ਮਾਲਵਾ

ਮਾਲੇਰਕੋਟਲਾ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਦੀ ਕੀਤੀ ਅਚਨਚੇਤ ਚੈਕਿੰਗ, ਭਰੇ ਸੈਂਪਲ
ਲਾਲ ਮਿਰਚ ਪਾਊਡਰ, ਕਾਲੀ ਮਿਰਚ,ਸਰ੍ਹੋਂ ਦਾ ਤੇਲ,ਸਾਬਤ ਧਨੀਆਂ,ਮੈਕਰੋ ਨੀ, ਸਾਸ , ਕਾਲਾ ਨਮਕ ਦੇ ਅੱਠ ਸੈਂਪਲ ਭਰੇ ਫੂਡ ਸੇਫ਼ਟੀ ਟੀਮ ਵੱਲੋਂ ਪਾਨ ਮਸਾਲੇ ਵਿੱਚ ਨਿਕੋਟੀਨ ਦੀ ਮਾਤਰਾ ਦੀ ਸਰਵੇਲੇਂਸ ਲਈ 10 ਸੈਂਪਲ ਵੀ ਭਰਕੇ ਜਾਂਚ ਲਈ ਭੇਜੇ- ਰਾਖੀ ਵਿਨਾਇਕ ਮਾਲੇਰਕੋਟਲਾ 27 ਜੁਲਾਈ : ਸਿਹਤ ਵਿਭਾਗ, ਮਲੇਰਕੋਟਲਾ ਦੀ ਫੂਡ ਸੇਫ਼ਟੀ ਟੀਮ ਵੱਲੋਂ ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਸ੍ਰੀ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੇਰਕੋਟਲਾ ਨਿਵਾਸੀਆਂ....
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਤੀ ਦਿਨ ਆਯੋਜਿਤ ਕੀਤੇ ਜਾ ਰਹੇ ਮੈਡੀਕਲ ਰਾਹਤ ਕੈਂਪ : ਐਸਡੀਐਮ 
ਮਦਾਰਪੁਰ, ਸੰਘੇੜਾ ਤੋਂ ਇਲਾਵਾ ਰਾਉਵਾਲ ਕੈਂਪ ਵਿੱਚ ਸ਼ੱਕੀ ਵਿਅਕਤੀਆਂ ਦੇ ਮਲੇਰੀਆ ਸੈਂਪਲ ਕੀਤੇ ਇਕੱਤਰ ਧਰਮਕੋਟ, 27 ਜੁਲਾਈ : ਧਰਮਕੋਟ ਖੇਤਰ ਦੇ ਸਤਲੁਜ਼ ਦਰਿਆ ਦੇ ਨਜ਼ਦੀਕ ਵਾਲੇ ਪਿੰਡ ਹੜ੍ਹਾਂ ਕਾਰਣ ਪ੍ਰਭਾਵਿਤ ਹੋਏ ਹਨ ਜਿੰਨ੍ਹਾਂ ਨੂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਲਗਾਤਾਰ ਹੜ੍ਹ ਰਾਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਕਿਸੇ ਵੀ ਹੜ੍ਹ ਪ੍ਰਭਾਵਿਤ ਪਿੰਡ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਨਹੀਂ ਪੈ ਰਿਹਾ। ਵੱਖ ਵੱਖ ਸਰਕਾਰੀ ਵਿਭਾਗ ਜਿਵੇਂ ਕਿ ਪਸ਼ੂ ਪਾਲਣ ਵਿਭਾਗ, ਸਿਹਤ ਵਿਭਾਗ ਆਦਿ ਆਪਣੀਆਂ....
ਰਾਸ਼ਟਰੀ ਸਿੱਖਿਆ ਨੀਤੀ ਦੀ ਤੀਸਰੀ ਵਰ੍ਹੇਗੰਢ ਨੂੰ ਸਮਰਪਿਤ ਹੋਵੇਗਾ ਅਖਿਲ ਭਾਰਤੀ ਸਿੱਖਿਆ ਸੰਗਮ ਦਾ ਆਯੋਜਨ
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਵੀ ਹੋਵੇਗਾ ਸਮਾਗਮ, ਬੱਚਿਆਂ ਨੂੰ ਸੁਣਾਇਆ ਜਾਵੇਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਨਲਾਈਨ ਭਾਸ਼ਣ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਦੀ ਸ਼ਮੂਲੀਅਤ ਲਈ ਵਿਦਿਆਲਿਆ ਮੁਖੀ ਵੱਲੋਂ ਮੀਟਿੰਗ ਮੋਗਾ, 27 ਜੁਲਾਈ : ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਹੋਏ ਤਿੰਨ ਸਾਲ ਹੋ ਚੁੱਕੇ ਹਨ, ਜਿਸ ਕਰਕੇ ਇਸਦੀ ਤੀਜੀ ਵਰ੍ਹੇਗੰਢ ਮੌਕੇ ਸਕੂਲਾਂ ਵਿੱਚ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਅਖਿਲ ਭਾਰਤੀ ਸਿੱਖਿਆ ਸੰਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ....
