ਮਾਲਵਾ

ਸ਼ਮਾਣਾ ‘ਚ ਪਰਿਵਾਰ ਦੇ ਚਾਰ ਮੈਂਬਰਾਂ ਨੇ ਭਾਖੜਾ ‘ਚ ਮਾਰੀ ਛਾਲ, ਮਾਂ-ਧੀ ਪਾਣੀ ਦੇ ਤੇਜ਼ ਵਹਾਅ ‘ਚ ਰੁੜੀਆਂ, ਪਿਓ-ਧੀ ਨੂੰ ਕੱਢਿਆ ਬਾਹਰ  
ਸਮਾਣਾ, 03 ਨਵੰਬਰ : ਸਮਾਣਾ ‘ਚੋ ਇੱਕ ਬਹੁਤ ਹੀ ਦੁੱਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਭਾਖੜਾ ਨਹਿਰ ਵਿੱਚ ਛਾਲਾਂ ਮਾਰ ਦਿੱਤੀ ਅਤੇ ਇਸ ਘਟਨਾਂ ਵਿੱਚ ਮਾਵਾਂ–ਧੀਆਂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਈਆਂ, ਜਦੋਂ ਕਿ ਪਿਓ ਅਤੇ ਇੱਕ ਧੀ ਨੂੰ ਗੋਤਾਂਖੋਰਾਂ ਨੇ ਨਹਿਰ ਵਿੱਚੋਂ ਬਾਹਰ ਕੱਢ ਲਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਰੋੜੀ ਦੇ ਇੱਕ ਪਰਿਵਾਰ ਚਰਨਾ ਰਾਮ, ਉਸਦੀ ਪਤਨੀ ਕੈਲੋ ਦੇਵੀ, ਧੀਆਂ ਜਸਲੀਨ ਕੌਰ, ਜਸਮੀਨ ਕੌਰ ਨੇ ਪਿੰਡ ਗੁਰਦਿਆਲਪੁਰਾ ਵਿੱਚ ਦੀ ਲੰਘਦੀ....
ਐਸਜੀਪੀਸੀ ਦੇ ਸਹਿਯੋਗ ਨਾਲ ਹਵੇਲੀ ਦੀਵਾਨ ਟੋਡਰਮਲ ਸੁਰੱਖਿਅਤ ਸਮਾਰਕ ਨੂੰ ਉਸ ਦੇ ਅਸਲੀ ਰੂਪ 'ਚ ਵਾਪਸ ਲਿਆਂਦਾ ਜਾਵੇ : ਹਾਈਕੋਰਟ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ ਫਤਹਿਗੜ੍ਹ ਸਾਹਿਬ, 3 ਨਵੰਬਰ : ਫਤਹਿਗੜ੍ਹ ਸਾਹਿਬ ਦੀ ਖੰਡਰ ਜਹਾਜ ਹਵੇਲੀ ਦੀ ਮੁਰੰਮਤ ਲਈ ਪਾਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਹਵੇਲੀ ਦੀਵਾਨ ਟੋਡਰਮਲ ਸੁਰੱਖਿਅਤ ਸਮਾਰਕ ਨੂੰ ਉਸ ਦੇ ਅਸਲੀ ਰੂਪ 'ਚ ਵਾਪਸ ਕੀਤਾ ਜਾਵੇ। ਫਤਹਿਗੜ੍ਹ ਸਾਹਿਬ ਵਿਖੇ ਹਵੇਲੀ ਦੀਵਾਨ ਟੋਡਰਮਲ (ਜਹਾਜ਼ ਪੈਲੇਸ) ਦੀ ਸਾਂਭ ਸੰਭਾਲ ਅਤੇ ਇਸ ਨੂੰ ਅਸਲੀ ਰੂਪ ਵਿਚ ਵਾਪਸ ਕਰਨ ਦੀ ਮੰਗ ਵਾਲੀ ਜਨਹਿਤ....
