ਮਾਲਵਾ

ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 51 ਰੈਪਿਡ ਰਿਸਪੌਂਸ ਟੀਮਾਂ ਅਤੇ 6 ਐਂਬੂਲੈਂਸਾਂ ਲੋਕਾਂ ਦੀਆਂ ਸੇਵਾਵਾਂ ਵਿਚ ਤੈਨਾਤ-ਸਿਵਲ ਸਰਜਨ
ਮਾਨਸਾ, 17 ਜੁਲਾਈ : ਹੜ੍ਹਾਂ ਦੀ ਸਥਿਤੀ ਦੌਰਾਨ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਦੀ ਸੇਵਾ ਵਿਚ ਜੁਟੀਆਂ ਹੋਈਆਂ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 51 ਰੈਪਿਡ ਰਿਸਪੌਂਸ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦਿੱਤੀ। ਸਿਵਲ ਸਰਜਨ ਨੇ ਦੱਸਿਆ ਕਿ ਬੁਢਲਾਡਾ ਵਿਖੇ 33 ਅਤੇ ਸਰਦੂਲਗੜ੍ਹ ਵਿਖੇ 18 ਰੈਪਿਡ ਰਿਸਪੌਂਸ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 3 ਐਂਬੂਲੈਂਸ....
ਜ਼ਿਲ੍ਹੇ ਦੇ ਨਰਸਿੰਗ ਤੇ ਮੈਡੀਕਲ ਕਾਲਜਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਿਹਤ ਵਿਭਾਗ ਨੂੰ ਐਂਬੂਲੈਂਸ ਮੁਹੱਈਆ ਕਰਵਾਈ
ਮਾਨਸਾ, 17 ਜੁਲਾਈ : ਜ਼ਿਲ੍ਹੇ ਦੇ ਨਰਸਿੰਗ ਤੇ ਮੈਡੀਕਲ ਕਾਲਜਾਂ ਵੱਲੋਂ ਹੜ੍ਹ ਪ੍ਰਭਾਵਿਤ ਮਰੀਜਾਂ ਦੀ ਦੇਖਭਾਲ ਲਈ ਇਕ ਐਂਬੂਲੈਂਸ ਦੀ ਸੇਵਾ ਕਰਦਿਆਂ ਚਾਬੀਆਂ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੂੰ ਸੌਪੀਆਂ ਗਈਆਂ। ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਸਮੂਹ ਨਰਸਿੰਗ ਤੇ ਮੈਡੀਕਲ ਕਾਲਜ ਦੇ ਨੁਮਾਇੰਦੇਆਂ ਨਾਲ ਮੀਟਿੰਗ ਕੀਤੀ। ਸਿਵਲ ਸਰਜਨ ਨੇ ਦੱਸਿਆ ਕਿ ਕਾਲਜਾਂ ਦੇ ਨੁਮਾਇੰਦੇਆਂ ਨੇ ਹੜ੍ਹਾਂ ਦੌਰਾਨ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ....
ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਬੀਰੇਵਾਲਾ ਡੋਗਰਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
ਮਾਨਸਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚੋ ਕੱਢ ਕੇ ਸੁਰੱਖਿਅਤ ਥਾਂ ਬਣਾਏ ਰਾਹਤ ਕੇਂਦਰਾਂ ’ਚ ਪਹੁੰਚਾਉਣ ਲਈ ਉੱਦਮ ਜਾਰੀ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਫੋਨ ਨੰਬਰ 01652-229082 ’ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ ਮਾਨਸਾ, 17 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਚਾਂਦਪੁਰ ਬੰਨ੍ਹ ਦੇ ਨੇੜੇ ਪਏ ਪਾੜ ਕਾਰਣ ਬੀਰੇਵਾਲਾ ਡੋਗਰਾ ਦੇ ਰਿਹਾਇਸ਼ੀ ਖੇਤਰ ਅੰਦਰ ਪਾਣੀ ਆਉਣ ਦੀ....