ਮਾਪੇ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਜ਼ਰੂਰ ਦਿਵਾਉਣ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ, ਅਪਲਾਈ ਕਰਨ ਦੀ ਆਖਰੀ ਮਿਤੀ 10 ਅਗਸਤ
ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਮਿਲਦੀ ਬੱਚਿਆਂ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ- ਡਿਪਟੀ ਕਮਿਸ਼ਨਰ ਮੋਗਾ, 27 ਜੁਲਾਈ : ਜਿਲ੍ਹਾ ਮੋਗਾ ਨਾਲ ਸਬੰਧਤ ਹੋਣਹਾਰ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਲੋਹਾਰਾ ਦਾ ਜਵਾਹਰ ਨਵੋਦਿਆ ਵਿਦਿਆਲਿਆ ਵਰਦਾਨ ਸਾਬਿਤ ਹੋ ਰਿਹਾ ਹੈ, ਕਿਉਂਕਿ ਇੱਥੇ ਬੱਚਿਆਂ ਨੂੰ ਉੱਚ ਮਿਆਰ ਦੀ ਪੜਾਈ ਬਿਲਕੁਲ ਮੁਫ਼ਤ ਅਤੇ ਰਹਿਣ ਸਹਿਣ ਦੀਆਂ ਸਹੂਲਤਾਂ ਨਾਲ ਮੁਹੱਈਆ ਕਰਵਾਈ ਜਾਂਦੀ ਹੈ। ਪਿਛਲੇ ਅੰਕੜੇ ਇਸ ਗੱਲ ਦਾ ਗਵਾਹ ਹਨ ਕਿ ਨਵੋਦਿਆ....
ਵਿਧਾਨ ਸਭਾ ਹਲਕਾ 55-ਫ਼ਤਹਿਗੜ੍ਹ ਸਾਹਿਬ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਫੋਟੋ ਵੋਟਰ ਸੂਚੀਆਂ ਦੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਕੀਤੀ ਵਿਚਾਰ ਚਰਚਾ ਫ਼ਤਹਿਗੜ੍ਹ ਸਾਹਿਬ, 27 ਜੁਲਾਈ : ਵਿਧਾਨ ਸਭਾ ਚੋਣ ਹਲਕਾ 055-ਫ਼ਤਹਿਗੜ੍ਹ ਸਾਹਿਬ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਅੱਜ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਚੋਣ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼੍ਰੀ ਅਟਵਾਲ ਨੇ ਦੱਸਿਆ ਕਿ....
ਇਫਕੋ ਵੱਲੋਂ ਪਿੰਡ ਘੁੰਟੀਡ ਵਿਖੇ ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਫਤਹਿਗੜ੍ਹ ਸਾਹਿਬ, 27 ਜੁਲਾਈ : ਇਫਕੋ ਵੱਲੋਂ ਅਮਲੋਹ ਬਲਾਕ ਦੇ ਪਿੰਡ ਘੁੰਟੀਡ ਦੀ ਕੋਪਰੇਟਿਵ ਸੋਸਿਏਟੀ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਪ੍ਰਮਾਣਿਤ ,ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਸਬੰਧੀ ਜਾਗਰੂਕਤਾ ਕੈੰਪ ਲਗਾਇਆ ਗਿਆ ਜਿਸ ਵਿੱਚ ਖੇਤੀਬਾੜੀ ਇੰਸਪੈਕਟਰ ਸ਼੍ਰੀ ਰਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸ਼੍ਰੀ ਹਿਮਾਂਸ਼ੂ ਜੈਨ, ਖੇਤਰ ਪ੍ਰਬੰਧਕ, ਇਫ਼ਕੋ, ਫ਼ਤਹਿਗੜ ਸਾਹਿਬ, ਨੇ ਦੱਸਿਆ ਕਿ ਇਫਕੋ ਕਿਸਾਨਾਂ ਦੀ ਸੇਵਾ ਵਿੱਚ ਸੰਨ 1967 ਤੋਂ ਮਿਆਰੀ ਖਾਦਾਂ ,ਵਾਜੀਵ ਮੁੱਲ ਤੇ ਮੁਹਈਆ....
ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਮੰਗਲਵਾਰ ਅਤੇ ਵੀਰਵਾਰ ਨੂੰ ਲਗਾਏ ਜਾ ਰਹੇ ਹਨ ਕੈਂਪ : ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 27 ਜੁਲਾਈ: ਦਿਵਿਆਂਗਜ਼ਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ( ਵਿਲੱਖਣ ਪਹਿਚਾਣ ਪੱਤਰ) ਬਣਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਖੇ ਹਰੇਕ ਹਫਤੇ ਦੇ ਮੰਗਲਵਾਰ ਤੇ ਵੀਰਵਾਰ ਨੂੰ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਸਾਰੇ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾ ਸਕਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜਿਲ੍ਹੇ ਦੇ ਜਿਹਨਾਂ....
ਵਿਧਾਇਕ ਹੈਪੀ ਨੇ 1 ਕਰੋੜ 20 ਲੱਖ ਦੀ ਲਾਗਤ ਨਾਲ ਅਪਗ੍ਰੇਡ ਹੋਏ ਗਰਿੱਡ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ ਫਤਹਿਗੜ੍ਹ ਸਾਹਿਬ, 27 ਜੁਲਾਈ : ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਲਗਭਗ 90 ਫੀਸਦੀ ਘਰਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਭੜੀ....
ਡਿਜੀਟਲ ਇੰਡੀਆ ਡਿਜੀਟਲ ਫਾਜ਼ਿਲਕਾ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਡਿਜੀਟਲ ਐਪਲੀਕੇਸ਼ਨਾ ਦੇ ਮਹੱਤਵ ਬਾਰੇ ਕਰਵਾਇਆ ਜਾਣੂੰ
ਫਾਜ਼ਿਲਕਾ, 27 ਜੁਲਾਈ : ਅੱਜ ਦੇ ਤਕਨੀਕੀ ਯੁੱਗ ਵਿਚ ਹਰੇਕ ਨਾਗਰਿਕ ਨੂੰ ਡਿਜੀਟਲ ਸਾਧਨਾਂ ਨਾਲ ਜੋੜਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਜੀਟਲ ਇੰਡੀਆ ਡਿਜੀਟਲ ਫਾਜਿਲਕਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਸੂਚਨਾ ਵਿਗਿਆਨ ਅਫਸਰ ਸ੍ਰੀ ਪ੍ਰਿੰਸ ਗੋਇਲ ਐਨ ਆਈ ਸੀ ਬ੍ਰਾਂਚ ਵੱਲੋਂ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਐਪਲੀਕੇਸ਼ਨਾਂ ਦੀ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ। ਜ਼ਿਲ੍ਹਾ ਸੂਚਨਾ ਵਿਗਿਆਨ ਅਫਸਰ ਨੇ....
ਸੀਐਚਸੀ ਖੂਈਖੇੜਾ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ
ਦੂਸ਼ਿਤ ਪਾਣੀ ਅਤੇ ਭੋਜਨ ਹੈਪੇਟਾਈਟਸ ਦਾ ਮੁੱਖ ਕਾਰਨ : ਡਾ: ਗਾਂਧੀ ਸਿਹਤ ਵਿਭਾਗ 29 ਜੁਲਾਈ ਤੱਕ 'ਇਕ ਜਾਨ ਇਕ ਜਿਗਰ' ਵਿਸ਼ੇ 'ਤੇ ਲੋਕਾਂ ਨੂੰ ਕਰੇਗਾ ਜਾਗਰੂਕ: ਬੀਈਈ ਸੁਸ਼ੀਲ ਫਾਜ਼ਿਲਕਾ, 27 ਜੁਲਾਈ : ਆਜ਼ਾਦੀ ਦਿਵਸ ਦੇ ਸਬੰਧ ਵਿੱਚ ਅੱਜ ਸੀ.ਐਚ.ਸੀ ਖੂਈਖੇੜਾ ਵਿਖੇ ਸਿਹਤ ਵਿਭਾਗ ਦੇ ਸਿਵਲ ਸਰਜਨ ਫਾਜ਼ਿਲਕਾ ਡਾ.ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ.ਬਬੀਤਾ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫਸਰ ਡਾ.ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਬਾਲ ਰੋਗ....
ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਬਾਰੇ ਪ੍ਰੇਰਿਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਕਰਵਾਇਆ ਗਿਆ ਸਿੱਖੋ ਤੇ ਵਧੋ ਪ੍ਰੋਗਰਾਮ ਫਾਜ਼ਿਲਕਾ, 27 ਜੁਲਾਈ : ਵਿਦਿਆਰਥੀਆਂ ਨੂੰ ਸ਼ੁਰੂਆਤੀ ਦੌਰ ਤੇ ਹੀ ਭਵਿੱਖ ਪ੍ਰਤੀ ਸੁਚੇਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਵਿਖੇ ਉਲੀਕੇ ਗਏ ਸਿੱਖੋ ਤੇ ਵਧੋ ਪ੍ਰੋਗਰਾਮ ਨੂੰ ਸਕੂਲਾਂ ਅੰਦਰ ਬਾਖੂਬੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਪ੍ਰੇਰਣਾਦਾਇਕ ਸਪੀਕਰ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਲਸ਼ਨ ਮਹਿਰੋਕ....
ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਲਈ ਵਣ ਵਿਭਾਗ ਦਾ ਉਪਰਾਲਾ, ਟਿਉਬਵੈਲ ਦੇ ਆਲੇ—ਦੁਆਲੇ 3 ਬੂਟੇ ਲਗਾਉਣ ਦੀ ਅਪੀਲ
ਫਾਜ਼ਿਲਕਾ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ ਹੈ ਸਗੋ ਬਿਮਾਰੀਆਂ ਦਾ ਖਾਤਮਾ ਵੀ ਹੁੰਦਾ ਹੈ। ਡਿਵਿਜਨਲ ਵਣ ਰੇਂਜ ਅਫਸਰ ਅਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ—ਨਿਰਦੇਸ਼ਾਂ ਹੇਠ ਵਣ ਰੇਂਜ ਅਫਸਰ ਫਾਜ਼ਿਲਕਾ ਸ੍ਰੀ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ....
ਹੜ੍ਹ ਪ੍ਰਭਾਵਿਤ ਪਿੰਡਾਂ ਲਈ ਜ਼ਿਲੇ ਵਿੱਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ : ਡਾ. ਸ਼ਰਨਜੀਤ ਕੌਰ
ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸੁਪਰਵਿਜਨ ਲਈ ਹੋਈ ਵਿਸ਼ੇਸ਼ ਮੀਟਿੰਗ ਫਾਜ਼ਿਲਕਾ 27 ਜੁਲਾਈ : ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਤੇ ਸੁਪਰਵਿਜਨ ਕਰਨ ਲਈ ਸਟੇਟ ਤੋਂ ਡੀਡੀਐਚਓ ਡਾ. ਸ਼ਰਨਜੀਤ ਕੌਰ ਵਲੋਂ ਫਾਜ਼ਿਲਕਾ ਦੀ ਵਿਜਿਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਦੀ ਅਗਵਾਈ ਵਿੱਚ ਸਿਵਲ ਸਰਜਨ ਦਫ਼ਤਰ ਵਿਖੇ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ।....
ਪਿੰਡ ਵਾਸੀਆਂ ਨੂੰ ਲੋੜੀਂਦੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਵਿਚ ਪੂਰੀ ਤਰ੍ਹਾਂ ਜੁਟਿਆ ਜ਼ਿਲ੍ਹਾ ਪ੍ਰਸ਼ਾਸਨ
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ : ਡਿਪਟੀ ਕਮਿਸ਼ਨਰ ਫਾਜ਼ਿਲਕਾ, 27 ਜੁਲਾਈ : ਲਗਾਤਾਰ ਪੈ ਰਹੀਆਂ ਬਰਸਾਤਾਂ ਕਾਰਨ ਸਲਤੁਜ਼ ਦਰਿਆ ਵਿਚ ਆ ਰਿਹਾ ਵੱਡੀ ਮਾਤਰਾ ਵਿਚ ਪਾਣੀ ਅੰਤਮ ਰੂਪ ਵਿਚ ਹੁਸੈਨੀਵਾਲਾ ਹੈਡ ਵਰਕਸ ਰਾਹੀਂ ਫਾਜਿ਼ਲਕਾ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਪੁੱਜ ਰਿਹਾ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਰਹਦੀ ਇਲਾਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅਗਾਉਂ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ....
ਸਿਵਲ ਸਰਜਨ ਨੇ ਸੀਤੋ ਗੁੰਨੋ ਹਸਪਤਾਲ ਦਾ ਕੀਤਾ ਦੌਰਾ
ਕਿਹਾ, ਸਿਹਤ ਵਿਭਾਗ ਦਾ ਹਰ ਕਰਮਚਾਰੀ ਅਤੇ ਅਧਿਕਾਰੀ ਮਰੀਜ਼ਾਂ ਨਾਲ ਪਿਆਰ ਨਾਲ ਆਵੇ ਫਾਜ਼ਿਲਕਾ 27 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਕੁਮਾਰ ਗੋਇਲ ਨੇ ਸੀਤੋ ਗੁੰਨੋ ਹਸਪਤਾਲ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।ਇਸ ਸਮੇਂ ਉਨ੍ਹਾਂ ਸੀਨੀਅਰ ਮੈਡੀਕਲ ਅਫਸਰ ਡਾ: ਨਵੀਨ ਮਿੱਤਲ ਦੇ ਨਾਲ ਫਾਰਮੇਸੀ, ਦਵਾਈ ਸਟੋਰ, ਲੇਬਰ ਰੂਮ ਅਤੇ ਓ.ਪੀ.ਡੀ ਸਮੇਤ ਹਰ ਵਾਰਡ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ....