ਡੇਰਾਬੱਸੀ, 29 ਸਤੰਬਰ 2024 : ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01....
ਮਾਲਵਾ
ਸਰਕਾਰ ਵੱਲੋਂ ਯੋਗਾ ਆਸਣ ਸਿਖਾਉਣ ਲਈ ਰੱਖੇ ਗਏ ਹਨ ਪੋਸਟ ਗ੍ਰੈਜੂਏਟ ਟ੍ਰੇਨਰ ਅਭਿਸ਼ੇਕ ਰਾਣਾ ਇੱਕ ਦਿਨ ਵਿੱਚ ਲਾਉਂਦਾ ਹੈ ਛੇ ਯੋਗਾ ਕਲਾਸਾਂ ਜ਼ੀਰਕਪੁਰ, 29 ਸਤੰਬਰ 2024 : ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਯੋਗਾ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਟ੍ਰੇਨਰ ਅਭਿਸ਼ੇਕ ਰਾਣਾ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਜ਼ੀਰਕਪੁਰ ਖੇਤਰ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ....
ਪਾਰਲੀਮੈਂਟ ਮੈਂਬਰ ਰਾਜਾ ਵੜਿੰਗ ਡਿਪਟੀ ਨੇ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਕੀਤੀ ਮੁਲਾਕਾਤ ਲੁਧਿਆਣਾ, 28 ਸਤੰਬਰ 2024 : ਪੰਚਾਇਤੀ ਚੋਣਾਂ ਦੇ ਚਾਹਵਾਨ ਉਮੀਦਵਾਰਾਂ ਲਈ ਐਨਓਸੀ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਨੂੰ ਹੱਲ ਕਰਨ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਅਮਰਿੰਦਰ ਰਾਜਾ ਵੜਿੰਗ ਅੱਜ ਲੁਧਿਆਣਾ ਵਿੱਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ....
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ – ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਐਸਏਐਸ ਨਗਰ, 28 ਸਤੰਬਰ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਸੀਜਨ 2024-25 ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਜਾਵੇਗੀ। ਇਸਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ....
ਫਰੀਦਕੋਟ 28 ਸਤੰਬਰ 2024 : ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਨਗਰ ਕੌਂਸਲ ਫਰੀਦਕੋਟ ਵੱਲੋਂ ਸਪੈਸ਼ਲ ਸਫਾਈ ਮੁਹਿੰਮ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾਂ ਦੀ ਸਫਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰਪਾਲ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਫਰੀਦਕੋਟ ਵੱਲੋ ਸਪੈਸ਼ਲ ਕਲੀਨ ਡਰਾਈਵ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾ ਦੀ ਸਫਾਈ....
ਵਿਗਿਆਨੀ ਅਤੇ ਓਨਕੋਲੋਜਿਸਟ ਵੱਲੋਂ ਸ਼ੰਕਿਆਂ ਅਤੇ ਚਿੰਤਾਵਾਂ ਬਾਰੇ ਸਥਿਤੀ ਸਪੱਸ਼ਟ ਲੁਧਿਆਣਾ, 28 ਸਤੰਬਰ 2024 : ਪੰਜਾਬ ਵਿੱਚ ਕੰਪਰੈੱਸਡ ਬਾਇਓਗੈਸ (ਸੀ ਬੀ ਜੀ) ਪ੍ਰਾਜੈਕਟਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਤੋਖਲੇ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਮਾਹਿਰਾਂ ਦੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਹੈ ਕਿ ਇਨ੍ਹਾਂ ਵਾਤਾਵਰਨ ਪੱਖੀ ਪ੍ਰਾਜੈਕਟਾਂ ਦਾ ਕੈਂਸਰ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਇਸ ਕਮੇਟੀ ਵਿੱਚ ਡਾ. ਮਨੋਜ ਸ਼੍ਰੀਵਾਸਤਵ, ਪ੍ਰਮੁੱਖ ਵਿਗਿਆਨੀ ਆਈ.ਸੀ.ਏ.ਆਰ....
ਮਲੇਰਕੋਟਲਾ, 27 ਸਤੰਬਰ 2024 : ਮਲੇਰਕੋਟਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ ਤੇ ਧੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਣਕਹੇੜੀ ਵਿਖੇ ਇੱਕ ਮਿੱਟੀ ਦੇ ਭਰੇ ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਤੇ ਸਵਾਰ ਪਿਓ-ਧੀ ਅਤੇ ਇੱਕ ਹੋਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਪਿਓ-ਧੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਇੱਕ ਤੀਸਰੀ ਔਰਤ ਬੁਰੀ ਤਰ੍ਹਾਂ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ....
ਬਠਿੰਡਾ, 27 ਸਤੰਬਰ 2024 : ਬਠਿੰਡਾ ਦੀ ਸਰਹੰਦ ਕੈਨਾਲ ਨਹਿਰ ਵਿੱਚ ਗਰਮੀ ਤੋਂ ਬਚਾਅ ਲਈ ਨਹਾਉਣ ਗਏ ਦੋਸਤਾਂ ਵਿੱਚੋਂ ਇੱਕ ਤੇਜ਼ ਵਹਾਅ ਵਿੱਚ ਰੁੜ ਗਿਆ। ਇਸ ਘਟਨਾ ਦਾ ਪਤਾ ਚੱਲਦੇ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ 'ਤੇ ਪਹੁੰਚੇ। ਜਿਨਾਂ ਵੱਲੋਂ ਆਪਣੇ ਪੱਧਰ 'ਤੇ ਪਾਣੀ ਵਿੱਚ ਰੁੜੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਪੁਲਿਸ ਵੱਲੋਂ ਐਨਡੀਆਰਐਫ ਦੀ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ। ਜਿੰਨਾਂ ਵੱਲੋਂ ਨਹਿਰ ਵਿੱਚ ਬੱਚੇ ਦੀ ਭਾਲ ਕੀਤੀ ਜਾ....
ਆਈ.ਈ.ਸੀ. ਗਤੀਵਿਧੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨਾ ਇਲਾਜ ਨਾਲੋਂ ਬਿਹਤਰ ਹੈ : ਡਾ. ਬਲਬੀਰ ਸਿੰਘ ਹਰ ਸ਼ੁਕਰਵਾਰ, ਡੇਂਗੂ ਤੇ ਵਾਰ: ਸਿਹਤ ਮੰਤਰੀ ਨੇ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨਾਲ ਜੁੜ ਕੇ ਘਾਤਕ ਬਿਮਾਰੀ ਖਿਲਾਫ਼ ਜਾਗਰੂਕਤਾ ਦਾ ਬਿਗੁਲ ਵਜਾਇਆ ਵਿਦਿਆਰਥੀਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਮਾਪਿਆਂ ਦੀ ਮਦਦ ਨਾਲ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਡਰਾਈ ਡੇ ਦੀ ਮੁਹਿੰਮ ਚਲਾਉਣ ਲਈ ਪ੍ਰੇਰਿਤ ਕੀਤਾ ਅੱਠਵੀਂ ਜਮਾਤ ਤੋਂ ਬਾਅਦ ਤੱਕ ਦੇ ਵਿਦਿਆਰਥੀਆਂ ਨੂੰ ਸਿਹਤ....
-ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ ਪਟਿਆਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/reservation-list-of-sarpanches.../ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ....
28 ਸਤੰਬਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਹੀਂ ਦਰਜ ਕੀਤੀ ਜਾਵੇਗੀ ਨਾਮਜ਼ਦਗੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਕੀਤੀਆਂ ਹੋਈਆਂ ਨੇ ਥਾਵਾਂ ਨਿਰਧਾਰਤ ਮਾਨਸਾ, 27 ਸਤੰਬਰ 2024 : ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਮਾਨਸਾ ਵਿੱਚ ਨਾਮਜ਼ਦਗੀਆਂ 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਸਤੰਬਰ ਨੂੰ ਜਨਤਕ ਛੁੱਟੀ....
ਪੰਚਾਇਤੀ ਚੋਣਾਂ-2024 ਮਾਨਸਾ, 27 ਸਤੰਬਰ 2024 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕ ਮਾਨਸਾ, ਬੁਢਲਾਡਾ, ਸਰਦੂਲਗੜ੍ਹ, ਭੀਖੀ ਤੇ ਝੁਨੀਰ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ mansa.nic.in....
ਪੇਂਡੂ ਖੇਤਰਾਂ ਦੇ ਅਸਲਾ ਲਾਇਸੰਸੀਆਂ ਨੂੰ ਅਸਲਾ ਚੱਕ ਕੇ ਚੱਲਣ ਦੀ ਹੋਵੇਗੀ ਮਨਾਹੀ ਹੁਕਮ 16 ਅਕਤੂਬਰ 2024 ਤੱਕ ਰਹਿਣਗੇ ਲਾਗੂ ਫਰੀਦਕੋਟ 27 ਸਤੰਬਰ 2024 : ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਫਰੀਦਕੋਟ ਵਿੱਚ ਪੰਚਾਇਤੀ ਚੋਣਾਂ 2024 ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ....
ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਵਿੱਚ ਕੁੱਲ 10210 ਨਵੇਂ ਵੋਟਰ ਫ਼ਰੀਦਕੋਟ 27 ਸਤੰਬਰ,2024 : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ-2024 ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ....
ਫਰੀਦਕੋਟ 27 ਸਤੰਬਰ 2024 : ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 17 ਸਤੰਬਰ ਤੋਂ 2 ਅਕਤੂਬਰ 2024 ਤੱਕ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਨਗਰ ਕੌਂਸਲ ਫਰੀਦਕੋਟ ਵੱਲੋਂ ਸਪੈਸ਼ਲ ਸਫਾਈ ਮੁਹਿੰਮ ਚਲਾਕੇ ਸ਼ਹਿਰ ਦੇ ਚੌਕਾਂ ਅਤੇ ਸੜਕਾਂ ਦੀ ਸਫਾਈ ਕੀਤੀ ਗਈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਪ੍ਰਧਾਨ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਸ਼ਹਿਰ ਵਿੱਚ ਬਣੇ ਸਾਰੇ ਜਨਤਕ ਪਖਾਨਿਆਂ ਦੀ....