ਜ਼ਿਲ੍ਹਾ ਪੱਧਰ ਦੇ ਕੁਇਜ਼ ਮੁਕਾਬਲੇ-2023 ਲਈ ਐਂਟਰੀਆਂ ਦੀ ਮੰਗ
ਫਾਜਿਲਕਾ 17 ਜੁਲਾਈ : ਜ਼ਿਲ੍ਹਾ ਭਾਸ਼ਾ ਅਫ਼ਸਰ, ਭੁਪਿੰਦਰ ਉਤਰੇਜਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰ ਦੇ ਕੁਇਜ਼ ਮੁਕਾਬਲੇ-2023 ਲਈ ਐਂਟਰੀਆਂ ਦੀ ਮੰਗ ਕੀਤੀ ਗਈ ਹੈ। ਇਹ ਮੁਕਾਬਲੇ ਤਿੰਨ ਵਰਗਾਂ ਅੱਠਵੀਂ ਸ਼ੇ੍ਣੀ ਤੱਕ, ਨੌਵੀਂ ਤੋ ਬਾਰਵੀਂ ਜਮਾਤ ਤੱਕ ਅਤੇ ਬੀ.ਏ, ਬੀ.ਅੇੱਸ.ਸੀ, ਬੀ.ਕਾਮ ਆਦਿ ਦੇ ਹੋਣਗੇ। ਹਰੇਕ ਵਰਗ ਵਿਚ ਹਰੇਕ ਵਿਦਿਅਕ ਸੰਸਥਾਂ ਵੱਲੋਂ 2 ਵਿਦਿਆਰਥੀ ਹੀ ਭਾਗ ਲੈ ਸਕਦੇ ਹਨ। ਇਸ ਮੁਕਾਬਲੇ ਵਿੱਚ ਪੰਜਾਬੀ ਸਾਹਿਤ, ਭਾਸ਼ਾ, ਸਭਿਆਚਾਰ, ਇਤਿਹਾਸ ਆਦਿ....
ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਕਾਲਾ ਟਿੱਬਾ ਵਿਖੇ ਕੀਤੀ ਜਨ ਸੁਣਵਾਈ
ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ, ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਬਲੂਆਣਾ, 17 ਜੁਲਾਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ....
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਇਕ ਦਰਜਨ ਟਰਾਲੀਆਂ ਤੇ ਪਿੱਕਅੱਪ ਹਰਾ ਚਾਰਾ ਲੈ ਕੇ ਪੁੱਜੇ
ਨੇਤਾ ਜ਼ੋ ਸਿਰਫ ਗੇੜਾ ਮਾਰਨ ਨਹੀਂ, ਬਲਕਿ ਮਦਦ ਲੈ ਕੇ ਪਹੁੰਚੇ : ਸਵਨਾ ਫਾਜਿ਼ਲਕਾ, 17 ਜ਼ੁਲਾਈ : ਫਾਜਿ਼ਲਕਾ ਦੇ ਸਰਹੱਦੀ ਪਿੰਡਾਂ ਵਿਚ ਆਏ ਹੜ੍ਹਾਂ ਦੇ ਮੱਦੇਨਜਰ ਅੱਜ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਇਕ ਦਰਜਨ ਟਰਾਲੀਆਂ ਤੇ ਪਿੱਕਅੱਪ ਹਰੇ ਚਾਰੇ ਦੀਆਂ ਲੈਕੇ ਪਹੁੰਚੇ ਅਤੇ ਉਨ੍ਹਾਂ ਨੇ ਇਹ ਸਮੱਗਰੀ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੂੰ ਸੌਂਪੀ ਅਤੇ ਕਿਹਾ ਕਿ ਉਨ੍ਹਾਂ ਦਾ ਹਲਕਾ ਇਸ ਮੁਸਕਿਲ ਘੜੀ ਵਿਚ ਫਾਜਿ਼ਲਕਾ ਦੇ ਲੋਕਾਂ ਨਾਲ ਖੜਾ ਹੈ। ਇਸ ਲਈ....
ਹੜ੍ਹ ਪ੍ਰਭਾਵਿਤ ਸਾਰੇ ਪਿੰਡਾ ਵਿੱਚ  ਸਿਹਤ ਸੇਵਾਵਾਂ ਲਈ ਰੋਜ਼ ਲੱਗਣਗੇ ਮੈਡੀਕਲ ਕੈਂਪ
ਹੜ ਤੋ ਬਾਦ ਆਉਣ ਵਾਲੀ ਬਿਮਾਰੀਆ ਨੂੰ ਰੋਕਣ ਲਈ ਸਿਹਤ ਵਿਭਾਗ ਵਲੋ ਕੀਤੀ ਪਹਿਲ ਫਾਜ਼ਿਲਕਾ 17 ਜੁਲਾਈ : ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਹੁੰਚਾਈ ਜਾਵੇਗੀ ਹਰ ਸੰਭਵ ਮੈਡੀਕਲ ਸਹੂਲਤ ਫਾਜ਼ਿਲਕਾ ਬਾਰਡਰ ਦੇ ਪਿੰਡਾਂ 'ਚ ਹੜ੍ਹਾਂ ਦੀ ਸਥਿਤੀ ਨੂੰ ਦੇ ਕਾਬੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਹੜ੍ਹ ਪ੍ਰਭਾਵਿਤ ਪਿੰਡਾ ਵਿਚ ਆਮ ਲੋਕਾਂ ਦੀ ਸਹੂਲਤ ਨੂੰ ਦੇਣ ਲਈ ਰੋਜ਼ ਮੈਡੀਕਲ ਕੈਂਪ ਲਗਾਏ ਜਾਣਗੇ ਜਿਸ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ 'ਚ....
ਕੈਮਿਸਟ ਐਸੋਸੀਏਸ਼ਨ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਵਿਭਾਗ ਨਾਲ ਸਹਿਯੋਗ ਕਰੇਗੀ
ਡਾਕਟਰ ਬਬੀਤਾ ਨੇ ਸਿਵਲ ਸਰਜਨ ਦਫ਼ਤਰ ਵਿੱਚ ਮੀਟਿੰਗ ਕੀਤੀ ਫਾਜਿਲਕਾ 17 ਜੁਲਾਈ : ਕੈਮਿਸਟ ਐਸੋਸੀਏਸ਼ਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਨਾਲ ਸਹਿਯੋਗ ਕਰੇਗੀ। ਇਸ ਸਬੰਧੀ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਇੱਕ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ ਹਾਜ਼ਰ ਸਨ, ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ: ਬਬੀਤਾ ਨੇ ਦੱਸਿਆ ਕਿ ਅੱਜ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਹੋਰ ਸਿਹਤ....
ਬਾਰਿਸ਼ਾ ਨਾਲ ਹੋਏ ਖਰਾਬੇ ਲਈ ਖੇਤੀਬਾੜੀ ਵਿਭਾਗ ਕਰੇਗਾ ਕਿਸਾਨਾਂ ਲਈ ਪਨੀਰੀ ਦਾ ਪ੍ਰਬੰਧ -ਡਿਪਟੀ ਕਮਿਸ਼ਨਰ ਫਰੀਦਕੋਟ
ਫਰੀਦਕੋਟ 17 ਜੁਲਾਈ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਬਾਰਿਸ਼ਾਂ ਕਾਰਨ ਝੋਨੇ/ਬਾਸਮਤੀ ਦੀ ਫਸਲ ਦੇ ਖਰਾਬੇ ਵਾਲੇ ਖੇਤਾਂ ਵਿੱਚ ਮੁੜ ਬਿਜਾਈ ਲਈ ਪਨੀਰੀ ਦਾ ਉਚਿੱਤ ਪ੍ਰਬੰਧ ਕੀਤਾ ਜਾਵੇ ਤਾਂ ਜੋ ਇਸ ਮੁਸ਼ਕਿਲ ਘੜੀ ਦੀ ਸਥਿਤੀ ਵਿੱਚ ਕਿਸਾਨ ਵੀਰਾਂ ਦਾ ਸਾਥ ਦਿੱਤਾ ਜਾ ਸਕੇ। ਇਹਨਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ....
ਪੰਜਾਬੀ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੀ ਚੋਣ
ਚੰਡੀਗੜ੍ਹ, 17 ਜੁਲਾਈ : ਅੱਜ ਇਥੇ ਚੰਡੀਗੜ੍ਹ ਵਿੱਚ ਲੋਕ ਕਲਾਵਾਂ ਨਾਲ ਜੁੜੀਆਂ ਪੰਜਾਬ ਤੇ ਚੰਡੀਗੜ੍ਹ ਦੀਆਂ 30 ਸੰਸਥਾਵਾਂ ਦੀ ਇਕੱਤਰਤਾ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੇ ਤਹਿਤ ਦਵਿੰਦਰ ਸਿੰਘ ਜੁਗਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਾਰੀਆਂ ਸੰਸਥਾਵਾਂ ਨੇ ਆਪਸੀ ਤਾਲਮੇਲ ਨਾਲ ਸੱਭਿਆਚਾਰਕ ਤੇ ਪੰਜਾਬੀ ਵਿਰਸੇ ਦੀ ਸੰਭਾਲ ਤੇ ਪਸਾਰ ਲਈ ਫੌਕਲੋਰ ਫਰੈਟਰਨੀਟੀ ਫੈਡਰੇਸ਼ਨ ਦੀ ਸਰਪ੍ਰਸਤੀ ਨੂੰ ਕਬੂਲਿਆ। ਸਭ ਤੋਂ ਪਹਿਲਾਂ ਸਾਰੇ ਮੈਂਬਰਾਂ ਵਲੋਂ ਪਿਛਲੇ ਦਿਨੀਂ ਵਿਛੋੜਾ ਦੇ ਗਏ ਬਾਨੀ ਮੈਂਬਰ....
ਮੋਹਾਲੀ ਜ਼ਿਲ੍ਹੇ ਵਿਚ ਸਥਿਤੀ ਨੂੰ ਆਮ ਵਾਂਗ ਲਿਆਉਣ ਲਈ ਪ੍ਰਸ਼ਾਸਨ ਡਟਿਆ
ਐਸ.ਏ.ਐਸ.ਨਗਰ ਵਿੱਚ ਐਤਵਾਰ ਨੂੰ ਸਕੂਲਾਂ ਚੋਂ ਪਾਣੀ ਕੱਢਣ ਤੇ ਸਫ਼ਾਈ, ਰਿਹਾਇਸ਼ੀ ਖੇਤਰਾਂ ਦੀ ਫੋਗਿੰਗ ਅਤੇ ਜਲ ਸਪਲਾਈ ਕੁਨੈਕਸ਼ਨਾਂ ਦੀ ਸੈਂਪਲਿੰਗ ਰਹੀਆਂ ਪ੍ਰਮੁੱਖ ਗਤੀਵਿਧੀਆਂ ਐਸ.ਏ.ਐਸ.ਨਗਰ, 16 ਜੁਲਾਈ : ਡੀ ਸੀ ਮੋਹਾਲੀ ਆਸ਼ਿਕਾ ਜੈਨ ਨੇ ਐਤਵਾਰ ਨੂੰ ਕਿਹਾ ਕਿ ਭਾਵੇਂ ਹੁਣ, ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਸਥਾਪਿਤ ਕੀਤੇ ਗਏ ਹੜ੍ਹ ਕੰਟਰੋਲ ਰੂਮਾਂ 'ਤੇ ਮੱਦਦ ਦੀਆਂ ਕਾਲਾਂ ਵਾਰ ਵਾਰ ਘੰਟੀ ਨਹੀਂ ਵੱਜਦੀ, ਪਰ ਅਸੀਂ ਹੜ੍ਹਾਂ ਕਰਨ ਪੈਦਾ ਹੋਈ ਸਥਿਤੀ ਨੂੰ ਪਹਿਲਾਂ ਵਾਂਗ ਆਮ ਕਰਨ ਲਈ ਆਪਣਾ....
ਜ਼ਿਲ੍ਹਾ ਪ੍ਰਸ਼ਾਸਨ ਨੇ ਫੌਜ ਅਤੇ ਐਨ.ਡੀ.ਆਰ.ਐਫ ਦੇ ਸਹਿਯੋਗ ਨਾਲ ਬਨਾਰਸੀ ਨੇੜੇ ਘੱਗਰ ਦਰਿਆ ‘ਚ ਪਿਆ ਪਾੜ ਪੂਰਿਆ
ਹੜ੍ਹਾਂ ਦੇ ਪਾਣੀ ਵਿੱਚ ਘਿਰੇ ਇੱਕ ਘਰ ਵਿੱਚੋਂ ਹਾਈ ਰਿਸਕ ਗਰਭਵਤੀ ਔਰਤ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਇਆ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਖਨੌਰੀ ਵਿਖੇ ਹੜ੍ਹ ਰਾਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੰਗਰੂਰ, 16 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਖਨੌਰੀ ਅਤੇ ਨੇੜਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਧਿਕਾਰੀਆਂ ਸਮੇਤ ਦੌਰਾ ਕਰਕੇ ਹੜ੍ਹਾਂ ਦੇ ਪਾਣੀ ਤੋਂ ਬਚਾਅ ਲਈ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫੌਜ ਤੇ ਐਨ.ਡੀ.ਆਰ.ਐਫ. ਦੇ....