ਬਠਿੰਡਾ ਦੇ ਮਾਲ ਰੋਡ ਤੇ ਮਾਮੂਲੀ ਤਕਰਾਰ ਨੂੰ ਲੈਕੇ ਕੀਤੀ ਗਈ ਫਾਇਰਿੰਗ, ਇੱਕ ਨੌਜਵਾਨ ਦੀ ਮੌਤ
ਬਠਿੰਡਾ, 3 ਨਵੰਬਰ : ਬਠਿੰਡਾ ਦੇ ਮਾਲ ਰੋਡ ਤੇ ਪਿਛਲੇ ਦਿਨੀਂ ਅਣਪਛਾਤਿਆਂ ਵੱਲੋਂ ਕਤਲ ਕੀਤੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੀ ਮੌਤ ਦਾ ਡਰ ਲੋਕਾਂ ਵਿੱਚ ਹਾਲੇ ਖਤਮ ਨਹੀਂ ਹੋਇਆ ਕਿ ਫਿਰ ਤੋਂ ਸ਼ਹਿਰ ਵਿੱਚ ਗੋਲੀ ਚੱਲਣ ਅਤੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ। ਬੀਤੀ ਦੇਰ ਸ਼ਾਮ ਬਠਿੰਡਾ ਦੇ ਬਾਹੀਆ ਫੋਰਟ ਇਲਾਕੇ ’ਚ ਮਾਮੂਲੀ ਤਕਰਾਰ ਨੂੰ ਲੈਕੇ ਕੀਤੀ ਗਈ ਫਾਇਰਿੰਗ ਦੌਰਾਨ ਜਖਮੀ ਦੋ ਨੌਜਵਾਨਾਂ ਚੋਂ ਇੱਕ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ਿਵਮ ਦੇ ਤੌਰ ਤੇ ਕੀਤੀ ਗਈ ਹੈ। ਇਹ ਘਟਨਾ ਉਸ....
ਪੁਲਿਸ ਨੇ ਅੱਤਵਾਦੀ ਗਿਰੋਰ ਨੂੰ ਟਰੇਸ ਕਰਕੇ 4 ਮੁਲਜ਼ਮ 5 ਪਿਸਟਲ, 9 ਮੈਗਜ਼ੀਨ ਅਤੇ 23 ਜਿੰਦਾਂ ਕਾਰਤੂਸ ਸਮੇਤ ਗ੍ਰਿਫਤਾਰ
ਫਾਜ਼ਿਲਕਾ 3 ਨਵੰਬਰ : ਮਨਜੀਤ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲੀਸ ਪੰਜਾਬ ਤੇ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਆਫ ਪੁਲੀਸ, ਫਿਰੋਜਪੁਰ ਰੇਂਜ, ਫਿਰੋਜਪੁਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਤੇ ਸ਼੍ਰੀ ਮਨਜੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਾਜਿਲਕਾ ਦੀ ਨਿਗਰਾਨੀ ਹੇਠ ਜਿਲਾ ਪੁਲੀਸ ਫਾਜਿਲਕਾ ਵੱਲੋਂ ਦੇਸ਼ ਵਿਰੋਧੀ ਮਾੜੇ ਅਨਸਰਾ ਦੇ ਖਿਲਾਫ ਚਲਾਈ....
ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਅਧਿਕਾਰੀਆਂ ਨੂੰ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਪਟਿਆਲਾ ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਇਸੇ ਮਹੀਨੇ ਹੱਲ ਕਰਨ ਦੇ ਆਦੇਸ਼ ਪਟਿਆਲਾ, 3 ਨਵੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਅਧਿਕਾਰੀਆਂ ਨਾਲ ਵੱਖੋ-ਵੱਖ ਮੀਟਿੰਗਾਂ ਕਰਕੇ ਪਟਿਆਲਾ ਦਿਹਾਤੀ ਹਲਕੇ....
ਕੈਨੇਡਾ ਵੱਸਦੀ ਕਵਿੱਤਰੀ ਸੁਰਿੰਦਰ ਗੀਤ ਦੀ ਪੁਸਤਕ “ਮੇਰੀ ਚੋਣਵੀਂ ਕਵਿਤਾ” ਡਾ. ਪਾਤਰ , ਪ੍ਰੋ. ਗਿੱਲ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ
ਲੁਧਿਆਣਾ 3 ਨਵੰਬਰ : ਲੋਕ ਮੰਚ ਪੰਜਾਬ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਕੈਨੇਡਾ ਵੱਸਦੀ ਪੰਜਾਬੀ ਕਵਿੱਤਰੀ ਸੁਰਿੰਦਰ ਗੀਤ ਦੀ ਪੁਸਤਕ “ਮੇਰੀ ਚੋਣਵੀਂ ਕਵਿਤਾ” ਨੂੰ ਡਾਃ ਸੁਰਜੀਤ ਪਾਤਰ ਚੇਅਰਮੈਨ ਪੰਜਾਬ ਆਰਟਸ ਕੌਂਸਲ, ਪ੍ਰੋਃ ਗੁਰਭਜਨ ਸਿੰਘ ਗਿੱਲ, ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ,ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਤੇ ਜਨਰਲ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ....
ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ /ਗੱਡੀਆਂ ਅਤੇ ਹੋਰ ਵਾਹਨਾਂ ਆਦਿ ਦੇ ਮੁਕਾਬਲੇ/ ਟੂਰਨਾਮੈਂਟ ਦੌਰਾਨ ਸਟੰਟ ਕਰਨ ਤੇ  ਪੂਰਨ ਰੋਕ ਅਗਲੇ ਹੁਕਮਾਂ ਤੱਕ: ਡਾ ਪੱਲਵੀ
ਮਲੇਰਕੋਟਲਾ 03 ਨਵੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਆਮ ਲੋਕਾਂ ਦੇ ਹਿਤ ਵਿੱਚ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡਾਂ/ ਸ਼ਹਿਰਾਂ / ਹਦੂਦ ਅੰਦਰ ਟਰੈਕਟਰਾਂ /ਗੱਡੀਆਂ ਅਤੇ ਹੋਰ ਵਾਹਨਾਂ ਆਦਿ ਦੇ ਮੁਕਾਬਲੇ/ ਟੂਰਨਾਮੈਂਟ ਵਿੱਚ ਅਗਲੇ ਹੁਕਮਾਂ ਤੱਕ ਸਟੰਟ ਕਰਨ ਤੇ ਰੋਕ ਲਗਾਈ ਗਈ ਹੈ। ਆਮ....
5 ਨਵੰਬਰ ਨੂੰ ਸੈਕਰਡ ਹਾਰਟ ਸਕੂਲ ਮੋਗਾ ਵਿਖੇ ਲੱਗਣ ਵਾਲੇ ਸਪੈਸ਼ਲ ਸਮਰੀ ਰਿਵੀਜ਼ਨ ਕੈਂਪ ਦਾ ਬਦਲਿਆ ਸਥਾਨ
ਹੁਣ ਦਸ਼ਮੇਸ਼ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੱਗੇਗਾ ਕੈਂਪ, ਬਾਕੀ ਕੈਂਪਾਂ ਦਾ ਸ਼ਡਿਊਲ ਰਹੇਗਾ ਉਹੀ-ਸਾਰੰਗਪ੍ਰੀਤ ਸਿੰਘ ਔਜਲਾ ਮੋਗਾ, 3 ਨਵੰਬਰ : ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ, 2024 ਦੇ ਆਧਾਰ ਉੱਪਰ ਸਪੈਸ਼ਲ ਸਮੀਰ ਰਿਵੀਜ਼ਨ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਹੋਇਆ ਹੈ। ਇਸ ਸ਼ਡਿਊਲ ਵਿੱਚ ਤਬਦੀਲੀ ਕਰਦਿਆਂ ਹੁਣ ਮਿਤੀ 5 ਨਵੰਬਰ, 2023 ਨੂੰ ਲੱਗਣ ਵਾਲੇ ਸਪੈਸ਼ਲ ਸੱਮਰੀ....
ਸ਼ਾਸ਼ਕੀ ਸੇਵਾਵਾਂ ਪਾਰਦਰਸ਼ਤਾ ਨਾਲ ਅਤੇ ਤੈਅ ਸਮਾਂ ਸੀਮਾ ਵਿੱਚ ਮੁਹਈਆ ਕਰਵਾਉਣਾ ਤਰਜ਼ੀਹ ਰਹੇਗੀ - ਐੱਸ ਡੀ ਐੱਮ ਮੋਗਾ
ਅਹੁਦਾ ਸੰਭਾਲਣ ਬਾਅਦ ਪਹਿਲੀ ਵਾਰ ਮੀਡੀਆ ਦੇ ਰੂਬਰੂ ਮੋਗਾ, 2 ਨਵੰਬਰ - ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੂੰ ਸਬ ਡਵੀਜ਼ਨ ਮੋਗਾ ਦਾ ਐੱਸ ਡੀ ਐੱਮ ਲਗਾਇਆ ਗਿਆ ਹੈ। ਉਹਨਾਂ ਨੇ ਬੀਤੇ ਦਿਨੀਂ ਆਪਣਾ ਅਹੁਦਾ ਸੰਭਾਲ ਲਿਆ। ਦੱਸਣਯੋਗ ਹੈ ਕਿ ਸ੍ਰ ਸਾਰੰਗਪ੍ਰੀਤ ਸਿੰਘ 2022 ਬੈਚ ਦੇ ਪੀ ਸੀ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸਹਾਇਕ ਕਮਿਸ਼ਨਰ (ਜਨਰਲ) ਫਾਜ਼ਿਲਕਾ ਲੱਗੇ ਹੋਏ ਸਨ। ਅੱਜ ਉਹਨਾਂ ਮੀਡੀਆ ਕਰਮੀਆਂ ਨਾਲ ਰਸਮੀ ਮੁਲਾਕਾਤ ਕੀਤੀ ਅਤੇ ਕਿਹਾ ਕਿ....
