ਮਾਲਵਾ

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਸਬੰਧੀ ਲਗਾਏ ਜਾ ਰਹੇ ਸਪੈਸ਼ਲ ਕੈਂਪ
ਫਰੀਦਕੋਟ 30 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਵਿਧਾਨ ਸਭਾ ਚੋਣ ਹਲਕਾ 088 ਕੋਟਕਪੁਰਾ ਅਧੀਨ ਆਉਂਦੇ 167 ਬੂਥਾਂ ਦੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਕੋਟਕਪੂਰਾ ਤੁਸ਼ਿਤਾ ਗੁਲਾਟੀ ਨੇ ਦਿੱਤੀ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸਪੈਸ਼ਲ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਿਤੀ 04-11-2023 ਸਨਿੱਚਰਵਾਰ ਅਤੇ....
ਯੂਨੀਅਨਾਂ ਧਰਨੇ ਲਗਾਉਣ ਦੀ ਬਜਾਏ ਸਰਕਾਰ ਨਾਲ ਤਾਲ -ਮੇਲ ਕਰਨ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ
125 ਆਂਗਣਵਾੜੀ ਵਰਕਰਜ਼ ਨੂੰ ਵੰਡੇ ਨਿਯੁਕਤੀ ਪੱਤਰ ਸ੍ਰੀ ਮੁਕਤਸਰ ਸਾਹਿਬ 29 ਅਕਤੂਬਰ : ਪੰਜਾਬ ਸਰਕਾਰ ਨੋਜਵਾਨਾਂ ਨੂੰ ਸਵੈ—ਸਮਰੱਥ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਹਲਕਾ ਮਲੋਟ ਦੇ ਐਡਵਰਡ ਗੰਜ਼, ਗੈਸਟ ਹਾਊਸ, ਵਿਖੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ ਰਿਕਸ਼ਾ ਪ੍ਰਾਪਤ ਕਰਨ ਲਈ ਰਜਿਸ਼ਟੇ੍ਰਸ਼ਨ ਕੈਂਪ ਦਾ ਅਯੋਜਨ ਕੀਤਾ ਗਿਆ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਡਾ....
ਤੇਜ਼ ਰਫਤਾਰ ਸਵਿਫਟ ਕਾਰ ਨੇ ਤਿੰਨ ਲੋਕਾਂ ਨੂੰ ਬੁਰੀ ਤਰ੍ਹਾਂ ਕੁਚਲਿਆ, ਇਕ ਵਿਅਕਤੀ ਮੌਤ 
ਲੁਧਿਆਣਾ, 29 ਅਕਤੂਬਰ : ਲੁਧਿਆਣਾ 'ਚ ਤੇਜ਼ ਰਫਤਾਰ ਸਵਿਫਟ ਕਾਰ ਨੇ ਤਿੰਨ ਲੋਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਹਾਦਸਾ ਦੇਰ ਰਾਤ ਸ਼ੇਰਪੁਰ ਚੌਕ ਨੇੜੇ ਦਾਦਾ ਮੋਟਰਜ਼ ਦੇ ਸਾਹਮਣੇ ਵਾਪਰਿਆ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ।ਚਸ਼ਮਦੀਦਾਂ ਮੁਤਾਬਕ ਕਾਰ ਬਹੁਤ ਤੇਜ਼ ਰਫਤਾਰ 'ਤੇ ਸੀ। ਗੱਡੀ ਦਾ ਸੰਤੁਲਨ ਵਿਗੜਨ ਕਾਰਨ ਕਾਰ ਖੜ੍ਹੇ ਰਿਕਸ਼ਾ, ਬਾਈਕ ਅਤੇ ਸਾਈਕਲ ਸਵਾਰ....
ਰਾਜੌਰੀ ਵਿੱਚ ਸ਼ਹੀਦ ਹੋਇਆ ਪੰਜਾਬ ਦੇ ਪਿੰਡ ਭਸੌੜ ਦਾ ਨੌਜਵਾਨ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਧੂਰੀ, 29 ਅਕਤੂਬਰ : ਜੰਮੂ ਦੇ ਰਾਜੌਰੀ ਇਲਾਕੇ ਵਿੱਚ ਸ਼ਹੀਦ ਹੋਏ ਧੂਰੀ ਦੇ ਪਿੰਡ ਭਸੌੜ ਦੇ 25 ਸਾਲਾ ਕਾਂਸਟੇਬਲ ਹਰਸਿਮਰਨ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਮੌਕੇ ਸੈਂਕੜੇ ਹੰਝੂਆਂ ਭਰੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਹਰਸਿਮਰਨ ਸਿੰਘ ਨੂੰ ਹਥਿਆਰਬੰਦ ਸਲਾਮੀ ਦਿੱਤੀ ਗਈ। ਅੰਤਿਮ ਸੰਸਕਾਰ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਤਰਫੋਂ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਹਰਸਿਮਰਨ ਸਿੰਘ ਦੀ ਮ੍ਰਿਤਕ....
ਗੈਂਗਸਟਰ ਕਲਚਰ ਖਿਲਾਫ ਪਿਛਲੇ ਡੇਢ ਸਾਲ ਤੋਂ ਲੜਾਈ ਲੜੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਨਹੀਂ ਗੰਭੀਰ : ਬਲਕੌਰ ਸਿੰਘ ਸਿੱਧੂ  
ਬਠਿੰਡਾ, 29 ਅਕਤੂਬਰ : ਬਠਿੰਡਾ ਸ਼ਹਿਰ ਦੇ ਮਾਲ ਰੋਡ ਤੇ ਸ਼ਨੀਵਾਰ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਕੇ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਉਰਫ ਮੇਲਾ ਦੀ ਹੱਤਿਆ ਦੇ ਰੋਸ ਵਜੋਂ ਦਿੱਤੇ ਬਠਿੰਡਾ ਬੰਦ ਦੇ ਸੱਦੇ ਮੌਕੇ ਲਾਏ ਧਰਨੇ ਦੌਰਾਨ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਦੌਰਾਨ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਖਿਲਾਫ ਤਿੱਖੇ ਨਿਸ਼ਾਨੇ ਲਾਏ ਅਤੇ ਗੈਂਗਸਟਰਵਾਦ ਨੂੰ ਲੈ ਕੇ ਕਟਹਿਰੇ 'ਚ ਖੜ੍ਹਾਇਆ।....
ਬਠਿੰਡਾ ‘ਚ ਐਸੋਸੀਏਸ਼ਨ ਦੇ ਪ੍ਰਧਾਨ ਜੌਹਲ ਕਤਲ ਦੇ ਵਿਰੋਧ ਵਿੱਚ ਬਾਜ਼ਾਰ ਬੰਦ ਕਰਕੇ ਧਰਨੇ ‘ਤੇ ਬੈਠੇ ਦੁਕਾਨਦਾਰ
ਬਠਿੰਡਾ, 29 ਅਕਤੂਬਰ : ਬਠਿੰਡਾ ਵਿੱਚ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਮੇਲਾ ਦੇ ਕਤਲ ਦੇ ਵਿਰੋਧ ਵਿੱਚ ਦੁਕਾਨਦਾਰਾਂ ਬਾਜ਼ਾਰ ਬੰਦ ਕਰਕੇ ਧਰਨੇ ‘ਤੇ ਬੈਠ ਗਏ ਹਨ। ਜਿਕਰਯੋਗ ਹੈ ਕਿ ਸ਼ਨੀਵਾਰ ਸ਼ਾਮ 5.30 ਵਜੇ ਬਾਈਕ ਸਵਾਰ ਬਦਮਾਸ਼ਾਂ ਨੇ ਮੇਲਾ ਨੂੰ ਗੋਲੀ ਮਾਰ ਦਿੱਤੀ ਸੀ। ਬਠਿੰਡਾ ਦੇ ਸਭ ਤੋਂ ਵੱਡੇ ਅਤੇ ਪੌਸ਼ ਵਪਾਰਕ ਖੇਤਰ ਮਾਲ ਰੋਡ ‘ਤੇ ਸਥਿਤ ਮਸ਼ਹੂਰ ਹਰਮਨ ਰੈਸਟੋਰੈਂਟ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਸ਼ਨਿਚਰਵਾਰ ਸ਼ਾਮ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ....
ਸਾਰਸ ਮੇਲੇ ਦੇ ਪਹਿਲੇ ਦਿਨ  10 ਹਜ਼ਾਰ ਤੋਂ ਵੱਧ ਟਿਕਟਾਂ ਵਿਕਣ ਕਾਰਨ ਦਰਸ਼ਕਾਂ ਦਾ ਹਜੂਮ ਦੇਖਣ ਨੂੰ ਮਿਲਿਆ 
ਗਾਇਕ ਗੁਰਨਾਮ ਭੁੱਲਰ ਭਲਕੇ 29 ਅਕਤੂਬਰ ਨੂੰ ਪਰਫਾਰਮ ਕਰਨਗੇ ਜਦਕਿ ਸਤਿੰਦਰ ਸਰਤਾਜ ਅਤੇ ਰਣਜੀਤ ਬਾਵਾ ਕ੍ਰਮਵਾਰ 1 ਅਤੇ 3 ਨਵੰਬਰ ਨੂੰ ਸਰੋਤਿਆ ਦੇ ਰੂਬਰੂ ਹੋਣਗੇ ਲੁਧਿਆਣਵੀਆ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਵਿਖੇ ਪਰਿਵਾਰ ਸਮੇਤ ਹਾਜਰੀਆਂ ਭਰ ਕੇ ਆਪਣੇ ਪਿਆਰ ਅਤੇ ਸਨੇਹ ਦਾ ਪ੍ਰਗਟਾਵਾ ਕੀਤਾ ਲੁਧਿਆਣਾ, 28 ਅਕਤੂਬਰ : ਸਾਰਸ ਮੇਲਾ ਲੁਧਿਆਣਾ ਵਿੱਚ ਇੱਕ ਨਵੀਂ ਸਫਲਤਾ ਦੀ ਕਹਾਣੀ ਰਚ ਰਿਹਾ ਹੈ ਜਿਸ ਵਿੱਚ ਇਸ ਮੈਗਾ ਈਵੈਂਟ ਦੇ ਪਹਿਲੇ ਦਿਨ 10,000 ਤੋਂ ਵੱਧ ਟਿਕਟਾਂ ਦੀ ਵਿਕਰੀ ਹੋ ਚੁੱਕੀ ਹੈ....
ਫੂਡ ਸੇਫਟੀ ਟੀਮ ਵੱਲੋ ਛਾਪੇਮਾਰੀ ਦੌਰਾਨ ਨਕਲੀ ਘਿਓ ਤੇ ਤੇਲ ਬਰਾਮਦ 
ਬਰਨਾਲਾ, 29 ਅਕਤੂਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋ ਸੀ.ਆਈ. ਏ. ਸਟਾਫ ਬਰਨਾਲਾ ਦੇ ਸਹਿਯੋਗ ਨਾਲ ਦੇਰ ਰਾਤ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਢਿੱਲਵਾਂ ਵਿਖੇ ਛਾਪੇਮਾਰੀ ਕੀਤੀ ਗਈ ਅਤੇ ਬਹੁਤ ਵੱਡੀ ਮਾਤਰਾ ਵਿੱਚ ਨਕਲੀ ਘਿਓ ਤੇ ਤੇਲ ਬਰਾਮਦ ਕੀਤਾ ਗਿਆ। ਫੂਡ ਸੇਫਟੀ ਟੀਮ ਬਰਨਾਲਾ ਜਿਸਦੀ ਅਗਵਾਈ ਡਾ. ਜਸਪ੍ਰੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਮੈਡਮ ਸੀਮਾ ਰਾਣੀ ਫੂਡ ਸੇਫਟੀ ਅਫ਼ਸਰ....
ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਜੱਦੀ-ਪੁਸ਼ਤੀ ਹੱਥੀ ਕੰਮ ਕਰਨ ਵਾਲੇ ਕਾਰੀਗਰ ਅਤੇ ਸ਼ਿਲਪਕਾਰਾਂ ਦੀ ਕਾਰਜ-ਕੁਸ਼ਲਤਾ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਡਿਪਟੀ ਕਮਿਸ਼ਨਰ
ਪੀ.ਐਮ. ਵਿਸ਼ਵਕਰਮਾ ਯੋਜਨਾ ਅਧੀਨ ਘੱਟ ਵਿਆਜ਼ ਦਰ ’ਤੇ ਕਰਜ਼ਾ ਅਤੇ ਸੰਦ ਖਰੀਦਣ ਲਈ ਵਿਸ਼ੇਸ਼ ਰਾਸ਼ੀ ਦੀ ਸੁਵਿਧਾ-ਪਰਮਵੀਰ ਸਿੰਘ ਮਾਨਸਾ, 29 ਅਕਤੂਬਰ : ਜੱਦੀ-ਪੁਸ਼ਤੀ ਹੱਥੀ ਕੰਮ ਕਰਨ ਵਾਲੇ ਕਾਰੀਗਰ ਅਤੇ ਸ਼ਿਲਪਕਾਰਾਂ ਦੀ ਕਾਰਜ-ਕੁਸ਼ਲਤਾ ਨੂੰ ਵਧਾਵਾ ਦੇਣ ਲਈ ਸਿਖਲਾਈ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਸੰਦ ਉਪਲੱਬਧ ਕਰਵਾਏ ਜਾਣ ਅਤੇ ਘੱਟ ਵਿਆਜ ’ਤੇ ਕਰਜਾ ਵੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਲਾਭ ਯੋਗ ਵਿਅਕਤੀਆਂ ਨੂੰ ਮਿਲ ਸਕੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ....
ਅਗਾਂਹਵਧੂ ਕਿਸਾਨ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਕੇ ਪਰਾਲੀ ਦਾ ਕਰਦਾ ਹੈ ਖੇਤਾਂ ਵਿੱਚ ਨਿਪਟਾਰਾ
ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਫਾਜ਼ਿਲਕਾ 29 ਅਕਤੂਬਰ : ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਅਗਲੀ ਫਸਲ ਬੀਜਣ ਲਈ ਕੀਤੇ ਜਾ ਰਹੇ ਸਫਲ ਉਪਰਾਲਿਆਂ ਤਹਿਤ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਨਾਲ ਖੇਤੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਨ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਪਰਾਲੀ ਨੂੰ ਅਗ ਨਾ ਲਗਾਉਣ ਵਾਲੇ ਫਾਜ਼ਿਲਕਾ ਦੇ ਪਿੰਡ ਮੁੰਬੇਕੇ ਦੇ ਸਫਲ ਅਗਾਂਹਵਧੂ....
ਵੋਟਰ ਜਾਗਰੂਕਤਾ ਫੈਲਾਉਣ ਲਈ ਸਾਈਕਲ ਰੈਲੀ ਦਾ ਕੀਤਾ ਗਿਆ ਆਯੋਜਨ 
ਡੀ.ਸੀ., ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਲੁਧਿਆਣਾ, 28 ਅਕਤੂਬਰ : ਵੋਟਰ ਜਾਗਰੂਕਤਾ ਫੈਲਾਉਣ ਅਤੇ ਸ਼ਹਿਰ ਵਾਸੀਆਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਸਵੇਰੇ ਸ਼ਹਿਰ ਵਿੱਚ ਸਾਈਕਲ ਰੈਲੀ ਕੱਢੀ ਗਈ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ, ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ....
ਕਿਸਾਨ ਆਪਣੇ ਖੇਤ ਦੀ ਮਿੱਟੀ ਦੀ ਪਰਖ ਜਰੂਰ ਕਰਵਾਉਣ : ਮੁੱਖ ਖੇਤੀਬਾੜੀ ਅਫਸਰ
ਮਿੱਟੀ ਦੀ ਪਰਖ ਕਰਵਾ ਕੇ ਖੇਤੀ ਲਈ ਲੋੜੀਂਦੀਆਂ ਵਸਤਾਂ ਦਾ ਲਾਇਆ ਜਾ ਸਕਦੈ ਪਤਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੇ ਭਰੇ ਜਾ ਰਹੇ ਸੈਂਪਲ ਫ਼ਤਹਿਗੜ੍ਹ ਸਾਹਿਬ, 28 ਅਕਤੂਬਰ : ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਖੇੜਾ ਬਲਾਕ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਮਿੱਟੀ ਦੇ ਸੈਂਪਲ ਭਰੇ ਜਾ ਰਹੇ ਹਨ ਜੋ ਕਿ ਬਹੁਤ ਜਰੂਰੀ ਹਨ।....
ਸਾਨੀਪੁਰ ਦੇ ਅਗਾਂਹਵਧੂ ਕਿਸਾਨ ਜਸਪਾਲ ਸਿੰਘ ਨੇ ਪਿਛਲੇ 07 ਸਾਲਾਂ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ
ਅਗਾਂਹਵਧੂ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਰਦਾ ਹੈ ਕਣਕ ਦੀ ਬਿਜਾਈ ਆਧੁਨਿਕ ਖੇਤੀ ਮਸ਼ੀਨਰੀ ਨਾਲ ਹੋਰਨਾ ਕਿਸਾਨਾਂ ਦੇ ਖੇਤਾਂ ਵਿੱਚ ਵੀ ਕਰ ਰਿਹੈ ਕਣਕ ਦੀ ਬਿਜਾਈ ਫ਼ਤਹਿਗੜ੍ਹ ਸਾਹਿਬ, 28 ਅਕਤੂਬਰ : ਅੱਜ ਜਦੋਂ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੇ ਸਾਡੇ ਸਾਰਿਆਂ ਦੇ ਸਾਹਮਣੇ ਇੱਕ ਗੰਭੀਰ ਰੂਪ ਧਾਰ ਹੋਇਆ ਹੈ ਅਤੇ ਸਰਕਾਰ ਵੱਲੋਂ ਵੀ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਦਾ ਅਗਾਂਹਵਧੂ ਕਿਸਾਨ....
18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਵਿੱਚ ਸਹਿਯੋਗ ਦੇਣ ਸਿਆਸੀ ਪਾਰਟੀਆਂ : ਜ਼ਿਲ੍ਹਾ ਚੋਣ ਅਫਸਰ
ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਤਹਿਤ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 4 ਲੱਖ 43 ਹਜ਼ਾਰ 195 ਵੋਟਰ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ ਕੈਂਪ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਆਪੋ ਆਪਣੇ ਬੂਥ ਲੈਵਲ ਏਜੰਟ ਕਰਨ ਨਿਯੁਕਤ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 28 ਅਕਤੂਬਰ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ....
ਵਾਤਾਵਰਣ ਰਾਖਾ ਬਣ ਕੇ ਪਰਾਲੀ ਵਿੱਚੋਂ ਵੀ ਕਰ ਰਿਹਾ ਕਮਾਈ ਕਿਸਾਨ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ 
ਸਾਲ 2022 ਵਿੱਚ 7000 ਟਨ ਪਰਾਲੀ ਦੀਆਂ ਗੱਠਾਂ ਵਿੱਚੋਂ ਕੀਤੀ ਵਧੀਆ ਕਮਾਈ ਤੇ ਪੈਦਾ ਕੀਤੇ ਹੋਰਨਾਂ ਲਈ ਰੋਜਗਾਰ ਦੇ ਸਾਧਨ, ਮੁੱਖ ਖੇਤੀਬਾੜੀ ਅਫ਼ਸਰ 2023 ਵਿੱਚ ਤਕਰੀਬਨ 10,000 ਟਨ ਪਰਾਲੀ ਦੀਆਂ ਗੰਢਾਂ ਬਣਾਉਣ ਦਾ ਟੀਚਾ ਬਰਨਾਲਾ, 28 ਅਕਤੂਬਰ : ਕਹਿੰਦੇ ਹੈ ਜਦ ਮਿਹਨਤ ਕਰਨ ਦੀ ਲਗਨ ਹੋਵੇ ਤਾਂ ਮਿੱਟੀ ਵੀ ਸੋਨਾ ਬਣ ਜਾਂਦੀ, ਜਦ ਵਾਤਾਵਰਣ ਦੇ ਸਾਂਭ ਸੰਭਾਲ ਦੀ ਲਗਨ ਲੱਗੇ ਤਾਂ ਰਹਿੰਦ ਖੂੰਹਦ ਵੀ ਬਣ ਜਾਂਦੀ ਹੈ ਸੋਨਾ। ਇਸ ਗੱਲ ਨੂੰ ਸੱਚ ਕਰ ਰਿਹਾ ਹੈ ਧੌਲਾ ਵਾਸੀ ਕਿਸਾਨ ਕਰਮਜੀਤ ਸਿੰਘ ਜਿਹੜਾ ਪਰਾਲੀ....