ਹੜ੍ਹਾਂ ਦੀ ਕੁਦਰਤੀ ਆਫ਼ਤ ਮੌਕੇ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਮੀਤ ਹੇਅਰ
ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਕੁੱਲਰੀਆਂ ਤੇ ਭਾਵਾ ਵਿਖੇ ਪਾਣੀ ਦੀ ਸਥਿਤੀ ਦਾ ਲਿਆ ਜਾਇਜ਼ਾ ਮਾਨਸਾ, 16 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਹੜ੍ਹਾਂ ਦੀ ਕੁਦਰਤੀ ਆਫ਼ਤ ਮੌਕੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਂਦੁਪਰਾ ਘੱਗਰ ਨੇੜੇ ਰਿੰਗ ਬੰਨ੍ਹ ਟੁੱਟਣ ਕਾਰਨ ਪਿੰਡ ਕੁੱਲਰੀਆਂ ਅਤੇ ਭਾਵਾ ਵਿਖੇ ਪਾਣੀ ਦਾ ਜਾਇਜ਼ਾ ਲੈਣ ਮੌਕੇ ਕੀਤਾ....
ਸੰਗਰੂਰ ਜ਼‍ਿਲ੍ਹੇ ਦੇ ਹੜ੍ਹ ਮਾਰੇ ਇਲਾਕਿਆਂ ਦੇ ਸਕੂਲਾਂ 'ਚ ਅਗਲੇ ਹੁਕਮਾਂ ਤੱਕ ਛੁੱਟੀਆਂ
ਸੰਗਰੂਰ, 16 ਜੁਲਾਈ : ਜਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਮੂਨਕ ਦੇ ਹੜਾ ਵਾਲੇ ਇਲਾਕੇ ਚ ਇਸ ਪੱਤਰ ਦਿੱਤੇ ਗਏ ਪਿੰਡਾਂ ਦੇ ਸਕੂਲਾਂ ਚ 17 ਜੁਲਾਈ ਤੋ ਅਗਲੇ ਹੁਕਮਾਂ ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਪਹਾੜੀ ਖੇਤਰ ਵਿੱਚ ਭਾਰੀ ਬਾਰਿਸ਼ ਪੈਣ ਕਾਰਨ ਘੱਗਰ ਨਾਲ ਲੱਗਦੇ ਇਲਾਕੇ ਵਿੱਚ ਹਾਰ ਦੇ ਹਾਲਤ ਪੈਦਾ ਹੋਏ ਹਨ, ਘੱਗਰ ਜਿਲ੍ਹਾ ਸੰਗਰੂਰ ਵਿੱਚੋਂ ਸਬ ਡਵੀਜਨ ਮੂਨਕ ਵਿੱਚੋਂ ਲੱਘਦਾ ਹੈ, ਜੋ ਕਿ ਮਿਤੀ 11 ਜੁਲਾਈ 2023 ਨੂੰ ਟੁੱਟ ਗਿਆ ਹੈ। ਜਿਸ ਕਾਰਨ ਇਲਾਕੇ....
ਹੜ੍ਹਾਂ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ : ਡਾ. ਬਲਬੀਰ ਸਿੰਘ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪੱਖੋਂ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ: ਬਲਬੀਰ ਸਿੰਘ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ, ਗੈਰ ਸਿਆਸੀ ਸੰਗਠਨਾਂ ਦੇ ਨੁਮਾਇੰਦਿਆਂ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਕੈਮਿਸਟ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ ਸੰਗਰੂਰ, 16 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ, ਗੈਰ ਸਿਆਸੀ ਸੰਗਠਨਾਂ ਦੇ ਨੁਮਾਇੰਦਿਆਂ, ਇੰਡੀਅਨ....