ਮਾਲਵਾ

ਪਿੰਡ ਬਲੱਗਣ ਵਿਖੇ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਪੂਰੇ ਉਤਸ਼ਾਹ ਨਾਲ ਮਨਾਇਆ
ਚੇਅਰਮੈਨ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਇਹ ਮੇਲੇ ਸਾਡੇ ਪੰਜਾਬ ਦਾ ਅਮੀਰ ਸਰਮਾਇਆ : ਰਮਨ ਬਹਿਲ ਗੁਰਦਾਸਪੁਰ, 28 ਅਗਸਤ : ਧੰਨ-ਧੰਨ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਅੱਜ ਪਿੰਡ ਬਲੱਗਣ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬਾਬਾ ਕੇਸੋ ਸ਼ਾਹ ਦੀ ਦਰਗਾਹ ਉੱਪਰ ਮੱਥਾ ਟੇਕਿਆ ਅਤੇ ਨਾਲ ਹੀ ਸੱਭਿਆਚਾਰਕ ਮੇਲੇ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਵੱਡੀ....
ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਆਪਣੀ ਵਚਨਬੱਧਤਾ ਅਨੁਸਾਰ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਕਿਹਾ, ਪੂਰਾ ਦੇਸ਼ ਇਨ੍ਹਾਂ ਬਹਾਦਰ ਜਵਾਨਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਸੈਨਿਕਾਂ ਦੇ ਵਾਰਸਾਂ ਲਈ ਨੌਕਰੀਆਂ ਅਤੇ ਹੋਰ ਵਿਕਾਸ ਕਾਰਜ ਸ਼ਹੀਦਾਂ ਦੇ ਨਾਮ 'ਤੇ ਕਰਨ ਦਾ ਐਲਾਨ ਬਸੀ ਪਠਾਣਾਂ, 28 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ....
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ 01 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ : ਸ਼ੇਰਗਿੱਲ
16 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਵੇਗੀ ਸ਼ੁਰੂਆਤ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਦਾ ਪ੍ਰੋਗਰਾਮ ਕੀਤਾ ਗਿਆ ਜਾਰੀ ਫ਼ਤਹਿਗੜ੍ਹ ਸਾਹਿਬ, 28 ਅਗਸਤ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜਨ ਦੀ ਸਫਲਤਾ ਨੂੰ ਵੇਖਦੇ ਹੋਏ ਖੇਡ ਵਿਭਾਗ ਵੱਲੋਂ ਸੀਜ਼ਨ-2 ਤਹਿਤ ਕਰਵਾਈਆਂ ਜਾਣ ਵਾਲੀਆਂ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ....
ਹੜ੍ਹਾਂ ਕਾਰਨ ਹੋਏ ਨੁਕਸਾਨ ਦਾ 10 ਲੱਖ ਰੁਪਏ ਮੁਆਵਜ਼ਾ ਵੰਡਿਆ ਗਿਆ: ਐਸ.ਡੀ.ਐਮ. ਅਟਵਾਲ
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਲੋੜਵੰਦ ਨੂੰ ਦਿੱਤਾ ਜਾਵੇਗਾ ਮੁਆਵਜ਼ਾ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਦੇਣ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ ਨੇ ਪਟਵਾਰੀਆਂ ਤੇ ਕਾਨੂੰਗੋਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 28 ਅਗਸਤ : ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹੁਣ ਤੱਕ 10 ਲੱਖ ਰੁਪਏ ਮੁਆਵਜ਼ਾ ਵੰਡਿਆ ਜਾ ਚੁੱਕਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਲੋੜਵੰਦ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਹ....
ਮਾਨਸਾ ਵਿਖੇ ਪਹੁੰਚੀ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ
ਵਿਧਾਇਕ ਵਿਜੈ ਸਿੰਗਲਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਮਸ਼ਾਲ ਮਾਰਚ ਦਾ ਕੀਤਾ ਸਵਾਗਤ *ਖੇਡਾਂ ਵਤਨ ਪੰਜਾਬ ਦੀਆਂ ’ਚ ਮਾਨਸਾ ਜ਼ਿਲ੍ਹੇ ਦੇ ਖਿਡਾਰੀ ਵਧ ਚੜ੍ਹ ਕੇ ਲੈਣਗੇ ਹਿੱਸਾ-ਵਿਜੈ ਸਿੰਗਲਾ ਪੰਜਾਬ ਸਰਕਾਰ ਦੀ ਖੇਡ ਪਾਲਿਸੀ ਖਿਡਾਰੀਆਂ ਲਈ ਵਰਦਾਨ ਸਾਬਿਤ ਹੋਵੇਗੀ-ਗੁਰਪ੍ਰੀਤ ਸਿੰਘ ਬਣਾਂਵਾਲੀ ਖੇਡਾਂ ਵਤਨ ਪੰਜਾਬ ਦੀਆਂ ਦੇ ਸੁਚਾਰੂ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਮਾਨਸਾ, 28 ਅਗਸਤ : ਪੰਜਾਬ ਨੂੰ ਖੇਡਾਂ....
ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀ ਮਸ਼ੀਨਰੀ ਦੀ ਵਿਊਂਤਬੰਦੀ ਨਾਲ ਹੋਵੇ ਵਰਤੋਂ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ *ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਅੱਗੇ ਲਿਆ ਕੇ ਦੂਜੇ ਕਿਸਾਨਾਂ ਲਈ ਬਣਾਇਆ ਜਾਵੇ ਪ੍ਰੇਰਨਾਸ੍ਰੋਤ : ਪਰਮਵੀਰ ਸਿੰਘ ਮਾਨਸਾ, 28 ਅਗਸਤ : ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਖੇਤੀਬਾੜੀ ਵਿਭਾਗ ਸਮੇਤ ਹੋਰ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ....
ਡਿਪਟੀ ਡਾਇਰੈਕਟਰ ਖੇਤੀਬਾੜੀ ਵੱਲੋਂ ਜ਼ਿਲ੍ਹਾ ਮਾਨਸਾ ਦੇ ਨਰਮੇ ਦੇ ਖੇਤਾਂ ਦਾ ਨਿਰੀਖਣ ਕੀਤਾ
ਨਰਮੇ ਦੀ ਫਸਲ ’ਤੇ ਕੀੜੇ ਮਕੌੜੇ ਜਾਂ ਬਿਮਾਰੀ ਦੀ ਸਥਿਤੀ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਨ ਕਿਸਾਨ : ਡਾ. ਗੁਰਜੀਤ ਸਿੰਘ ਬਰਾੜ ਮਾਨਸਾ, 28 ਅਗਸਤ : ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਸੰਭਾਵਿਤ ਹਮਲੇ ਦੇ ਸਰਵੇਖਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਸੇ ਤਹਿਤ ਡਾ: ਗੁਰਜੀਤ ਸਿੰਘ ਬਰਾੜ, ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ ਵਿਸਥਾਰ) ਪੰਜਾਬ ਵੱਲੋ ਮੁੱਖ ਖੇਤੀਬਾੜੀ ਅਫਸਰ, ਮਾਨਸਾ ਅਤੇ....
ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਨਰਮੇ ਦੇ ਖੇਤਾਂ ਦਾ ਨਿਰੀਖਣ
ਕਿਸਾਨਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਸਿਖਲਾਈ ਕੈਂਪ ਲਗਾਇਆ ਮਾਨਸਾ, 28 ਅਗਸਤ : ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਮਾਨਸਾ ਦੀ ਟੀਮ ਵੱਲੋਂ ਪਿੰਡ ਠੂਠਿਆਂਵਾਲੀ ਵਿੱਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ (ਟੀ.ਏ) ਅਤੇ ਸ੍ਰੀ ਮਨਪ੍ਰੀਤ ਸਿੰਘ, ਖੇਤੀਬਾੜੀ ਉਪ ਨਿਰੀਖਕ ਸ਼ਾਮਲ ਸਨ। ਟੀਮ ਵੱਲੋਂ ਪਿੰਡ ਠੂਠਿਆਂਵਾਲੀ ਵਿਖੇ ਨਰਮੇ ਦੇ ਵੱਖ-ਵੱਖ ਖੇਤਾਂ ਦੇ ਨਿਰੀਖਣ ਦੌਰਾਨ ਪਾਇਆ ਗਿਆ ਕਿ....
ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਨਾਇਬ ਸੂਬੇਦਾਰ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦਾ ਚੈੱਕ ਸੌਂਪਿਆ
ਕਿਹਾ, ਪੂਰਾ ਦੇਸ਼ ਸ਼ਹੀਦ ਹੋਏ ਨਾਇਬ ਸੂਬੇਦਾਰ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਸ਼ਹੀਦ ਦੀ ਪਤਨੀ ਲਈ ਨੌਕਰੀ ਅਤੇ ਹੋਰ ਵਿਕਾਸ ਕਾਰਜ ਸ਼ਹੀਦਾਂ ਦੇ ਨਾਮ 'ਤੇ ਕਰਨ ਦਾ ਐਲਾਨ ਫਰੀਦਕੋਟ 28 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਨਾਇਬ ਸੂਬੇਦਾਰ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਜੱਦੀ ਘਰ ਜਾਕੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ....
ਡਿਪਟੀ ਡਾਇਰੈਕਟਰ ਖੇਤੀਬਾੜੀ ਵੱਲੋਂ ਜ਼ਿਲ੍ਹਾ ਮਾਨਸਾ ਦੇ ਨਰਮੇ ਦੇ ਖੇਤਾਂ ਦਾ ਨਿਰੀਖਣ ਕੀਤਾ
ਨਰਮੇ ਦੀ ਫਸਲ ’ਤੇ ਕੀੜੇ ਮਕੌੜੇ ਜਾਂ ਬਿਮਾਰੀ ਦੀ ਸਥਿਤੀ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਨ ਕਿਸਾਨ : ਡਾ. ਗੁਰਜੀਤ ਸਿੰਘ ਬਰਾੜ ਮਾਨਸਾ, 28 ਅਗਸਤ : ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਸੰਭਾਵਿਤ ਹਮਲੇ ਦੇ ਸਰਵੇਖਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਸੇ ਤਹਿਤ ਡਾ: ਗੁਰਜੀਤ ਸਿੰਘ ਬਰਾੜ, ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ ਵਿਸਥਾਰ) ਪੰਜਾਬ ਵੱਲੋ ਮੁੱਖ ਖੇਤੀਬਾੜੀ ਅਫਸਰ, ਮਾਨਸਾ ਅਤੇ....
ਕੁੰਡਲ ਦੇ ਵਾਟਰ ਵਰਕਸ ਕੀਤਾ ਖਾਲ੍ਹੀ, ਜਲ ਸਪਲਾਈ ਵਿਭਾਗ ਟੈਂਕਿਆਂ ਤੇ ਪਾਇਪਾਂ ਦੀ ਕਰ ਰਿਹਾ ਹੈ ਸਾਫ
ਸਿਹਤ ਵਿਭਾਗ ਦੀ ਟੀਮ ਵੀ ਪਿੰਡ ਪੁੱਜੀ ਪੂਰੀ ਤਰਾਂ ਸਾਫ ਕਰਨ ਤੋਂ ਬਾਅਦ ਪਾਣੀ ਦੀ ਜਾਂਚ ਕਰਵਾ ਕੇ ਹੀ ਦਿੱਤੀ ਜਾਵੇਗੀ ਪਾਣੀ ਦੀ ਸਪਲਾਈ ਅਬੋਹਰ, 28 ਅਗਸਤ : ਅਬੋਹਰ ਉਪਮੰਡਲ ਦੇ ਪਿੰੰਡ ਕੁੰਡਲ ਵਿਚ ਵਾਟਰ ਵਰਕਸ ਦੇ ਪਾਣੀ ਵਿਚ ਕਿਸੇ ਸ਼ਰਾਰਤੀ ਅਨਸਰ ਵੱਲੋਂ ਜਹਿਰੀਲੀ ਵਸਤੂ ਪਾਉਣ ਦੀ ਸੂਚਨਾ ਮਿਲਣ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਟੀਮ ਵੱਲੋਂ ਪਿੰਡ ਦੇ ਵਾਟਰ ਵਰਕਸ ਨੂੰ ਖਾਲੀ ਕਰਵਾਉਣ ਦੇ ਨਾਲ ਨਾਲ ਲੋਕਾਂ ਦੇ ਘਰਾਂ ਵਿਚ ਸਟੋਰ ਕੀਤਾ ਪਾਣੀ ਦੀ ਵਰਤੋਂ ਨਾ ਕਰਨ ਲਈ ਵੀ ਸਮੂਹ ਪਿੰਡ ਵਾਸੀਆਂ....
Punjab Image
ਸੈਨਿਕ ਸੰਸਥਾ ਵਿਖੇ ਕਰਵਾਏ ਜਾਂਦੇ ਹਨ ਬੀ.ਐੱਸ.ਸੀ.ਆਈ.ਟੀ., ਪੀ.ਜੀ.ਡੀ.ਸੀ.ਏ. ਅਤੇ ਕੰਪਿਊਟਰ ਕੋਰਸ : ਰੰਧਾਵਾ
ਫਰੀਦਕੋਟ 28 ਅਗਸਤ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ. ਆਈ. ਟੀ. ਐਡ ਮੈਨੇਜਮੈਂਟ ਫਰੀਦਕੋਟ, ਜੋ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਤੋਂ ਮਾਨਤਾ ਪ੍ਰਾਪਤ ਹੈ, ਵਿੱਚ ਸਾਬਕਾ ਸੈਨਿਕਾਂ, ਅਰਧ ਸੈਨਿਕ ਬਲਾਂ/ਐਸ.ਸੀ./ਓ.ਬੀ.ਸੀ. ਅਤੇ ਜਰਨਲ ਕੈਟਾਗਰੀ ਵਰਗ ਦੇ ਬੱਚਿਆਂ ਲਈ ਰੈਗੂਲਰ ਕੰਪਿਊਟਰ ਕੋਰਸ (ਬੀ.ਐਸ.ਸੀ.ਆਈ.ਟੀ., ਤਿੰਨ ਸਾਲ ਦਾ ਕੋਰਸ ਅਤੇ ਪੀ.ਜੀ.ਡੀ.ਸੀ.ਏ, ਇੱਕ ਸਾਲ ਦਾ ਕੋਰਸ) ਅਤੇ ਸ਼ਾਰਟ....
ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਰੁੱਖਾਂ ਦੀ ਘਾਟ ਹੋਈ ਮਹਿਸੂਸ : ਸਪੀਕਰ ਸੰਧਵਾਂ
ਵੱਖ-ਵੱਖ ਕਿਸਮ ਦੇ ਰਵਾਇਤੀ ਬੂਟੇ ਲਾ ਕੇ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੁਨੇਹਾ ਕੋਟਕਪੂਰਾ, 28 ਅਗਸਤ : ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਜਦੋਂ ਆਕਸੀਜਨ ਦੀ ਘਾਟ ਦਿੱਸੀ ਤਾਂ ਸਾਨੂੰ ਰੁੱਖਾਂ ਦੀ ਮਹੱਤਤਾ ਦਾ ਪਤਾ ਲੱਗਿਆ, ਜੇਕਰ ਅਸੀਂ ਅਜੇ ਵੀ ਵਾਤਾਵਰਨ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਵੀ ਮਾਫ਼ ਨਹੀਂ ਕਰਨਗੀਆਂ। ਸਥਾਨਕ ਡੀ.ਐਸ.ਪੀ. ਦਫ਼ਤਰ ਨੇੜੇ ਵੱਖ ਵੱਖ ਰਵਾਇਤੀ ਕਿਸਮ ਦੇ ਬੂਟੇ ਲਾਉਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ....
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮਸ਼ਾਲ ਮਾਰਚ ਦਾ ਫਰੀਦਕੋਟ ਪਹੁੰਚਣ ’ਤੇ ਹੋਇਆ ਸ਼ਾਨਦਾਰ ਸਵਾਗਤ
ਸਪੀਕਰ ਸੰਧਵਾਂ, ਵਿਧਾਇਕ ਸੇਖੋਂ, ਵਿਧਾਇਕ ਅਮੋਲਕ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਅੰਤਰਰਾਸ਼ਟਰੀ ਖਿਡਾਰੀ ਮਸ਼ਾਲ ਮਾਰਚ ’ਚ ਹੋਏ ਸ਼ਾਮਲ ਫਰੀਦਕੋਟ, 28 ਅਗਸਤ : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਗਏ ਮਸ਼ਾਲ ਮਾਰਚ ਦਾ....
ਆਕਾਸ਼ ਬਾਈਜੂਸ ਫਿਰੋਜ਼ਪੁਰ ਨੇ ਨਤੀਜਿਆਂ ਦਾ ਜਸ਼ਨ ਮਨਾਉਣ ਲਈ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਕੀਤਾ ਆਯੋਜਨ
ਫਰੀਦਕੋਟ 28 ਅਗਸਤ : ਆਕਾਸ਼ ਬਾਈਜੂਸ ਨੇ 2023 ਵਿੱਚ ਫਿਰੋਜਪੁਰ ਬ੍ਰਾਂਚ ਦੇ 110 ਵਿਦਿਆਰਥੀਆਂ ਦੇ ਨੀਟ ਵਿੱਚ ਕੁਆਈਫਾਈਡ ਹੋਣ ਦੇ ਸ਼ਾਨਦਾਰ ਨਤੀਜਿਆਂ ਦਾ ਜਸ਼ਨ ਮਨਾਉਣ ਲਈ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਵਿਖੇ 110 ਰੁੱਖ ਲਗਾਏ। ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵਿਦਿਆਰਥੀਆਂ ਨੂੰ ਕੁਦਰਤ ਅਤੇ ਵਾਤਾਵਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਟਿਕਾਊ....