬੇ ਦੇ ਅਰਥਚਾਰੇ ਨੂੰ ਗਤੀ ਪ੍ਰਦਾਨ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ....
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ, ਰੁਜਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਜੋੜਿਆਂ ਜਾ ਰਿਹਾ ਹੈ—ਨਰਿੰਦਰ ਪਾਲ ਸਿੰਘ ਸਵਨਾ ਹਰੇਕ ਨਾਗਰਿਕ ਨੂੰ ਨਸ਼ਿਆਂ ਦੇ ਕਲੰਕ ਨੂੰ ਖ਼ਤਮ ਕਰਨ ਲਈ ਅੱਗੇ ਆਉਣ ਦੀ ਲੋੜ—ਡਿਪਟੀ ਕਮਿਸ਼ਨਰ ਜਿ਼ਲ੍ਹ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ—ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਫਾਜਿ਼ਲਕਾ, 02 ਦਸੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ....
ਫਾਜਿ਼ਲਕਾ, 02 ਦਸੰਬਰ : ਸਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਕਰਵਾਈਆਂ ਜਾ ਰਹੀਆਂ ਖੇਲੋ ਇੰਡੀਆ ਨੈਸ਼ਨਲ ਪੈਰਾ ਗੇਮਜ 2023 ਵਿਚ ਫਾਜਿ਼ਲਕਾ ਜਿ਼ਲ੍ਹੇ ਦੇ ਦੋ ਖਿਡਾਰੀਆਂ ਦੀ ਚੋਣ ਹੋਈ ਹੈ। ਇਹ ਖੇਡਾਂ 10 ਤੋਂ 17 ਦੰਸਬਰ 2023 ਤੱਕ ਨਵੀਂ ਦਿੱਲੀ ਵਿਖੇ ਹੋ ਰਹੀਆਂ ਹਨ। ਇੰਨ੍ਹਾਂ ਵਿਚ ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਤੇਲੂ ਪੁਰਾ ਤੋਂ ਵੀਲ੍ਹ ਚੇਅਰ ਤੇ ਬੈਡਮਿੰਟਨ ਖੇਡਣ ਵਾਲੇ ਸੰਜੀਵ ਕੁਮਾਰ ਦੀ ਚੋਣ ਹੋਈ ਹੈ। ਇਸ ਸ਼ੇ੍ਰਣੀ ਵਿਚ ਉਹ ਜਿ਼ਲ੍ਹੇ ਦਾ ਇਕਲੋਤਾ ਖਿਡਾਰੀ ਹੈ ਜਿਸ ਦੀ ਚੋਣ ਹੋਈ ਹੈ ਜਦ ਕਿ ਪੰਜਾਬ....
ਫਾਜ਼ਿਲਕਾ, 2 ਦਸੰਬਰ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਬੀ ਐੱਸ ਐੱਫ 66 ਬਟਾਲੀਅਨ ਰਾਮਪੁਰਾ ਵਿਖੇ ਕੇਂਦਰੀ ਵਿਦਿਆਲੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਜੇ ਕੁਮਾਰ ਮਲਟੀਪਰਪਜ਼ ਹੈਲਥ ਸੁਪਰਵਾਈਜਰ ਨੇ ਸੰਬੋਧਨ....
ਮੁੱਲਾਂਪੁਰ-ਦਾਖਾ, ,01 ਦਸੰਬਰ (ਸਤਵਿੰਦਰ ਸਿੰਘ ਗਿੱਲ) : ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਦੀ ਸਫ਼ਲਤਾ ਲਈ ਡਾ: ਬੀ.ਆਰ. ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਹਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਕਲੇਰ, ਸੈਕਟਰੀ ਸੁਖਮਿੰਦਰ ਸਿੰਘ ਮੋਹੀ, ਜ਼ਿਲ੍ਹੇਦਾਰ ਬਲਦੇਵ ਸਿੰਘ ਕਲੇਰ, ਲੈਕਚਰਾਰ ਲਾਲ ਸਿੰਘ, ਏ.ਐੱਸ.ਆਈ. ਪ੍ਰੀਤਮ ਸਿੰਘ, ਸਰਪੰਚ ਨਿਰਮਲ ਸਿੰਘ ਕੈਲਪੁਰ....
ਲੁਧਿਆਣਾ, 1 ਦਸੰਬਰ : ਪੰਜਾਬੀ ਵਾਰਤਕ ਲੇਖਕ ਜਗਜੀਤ ਸਿੰਘ ਲੋਹਟਬੱਦੀ ਨੇ ਅੱਜ ਆਪਣੀ ਨਵ ਪ੍ਰਕਾਸ਼ਿਤ ਦੂਜੀ ਵਾਰਤਕ ਪੁਸਤਕ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਡਾਃ ਲਾਭ ਸਿੰਘ ਖੀਵਾ ਸਾਬਕਾ ਡੀਨ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ(ਬਠਿੰਡਾ) ਡਾਃ ਨਿਰਮਲ ਸਿੰਘ ਜੌੜਾ, ਡਾਇਰੈਕਟਰ ਵਿਦਿਆਰਥੀ ਭਲਾਈ ਪੀ ਏ ਯੂ ਲੁਧਿਆਣਾ,ਜਸਮੇਰ ਸਿੰਘ ਢੱਟ ਚੇਅਰਮੈਨ ਸਭਿਆਚਾਰਕ ਸੱਥ , ਪੰਜਾਬ ਤੇ ਇੰਪਰੂਵਮੈਂਟ ਟਰਸਟ ਬਰਨਾਲਾ ਦੇ ਸਾਬਕਾ ਚੇਅਰਮੈਨ ਤੇ ਕਹਾਣੀਕਾਰ....