ਮਾਲਵਾ

ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਤਹਿਤ 1 ਨਵੰਬਰ ਤੋਂ 7 ਨਵੰਬਰ ਤੱਕ ਮੁਹਿੰਮ ਦੀ ਸ਼ੁਰੂਆਤ : ਸਿਵਲ ਸਰਜਨ ਬਰਨਾਲਾ
ਮੁਹਿੰਮ ਤਹਿਤ ਪ੍ਰਾਇਮਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਬਣਾਉਣ ਅਤੇ ਲੋਕਾਂ ਨੂੰ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ ਬਰਨਾਲਾ, 1 ਨਵੰਬਰ : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ‘ਚ ਵਿਸ਼ਵ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ 1 ਨਵੰਬਰ ਤੋਂ 7 ਨਵੰਬਰ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਸਬੰਧੀ ਹਫਤੇ ਅਧੀਨ ਵੱਖ-ਵੱਖ ਗਤੀਵਿਧੀਆਂ ਕਰਕੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ , ਇਨ੍ਹਾਂ ਸਬਦਾਂ ਦਾ....
ਮੋਗਾ ਵਿੱਚ ਪਰਾਲੀ ਨੂੰ ਲੱਗੀਆਂ 218 ਅੱਗਾਂ ਦੇ ਮਾਮਲਿਆਂ ਵਿੱਚ ਲਗਭਗ 150 ਸਥਾਨਾਂ ਉੱਪਰ ਮੌਕੇ ਤੇ ਬਣਾਈ ਟੀਮਾਂ ਨੇ ਪਹੁੰਚ
ਟੀਮਾਂ ਪਰਾਲੀ ਦੀਆਂ ਅੱਗਾਂ ਬੁਝਾਉਣ ਲਈ ਲਗਾਤਾਰ ਯਤਨਸ਼ੀਲ, ਹਰੇਕ ਸਬ-ਡਵੀਜਨ ਵਿੱਚ ਫਾਈਰ ਟੈਂਡਰ ਵੀ ਤਾਇਨਾਤ ਕਿਸਾਨ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਅੱਗ ਲਗਾਉਣ ਤੋਂ ਕਰਨ ਪਰਹੇਜ਼-ਡਿਪਟੀ ਕਮਿਸ਼ਨਰ ਮੋਗਾ, 1 ਨਵੰਬਰ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਧਾਰਾ 144 ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਉੱਪਰ ਨਜ਼ਰ ਰੱਖਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਨੋਡਲ ਅਫ਼ਸਰਾਂ....
4 ਅਤੇ 5 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ
ਪੋਲਿੰਗ ਬੂਥਾਂ 'ਤੇ ਲੱਗਣ ਵਾਲੇ ਕੈਂਪਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ ਮੋਗਾ, 1 ਨਵੰਬਰ : ਡਿਪਟੀ ਕਮਿਸ਼ਨਰ - ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਜ਼ਿਲ੍ਹਾ ਮੋਗਾ ਵਿੱਚ ਆਉਂਦੇ ਕੁਲ 04 ਵਿਧਾਨ ਸਭਾ ਚੋਣ ਹਲਕਿਆਂ ਦੇ ਨਿਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ....
ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ ਪੀ.ਐਮ.ਐਫ.ਐਮ.ਈ. ਸਕੀਮ ਸਬੰਧੀ ਪੰਜਵੇਂ ਜਾਗਰੂਕਤਾ ਕੈਂਪ ਦਾ ਆਯੋਜਨ
ਸੌ ਤੋਂ ੳਧੇਰੇ ਭਾਗੀਦਾਰਾਂ ਨੇ ਸ਼ਿਰਕਤ ਕਰਕੇ ਸਕੀਮ ਤਹਿਤ ਲਈ ਮਹੱਤਵਪੂਰਨ ਜਾਣਕਾਰੀ ਆਰਥਿਕ ਸਹਾਇਤਾ ਪਹੁੰਚਾਉਣ ਵਾਲੇ ਚੋਣਵੇਂ ਵਿਭਾਗਾਂ ਵੱਲੋਂ ਵੀ ਕੀਤੀ ਕੈਂਪ ਵਿੱਚ ਸ਼ਿਰਕਤ ਮੋਗਾ, 1 ਨਵੰਬਰ : ਜ਼ਿਲ੍ਹਾ ਮੋਗਾ ਦੇ ਵਸਨੀਕਾਂ ਦੇ ਵਿਕਾਸ ਅਤੇ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ, ਪੰਜਵਾਂ ਪੀ.ਐੱਮ.ਐੱਫ.ਐੱਮ.ਈ. ਜਾਗਰੂਕਤਾ ਕੈਂਪ ਦਾ ਆਯੋਜਨ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਬਲਾਕ ਬਘਾਪੁਰਾਣਾ ਵਿਖੇ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਜਨਰਲ ਮੈਨੇਜਰ ਸ੍ਰ....
ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ
ਫ਼ਰੀਦਕੋਟ 01 ਨਵੰਬਰ : ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਬੀ.ਆਰ.ਐਸ. ਕਾਲਜ, ਘੁੱਦੂਆਲਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਡਾ. ਕਰਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਬਹੁਤ ਨੁਕਸਾਨ ਹੈ ਅਤੇ 10 ਕੁਇੰਟਲ ਪਰਾਲੀ ਨੂੰ ਸਾੜਨ ਨਾਲ 400 ਕਿੱਲੋ ਜੈਵਿਕ ਕਾਰਬਨ, 5.5 ਕਿੱਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿੱਲੋ ਪੋਟਾਸ਼ੀਅਮ, 1.2....
ਸਕੂਲ ਆਫ ਐਮੀਨੈਸ ਦੀਆਂ ਬੱਸਾਂ ਨੂੰ ਸਪੀਕਰ ਸੰਧਵਾਂ ਨੇ ਝੰਡੀ ਦੇ ਕੇ ਕੀਤਾ ਰਵਾਨਾ
ਸਿਹਤ ਅਤੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਬੱਚਿਆਂ ਨੂੰ ਬੁਲੰਦੀ ਉੱਤੇ ਪਹੁੰਚਣ ਲਈ ਕੀਤਾ ਪ੍ਰੇਰਿਤ ਐਮ.ਐਲ.ਏ ਸੇਖੋਂ, ਡੀ.ਸੀ ਅਤੇ ਐਸ.ਐਸ.ਪੀ ਉੱਚੇਚੇ ਤੌਰ ਤੇ ਰਹੇ ਹਾਜ਼ਰ ਫ਼ਰੀਦਕੋਟ 01 ਨਵੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਹਾਜ਼ਰੀ ਵਿੱਚ ਸਕੂਲ ਆਫ ਐਮੀਨੈਂਸ ਤਹਿਤ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਚਿਆਂ ਅਤੇ ਅਧਿਆਪਕਾਂ ਨੂੰ....
ਪਰਾਲੀ ਪ੍ਰਬੰਧਨ ਲਈ ਪਿੰਡ ਦੀਪ ਸਿੰਘ ਵਾਲਾ ਦੇ ਕਿਸਾਨਾਂ ਨਾਲ ਮੀਟਿੰਗ
ਫ਼ਰੀਦਕੋਟ 1 ਨਵੰਬਰ : ਝੋਨੇ/ਬਾਸਮਤੀ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਦੀ ਅਗਵਾਈ ਹੇਠ ਪਿੰਡ ਦੀਪ ਸਿੰਘ ਵਾਲਾ ਵਿਖੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਇੱਕ ਜਰੂਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ....
ਪੰਜਾਬ ਅਗੇਂਸਟ ਡਰੱਗ ਅਡਿਕਸ਼ਨ ਕੰਪੇਨ ਦੀ ਸਮਾਪਤੀ
ਫਰੀਦਕੋਟ 1 ਨਵੰਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ ਨਵਜੋਤ ਕੌਰ ਦੀ ਰਹਿਨੁਮਾਈ ਹੇਠ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਵੱਖ ਵੱਖ ਅਦਾਰਿਆਂ ਦੇ ਸਹਿਯੋਗ ਨਾਲ ਮੁੱਖ ਦਫ਼ਤਰ ਦੇ ਮਨੋਰਥ ਦੀ ਪੂਰਤੀ ਲਈ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੌਕੇ....
