ਮਾਲਵਾ

ਲੁਧਿਆਣਾ ਜ਼ਿਲ੍ਹੇ 'ਚ ਆਯੂਸ਼ਮਾਨ ਭਵ ਪ੍ਰੋਗਰਾਮ ਦਾ ਆਗਾਜ਼, 2 ਅਕਤੂਬਰ ਤੱਕ ਚਲਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ
ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ 'ਚ ਜ਼ਿਲ੍ਹਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਪ੍ਰੋਗਰਾਮ ਤਹਿਤ ਨਵੇਂ ਆਯੂਸ਼ਮਾਨ ਕਾਰਡ ਬਣਾਉਣ ਤੋਂ ਇਲਾਵਾ ਖੂਨ ਦਾਨ ਕੈਂਪ ਅਤੇ ਅੰਗਦਾਨ ਲਈ ਵੀ ਸਹੁੰ ਚੁਕਾਈ ਜਾਵੇਗੀ ਲੁਧਿਆਣਾ, 13 ਸਤੰਬਰ (ਰਘਵੀਰ ਸਿੰਘ ਜੱਗਾ) : ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਸਿਵਲ ਹਸਪਤਾਲ ਲੁਧਿਆਣਾ ਵਿਖੇ ਆਯੂਸ਼ਮਾਨ ਭਵ ਪ੍ਰੋਗਰਾਮ ਦੀ ਲਾਂਚਿੰਗ ਕੀਤੀ ਗਈ ਜਿਸਦੇ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ....
ਪੰਜਾਬ 'ਚ ਪਲੇਅ-ਵੇਅ ਸਕੂਲਾਂ ਅਤੇ ਕ੍ਰੈਚ ਸੈਂਟਰਾਂ ਦੀ ਰਜਿਸਟ੍ਰੇਸ਼ਨ ਹੋਈ ਲਾਜ਼ਮੀ 
ਲੁਧਿਆਣਾ, 13 ਸਤੰਬਰ (ਰਘਵੀਰ ਸਿੰਘ ਜੱਗਾ) : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਿੱਜੀ ਸਕੂਲਾਂ/ਪ੍ਰੀ ਨਰਸਰੀ ਅਤੇ ਕ੍ਰੈਚ ਸੈਂਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਿੰਨੇ ਵੀ ਪ੍ਰਾਈਵੇਟ ਪਲੇਅ ਵੇ/ ਪ੍ਰੀ-ਨਰਸਰੀ ਸਕੂਲ ਚੱਲ ਰਹੇ ਹਨ, ਉਨ੍ਹਾਂ ਨੂੰ ਐਨ.ਸੀ.ਪੀ.ਸੀ.ਆਰ. ਵੱਲੋ ਜਾਰੀ ਹਦਾਇਤਾਂ ਅਨੁਸਾਰ ਰਜਿਸਟਰ ਹੋਣਾ ਲਾਜ਼ਮੀ ਹੈ।....
ਸੀਨੀਅਰ ਨਾਗਰਿਕਾਂ ਦੀ ਦੇਖਭਾਲ ਤੇ ਭਲਾਈ ਲਈ ਗਠਿਤ ਕਮੇਟੀ ਦੀ ਡਿਪਟੀ ਕਮਿਸ਼ਨਰ ਦੀ ਅਗਵਾਈ ਚ ਮੀਟਿੰਗ
ਬਜ਼ੁਰਗ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਨੈਸ਼ਨਲ ਐਲਡਰ ਹੈਲਪਲਾਈਨ ਨੰਬਰ 14567 ਤੇ ਕਾਲ ਕਰਕੇ ਮਦਦ ਲੈ ਸਕਦੇ ਹਨ ਲੋੜੀਂਦੀ ਮਦਦ: ਡੀ.ਸੀ. ਜਤਿੰਦਰ ਜੋਰਵਾਲ ਦਿਵਿਆਂਗਜਨਾਂ ਸਰਟੀਫਿਕੇਟ ਸੰਜੀਦਗੀ ਨਾਲ ਬਣਾਏ ਜਾਣ ਤਾਂ ਜੋ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ: ਜੋਰਵਾਲ ਸੰਗਰੂਰ, 13 ਸਤੰਬਰ : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਅੱਜ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਜ਼ਿਲ੍ਹੇ ਵਿੱਚ ਬਣੇ ਬਿਰਧ ਘਰਾਂ ਲਈ ਜ਼ਿਲ੍ਹਾ ਪੱਧਰੀ....
ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਲਈ "ਆਯੂਸ਼ਮਾਨ ਭਵ" ਸਕੀਮ ਹੋਈ ਸ਼ੁਰੂ : ਈਸ਼ਾ ਸਿੰਗਲ
ਸਕੀਮ ਅਧੀਨ ਘਰ-ਘਰ ਜਾ ਕੇ ਲੋਕਾਂ ਦੇ ਬਣਾਏ ਜਾਣਗੇ ਸਿਹਤ ਬੀਮਾ ਕਾਰਡ ਅੰਗਦਾਨ ਕਰਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾਵੇਗੀ ਮੁਹਿੰਮ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਸਿਵਲ ਹਸਪਤਾਲ ਵਿਖੇ "ਆਯੂਸ਼ਮਾਨ ਭਵ " ਸਕੀਮ ਦਾ ਕੀਤਾ ਉਦਘਾਟਨ ਫ਼ਤਹਿਗੜ੍ਹ ਸਾਹਿਬ, 13 ਸਤੰਬਰ : ਜ਼ਿਲ੍ਹੇ ਅੰਦਰ "ਆਯੂਸ਼ਮਾਨ ਭਵ" ਮੁਹਿੰਮ ਨੂੰ ਜ਼ਿਲ੍ਹਾ ਹਸਪਤਾਲ ਤੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਈਸਾ ਸਿੰਗਲ ਵੱਲੋਂ ਲਾਂਚ ਕੀਤਾ ਗਿਆ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, ( ਜਨਰਲ....
ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਚੁੱਕ ਰਹੀ ਇਤਿਹਾਸਕ ਕਦਮ : ਲਖਵੀਰ ਸਿੰਘ ਰਾਏ 
ਵਿਧਾਇਕ ਲਖਵੀਰ ਸਿੰਘ ਰਾਏ, ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਮੌਕੇ ਕੀਤੀ ਜਾਣ ਵਾਲੀ ਰੈਲੀ ਲਈ ਪਾਰਟੀ ਵਰਕਰਾਂ ਸਮੇਤ ਹੋਏ ਰਵਾਨਾਂ ਫ਼ਤਹਿਗੜ੍ਹ ਸਾਹਿਬ, 13 ਸਤੰਬਰ : ਜਦੋਂ ਤੋਂ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਕੰਮ ਕਰਨਾ ਸ਼ੁਰੂ ਕੀਤਾ ਹੈ ਉਦੋਂ ਤੋਂ ਹੀ ਸਿੱਖਿਆ ਤੇ ਸਿਹਤ ਨੂੰ ਪਹਿਲੀ ਤਰਜ਼ੀਹ ਮੰਨਦੇ ਹੋਏ ਇਤਿਹਾਸਕ ਕਦਮ ਚੁੱਕੇ ਗਏ ਹਨ ਜਿਨ੍ਹਾਂ ਵਿੱਚੋਂ ਸਕੂਲ ਆਫ ਐਮੀਨੈਂਸ ਬਣਾਉਣ ਦਾ ਫੈਸਲਾ ਆਪਣੇ ਆਪ....
ਦਿਵਿਆਂਗ ਵਿਅਕਤੀਆਂ ਅਤੇ ਉਨ੍ਹਾਂ ਦੀ ਭਲਾਈ ਲਈ ਵਿਸ਼ੇਸ਼ ਕਾਰਜ ਕਰਨ ਵਾਲੀਆਂ ਸੰਸਥਾਵਾਂ ਨੂੰ ਸੂਬਾ ਪੱਧਰੀ ਅਵਾਰਡ ਦੇਣ ਲਈ ਦਰਖ਼ਾਸਤਾਂ ਦੀ ਮੰਗ
ਬਿਨੈਕਾਰ ਅਤੇ ਸੰਸਥਾਵਾਂ 05 ਅਕਤੂਬਰ ਤੱਕ ਦੇ ਸਕਦੇ ਹਨ ਦਰਖ਼ਾਸਤਾਂ-ਡਿਪਟੀ ਕਮਿਸ਼ਨਰ ਮਾਨਸਾ, 13 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ‘ਸਟੇਟ ਅਵਾਰਡ ਟੂ ਦਾ ਫਿਜ਼ੀਕਲ ਹੈਂਡੀਕੈਪਡ ਸਕੀਮ’ ਤਹਿਤ ਹਰ ਸਾਲ ਜੋ ਵਿਅਕਤੀ, ਕਰਮਚਾਰੀ, ਖਿਡਾਰੀ ਸਰੀਰਿਕ ਤੌਰ ’ਤੇ ਅਪੰਗ ਹਨ ਅਤੇ ਉਹ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ ਨੂੰ ਸੂਬਾ ਪੱਧਰੀ ਅਵਾਰਡ ਦੇਣ ਲਈ ਵਿਚਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ....
ਐਸ.ਡੀ.ਐਮ. ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਪਿੰਡਾਂ ਵਿਚ ਜਾਗਰੂਕਤਾ ਕੈਂਪ ਅਤੇ ਬਾਲ ਪੇਂਟਿੰਗਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ-ਪ੍ਰਮੋਦ ਸਿੰਗਲਾ ਮਾਨਸਾ, 13 ਸਤੰਬਰ : ਐਸ.ਡੀ.ਐਮ. ਮਾਨਸਾ ਤੇ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਬੁਢਲਾਡਾ ਅਤੇ ਮਾਨਸਾ ਸਬ ਡਵੀਜਨ ਦੇ ਸਮੂਹ ਕਲੱਸਟਰ ਇੰਚਾਰਜ ਅਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਮੂਹ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫ਼ਸਰ ਵੀ ਸ਼ਾਮਿਲ ਹੋਏ। ਐਸ.ਡੀ.ਐਮ. ਨੇ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਐਨ.ਜੀ.ਟੀ.ਡੀ....
ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਭਰਤੀ,ਆਰਮੀ ਅਤੇ ਐੱਸ.ਐੱਸ.ਸੀ ਲਈ ਮੁਫਤ ਫਿਜੀਕਲ ਟ੍ਰੇਨਿੰਗ ਕੈਂਪ
ਫਾਜਿਲਕਾ 13 ਸਤੰਬਰ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾ ਲਈ, ਆਰਮੀ ਅਤੇ ਐੱਸ.ਐੱਸ.ਸੀ ਯੁਵਕਾਂ ਲਈ ਫਿਜੀਕਲ ਅਤੇ ਲਿਖਤੀ ਪੇਪਰ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ....
ਇੰਡੀਆ ਸਵੱਛਤਾ ਲੀਗ (ਰੈਲੀ) 17 ਸਤੰਬਰ ਤੋਂ ਸ਼ੁਰੂ
ਫਾਜਿਲਕਾ 13 ਸਤੰਬਰ : ਕਾਰਜਸਾਧਕ ਅਫਸਰ ਨਗਰ ਕੌਂਸਲ ਫਾਜਿਲਕਾ ਸ੍ਰੀ ਮੰਗਤ ਰਾਮ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਅਧੀਨ ਇੰਡੀਆ ਸਵੱਛਤਾ ਲੀਗ (ਗਾਰਬੇਜ਼ ਫ੍ਰਿ ਸਿਟੀ) ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤਾ ਅਤੇ ਪਲਾਸਟਿਕ ਦੇ ਲਿਫਾਫੇ ਦੀ ਵਰਤੋਂ ਤੇ 100% ਪਾਬੰਦੀ ਲਗਾਈ ਗਈ ਹੈ।ਇਹਨਾਂ ਦੀ ਵਰਤੋਂ, ਵਿਕਰੀ ਅਤੇ ਭੰਡਾਰਨ ਬੰਦ ਕਰਨ ਲਈ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਸਬੰਧੀ ਪੂਰੇ ਭਾਰਤ ਦੇਸ਼ ਵਿੱਚ ਇੰਡੀਅਨ ਸਵੱਛਤਾ ਲੀਗ ਸ਼ੁਰੂ ਕੀਤੀ ਗਈ ਹੈ।ਜਿਸ ਦੇ ਤਹਿਤ ਸ਼ਹਿਰ....
