ਸਥਿਤੀ ਆਮ ਵਾਂਗ ਹੋਣ ਤੱਕ ਅਲਰਟ ਉੱਤੇ ਰਹਿਣ ਦੀ ਹਦਾਇਤ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਤੁਰੰਤ ਕਦਮ ਉਠਾਉਣ ਲਈ ਕਿਹਾ ਮੋਗਾ, 13 ਜੁਲਾਈ : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੜ੍ਹਾਂ ਕਾਰਨ ਜ਼ਿਲ੍ਹਾ ਮੋਗਾ ਵਿੱਚ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਸਬੰਧੀ ਅਸੈਸਮੈਂਟ ਰਿਪੋਰਟ 17 ਜੁਲਾਈ ਤੱਕ ਭੇਜਣ ਤਾਂ ਜੋ ਇਸ ਸਬੰਧੀ ਮੁਕੰਮਲ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾ ਸਕੇ। ਉਹ ਅੱਜ ਸਥਾਨਕ....
ਮਾਲਵਾ
ਵੱਖ-ਵੱਖ ਪਿੰਡਾਂ ਵਿੱਚ ਲਗਾਏ ਲੰਗਰ-ਡਿਪਟੀ ਕਮਿਸ਼ਨਰ ਮੋਗਾ, 13 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹਾ ਮੋਗਾ ਵਿੱਚ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਤੱਕ ਰਸਦ ਵਸਤਾਂ ਪਹੁੰਚਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਧਰਮਕੋਟ ਦੇ ਦਰਿਆ ਦੇ ਲਾਗਲੇ ਪਿੰਡਾਂ ਦੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਪਹੁੰਚ ਬਣਾ ਕੇ ਹਰ ਸੰਭਵ ਸਹਾਇਤਾ ਕਰ ਰਿਹਾ ਹੈ। ਉਨ੍ਹਾਂ ਦੀ 24 ਘੰਟੇ ਸਹਾਇਤਾ ਲਈ ਮੈਡੀਕਲ ਟੀਮਾਂ....
ਟ੍ਰੇਨਿੰਗ ਉਪਰੰਤ ਕਰਜ਼ਾ ਕੇਸ ਤੇ ਮਿਲੇਗੀ 33 ਫੀਸਦੀ ਸਬਸਿਡੀ- ਨਿਰਵੈਰ ਸਿੰਘ ਬਰਾੜ ਮੋਗਾ, 13 ਜੁਲਾਈ : ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੋਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ ਬੈਨੀਫਿਸ਼ਰੀਜ਼ ਨੂੰ ਪੂਰੇ ਪੰਜਾਬ ਵਿਚ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ....
ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਵੀ ਕੀਤੀ ਸ਼ਮੂਲੀਅਤ ਵਧੀਕ ਡਿਪਟੀ ਕਮਿਸ਼ਨਰ ਤੋਂ ਇਲਾਵਾ ਹੋਰ ਵੀ ਉੱਚ ਅਧਿਕਾਰੀਆਂ ਨੇ ਕੀਤਾ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਮੋਗਾ, 13 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਢੁਕਵੇਂ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉੱਚ ਅਧਿਕਾਰੀਆਂ ਵੱਲੋਂ ਪਿੰਡ ਪੱਧਰੀ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ....
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਐਸ.ਐਮ.ਓ ਡਾ. ਗਾਂਧੀ ਸਿਹਤ ਵਿਭਾਗ ਵੱਲੋਂ ਜੁਲਾਈ ਮਹੀਨੇ ਨੂੰ ਡੇਂਗੂ ਵਿਰੋਧੀ ਮਹੀਨੇ ਵਜੋਂ ਮਨਾਇਆ ਜਾਂਦਾ ਹੈ ਫਾਜ਼ਿਲਕਾ, 13 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ.ਸਤੀਸ਼ ਗੋਇਲ, ਜ਼ਿਲਾ ਐਪੀਡੀਮੋਲੋਜਿਸਟ ਡਾ.ਰੋਹਿਤ ਗੋਇਲ ਅਤੇ ਸੀ.ਐੱਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਲਈ ਲੋਕਾਂ ਨੂੰ ਜਾਗਰੂਕ ਕੀਤੀ ਜਾ ਰਹੀ ਹੈ। ਜਾਗਰੂਕਤਾ ਮੁਹਿੰਮ ਦੇ ਤਹਿਤ ਅੱਜ....
ਸਕੂਲ ਪ੍ਰਬੰਧਨ ਵੱਲੋਂ ਕੀਤਾ ਗਿਆ ਸਨਮਾਨਿਤ ਫਾਜ਼ਿਲਕਾ, 13 ਜੁਲਾਈ : ਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸਰਕਾਰੀ ਸਕੂਲਾਂ ਦੇ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ ਗਈ ਸੀ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ਼੍ਰੀ ਦੌਲਤ ਰਾਮ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਹਜਾਰਾਂ ਵਿਦਿਆਰਥੀਆਂ ਨੇ ਇਸ ਦਾਖਲਾ ਪ੍ਰੀਖਿਆ ਵਿੱਚ ਹਿੱਸਾ ਲਿਆ। ਜਿਸਦਾ ਨਤੀਜਾ ਐਲਾਨ....
ਫਾਜਿਲਕਾ 13 ਜੁਲਾਈ : ਸਕੂਲ ਆਫ ਐਮੀਨੈਂਸ (SOE) ਦੇ ਵਿਦਿਆਰਥੀਆਂ ਲਈ ਸਿੱਖਣ ਦਾ ਸਭ ਤੋਂ ਵਧੀਆ ਅਨੁਭਵ ਪ੍ਰਦਾਨ ਕਰਨ ਲਈ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਇੱਕ ਵਿਗਿਆਨਕ ਦ੍ਰਿਸ਼ਟੀ ਜਿਸ ਦੇ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਕੂਲ ਆਫ ਐਮੀਨੈਂਸ (SOE) ਦੇ 40 ਵਿਦਿਆਰਥੀ ਚੰਦਰਯਾਨ 3 ਦੇ ਲਾਂਚ ਨੂੰ ਦੇਖਣ ਲਈ ਸ਼੍ਰੀਹਰੀਕੋਟਾ ਲਈ ਰਵਾਨਾ ਹੋ ਰਹੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨਵਜੋਤ ਕੌਰ ਖੈਹਰਾ ਨੇ ਦੱਸਿਆ ਕਿ ਚੰਦਰਯਾਨ 3 ਦੇ ਲਾਂਚ ਨੂੰ ਦੇਖਣ ਲਈ ਸਕੂਲ ਆਫ....
ਫ਼ਾਜ਼ਿਲਕਾ, 13 ਜੁਲਾਈ : ਅੱਜ ਪਿੰਡ ਕਬੂਲਸ਼ਾਹ ਖੁੱਬਣ ਵਿਖੇ ਕਾਰਜ਼ਕਾਰੀ ਇੰਜੀਨੀਅਰ ਸ੍ਰੀ ਅੰਮ੍ਰਿਤਦੀਪ ਸਿੰਘ ਭੱਠਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਮੰਡਲ ਇੰਜੀਨੀਅਰ ਰਤਨਜੋਤ ਸਿੰਘ ਢਿੱਲੋਂ, ਆਈ ਈ ਸੀ ਸੁਖਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅੱਜ ਪਿੰਡ ਕਬੂਲ ਸ਼ਾਹ ਖੁੱਬਣ ਬਲਾਕ ਖੂਈਆਂ ਸਰਵਰ ਵਿਖੇ ਬੀ ਆਰ ਸੀ ਗੁਰਚਰਨ ਸਿੰਘ ਵੱਲੋ mGram ਸੇਵਾ ਐਪ ਦਾ ਆਰੰਭ ਕੀਤਾ ਗਿਆ। ਇਸ ਦੌਰਾਨ mGram ਸੇਵਾ ਤੇ ਬਿੱਲ ਜਾਰੀ ਕੀਤਾ ਗਿਆ ਅਤੇ ਬਿੱਲ ਇਕੱਠਾ ਕੀਤਾ ਗਿਆ। ਇਸ ਮੌਕੇ gpwsc ਨਾਲ਼ ਇਸ ਸਬੰਧੀ....