"ਸਰਾਭਾ" ਫ਼ਿਲਮ ਪੂਰੀ ਦੁਨੀਆ ਤੇ  ਇਤਿਹਾਸ ਰਚੇਗੀ : ਇਆਲੀ
3 ਨਵੰਬਰ ਨੂੰ ਲੋਕ ਫ਼ਿਲਮ ਦੇਖਣ ਲਈ ਸਿਨਮੇ ਘਰਾਂ 'ਚ ਜਰੂਰ ਪਹੁੰਚਣ ਮੁੱਲਾਂਪੁਰ ਦਾਖਾ 01,ਨਵੰਬਰ (ਸਤਵਿੰਦਰ ਸਿੰਘ ਗਿੱਲ) : ਗਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੀਵਨ ਅਤੇ ਗਦਰੀ ਬਾਬਿਆਂ ਦੇ ਗੌਰਵਮਈ ਇਤਿਹਾਸ ਲੇਖਕ ਤੇ ਨਿਰਦੇਸ਼ਕ ਕਵੀ ਰਾਜ ਅਤੇ ਨਿਰਮਾਤਾ ਅੰਮ੍ਰਿਤਪਾਲ ਸਿੰਘ ਸਰਾਭਾ ਵਲੋਂ ਬਣਾਈ ਫਿਲਮ "ਸਰਾਭਾ"ਪੂਰੀ ਦੁਨੀਆ ਤੇ ਇਤਿਹਾਸ ਰਚੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ....
ਨੂਰਪੁਰ ਬੇਦੀ ‘ਚ ਦੋ ਪਰਿਵਾਰਾਂ ‘ਚ ਹੋਇਆ ਝਗੜਾ, ਚੱਲੀ ਗੋਲੀ, ਦੋ ਦੀ ਮੌਤ, ਇੱਕ ਗੰਂਭੀਰ ਜਖ਼ਮੀ
ਨੂਰਪੁਰ ਬੇਦੀ, 31 ਅਕਤੂਬਰ : ਨੂਰਪੁਰ ਬੇਦੀ ਦੇ ਨੇੜਲੇ ਪਿੰਡ ਕਰਤਾਰਪੁਰ ਵਿੱਚ ਗੋਲੀਮਾਰ ਕੇ ਦੋ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮਹਿਲਾ ਬਲਾਕ ਕਾਂਗਰਸ ਦੀ ਸੰਮਤੀ ਮੈਂਬਰ ਭੋਲੀ ਦੇਵੀ ਦੇ ਪਤੀ ਕਰਮ ਚੰਦ ਤੇ ਭਰਜਾਈ ਗੀਤਾ ਦੇਵੀ ਵਜੋਂ ਹੋਈ ਹੈ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ....
ਸਿੱਧਵਾਂ ਬੇਟ ‘ਚ 3 ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾ ਮਿਲ ਕੇ ਪਤੀ ਦਾ ਕੀਤਾ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ
ਸਿੱਧਵਾਂ ਬੇਟ, 31 ਅਕਤੂਬਰ : ਨੇੜਲੇ ਪਿੰਡ ਮਧੇਪੁਰ ਵਿੱਚ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤਨੀ ਨੂੰ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬਲਜੀਤ ਕੌਰ ਤਿੰਨ ਬੱਚਿਆਂ ਦੀ ਮਾਂ ਹੈ, ਜਿਸ ਦੇ ਚਰਨਜੀਤ ਸਿੰਘ ਵਾਸੀ ਬਾਘੀਵਾਲਾ (ਸ਼ਾਹਕੋਟ) ਨਾਲ ਨਜਾਇਜ਼ ਸਬੰਧ ਸਨ, ਜੋ ਅਕਸਰ ਹੀ ਬਲਜੀਤ ਕੌਰ ਨੂੰ ਮਿਲਣ ਆਉਂਦਾ ਰਹਿੰਦਾ ਸੀ। ਜਿਸ ਦਾ ਉਸਦੇ ਪਤੀ ਗੁਰਦੀਪ ਸਿੰਘ ਵੱਲੋਂ ਵਿਰੋਧ ਕੀਤਾ ਜਾਂਦਾ ਸੀ ਤੇ ਗੁਆਂਢੀਆਂ ਵੱਲੋਂ ਵੀ ਇਤਰਾਜ ਜਤਾਇਆ....
