ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਅਗਸਤ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕਸ਼ੈ ਕੁਮਾਰ ਪੁੱਤਰ ਰਵਿੰਦਰ ਸ਼ਰਮਾ ਵਾਸੀ ਬਲਟਾਣਾ, ਜੀਰਕਪੁਰ, ਐਸ.ਏ.ਐਸ ਨਗਰ ਨਾਲ ਕੁੱਝ ਵਿਅਕਤੀ ਵੱਲੋ ਆਨਲਾਇਨ ਇੰਨਵੈਸਟ ਕਰਨ ਦੇ ਨਾਮ 46,049/- ਰੁਪਏ ਦੀ ਧੋਖਾਧੜੀ ਕੀਤੀ ਗਈ ਹੈ ਅਤੇ ਇਨ੍ਹਾ ਵਿਅਕਤੀਆ ਵੱਲੋ ਹੋਰ ਵੀ ਭੋਲੇ ਭਾਲੇ ਲੋਕਾ ਨਾਲ ਆਨਲਾਈਨ ਧੋਖਾਧੜੀ ਕੀਤੀ ਗਈ ਹੈ। ਜਿਸ ਸਬੰਧੀ ਮੁਕੱਦਮਾ ਨੰ: 243 ਮਿਤੀ23....
ਮਾਲਵਾ
ਮੀਟਿੰਗ ਦੌਰਾਨ ਸਿੱਖਿਆ ਮੰਤਰੀ ਵੱਲੋਂ ਮੰਗਾਂ ਨੂੰ ਜਲਦੀ ਹੀ ਪੂਰੀਆਂ ਕਰਨ ਦਾ ਦਿੱਤਾ ਭਰੋਸਾ: ਜਸਵਿੰਦਰ ਸਿੱਧੂ ਮੋਹਾਲੀ, 30 ਅਗਸਤ : ਅੱਜ ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਭਵਨ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਧਿਕਾਰੀਆਂ ਨਾਲ ਹੋਈ। ਜਿਸ ਵਿੱਚ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਅਮਲੀ ਰੂਪ ਵਿੱਚ ਲਾਗੂ ਕਰਕੇ ਮੁਲਾਜ਼ਮਾਂ ਦੇ ਸੀ.ਪੀ.ਐਫ. ਖਾਤੇ ਬੰਦ ਕਰਕੇ ਜੀ.ਪੀ.ਐਫ ਕੱਟਣ ਸਬੰਧੀ....
ਕਿਹਾ ਨਸ਼ੇ ਦੇ ਆਦੀਆਂ ਦਾ ਇਲਾਜ ਕਰਕੇ ਕਿਸੇ ਮਕਸਦ ਨਾਲ ਜੋੜਨ ਤੇ ਨਸ਼ਿਆਂ ਦੀ ਮੰਗ ਘਟਾਕੇ ਸਿਹਤਮੰਦ ਕਰਨ ਦਾ ਕੰਮ ਕਰ ਰਿਹੈ ਸਿਹਤ ਵਿਭਾਗ, ਪੁਲਿਸ ਤੋੜ ਰਹੀ ਹੈ ਸਪਲਾਈ ਚੇਨ ਨਸ਼ੇ ਦੇ ਆਦੀਆਂ ਨੂੰ ਮੌਤ ਤੇ ਜੇਲ੍ਹ ਦਾ ਰਸਤਾ ਛੱਡਕੇ ਜਿੰਦਗੀ ਵਾਲਾ ਰਾਹ ਚੁਣਨ ਦੀ ਦਿੱਤੀ ਸਲਾਹ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ 'ਚ ਬ੍ਰਹਮਕੁਮਾਰੀਜ਼ ਨੇ ਮਨਾਇਆ ਰੱਖੜੀ ਦਾ ਤਿਉਹਾਰ ਪਟਿਆਲਾ, 30 ਅਗਸਤ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਡਰੋਨਾਂ ਤੇ ਹੋਰ ਸਾਧਨਾਂ....
ਦਮਨਜੀਤ ਸਿੰਘ ਮਾਨ ਵੱਲੋਂ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਉਣ ਦੇ ਆਦੇਸ਼ ਐਸ.ਏ.ਐਸ ਨਗਰ, 30 ਅਗਸਤ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਵੱਖ- ਵੱਖ ਥਾਵਾਂ ਤੇ ਚਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਗਸਤ : ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 21.08.2023 ਨੂੰ ਪਿੰਡ ਘੰੜੂਆ ਵਿਖੇ ਮਨਪ੍ਰੀਤ ਸਿੰਘ ਵਾਸੀ ਪਿੰਡ ਘੜੂੰਆ ਤੇ ਉਸ ਦੇ ਘਰ ਦੇ ਬਾਹਰ, ਦੋ ਨਾ-ਮਾਲੂਮ ਨੌਜੁਆਨਾਂ ਵੱਲੋਂ ਜਾਨੋਂ ਮਾਰਨ ਦੇ ਇਰਾਦੇ ਨਾਲ ਫਾਇਰ ਕੀਤੇ ਗਏ ਸਨ। ਜਿਸ ਸਬੰਧੀ ਮੁੱਕਦਮਾ ਨੰਬਰ: 179 ਮਿਤੀ 21.08.2023 ਅ/ਧ 307 ਭ:ਦ:, 25 ਅਸਲਾ ਐਕਟ, ਥਾਣਾ ਸਦਰ ਖਰੜ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ....
ਜੇਲ੍ਹ 'ਚ ਕਰੀਬ 400 ਬੰਦੀਆਂ ਨੂੰ ਪਰਿਵਾਰਕ ਮੈਂਬਰਾਂ ਨੇ ਬੰਨੀਆਂ ਰੱਖੜੀਆਂ ਲੁਧਿਆਣਾ, 30 ਅਗਸਤ : ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਜੇਲਾਂ), ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜੇਲ੍ਹ ਅੰਦਰ ਰੱਖੜੀ ਦਾ ਪਵਿੱਤਰ ਤਿਉਂਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸੁਪਰਡੰਟ ਕੇਂਦਰੀ ਜੇਲ੍ਹ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜੇਲ੍ਹ ਵਿੱਚ ਲਗਭਗ 400 ਬੰਦੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੁਆਰਾ ਰੱਖੜੀਆਂ ਬੰਨੀਆਂ ਗਈਆਂ। ਉਨ੍ਹਾਂ ਦੱਸਿਆ ਕਿ ਰੱਖੜੀ ਦੇ....
ਕਿਹਾ! 11.50 ਲੱਕ ਰੁਪਏ ਦੀ ਲਾਗਤ ਨਾਲ ਵਸਨੀਕਾਂ ਨੂੰ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ* ਬੀਤੇ 15 ਸਾਲਾਂ ਤੋਂ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਝੂਜ ਰਹੇ ਸਨ – ਰਾਜਿੰਦਰ ਪਾਲ ਕੌਰ ਛੀਨਾ ਲੁਧਿਆਣਾ, 30 ਅਗਸਤ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਸਥਾਨਕ ਵਾਰਡ ਨੰਬਰ 34 ਅਧੀਨ ਸੁੰਦਰ ਨਗਰ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ 'ਤੇ ਕਰੀਬ ਸਾਢੇ ਗਿਆਰਾਂ ਲੱਖ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਛੀਨਾ ਨੇ....
ਸਮੂਹ ਕਾਰਜਸਾਧਕ ਅਫਸਰਾਂ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਸੰਗਰੂਰ, 30 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਡੇਂਗੂ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਲਾਰਵੇ ਦੀ ਚੈਕਿੰਗ ਲਈ ਚੌਕਸੀ ਵਧਾਉਣ ਦੇ ਆਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਰਵਾ ਪਾਏ ਜਾਣ ’ਤੇ ਚਲਾਨ....
24 ਚਲਾਨ ਅਤੇ 4 ਵਾਹਨ ਕੀਤੇ ਇੰਪਾਊਂਡ ਸੰਗਰੂਰ, 30 ਅਗਸਤ : ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਮੁਹਿੰਮ ਤਹਿਤ ਅੱਜ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਡਾ. ਵਿਨੀਤ ਕੁਮਾਰ ਵੱਲੋਂ ਵੱਖ ਵੱਖ ਵਾਹਨਾਂ ਦੀ ਜਾਂਚ ਕਰਦਿਆਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰ ਆਰ.ਟੀ.ਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿਛਲੇ ਕਈ ਮਹੀਨਿਆਂ ਤੋਂ 24 ਘੰਟੇ ਚੌਕਸੀ ਜਾਰੀ ਰੱਖੀ....
9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਸੰਗਰੂਰ, 30 ਅਗਸਤ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੀ ਤਿਮਾਹੀ ਮੀਟਿੰਗ ਰਾਜਿੰਦਰ ਸਿੰਘ ਰਾਏ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਏਜੰਡਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਮੀਡੀਆ ਕਵਰੇਜ਼, ਕਾਨੂੰਨੀ ਜਾਗਰੂਕਤਾ ਕੈਂਪਾਂ ਨੂੰ ਵੱਧ ਤੋਂ ਵੱਧ ਲਗਾਉਣਾ ਅਤੇ 09 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵਿਚਾਰ ਵਟਾਂਦਰਾ ਕਰਨਾ ਸੀ। ਇਸ....
ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਲੱਗਣਗੇ ਸਰਕਾਰੀ ਵਿਭਾਗਾਂ ਤੋਂ ਇਲਾਵਾ ਸੈਲਫ਼ ਹੈਲਪ ਗਰੁੱਪਾਂ ਦੇ ਸਟਾਲ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੀਤਾ ਦਰਸ਼ੀ ਵੱਲੋਂ ਵਿਭਾਗਾਂ ਨਾਲ ਹੰਗਾਮੀ ਮੀਟਿੰਗ ਮੋਗਾ ਦੀਆਂ ਔਰਤਾਂ/ਲੜਕੀਆਂ ਨੂੰ ਸੱਭਿਆਚਾਰਕ ਪਹਿਰਾਵੇ ਵਿੱਚ ਸ਼ਮੂਲੀਅਤ ਕਰਕੇ ਪ੍ਰੋਗਰਾਮ ਦਾ ਸ਼ਿੰਗਾਰ ਬਣਨ ਦੀ ਕੀਤੀ ਅਪੀਲ ਮੋਗਾ, 30 ਅਗਸਤ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ 1 ਸਤੰਬਰ, 2023 ਨੂੰ ਇੱਕ ਵਿਲੱਖਣ ਰੰਗਾਰੰਗ ਸੱਭਿਆਚਾਰਕ ਸਮਾਗਮ ਦਾ ਆਯੋਜਨ ਸਰਕਾਰੀ....
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ਪੁਰਾਤਨ ਵਿਰਾਸਤ ਨੂੰ ਸੰਭਾਲਣਾ ਸਾਡੀ ਸਭ ਦੀ ਜ਼ਿੰਮੇਵਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੋਲਰ ਸਿਸਟਮ ਦਾ ਉਦਘਾਟਨ ਕੀਤਾ ਗੁਰਦੂਆਰਾ ਜੋਤੀ ਸਰੂਪ ਸਾਹਿਬ ਤੇ ਗੁਰਦੂਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੀਵਾਨ ਟੋਡਰ ਮੱਲ ਦੀ ਹਵੇਲੀ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ 30 ਅਗਸਤ : ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੁਨੀਆਂ ਭਰ....
ਡਿਪਟੀ ਕਮਿਸ਼ਨਰ ਵਲੋਂ ਵੱਖ - ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਬਰਨਾਲਾ, 30 ਅਗਸਤ : ਜ਼ਿਲ੍ਹਾ ਬਰਨਾਲਾ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੇ ਹੁੰਗਾਰੇ ਨੂੰ ਦੇਖਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ Meet Hayer ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਪੰਜਵੇਂ ਪੜਾਅ ਤਹਿਤ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ....
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨਾ ਸਾੜਨ ਪ੍ਰਤੀ ਵੱਡੀ ਜਾਗਰੂਕਤਾ ਮੁਹਿੰਮ ਆਰੰਭ ਕਰਨ ਦੇ ਹੁਕਮ ਫਾਜਿ਼ਲਕਾ, 30 ਅਗਸਤ : ਫਾਜਿ਼ਲਕਾ ਜਿ਼ਲ੍ਹੇ ਦੇ ਝੋਨੇ ਦੀ ਕਾਸਤ ਕਰਨ ਵਾਲੇ ਪਿੰਡਾਂ ਵਿਚ ਵਿਦਿਆਰਥੀ ਵਾਤਾਵਰਨ ਮਿੱਤਰ ਬਣਾਏ ਜਾਣਗੇ ਜ਼ੋ ਕਿ ਆਪਣੇ ਮਾਪਿਆਂ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਣਗੇ। ਇਹ ਜਾਣਕਾਰੀ ਫਾਜਿਲ਼ਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਝੋਨੇ ਦੀ ਪਰਾਲੀ ਸਾੜਨ ਖਿਲਾਫ ਇਕ ਵੱਡੀ ਜਾਗਰੂਕਤਾ ਮੁਹਿੰਮ ਦੀ ਜਿ਼ਲ੍ਹੇ ਵਿਚ ਸ਼ੁਰੂਆਤ....
ਡੀ.ਸੀ ਨੂੰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਕਿਹਾ ਫ਼ਰੀਦਕੋਟ 30 ਅਗਸਤ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਨਸ਼ਿਆਂ ਦੀ ਰੋਕਥਾਮ, ਨਜਾਇਜ਼ ਕਬਜ਼ੇ ਹਟਾਉਣ,ਭ੍ਰਿਸ਼ਟਾਚਾਰ ਨੂੰ ਨੱਥ ਪਾਉਣ, ਸ਼ਹਿਰ ਅਤੇ ਹਲਕੇ ਦੀ ਡਿਵੈਲਪਮੈਂਟ ਸਬੰਧੀ ਲੰਮਾ ਸਮਾਂ ਵਿਚਾਰ ਚਰਚਾ ਕਰਕੇ ਇਹਨਾਂ ਮਸਲਿਆਂ ਦੇ ਸਾਰਥਿਕ ਹੱਲ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਸਬੰਧੀ ਅੱਜ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਡਿਪਟੀ ਕਮਿਸ਼ਰ ਸ੍ਰੀ ਵਿਨੀਤ ਕੁਮਾਰ, ਜਿਲਾ ਪੁਲਿਸ ਮੁਖੀ ਸ.ਹਰਜੀਤ ਸਿੰਘ....