ਡਿਪਟੀ ਕਮਿਸ਼ਨਰ ਨੇ 6 ਤੇ 7 ਨਵੰਬਰ ਨੂੰ ਲੱਗਣ ਵਾਲੇ ਆਧਾਰ ਕਾਰਡ ਇੰਨਰੋਲਮੇਂਟ/ ਅਪਡੇਸ਼ਨ ਕੈਂਪਾਂ ਦਾ ਸ਼ਡਿਊਲ ਕੀਤਾ ਜਾਰੀ
ਵੱਧ ਤੋਂ ਵੱਧ ਲੋਕਾਂ ਨੂੰ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਮੋਗਾ 3 ਨਵੰਬਰ : ਆਧਾਰ ਕਾਰਡ ਹਰ ਇੱਕ ਵਿਅਕਤੀ ਦਾ ਇੱਕ ਅਹਿਮ ਦਸਤਾਵੇਜ ਹੈ ਜਿਸ ਰਾਹੀਂ ਹੀ ਸਾਰੀਆਂ ਸਰਕਾਰੀ ਗੈਰ ਸਰਕਾਰੀ ਸਕੀਮਾਂ ਦਾ ਲਾਹਾ ਵਿਅਕਤੀ ਨੂੰ ਮਿਲਦਾ ਹੈ। ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੇ ਵਿਅਕਤੀਆਂ ਵੱਲੋਂ ਆਪਣੇ ਆਧਾਰ ਕਾਰਡਾਂ ਨੂੰ ਅਪਡੇਟ ਨਹੀਂ ਕਰਵਾਇਆ ਜਾਂਦਾ ਜਿਸ ਨਾਲ ਉਹਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਵਿੱਚ ਮੁਸ਼ਕਿਲ ਪੇਸ਼ ਆ ਜਾਂਦੀ ਹੈ ਇਸ ਲਈ ਹਰੇਕ ਵਿਅਕਤੀ ਨੂੰ ਆਪਣਾ ਆਧਾਰ ਕਾਰਡ....
ਭਾਸ਼ਾ ਵਿਭਾਗ ਮੋਗਾ ਵੱਲੋਂ 'ਪੰਜਾਬੀ ਨਾਟਕ' ਸਮਾਗਮ ਦਾ ਆਯੋਜਨ
ਨਾਟਕ ਰਾਹੀਂ ਪੰਜਾਬ ਦੀ ਨਸ਼ਿਆਂ ਵਿੱਚ ਧਸਦੀ ਜਾ ਰਹੀ ਜਵਾਨੀ ਨੂੰ ਦਲਦਲ ਵਿੱਚੋਂ ਬਾਹਰ ਆਉਣ ਦਾ ਦਿੱਤਾ ਸੰਦੇਸ਼ ਮੋਗਾ, 3 ਨਵੰਬਰ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ 'ਪੰਜਾਬੀ ਨਾਟਕ' ਸਮਾਗਮ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸਪਲ ਸ਼੍ਰੀਮਤੀ ਰੁਪਿੰਦਰਜੀਤ ਕੌਰ ਵੱਲੋਂ ਇਸ ਪੰਜਾਬੀ ਨਾਟਕ ਦੇ ਆਯੋਜਨ ਲਈ ਉਚੇਚੇ ਤੌਰ 'ਤੇ ਪ੍ਰਬੰਧ ਕੀਤੇ ਗਏ। ਲੇਖਕ ਵਿਚਾਰ ਮੰਚ, ਨਿਹਾਲ ਸਿੰਘ ਵਾਲਾ ਦੇ ਸਹਿਯੋਗ ਨਾਲ 'ਜੈ....
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ
ਚੇਅਰਮੈਨ ਕਹਿੰਦਾ ਹੈ! ਹਿੱਸੇਦਾਰਾਂ ਨੂੰ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਹਰ ਪਹਿਲੂ ਤੋਂ ਜਾਣੂ ਕਰਵਾਇਆ ਜਾਵੇਗਾ ਮੋਗਾ, 3 ਨਵੰਬਰ - ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਵਿੱਚ ਇੱਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਅਧਿਆਪਕਾਂ, ਮਾਪਿਆਂ ਅਤੇ ਆਮ ਲੋਕਾਂ ਨੂੰ ਬਾਲ ਸੁਰੱਖਿਆ ਨਾਲ ਸਬੰਧਤ ਹਰ ਪਹਿਲੂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਮੋਗਾ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਰਾਜ ਬਾਲ ਅਧਿਕਾਰ....
ਸਮੂਹ ਪੋਲਿੰਗ ਸਟੇਸ਼ਨਾਂ ਉੱਪਰ 4 ਤੇ 5 ਨਵੰਬਰ ਨੂੰ ਲੱਗਣਗੇ ਵੋਟਾਂ ਸਬੰਧੀ ਸਪੈਸ਼ਲ ਕੈਂਪ
ਕੋਈ ਵੀ ਨਾਗਰਿਕ ਆਪਣੇ ਨਜਦੀਕੀ ਪੋਲਿੰਗ ਸਟੇਸ਼ਨਾਂ ਤੋਂ ਵੋਟਾਂ ਸਬੰਧੀ ਲੈ ਸਕੇਗਾ ਸਹਾਇਤਾ-ਜ਼ਿਲ੍ਹਾ ਚੋਣ ਅਫ਼ਸਰ ਮੋਗਾ, 3 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਆਮ ਜਨਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 27.10.20223 ਤੋਂ ਮਿਤੀ 09.12.2023 ਤੱਕ....
ਪੰਜਾਬੀ ਭਾਸ਼ਾ ਨੂੰ ਆਪ ਸਰਕਾਰ ਨੇ ਪਟਰਾਣੀ ਬਣਾਇਆ- ਵਿਧਾਇਕ ਰਾਏ
ਜਿਲ੍ਹਾ ਭਾਸ਼ਾ ਦਫਤਰ ਵੱਲੋਂ ਕਰਵਾਇਆ ‘ਪੰਜਾਬੀ ਭਾਸ਼ਾ ਤੇ ਮੀਡੀਆ’ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਫ਼ਤਹਿਗੜ੍ਹ ਸਾਹਿਬ, 03 ਨਵੰਬਰ : ਪੰਜਾਬ ਸਰਕਾਰ ਨੇ ਪੰਜਾਬੀ ਨੂੰ ਸਹੀ ਮਾਅਨਿਆਂ ‘ਚ ਪਟਰਾਣੀ ਵਾਲਾ ਦਰਜ਼ਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿਧਾਨ ਸਭਾ ਤੇ ਸਕੱਤਰੇਤ ਤੋਂ ਲੈਕੇ ਹਰ ਸਰਕਾਰੀ ਦਫਤਰ ਤੇ ਸੰਸਥਾ ‘ਚ ਪੰਜਾਬੀ ਨੂੰ ਸਤਿਕਾਰਯੋਗ ਸਥਾਨ ਮਿਲਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਭਾਸ਼ਾ ਵਿਭਾਗ ਵੱਲੋਂ ਕਰਵਾਏ 'ਪੰਜਾਬੀ ਭਾਸ਼ਾ ਤੇ ਮੀਡੀਆ’ ਵਿਸ਼ੇ ‘ਤੇ ਸੈਮੀਨਾਰ....
ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫਸਰ
ਪੋਲਿੰਗ ਬੂਥਾਂ ਤੇ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣਗੇ ਕੈਂਪ ਫ਼ਤਹਿਗੜ੍ਹ ਸਾਹਿਬ, 03 ਨਵੰਬਰ : ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 4 ਨਵੰਬਰ, 5 ਨਵੰਬਰ ਅਤੇ 2 ਦਸੰਬਰ ਤੇ 3 ਦਸੰਬਰ (ਸ਼ਨੀਵਾਰ ਤੇ ਐਤਵਾਰ) ਨੁੰ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾ ਸਕਣ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ....