ਫਤਹਿਗੜ੍ਹ ਸਾਹਿਬ, 12 ਜੁਲਾਈ : ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪਾਰਲੀਮੈਂਟ ਮੈਂਬਰ ਡਾ.ਅਮਰ ਸਿੰਘ, ਜਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵਿਸ਼ਵਕਰਮਾ ਕਾਲੋਨੀ ਸਰਹਿੰਦ ਫਤਹਿਗੜ੍ਹ ਸਾਹਿਬ ਤੇ ਬਲਾਕ ਖੇੜਾ ਦੇ ਪਿੰਡ ਦੁਭਾਲੀ ਵਿਖੇ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾ ਸੁਣੀਆ। ਇਸ ਮੌਕੇ ਗੱਲਬਾਤ ਕਰਦਿਆ ਪੰਜਾਬ ਕਾਂਗਰਸ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਜ਼ਮੀਨੀ ਪੱਧਰ....
ਮਾਲਵਾ
ਹਲਕਾ ਖਰੜ ਦੇ ਖਾਨਪੁਰ ਅਤੇ ਦੇਸੂ ਮਾਜਰਾ ਪਹੁੰਚ ਕੇ ਮੀਂਹ ਨਾਲ ਪ੍ਰਭਾਵਿਤ ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ ਕਿਹਾ, ਪੰਜਾਬ ਸਰਕਾਰ ਮੀਂਹ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਐਸ ਏ ਐਸ ਨਗਰ, 12 ਜੁਲਾਈ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵਲੋ ਪਿਛਲੇ ਦੋ ਦਿਨਾਂ ਵਿਚ ਪਏ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਾਰ ਲੈਣ ਲਈ ਅੱਜ ਖਾਨਪੁਰ ਅਤੇ ਦੇਸੂ ਮਾਜਰਾ ਦਾ ਦੌਰਾ ਕੀਤਾ ਗਿਆ। ਮੰਤਰੀ ਨੇ ਹਲਕਾ ਖਰੜ ਦੇ ਖਾਨਪੁਰ ਅਤੇ ਦੇਸੂ ਮਾਜਰਾ ਪਹੁੰਚੇ ਮੀਂਹ ਨਾਲ ਪ੍ਰਭਾਵਿਤ ਹੋਏ ਲੋਕਾਂ....
ਨੁਕਸਾਨਗ੍ਰਸਤ ਪਾਈਪਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਮੋਰਿੰਡਾ, 12 ਜੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕਜੌਲੀ ਵਾਟਰ ਵਰਕਸ ਦਾ ਦੌਰਾ ਕਰਕੇ ਟਰਾਈਸਿਟੀ ਨੂੰ ਹੋ ਰਹੀ ਪਾਣੀ ਦੀ ਸਪਲਾਈ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸੋਨੀ ਅਤੇ ਜਲ ਸਰੋਤ ਤੇ ਜਲ ਸਪਲਾਈ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਤ ਹੇਅਰ ਨੇ ਨੁਕਸਾਨਗ੍ਰਸਤ ਪਾਈਪਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕਰਨ ਦੇ....
ਅਧਿਕਾਰੀਆਂ ਨੂੰ ਜੰਗੀ ਪੱਧਰ ਉਤੇ ਰਾਹਤ ਕਾਰਜ ਕਰਨ ਦੇ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਫਤਨ ਫੰਡ ਵਿੱਚੋਂ 33.50 ਕਰੋੜ ਰੁਪਏ ਪਹਿਲਾਂ ਹੀ ਜਾਰੀ, 71 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ ਰੂਪਨਗਰ, 12 ਜੁਲਾਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜ਼ਮੀਨੀ ਪੱਧਰ ‘ਤੇ ਜਾ ਕੇ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ....
ਸਮਾਰਕ ਵਿਖੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਇਤਿਹਾਸ ਨਾਲ ਜੋੜਣ ਲਈ ਸਿੱਖੀ ਇਤਿਹਾਸ ਦੇ ਦਸਤਾਵੇਜ਼ ਫ਼ਿਲਮਾਂ ਸਮਾਂਬੱਧ ਤਰੀਕੇ ਨਾਲ ਦਿਖਾਇਆ ਜਾਣ -ਡਿਪਟੀ ਕਮਿਸ਼ਨਰ ਮਾਲੇਰਕੋਟਲਾ 12 ਜੁਲਾਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਦੀ ਪ੍ਰਧਾਨਗੀ ਵਿੱਚ ਸ਼ਹੀਦੀ ਸਮਾਰਕ ਵੱਡਾ ਘੱਲੂਘਾਰਾ ਮੈਮੋਰੀਅਲ ਕੁੱਪ ਰੋਹੀੜਾ ਅਹਿਮਦਗੜ੍ਹ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ । ਇਸ ਮੌਕੇ ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਹਰਬੰਸ....