ਸਿਹਤ ਅਧਿਕਾਰੀਆਂ ਨੇ ਸਿਵਲ ਸਰਜਨ ਦਫ਼ਤਰ ਵਿੱਚ ਆਈਐਮਏ ਨਾਲ ਮੀਟਿੰਗ ਕੀਤੀ ਫਾਜ਼ਿਲਕਾ 13 ਜੁਲਾਈ : ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹੁਣ ਨਿੱਜੀ ਹਸਪਤਾਲਾਂ ਦੇ ਦਰਵਾਜ਼ੇ ਖੁੱਲ੍ਹੇ ਮਿਲਣਗੇ। ਇਸ ਸਬੰਧੀ ਸਿਵਲ ਸਰਜਨ ਦਫ਼ਤਰ ਵਿੱਖੇ ਨਿੱਜੀ ਹਸਪਤਾਲ ਦੇ ਡਾਕਟਰਾਂ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਿਵਲ ਸਰਜਨ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ.ਕਵਿਤਾ....
ਫਾਜਿ਼ਲਕਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਕਾਂਵਾਂ ਵਾਲੀ ਬੰਨ੍ਹ ਦਾ ਦੌਰਾ ਵੀਰਵਾਰ ਸ਼ਾਮ ਨੂੰ ਹੁਸੈਨੀਵਾਲਾ ਹੈਡਵਰਕਸ ਤੋਂ ਨਿਕਾਸੀ 178992 ਕਿਉਸਿਕ ਰਹੀ ਫਾਜਿ਼ਲਕਾ, 13 ਜ਼ੁਲਾਈ : ਹੁਸੈਨੀਵਾਲਾ ਹੈਡਵਰਕਸ ਤੋਂ ਵੀਰਵਾਰ ਦੀ ਸ਼ਾਮ 5 ਵਜੇ 178992 ਕਿਉਸਿਕ ਪਾਣੀ ਦੀ ਨਿਕਾਸੀ ਹੋ ਰਹੀ ਹੈ ਜਦ ਕਿ ਬੁੱਧਵਾਰ ਦੀ ਅਤੇ ਵੀਰਵਾਰ ਦੀ ਸਵੇਰ ਇੱਥੋ ਇਸ ਨਿਕਾਸੀ ਦੀ ਮਾਤਰਾ 1,99,872 ਕਿਉਸਿਕ ਸੀ। ਇਸ ਤਰਾਂ ਲਗਭਗ 21 ਹਜਾਰ ਕਿਉਸਿਕ ਪਾਣੀ ਦੀ ਕਮੀ ਹੁਸੈਨੀਵਾਲਾ ਹੈਡਵਰਕਸ ਤੋਂ ਹੋਈ ਹੈ ਜਿਸ ਨਾਲ ਆਉਣ....
ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜ ਕੇ 32 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਖਰਚ ਦਿੱਤਾ ਜਾਵੇਗਾ ਫਰੀਦਕੋਟ 13 ਜੁਲਾਈ : ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਉਨ੍ਹਾਂ ਦੀ ਦੇਖਭਾਲ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਯੋਤੀ ਬਾਲਾ ਮੱਠੂ ਨੇ ਜਿਲ੍ਹੇ ਦੇ ਸਮੂਹ ਐਸ.ਡੀ.ਐਮ. ਅਤੇ ਈ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੇ ਸਮੂਹ ਈ.ਓਜ਼ ਗਊਸ਼ਲਾਵਾਂ ਦੇ....
ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਪਿੰਡਾਂ ਦੀਆਂ ਡਰੇਨਾਂ ਦਾ ਕੀਤਾ ਨਿਰੀਖਣ ਆਮ ਲੋਕਾਂ ਨੇ ਕਈ ਸਾਲਾਂ ਬਾਅਦ ਡਰੇਨਾਂ ਦੀ ਸਫਾਈ ਦੀ ਕੀਤੀ ਸ਼ਲਾਘਾ ਕੋਟਕਪੂਰਾ 13 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸੰਧਵਾਂ ਅੱਜ ਕੋਟਕਪੂਰਾ ਦੇ ਪਿੰਡ ਰੱਤੀ ਰੋੜੀ, ਡੱਗੋ ਰੁਮਾਨਾ, ਦਾਨਾ ਰੁਮਾਨਾ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਬਚਾਉਣ ਲਈ ਲੰਗੇਆਣਾ ਡਰੇਨ ਦੀ ਸਾਫ ਸਫਾਈ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ । ਉੱਥੇ ਮੌਜੂਦ ਕਿਸਾਨ ਭਰਾਵਾਂ ਨੇ ਦੱਸਿਆ ਕਿ ਕਈ ਇਲਾਕੇ ਇਸ ਤਰਾਂ ਦੇ ਹਨ ਜਿੱਥੇ 9-10 ਸਾਲਾਂ....
ਸਮੂਹ ਐਸ.ਡੀ.ਐਮਜ਼ ਅਤੇ ਪੁਲਿਸ ਨੂੰ ਸਖਤੀ ਵਰਤ ਕੇ ਹਰ ਹੀਲੇ ਹਾਦਸੇ ਘਟਾਉਣ ਦੀ ਕੀਤੀ ਤਾਕੀਦ ਗਤੀ ਸੀਮਾ, ਸ਼ਰਾਬ ਸੇਵਨ ਅਤੇ ਗਲਤ ਪਾਰਕਿੰਗ ਲਈ ਵਧਾਏ ਜਾਣ ਗੱਡੀਆਂ ਦੇ ਚਲਾਨ ਸਾਲ 2023 ਦੌਰਾਨ ਫਰੀਦਕੋਟ ਜਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ 41 ਮੌਤਾਂ ਹੋਈਆਂ ਫਰੀਦਕੋਟ 13 ਜੁਲਾਈ : ਫਰੀਦਕੋਟ ਜਿਲ੍ਹੇ ਵਿੱਚ ਸੜਕ ਹਾਦਸਿਆਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋ ਰਹੇ ਇਜ਼ਾਫੇ ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਇਸ ਗੰਭੀਰ ਸਮੱਸਿਆ ਤੋਂ ਹਰ ਹੀਲੇ....
ਫਰੀਦਕੋਟ 13 ਜੁਲਾਈ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਨਾਨਕਸਰ ਬਸਤੀ ਫਰੀਦਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ। ਇਸ ਕੈਪ ਵਿੱਚ ਸਿਹਤ ਵਿਭਾਗ ਦੀਆਂ ਆਰ.ਬੀ.ਐਸ.ਕੇ. ਟੀਮਾਂ ਵੱਲੋਂ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ ਅਤੇ ਛੋਟੇ ਬੱਚਿਆਂ ਦੀ ਅਨੀਮੀਆਂ ਦੀ ਜਾਂਚ ਕੀਤੀ ਗਈ ਅਤੇ ਆਇਰਨ ਫੋਲਿਕ ਐਸਿਡ ਸਿਰਪ ਮੁਹੱਈਆ ਕਰਵਾਏ ਗਏ। ਇਸ....
ਕੋਟਕਪੂਰਾ, 12 ਜੁਲਾਈ : ਕੋਟਕਪੂਰਾ 'ਚ ਇੱਕ ਘਰ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ ਸਮੇਤ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੁਆਂਢੀ ਦੀ 15 ਸਾਲਾ ਲੜਕੀ ਜ਼ਖਮੀ ਹੋ ਗਈ ਹੈ। ਐਸਡੀਐਮ ਵੀਰਪਾਲ ਕੌਰ ਨੇ ਦੱਸਿਆ ਕਿ ਹਾਦਸੇ ਵਿੱਚ ਪਰਿਵਾਰ ਦੇ ਤਿੰਨ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਇੱਕ ਲੜਕੀ ਜ਼ਖ਼ਮੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਕੋਟਕਪੂਰਾ ਸ਼ਹਿਰ ਦੇ ਵਾਰਡ....