ਸਿਵਲ ਸਰਜਨ ਫਾਜ਼ਿਲਕਾ ਵੱਲੋਂ ਮਿਆਰੀ ਸਿਹਤ ਸਹੂਲਤਾਂ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ
ਸਿਵਲ ਸਰਜਨ ਫਾਜ਼ਿਲਕਾ ਵੱਲੋਂ ਮਿਆਰੀ ਸਿਹਤ ਸਹੂਲਤਾਂ ਲਈ ਮਹੀਨਾਵਾਰ ਮੀਟਿੰਗ ਫਾਜ਼ਿਲਕਾ 13 ਸਤੰਬਰ : ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੀ ਅਗਵਾਈ ਹੇਠ ਕੀਤੀ ਗਈ।ਇਸ ਮੀਟਿੰਗ ਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਜਿਵੇਂ ਰਾਸਟਰੀ ਨੇਤਰ ਜਯੋਤੀ ਅਭਿਆਨ ਤਹਿਤ ਮਰੀਜ਼ ਸਫੇਟੀ ਸਪਤਾਹ ,ਮੈਂਟਲ ਹੈਲਥ ਪ੍ਰੋਗਰਾਮ ਮਲੇਰੀਆ,ਡੇਂਗੂ ਬਾਰੇ....
ਹਰ ਵਿਅਕਤੀ ਲਏ ਆਯੂਸ਼ਮਾਨ ਭਵ ਸਕੀਮ ਦਾ ਫਾਇਦਾ : ਏਡੀਸੀ ਅਵਨੀਤ ਕੌਰ
ਲੋਕਾਂ ਨੂੰ ਘਰ ਦੇ ਲਾਗੇ ਦਿੱਤੀ ਜਾਏਗੀ ਆਯੂਸ਼ਮਾਨ ਕਾਰਡ ਬਣਾਉਣ ਦੀ ਸਹੂਲਤ : ਡੀਐੱਫਪੀਓ ਡਾ. ਕਵਿਤਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਹੋਇਆ ਆਯੂਸ਼ਮਾਨ ਭਵ ਸਕੀਮ ਦਾ ਲਾਈਵ ਪ੍ਰਸਾਰਣ ਫਾਜ਼ਿਲਕਾ 13 ਸਤੰਬਰ : ਸਰਕਾਰ ਵਲੋਂ ਸ਼ੁਰੂ ਕੀਤੀ ਜਾ ਰਹੀ ਆਯੂਸ਼ਮਾਨ ਭਵ ਸਕੀਮ ਦੇ ਤੀਜੇ ਫੇਜ਼ ਦੀ ਆਨ ਲਾਈਨ ਲਾਚਿੰਗ ਅੱਜ ਦੇਸ਼ ਦੇ ਰਾਸ਼ਟਰਪਤੀ ਮਾਣਯੋਗ ਦ੍ਰੋਪਦੀ ਮੁਰਮੂ ਵਲੋਂ ਕੀਤੀ ਗਈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਵੀ ਜ਼ਿਲ੍ਹੇ ਦੇ ਏਡੀਸੀ ਮੈਡਮ ਅਵਨੀਤ ਕੌਰ, ਡੀਐੱਫਪੀਓ ਡਾ. ਕਵਿਤਾ, ਐਸਐਮਓ....
ਨਗਰ ਨਿਗਮ ਅਬੋਹਰ ਵਿਖੇ ਇੰਡੀਅਨ ਸਵੱਛਤਾ ਲੀਗ ਦੀ 17 ਸਤੰਬਰ ਤੋਂ ਕੀਤੀ ਜਾਵੇਗੀ ਸ਼ੁਰੂਆਤ : ਸੇਨੂ ਦੁੱਗਲ
17 ਸਤਬੰਰ ਨੂੰ ਰੈਲੀ ਕਰਕੇ ਨਗਰ ਨਿਵਾਸੀਆਂ ਨੂੰ ਦਿੱਤਾ ਜਾਵੇਗਾ ਸਾਫ—ਸਫਾਈ ਰੱਖਣ ਦਾ ਸੁਨੇਹਾ ਫਾਜ਼ਿਲਕਾ, 13 ਸਤੰਬਰ : ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰਾਂ ਨੂੰ ਸਾਫ—ਸੁਥਰਾ ਬਣਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ਼ਹਿਰ ਵਿਖੇ ਸਾਫ—ਸਫਾਈ ਦੀ ਮਹੱਤਤਾ ਨੂੰ ਦੇਖਦਿਆਂ ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਨੂੰ ਇੰਡੀਅਨ ਸਵੱਛਤਾ ਲੀਗ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਵਿਚ ਸ਼ਹਿਰ ਅੰਦਰ ਰੈਲੀ ਕੱਢੀ ਜਾਵੇਗੀ ਤੇ ਲੋਕਾਂ ਨੂੰ ਸਾਫ—ਸਫਾਈ ਰੱਖਣ ਦਾ ਸੁਨੇਹਾ ਦਿੱਤਾ ਜਾਵੇਗਾ। ਇਹ....
