ਫਰੀਦਕੋਟ 28 ਜੁਲਾਈ : ਲੋਕਪਾਲ ਮਗਨਰੇਗਾ ਜਿਲ੍ਹਾ ਫਰੀਦਕੋਟ ਸ਼੍ਰੀ ਰਣਬੀਰ ਸਿੰਘ ਬਤਾਨ ਵੱਲੋਂ ਬਲਾਕ ਫਰੀਦਕੋਟ ਵਿਖੇ ਮਗਨਰੇਗਾ ਦੇ ਕੰਮਾਂ ਬਾਰੇ ਜਾਣਕਾਰੀ ਲੈਣ ਲਈ ਮਗਨਰੇਗਾ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੀਆਂ ਜੋ ਵੀ ਸ਼ਿਕਾਇਤਾਂ ਆਉਂਦੀਆਂ ਹਨ, ਉਨ੍ਹਾਂ ਨੂੰ ਤੁਰੰਤ ਹੱਲ....
ਮਾਲਵਾ
ਫਾਜ਼ਿਲਕਾ, 28 ਜੁਲਾਈ : ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ਨੇ ਦੱਸਿਆ ਕਿ 29 ਜੁਲਾਈ 2023 ਨੂੰ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ 'ਸਾਵਣ ਕਵੀ ਦਰਬਾਰ 'ਦਾ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਅਬੋਹਰ ਵਿਖੇ ਸ਼ਾਮ 5 ਵਜੇ ਆਯੋਜਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕਵੀ ਦਰਬਾਰ ਦੌਰਾਨ ਉੱਘੇ ਕਵੀ ਸ਼ਿਰਕਤ ਕਰ ਰਹੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਨੇ ਦੱਸਿਆ ਕਿ ਕਵੀ ਦਰਬਾਰ ਦੌਰਾਨ ਸ਼੍ਰੀ ਸੁਨੀਲ ਸਚਦੇਵਾ ਚੇਅਰਮੇੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਾਜ਼ਿਲਕਾ , ਡਾ. ਰੇਖਾ....
ਫਾਜ਼ਿਲਕਾ 28 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਪੀਡੀਮੋਲੋਜਿਸਟ ਰੋਹਿਤ ਗੋਇਲ ਦੀ ਦੇਖ-ਰੇਖ ਹੇਠ ਸੀਨੀਅਰ ਮੈਡੀਕਲ ਅਫਸਰ (ਐੱਸ.ਐੱਮ.ਓ) ਡਾ.ਨਵੀਨ ਮਿੱਤਲ ਦੀ ਅਗਵਾਈ 'ਚ ਹੈਪੇਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਸਾਲ 2030 ਤੱਕ ਪੂਰੀ ਦੁਨੀਆ 'ਚੋਂ ਇਸ ਨੂੰ ਖਤਮ ਕਰਨ ਲਈ ਜਾਗਰੂਕਤਾ ਸਬੰਧੀ ਇਹਹ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਡਾ: ਨਵੀਨ ਮਿੱਤਲ ਨੇ ਦੱਸਿਆ ਕਿ ਇਸ ਸਾਲ 2023 ਦੀ ਥੀਮ 'ਵਨ ਲਾਈਫ ਵਨ ਲਿਵਰ' ਹੈ, ਇਸ ਬੀਮਾਰੀ....
ਔਰਤਾਂ ਨੂੰ ਅਨੀਮੀਆ ਦਿਵਸ ਬਾਰੇ ਦਿੱਤੀ ਗਈ ਜਾਣਕਾਰੀ ਫਾਜ਼ਿਲਕਾ 28 ਜੁਲਾਈ : ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ 12 ਅਗਸਤ ਤੱਕ ਅਨੀਮੀਆ ਮੁਕਤ ਪੰਜਾਬ ਅਭਿਆਨ ਚਲਾਇਆ ਗਿਆ ਹੈ। ਜਿਸ ਤਹਿਤ ਪਿੰਡ ਮਿਆਣੀ ਬਸਤੀ ਦੇ ਆਂਗਣਵਾੜੀ ਸੈਂਟਰ ਨੰ. 505,506 ਅਤੇ 510 ਵਿੱਚ ਗਰਭਵਤੀ ਔਰਤਾਂ, ਕਿਸ਼ੋਰੀਆਂ ਤੇ ਬੱਚਿਆਂ ਨੂੰ ਸੰਤੁਲਿਤ ਆਹਾਰ ਗ੍ਰਹਿਣ ਸਬੰਧੀ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਗਿਆ। ਸੁਪਰਵਾਇਜਰ ਸਤਿੰਦਰ ਕੌਰ ਅਤੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਮਿਆਣੀ ਬਸਤੀ....
ਸਿਹਤ ਵਿਭਾਗ ਵੱਲੋਂ ਬਕੈਣਵਾਲਾ, ਡੰਗਰਖੇੜਾ ਅਤੇ ਖੀਪਾਂਵਾਲੀ ਵਿਖੇ ਲਗਾਏ ਗਏ ਡੇਂਗੂ ਜਾਗਰੂਕਤਾ ਕੈਂਪ ਫਾਜ਼ਿਲਕਾ 28 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐੱਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ....
ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦਾ ਨਾਮ ਚਮਕਾਉਣ *ਤੇ ਸੁਮਨ ਨੂੰ ਦਿੱਤੀ ਵਧਾਈ, ਦਫਤਰ ਵਿਖੇ ਕੀਤਾ ਸਨਮਾਨਿਤ ਸੁਮਨ ਜਲਦ ਲਵੇਗੀ ਬਚਿਆਂ ਦੀ ਕਲਾਸ, ਬਚਿਆਂ ਨੂੰ ਵੰਡੇਗੀ ਗਿਆਨ—ਡਿਪਟੀ ਕਮਿਸ਼ਨਰ ਫਾਜ਼ਿਲਕਾ, .28 ਜੁਲਾਈ : ਈ.ਟੀਟੀ. 5994 ਦੀ ਭਰਤੀ ਵਿਚੋਂ ਪੂਰੇ ਸੂਬੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਫਾਜ਼ਿਲਕਾ ਜ਼ਿਲੇ੍ਹ ਦਾ ਨਾਮ ਚਮਕਾਉਣ ਵਾਲੀ ਸੁਮਨ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਪਣੇ ਦਫਤਰ ਵਿਖੇ ਬੁਲਾ ਕੇ ਜਿਥੇ ਵਧਾਈ ਦਿੱਤੀ ਉਥੇ ਦਫਤਰ ਵਿਖੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਸੁਮਨ ਤੇ....
ਰਾਹਤ ਕੇਂਦਰਾਂ ਵਿੱਚ ਹਰ ਸੁਵਿਧਾ ਉਪਲਬਧ, ਕਿਸੇ ਵੀ ਸਹਾਇਤਾ ਲਈ ਨੋਡਲ ਅਫਸਰਾਂ ਨਾਲ ਕੀਤਾ ਜਾਵੇ ਸੰਪਰਕ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਤੁਰੰਤ ਰਾਹਤ ਕੈਂਪਾਂ ਵਿੱਚ ਜਾਣ ਦੀ ਅਪੀਲ ਫਾਜ਼ਿਲਕਾ, 28 ਜੁਲਾਈ : ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਠਹਿਰਣ ਲਈ ਜਿਥੇ ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ ਉਥੇ....
ਪੋਸਟਰ ਮੇਕਿੰਗ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਫਾਜ਼ਿਲਕਾ 28 ਜੁਲਾਈ : ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਦਾ ਪੱਧਰ ਉੱਚਾ ਚੁੱਕਣ ਲਈ ਸਿਹਤ ਵਿਭਾਗ, ਫਾਜ਼ਿਲਕਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ, ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ, ਫਾਜ਼ਿਲਕਾ ਡਾ. ਸਤੀਸ਼ ਗੋਇਲ ਦੀ ਅਗੁਆਈ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆ ਵਿਖੇ ਜਿਲਾ ਪੱਧਰੀ ਵਿਸ਼ਵ ਹੈਪੇਟਾਈਟੱਸ ਦਿਵਸ ਮਨਾਇਆ ਗਿਆ....
ਵਿਧਾਇਕ, ਸਿਵਲ ਸਰਜਨ ਅਤੇ ਹੋਰ ਅਧਿਕਾਰੀਆ ਨੇ ਜਿਲਾ ਪੱਧਰੀ ਮੁਹਿੰਮ ਦੀ ਕੀਤੀ ਸ਼ੁਰਆਤ ਫਾਜ਼ਿਲਕਾ 28 ਜੁਲਾਈ : ਸਿਹਤ ਵਿਭਾਗ ਵੱਲੋਂ ਪੰਜਾਬ ਵਿਖੇ ਸ਼ੂਰੂ ਕੀਤੀ ਗਈ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਦਾ ਅਗਾਜ ਅੱਜ ਸਿਵਲ ਹਸਪਤਾਲ਼ ਵਿਖੇ ਵਿਧਾਇਕ, ਸਿਵਲ ਸਰਜਨ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੀਤਾ ਜਿਸ ਵਿਚ ਲੋਕਾ ਨੂੰ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਕਿਹਾ....
ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਹਾਜ਼ਰ : ਡਾ. ਸੇਨੂ ਦੁੱਗਲ ਫਾਜ਼ਿਲਕਾ, 28 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਨਿਰਵਿਘਨ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਨਾਲ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ....
ਲਹਿਰਾਗਾਗਾ, 27 ਜੁਲਾਈ : ਸੀਵਰੇਜ ਦੀ ਸਫ਼ਾਈ ਕਰ ਰਹੇ ਮਜ਼ਦੂਰਾਂ ਨਾਲ ਹਾਦਸਾ ਵਾਪਰ ਗਿਆ। ਜ਼ਹਿਰੀਲੀ ਗੈਸ ਚੜ੍ਹਨ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਸੀਵਰ ਅੰਦਰ ਜਾਂਦੇ ਹੀ ਬੇਹੋਸ਼ ਹੋ ਗਏ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸੰਗਰੂਰ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਪ੍ਰਸ਼ਾਸਨ 'ਤੇ ਦੇਰੀ ਨਾਲ ਪਹੁੰਚਣ ਦਾ ਦੋਸ਼ ਲਗਾਇਆ ਹੈ। ਪ੍ਰਸ਼ਾਸਨ ਦੇ ਇੰਤਜ਼ਾਰ ਤੋਂ ਬਾਅਦ ਲੋਕਾਂ ਨੇ ਹਿੰਮਤ ਕਰਕੇ ਸਾਰਿਆਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢਿਆ।ਘਟਨਾ....
26 ਨਜਾਇਜ਼ ਅਸਲੇ ਸਮੇਤ 14 ਜਿੰਦਾ ਰੌਂਦ ਬ੍ਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੁਲਾਈ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਨਾਮੀ ਗੈਂਗਸਟਰਾ ਦੇ ਗਰੁੱਪ ਦੇ ਮੈਂਬਰਾ ਨੂੰ ਨਜਾਇਜ ਅਸਲਾ ਸਪਲਾਈ ਕਰਨ ਵਾਲਾ ਅਸਲਾ ਸਮੱਗਲਰ ਅਤੇ ਵਿਦੇਸ਼, ਕੈਨੇਡਾ ਵਿੱਚ ਬੈਠੇ ਗੈਂਗਸਟਰ ਪ੍ਰਿੰਸ ਚੌਹਾਨ ਉਰਫ ਪ੍ਰਿੰਸ ਰਾਣਾ ਗਰੁੱਪ ਜੋ ਮੋਹਾਲੀ, ਚੰਡੀਗੜ, ਪੰਚਕੁੱਲਾ ਅਤੇ ਅੰਬਾਲਾ ਵਿੱਚ ਵੱਡੀਆ ਵਾਰਦਾਤਾ....
ਕਿਹਾ, ਪੰਜਾਬ ਸਰਕਾਰ ਨੇ ਰਾਹਤ ਕਾਰਜਾਂ 'ਚ ਪੂਰੀ ਸਰਕਾਰੀ ਮਸ਼ੀਨਰੀ ਝੋਕੀ ਲੋਕ ਸੰਪਰਕ ਮੰਤਰੀ ਜੌੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਡਿਪਟੀ ਕਮਿਸ਼ਨਰ ਨੇ ਹੜ੍ਹ ਰਾਹਤ ਕਾਰਜਾਂ 'ਚ ਸਹਿਯੋਗ ਦੇਣ ਵਾਲਿਆਂ ਦਾ ਕੀਤਾ ਵਿਸ਼ੇਸ਼ ਸਨਮਾਨ ਪਟਿਆਲਾ, 27 ਜੁਲਾਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਹ ਅੱਜ ਇੱਥੇ ਹਰਪਾਲ....
ਪੰਜਾਬ ਪੁਲਿਸ ਨੇ ਚੌਥੇ ਦਿਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਕੀਤੀ ਵਿਸ਼ੇਸ਼ ਕਾਰਵਾਈ, 11 ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਸੰਗਰੂਰ, 27 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ....
ਕਾਰਗਿਲ ਜੰਗ 'ਚ ਬਹਾਦਰ ਸੈਨਿਕਾਂ ਨੇ ਆਪਣੀ ਸ਼ਹਾਦਤ ਦੇ ਕੇ ਦੇਸ਼ ਮਾਣ ਵਧਾਇਆ : ਲੈਫਟੀਨੈਂਟ ਸੁਰਿੰਦਰ ਸਿੰਘ ਕਾਰਗਿਲ ਜੰਗ ਚ ਸੈਂਕੜੇ ਬਹਾਦਰ ਭਾਰਤੀ ਸੈਨਿਕਾਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਿਆ- ਏ.ਡੀ.ਸੀ ਕਾਰਗਿਲ ਜੰਗ ਦੌਰਾਨ ਸੇਵਾ ਨਿਭਾਉਣ ਵਾਲੇ ਕਰੀਬ 15 ਸਾਬਕਾ ਸੈਨਿਕਾਂ ਦਾ ਕੀਤਾ ਸਨਮਾਨ ਅਹਿਮਦਗੜ੍ਹ, 27 ਜੁਲਾਈ : ਆਪ੍ਰੇਸ਼ਨ ਵਿਜੇ ਦੀ ਸਫਲਤਾ ਦਾ ਪ੍ਰਤੀਕ ਕਾਰਗਿਲ ਵਿਜੇ ਦਿਵਸ ਜ਼ਿਲ੍ਹਾ ਮਾਲੇਰਕੋਟਲਾ ਦੀ ਸਬ ਡਵੀਜ਼ਨ ਅਹਿਮਦਗੜ੍ਹ ਦੇ ਗਾਂਧੀ ਸਕੂਲ ਵਿਖੇ....