ਮਾਲਵਾ

ਮੋਗਾ ਦੇ ‘ਘੜਾ ਤੇ ਭਾਂਡੇ ਨਿਰਮਾਤਾ’ ਕਾਰੀਗਰਾਂ ਨੂੰ ਵਿਸ਼ਵ ਪੱਧਰ ਉੱਤੇ ਪਹੁੰਚਾਉਣ ਦਾ ਸੁਪਨਾ ਹਕੀਕਤ ਬਣਨ ਲੱਗਾ
80 ਘੜ੍ਹਾ ਅਤੇ ਭਾਂਡੇ ਨਿਰਮਾਤਾ ਕਾਰੀਗਰਾਂ ਲਈ 10 ਦਿਨਾਂ ਸਿਖ਼ਲਾਈ ਪ੍ਰੋਗਰਾਮ ਸ਼ੁਰੂ ਦੀਵਾਲੀ ਮੌਕੇ ਆਧੁਨਿਕ ਤਕਨੀਕ ਨਾਲ ਵਸਤਾਂ ਤਿਆਰ ਕਰਕੇ ਵੇਚਣ ਦਾ ਟੀਚਾ ਮਿੱਥਿਆ ਵੱਖਰੀ ਪਛਾਣ ਬਣਾਉਣ ਅਤੇ ਆਰਥਿਕਤਾ ਉੱਪਰ ਚੁੱਕਣ ਲਈ ਸੰਗਠਿਤ ਹੋਣਾ ਸਮੇਂ ਦੀ ਲੋੜ : ਡਿਪਟੀ ਕਮਿਸ਼ਨਰ ਮੋਗਾ, 15 ਜੁਲਾਈ : ਜ਼ਿਲ੍ਹਾ ਮੋਗਾ ਵਿੱਚ ਹੱਥ ਨਾਲ ਘੜੇ ਅਤੇ ਹੋਰ ਭਾਂਡੇ ਬਣਾਉਣ ਵਾਲੇ ਕਾਰੀਗਰਾਂ ਨੂੰ ਵਿਸ਼ਵ ਪੱਧਰ ਦੇ ਭਾਂਡੇ ਤਿਆਰ ਕਰਨ ਲਈ ਸੰਜੋਇਆ ਗਿਆ ਸੁਪਨਾ ਹੁਣ ਹਕੀਕਤ ਬਣਨ ਲੱਗਾ ਹੈ। ਇਹਨਾਂ ਕਾਰੀਗਰਾਂ ਨੂੰ ਆਧੁਨਿਕ....
ਵਿਧਾਇਕ ਸੇਖੋਂ ਨੇ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਂਹ ਨਾਲ ਖਰਾਬ ਹੋਈ ਫਸਲ ਦੇ ਨੁਕਸਾਨ ਦਾ ਲਿਆ ਜਾਇਜ਼ਾ 
ਫਰੀਦਕੋਟ 15 ਜੁਲਾਈ : ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੀਂਹ ਕਾਰਨ ਪਿੰਡ ਘੋਨੀਵਾਲਾ, ਸਾਧਾਂਵਾਲਾ, ਗੋਲੇਵਾਲਾ ਤੇ ਹੱਸਨ ਭੱਟੀ ਦੇ ਕਿਸਾਨ ਵੀਰਾਂ ਦੀ ਕਈ ਏਕੜ ਤਬਾਹ ਹੋਈ ਫ਼ਸਲ ਦਾ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਹੋਏ ਨੁਕਸਾਨ ਦੀ ਭਰਭਾਈ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਂਹ ਦੇ ਪਾਣੀ ਨਾਲ ਖਰਾਬ ਹੋਈ ਫਸਲ ਦਾ ਜਾਇਜ਼ਾ ਲਿਆ ਗਿਆ ਹੈ ਤੇ ਹੋਏ ਨੁਕਸਾਨ ਸੰਬੰਧੀ ਰਿਪੋਰਟ....
ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਵੱਲੋਂ ਕੋਟਕਪੂਰਾ ਬੱਸ ਸਟੈਂਡ ਦਾ ਦੌਰਾ
ਜਲਦ ਹੀ ਨਵਾਂ ਬੱਸ ਸਟੈਂਡ ਬਣਾ ਕੇ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ : ਸਪੀਕਰ ਸੰਧਵਾਂ ਫ਼ਰੀਦਕੋਟ 15 ਜੁਲਾਈ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਦਾ ਦੌਰਾ ਕਰਕੇ ਸਥਾਨਿਕ ਦੁਕਾਨਦਾਰਾਂ, ਬੱਸ ਅਪਰੇਟਰਾਂ, ਡਰਾਇਵਰਾਂ, ਕੰਡਕਟਰਾਂ ਨੂੰ ਮਿਲਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਬੱਸ ਸਟੈਂਡ ਦੀ ਬਿਲਡਿੰਗ ਖਸਤਾ ਹੈ । ਉਨ੍ਹਾ ਕਿਹਾ ਕਿ....
ਭਗਵੰਤ ਮਾਨ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ : ਜਿੰਪਾ
ਡੇਰਾਬੱਸੀ ਇਲਾਕੇ ਚ ਐਮ ਐਲ ਏ ਕੁਲਜੀਤ ਸਿੰਘ ਡੇਰਾਬੱਸੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਹਰ ਇੱਕ ਪੀੜਤ ਦੇ ਨੁਕਸਾਨ ਦੀ ਇਮਾਨਦਾਰੀ ਨਾਲ ਕੀਤੀ ਜਾਵੇ ਨਿਸ਼ਾਨਦੇਹੀ ਡੇਰਾਬੱਸੀ, 14 ਜੁਲਾਈ : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਅੱਜ ਡੇਰਾਬੱਸੀ ਹਲਕੇ ਵਿੱਚ ਨਦੀਆਂ ਅਤੇ ਚੋਆਂ ਵਿੱਚ ਅਚਾਨਕ ਆਏ ਪਾਣੀ ਨਾਲ ਨਗਲਾਂ, ਅੰਨਟਾਲਾ, ਸਾਰੰਗਪੁਰ, ਚਚਰੌਲੀ....
ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਹਰ ਇੱਕ ਪ੍ਰਭਾਵਿਤ ਵਿਅਕਤੀ ਤੱਕ ਪੁੱਜਣੀ ਯਕੀਨੀ ਬਣਾਈ ਜਾਵੇਗੀ : ਮੰਤਰੀ ਬ੍ਰਮ ਸ਼ੰਕਰ ਜਿੰਪਾ
ਮੋਹਾਲੀ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਪੀੜਤਾਂ ਦੇ ਮੁੜ ਵਸੇਬੇ ਬਾਰੇ ਪ੍ਰਸ਼ਾਸਨ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਅੱਜ ਇੱਥੇ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜ੍ਹਤਾਂ ਦੀ ਮੱਦਦ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮੀਖਿਆ ਮੀਟਿੰਗ ਕਰਨ ਪੁੱਜੇ, ਮਾਲ, ਮੁੜ ਵਸੇਬਾ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਹੜ੍ਹਾਂ ਦੌਰਾਨ ਜਿੰਨਾ ਨੁਕਸਾਨ ਝੱਲਿਆ ਹੈ, ਉਸ....
ਸਿਹਤ ਮੰਤਰੀ ਨੇ ਟ੍ਰੈਕਟਰ 'ਤੇ ਬੈਠ ਕੇ ਹੜ੍ਹ ਪ੍ਰਭਾਵਿਤ ਕੋਹਿਨੂਰ ਇਨਕਲੇਵ ਤੇ ਬਾਬਾ ਸਿੰਘ ਨਗਰ ਦਾ ਲਿਆ ਜਾਇਜ਼ਾ
ਸਿਹਤ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਖੜ੍ਹੇ ਪਾਣੀ ਦੀ ਨਿਕਾਸੀ, ਮੱਛਰ ਮਾਰ ਦਵਾਈ ਦਾ ਛਿੜਕਾਅ ਤੇ ਸਾਫ਼-ਸਫ਼ਾਈ ਦੇ ਦਿੱਤੇ ਆਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਮਾਰੇ ਲੋਕਾਂ ਦੇ ਨਾਲ ਖੜ੍ਹੀ-ਡਾ. ਬਲਬੀਰ ਸਿੰਘ ਪਟਿਆਲਾ, 14 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੜ੍ਹ ਤੋਂ ਪ੍ਰਭਾਵਿਤ ਕੋਹਿਨੂਰ ਇਨਕਲੇਵ ਅਤੇ ਬਾਬਾ ਦੀਪ ਸਿੰਘ ਨਗਰ ਦਾ ਟ੍ਰੈਕਟਰ ਉਤੇ ਬੈਠਕੇ ਜਾਇਜ਼ਾ ਲਿਆ। ਉਨ੍ਹਾਂ ਨੇ ਇੱਥੇ ਲੋਕਾਂ ਨਾਲ ਗੱਲਬਾਤ ਕੀਤੀ....
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਵਿਧਾਇਕ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮੁਸ਼ਕਲ ਦੀ ਘੜੀ 'ਚ ਲੋਕਾਂ ਦੇ ਨਾਲ ਖੜੀ : ਹਰਮੀਤ ਸਿੰਘ ਪਠਾਣਮਾਜਰਾ ਭੁਨਰਹੇੜੀ, 14 ਜੁਲਾਈ : ਸਨੌਰ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਚਲਾਏ ਜਾ ਰਹੇ ਰਾਹਤ ਦੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਅੱਜ ਉਨ੍ਹਾਂ ਬਹਾਦਰਗੜ੍ਹ, ਦੌੜ ਕਲਾ, ਆਲਮਪੁਰ, ਕੌਲੀ, ਨਿੰਮ ਸਾਹਿਬ ਵਾਲੇ ਟੁਟੇ ਪੁਲ, ਚਮਾਰਹੇੜੀ ਤੇ....
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ
ਪਟਿਆਲਾ 14 ਜੁਲਾਈ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਣੀ ਤੋ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਅਰਬਨ ਅਸਟੇਟ ਫੇਸ-2, ਫਰੈਂਡਜ਼ ਕਲੋਨੀ....
ਮਾਛੀਵਾੜਾ ਸਾਹਿਬ ਪੁਲਸ ਵਲੋਂ 71 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਮਾਲਕ ਕਾਬੂ
ਬਾਹਰਲੇ ਸੂਬਿਆਂ ਤੋਂ ਸਸਤੇ ਭਾਅ ’ਤੇ ਨਸ਼ੀਲਾ ਪਦਾਰਥ ਲਿਆ ਪੰਜਾਬ ਵਿਚ ਤਿੰਨ ਗੁਣਾ ਵੱਧ ਰੇਟ ’ਤੇ ਕਰਦਾ ਸੀ ਸਪਲਾਈ ਮਾਛੀਵਾੜਾ ਸਾਹਿਬ, 14 ਜੁਲਾਈ : ਪੁਲਿਸ ਜਿਲਾ ਖੰਨਾ ਅਧੀਨ ਸ੍ਰੀ ਮਾਛੀਵਾੜਾ ਸਾਹਿਬ ਪੁਲਸ ਵਲੋਂ 71 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਮਾਲਕ ਸਿਮਰਨਜੀਤ ਸਿੰਘ ਵਾਸੀ ਮਾਛੀਵਾੜਾ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਸਮਰਾਲਾ ਦੇ ਡੀਐੱਸਪੀ ਵਰਿਆਮ ਸਿੰਘ ਦੱਸਿਆ ਕਿ ਸਬ-ਇੰਸਪੈਕਟਰ ਸੰਤੋਖ ਸਿੰਘ ਨੂੰ ਜਾਣਕਾਰੀ ਮਿਲੀ ਕਿ ਮਾਛੀਵਾਡ਼ਾ ਦਾ ਵਾਸੀ....
ਹੜ੍ਹਾਂ ਦੀ ਕੁਦਰਤੀ ਆਫ਼ਤ ਨੇ ਘੇਰੇ ਸਮਾਣਾ ਦੇ ਪਿੰਡ, 1993 ਦੇ ਹੜ੍ਹਾਂ ਤੋਂ ਵੀ ਵੱਧ ਆਇਆ ਪਾਣੀ
ਸ਼ਾਸ਼ਨ, ਵਲੰਟੀਅਰਾਂ, ਇਲਾਕਾ ਨਿਵਾਸੀਆਂ ਤੇ ਆਪਸੀ ਮਤਭੇਦ ਭੁਲਾਕੇ ਸਾਰੀਆਂ ਪਾਰਟੀਆਂ ਦੇ ਵਰਕਰਾਂ ਤੇ ਸਮਾਜ ਸੇਵੀਆਂ ਨੇ ਰਾਹਤ ਕਾਰਜਾਂ ਦੇ ਕੀਤੇ ਸਾਂਝੇ ਉਪਰਾਲੇ ਸਮਾਣਾ, 14 ਜੁਲਾਈ : ਹੜ੍ਹਾਂ ਦੀ ਕੁਦਰਤੀ ਆਫ਼ਤ ਨੇ ਸਮਾਣਾ ਦੇ 50 ਦੇ ਕਰੀਬ ਪਿੰਡਾਂ ਨੂੰ ਘੇਰਾ ਪਾਇਆ, ਇਸ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਾਂਝੇ ਉਪਰਾਲਿਆਂ ਸਦਕਾ ਜਿੱਥੇ 50 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਉਥੇ ਹੀ10000 ਤੋਂ ਵੱਧ ਲੋਕਾਂ ਨੂੰ ਭੋਜਨ ਅਤੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਗਈਆਂ। ਘੱਗਰ ਦੇ ਕੈਚਮੈਂਟ....
ਡਿਪਟੀ ਕਮਿਸ਼ਨਰ ਮੋਹਾਲੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਪਾਣੀ ਦੀ ਨਿਕਾਸੀ ਦਾ ਜਾਇਜ਼ਾ
ਨਿਕਾਸੀ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਪੀੜਤਾਂ ਨੂੰ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ ਖਰੜ ਦੀ ਵਨ ਵਰਲਡ ਸੁਸਾਇਟੀ ਦੀ ਬੇਸਮੈਂਟ ਵਿੱਚੋਂ ਪਾਣੀ ਦੀ ਨਿਕਾਸੀ ਦਾ ਕੰਮ ਜਾਰੀ ਅੰਸਲ ਏ ਪੀ ਆਈ ਦੀ ਬੇਸਮੈਂਟ ਵਿੱਚੋਂ ਪਾਣੀ ਦੀ ਨਿਕਾਸੀ ਮੁਕੰਮਲ ਸਿਸਵਾਂ ਵਿਖੇ ਵੱਡੀ ਨਦੀ ਦਾ ਜਾਇਜ਼ਾ ਲਿਆ; ਗਮਾਡਾ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਖਰੜ, 14 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਖਰੜ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਾਣੀ ਦੀ....
ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਰਹਿੰਦ ਚੋਅ ਵਿੱਚ ਕੱਲ੍ਹ ਤੱਕ ਪਾਣੀ ਦਾ ਪੱਧਰ ਘਟਣ ਦੀ ਪੂਰੀ ਸੰਭਾਵਨਾ : ਅਮਨ ਅਰੋੜਾ
ਅਮਨ ਅਰੋੜਾ ਨੇ ਸੁਨਾਮ ਵਿਖੇ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੇ ਪ੍ਰਬੰਧ, ਲੋੜ ਪੈਣ ’ਤੇ ਰਾਹਤ ਕਾਰਜਾਂ, ਬਚਾਅ ਕਾਰਜਾਂ ਅਤੇ ਮੁੜ ਵਸੇਬੇ ਲਈ ਕੋਈ ਦਿੱਕਤ ਨਹੀਂ ਪੇਸ਼ ਆਵੇਗੀ ਸੁਨਾਮ, 14 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੁਨਾਮ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਰਹਿੰਦ ਚੋਅ ਦਾ ਪਾਣੀ ਅਗਲੇ 24 ਘੰਟਿਆਂ ਵਿੱਚ ਘਟਣ ਦੀ....
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਪਹੁੰਚਾਉਣ ਲਈ DC ਜੋਰਵਾਲ ਅਤੇ SSP ਲਾਂਬਾ ਨੇ ਖੁਦ ਸੰਭਾਲੀ ਕਮਾਨ
ਕਿਸ਼ਤੀਆਂ ਵਿੱਚ ਜਾ ਕੇ ਲੋੜਵੰਦਾਂ ਨੂੰ ਆਪਣੀ ਹੱਥੀਂ ਵੰਡੀ ਰਾਹਤ ਸਮੱਗਰੀ ਹੁਣ ਤੱਕ 300 ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਰਾਹਤ ਕੇਂਦਰਾਂ ਵਿੱਚ ਪਹੁੰਚਾਇਆ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਪ੍ਰਭਾਵਿਤ ਪਿੰਡਾਂ ’ਚ ਕਿਸ਼ਤੀ ਰਾਹੀਂ ਪਹੁੰਚ ਰਹੀਆਂ ਹਨ ਮੈਡੀਕਲ ਤੇ ਵੈਟਰਨਰੀ ਟੀਮਾਂ ਐਨ.ਡੀ.ਆਰ.ਐੱਫ ਦੀਆਂ 3 ਟੀਮਾਂ ਅਤੇ ਭਾਰਤੀ ਫੌਜ ਦੇ 3 ਕਾਲਮ ਵੀ ਦੇ ਰਹੇ ਹਨ ਸਹਿਯੋਗ ਮੂਨਕ/ਸੰਗਰੂਰ, 14 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੂਨਕ....
ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਮਿਲਕ ਪਲਾਂਟ ਵਿਖੇ ਦਿੱਤੀ ਰਾਹਤ ਸਮੱਗਰੀ ਦੇ ਦੂਸਰੇ ਟਰੱਕ ਨੂੰ ਹਰੀ ਝੰਡੀ
ਵੇਰਕਾ ਵੱਲੋਂ ਪੰਜਾਬ ਭਰ ਵਿੱਚ ਭੇਜੀ ਜਾ ਰਹੀ ਹੈ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ -ਨਰਿੰਦਰ ਸਿੰਘ ਸ਼ੇਰਗਿੱਲ ਮੋਹਾਲੀ 14 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਲਈ ਵੇਰਕਾ ਪੰਜਾਬ ਦੇ ਵੱਲੋਂ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਰਹੇ ਹਨ। ਅਤੇ ਅੱਜ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੜ ਪੀੜਤਾਂ ਦੀ ਸਹਾਇਤਾ ਦੇ ਲਈ ਰਾਹਤ ਸਮੱਗਰੀ ਦੇ ਭਰੇ ਟਰੱਕ ਨੂੰ ਮੁਹਾਲੀ ਤੋਂ ਵਿਧਾਇਕ- ਕੁਲਵੰਤ ਸਿੰਘ ਹੋਰਾਂ ਨੇ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ।....
ਹੜ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ : ਡਾ. ਬਲਬੀਰ ਸਿੰਘ
ਦੇਸ਼-ਵਿਦੇਸ਼ ’ਚ ਬੈਠੇ ਪੰਜਾਬੀਆਂ ਤੇ ਸੰਸਥਾਵਾਂ ਨੂੰ ਮੁੱਖ ਮੰਤਰੀ ਰਾਹਤ ਕੋਸ਼ ’ਚ ਭਰਵਾਂ ਯੋਗਦਾਨ ਪਾਉਣ ਦੀ ਅਪੀਲ ਸਿਹਤ ਮੰਤਰੀ ਵਲੋਂ ਅਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ’ਚ ਦੇਣ ਦਾ ਐਲਾਨ ਸਭਨਾਂ ਦੇ ਯਤਨਾਂ ਸਦਕਾ ਸਥਿਤੀ ਕਾਫ਼ੀ ਹੱਦ ਤਕ ਕਾਬੂ ਹੇਠ, ਮਹਾਂਮਾਰੀ ਫੈਲਣ ਦਾ ਕੋਈ ਖ਼ਦਸ਼ਾ ਨਹੀਂ ਸਰਕਾਰੀ ਹਸਪਤਾਲਾਂ ਵਿਚ ਪੂਰੇ ਇੰਤਜ਼ਾਮ, ਹੜ ਪੀੜਤਾਂ ਦਾ ਹੋ ਰਿਹੈ ਬਿਲਕੁਲ ਮੁਫ਼ਤ ਇਲਾਜ ਔਖੀ ਘੜੀ ’ਚ ਆਈ.ਐਮ.ਏ., ਨਿੱਜੀ ਹਸਪਤਾਲਾਂ ਤੇ ਗ਼ੈਰ-ਸਰਕਾਰੀ ਸੰਸਥਾਵਾਂ ਕੋਲੋਂ ਮੰਗਿਆ ਸਹਿਯੋਗ ਮੋਹਾਲੀ....