ਚੰਗੇ ਭਵਿੱਖ ਲਈ ਨਸ਼ਿਆਂ ਤੋਂ ਦੂਰੀ ਜ਼ਰੂਰੀ : ਡਾਕਟਰ ਅਸ਼ੀਸ਼
ਸਿਹਤਮੰਦ ਮਨ ਸਿਹਤਮੰਦ ਸਰੀਰ ਜਾਗਰੂਕਤਾ ਪ੍ਰੋਗਰਾਮ ਫਾਜਿਲਕਾ 13 ਸਤੰਬਰ : ਅੱਜ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਸਿਵਲ ਸਰਜਨ ਫਾਜ਼ਿਲਕਾ ਸ੍ਰੀ ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਮ.ਓ.ਸੀ.ਐੱਚ. ਡੱਬਵਾਲਾ ਕਲਾ ਡਾ: ਪੰਕਜ ਚੌਹਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਮਾਨਸਿਕ ਰੋਗਾਂ ਦੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਹੈਲਥ ਪ੍ਰੋਗਰਾਮ ਦੇ ਇੰਚਾਰਜ ਡਾ: ਅਸ਼ੀਸ਼ ਗਰੋਵਰ ਨੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ....
ਪੀਐਮਐਫਐਮਈ ਸਕੀਮ ਤਹਿਤ ਲਘੂ ਅਤੇ ਛੋਟੀਆਂ ਫੂਡ ਪ੍ਰੋਸਿਸੰਗ ਇਕਾਈਆਂ ਨੂੰ ਪ੍ਰਫੁੱਲਤ ਕਰਨ ਲਈ ਜਾਗਰੂਕਤਾ ਕੈਂਪ ਲਾਇਆ
ਅਬੋਹਰ, 13 ਸਤੰਬਰ : ਸਰਕਾਰ ਵਲੋਂ ਪੀਐਮਐਫਐਮਈ ਸਕੀਮ ਤਹਿਤ ਲਘੂ ਅਤੇ ਛੋਟੀਆਂ ਫੂਡ ਪ੍ਰੋਸਿਸੰਗ ਇਕਾਈਆਂ ਨੂੰ ਪ੍ਰਫੁੱਲਤ ਕਰਨ ਲਈ ਜਾਗਰੂਕਤਾ ਕੈਂਪ ਬੀਡੀਪੀਓ ਦਫ਼ਤਰ ਅਬੋਹਰ ਦੇ ਮੀਟਿੰਗ ਹਾਲ ਵਿਚ ਲਗਾਇਆ ਗਿਆ। ਜਿਸ ਵਿਚ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਲਘੂ ਇਕਾਈਆਂ ਦੇ ਉਦਮੀਆਂ ਨੇ ਹਿੱਸਾ ਲਿਆ। ਇਸ ਜਾਗਰੂਕਤਾ ਕੈਂਪ ਵਿਚ ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ , ਖੇਤੀਬਾੜੀ ਵਿਭਾਗ ਅਤੇ ਹੋਰਨਾਂ ਵਿਭਾਗਾਂ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਮੌਕੇ....
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਿੰਡਾਂ ਵਿੱਚ ਕੈੰਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਜ਼ਮੀਨ ਵਿੱਚ ਜਜਬ ਕਰਨ ਦੇ ਤਰੀਕੇ ਦੱਸੇ
ਫਜਿਲਕਾ 13 ਸਤੰਬਰ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਸਕੂਲਾਂ ਅਤੇ ਪਿੰਡਾਂ ਵਿੱਚ ਜਾ ਕੇ ਬੱਚਿਆਂ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਇਸ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰ ਰਹੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਪਿੰਡ ਚੱਕ ਪੰਨੀ ਵਾਲਾ, ਸ਼ੇਰਗੜ੍ਹ, ਜੰਡ ਵਾਲਾ, ਚੱਕ ਜੰਡ ਵਾਲਾ, ਪੰਜਾਵਾਂ, ਚੱਕ ਪੰਨੀ ਵਾਲਾ, ਚੱਕ ਲਮੋਚੜ,ਚੱਕ ਤੋਤੀਆ ਆਦਿ ਪਿੰਡਾਂ ਵਿੱਚ....