ਬਠਿੰਡਾ ’ਚ ਪਲਾਟ ਖਰੀਦਣ ਦੀ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਪੜਤਾਲ ਸੀਬੀਆਈ ਤੋਂ ਜਾਂਚ ਕਰਵਾਉਣ ਕਰਵਾਈ ਜਾਵੇ : ਮਨਪ੍ਰੀਤ ਬਾਦਲ
ਬਠਿੰਡਾ, 31 ਅਕਤੂਬਰ : ਪਲਾਟ ਖਰੀਦ ਮਾਮਲੇ ’ਚ ਫਸੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ’ਚ ਪਲਾਟ ਖਰੀਦਣ ਦੀ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਪੜਤਾਲ ਦੀ ਥਾਂ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਰੱਖੀ ਹੈ। ਅਟਕਲਾਂ ਦੇ ਬਾਵਜੂਦ ਹਾਈਕੋਰਟ ਦੇ ਆਦੇਸ਼ਾਂ ’ਤੇ ਤਫਤੀਸ਼ ’ਚ ਸ਼ਾਮਲ ਹੋਣ ਲਈ ਬਠਿੰਡਾ ਵਿਜੀਲੈਂਸ ਦੇ ਦਫਤਰ ਪੁੱਜੇ ਮਨਪ੍ਰੀਤ ਬਾਦਲ ਨੇ ਸਪਸ਼ਟ ਕੀਤਾ ਹੈ ਕਿ ਕੇਂਦਰੀ ਜਾਂਚ ਏਜੰਸੀ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਨਿਤਾਰ ਸਕਦੀ....
ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਹੋਵੇਗੀ ਕਾਇਆ ਕਲਪ: ਆਸ਼ਿਕਾ ਜੈਨ
ਡੇਰਾਬਸੀ ਵਿਖੇ ਵੀ ਈ.ਐੱਸ.ਆਈ. ਹਸਪਤਾਲ ਬਣਾਉਣ ਲਈ ਕਾਰਵਾਈ ਜ਼ੋਰਾਂ ‘ਤੇ ਐੱਸ.ਏ.ਐੱਸ. ਨਗਰ, 31 ਅਕਤੂਬਰ : ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਇੱਥੇ ਆਪਣੇ ਦਫ਼ਤਰ ਵਿਖੇ ਈ.ਐੱਸ.ਆਈ. ਹਸਪਤਾਲ ਸਬੰਧੀ ਕਰਵਾਏ ਇੰਟਰ-ਐਕਟਿਵ ਸੈਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸੇ ਹਫਤੇ ਆਡਿਟ ਕਰਵਾ ਕੇ ਇਸ ਸਬੰਧੀ ਐਸਟੀਮੇਟ ਤਿਆਰ ਕਰਵਾਉਣ ਉਪਰੰਤ ਅਗਲੇਰੀ ਕਾਰਵਾਈ ਆਰੰਭ....
ਕੰਟਰੋਲ ਰੂਮ ਨੰਬਰਾਂ ’ਤੇ ਮਹਿਜ਼ ਇੱਕ ਫੋਨ ਕਾਲ ਕਰਨ ’ਤੇ ਕਿਸਾਨਾਂ ਨੂੰ ਮਿਲੇਗੀ
ਸਬਸਿਡੀ ਵਾਲੀ ਖੇਤੀ ਮਸ਼ੀਨਰੀ ਬਾਰੇ ਸਹੀ ਜਾਣਕਾਰੀ: ਜਤਿੰਦਰ ਜੋਰਵਾਲ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਨੰਬਰ ਜਾਰੀ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01672-233475 ਅਤੇ 88474-53406 ਸਥਾਪਤ ਸੰਗਰੂਰ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮਿੱਥੇ ਟੀਚੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਉਪਰਾਲੇ ਸਦਕਾ ਹੁਣ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਬਾਰੇ....
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਚੀਨ ਵਿਖੇ ਹੋਈ ਏਸ਼ੀਅਨ ਰੋਲਰ
ਸਕੇਟਿੰਗ ਚੈਂਪੀਅਨਸ਼ਿਪ ’ਚ 10 ਤਮਗੇ ਜਿੱਤਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਸੰਗਰੂਰ, 31 ਅਕਤੂਬਰ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀਂ ਚੀਨ ਵਿੱਚ ਆਯੋਜਿਤ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤ ਕੇ ਪਰਤੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਵੱਕਾਰੀ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਵਾਰੀਅਰਜ਼ ਸਕੇਟਿੰਗ ਸੈਂਟਰ ਸੰਗਰੂਰ ਦੇ ਖਿਡਾਰੀਆਂ ਨੇ....