ਮਾਲੇਰਕੋਟਲਾ 12 ਜੁਲਾਈ : ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮਲੇਰਕੋਟਲਾ ਡਾ.ਲਵਲੀਨ ਕੌਰ ਬੜਿੰਗ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਦਿਵਿਆਂਗਜ਼ਨ ਵਿਅਕਤੀਆਂ ਨੂੰ ਕਿਸੇ ਵੀ ਵਿਭਾਗ ਵੱਲੋਂ ਜਦੋਂ ਸਿੱਧੀ ਭਰਤੀ ਲਈ ਇਸ਼ਤਿਹਾਰ ਦਿੱਤਾ ਜਾਂਦਾ ਹੈ ਤਾਂ ਬੈਂਚ ਮਾਰਕ ਦਿਵਿਆਂਗਤਾ ਵਾਲੇ ਦਿਵਿਆਂਗਜਨ ਵਿਅਕਤੀਆਂ ਵੱਲੋਂ ਸਿੱਧੀ ਭਰਤੀ ਦੀਆਂ ਅਸਾਮੀਆਂ ਲਈ ਅਪਲਾਈ ਕੀਤੇ ਜਾਣ ਮਗਰੋਂ ਉਨ੍ਹਾਂ ਨੂੰ ਵਿਭਾਗੀ ਅਸਾਮੀ ਲਈ ਨਿਰਧਾਰਿਤ ਪ੍ਰੀਖਿਆ ਦੇਣ ਵਿਚ, ਲਿਖਾਰੀ (Scriber) ਜਾਂ ਪਾਠਕ/ਪੜ੍ਹਣ (Reader) ਵਾਲੇ ਦੀ....
ਮਾਲੇਰਕੋਟਲਾ 12 ਜੁਲਾਈ : ਪੰਜਾਬ ਵਿੱਚ ਹਿਊਮਨ ਸਮਗਲਿੰਗ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਅਤੇ ਧੋਖੇਬਾਜ਼ੀ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇ ਨਜ਼ਰ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਟਰੈਵਲ ਏਜੰਟ,ਆਈਲੈਟਸ ਕੇਂਦਰਾਂ , ਵੀਜ਼ਾ ਸਲਾਹਕਾਰ, ਲਾਇਸੰਸੀਆਂ ਅਤੇ ਗੈਰ ਲਾਇੰਸਸ ਧਾਰਕਾਂ ਦੀ ਪਿਛਲੇ....
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨਾਲ ਮਿਲ ਕੇ ਐਨ.ਡੀ.ਆਰ.ਐਫ ਅਤੇ ਭਾਰਤੀ ਫੌਜ ਦੇ ਜਵਾਨਾਂ ਨੇ ਸੰਭਾਲੀ ਕਮਾਨ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਡਟ ਕੇ ਸਾਥ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਵਿਧਾਇਕ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੁਰੇਂਦਰ ਲਾਂਬਾ ਵੱਲੋਂ ਸਮੂਹ ਕਾਰਜਾਂ ਦੀ ਨਿਰੰਤਰ ਨਿਗਰਾਨੀ ਜਾਰੀ ਘੱਗਰ ਵਿੱਚ ਬੋਟ ਰਾਹੀਂ ਜਾ ਕੇ ਪਾੜ ਵਾਲੀਆਂ ਥਾਵਾਂ ਦਾ ਕੀਤਾ ਨਿਰੀਖਣ ਮੂਨਕ, 12 ਜੁਲਾਈ : ਵਿਧਾਇਕ ਬਰਿੰਦਰ ਗੋਇਲ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ....
ਪਟਿਆਲਾ, 12 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਸਮੁੱਚੀ ਟੀਮ ਵੱਲੋਂ ਜਿਥੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀ ਹਨ, ਉਥੇ ਹੀ ਪਸ਼ੂਆਂ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਹਰੇ ਚਾਰੇ....
ਸਮਾਣਾ, 12 ਜੁਲਾਈ : ਜ਼ਿਲ੍ਹੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਕਾਦਰਾਬਾਦ ਵਿਖੇ ਖਾਣ ਪੀਣ ਵਾਲੀਆ ਵਸਤਾਂ ਦੀ ਵਿੱਕਰੀ ਕਰ ਰਹੇ ਦੁਕਾਨਦਾਰਾਂ ਦੀ ਚੈਕਿੰਗ ਕਰਕੇ ਦੁੱਧ ਦੇ ਸੈਂਪਲ ਭਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਵਿਜੈ ਕੁਮਾਰ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਦੀ....
ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖੜ੍ਹੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ ਪਟਿਆਲਾ 12 ਜੁਲਾਈ : ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਬਰਸਾਤੀ ਮੌਸਮ ਅਤੇ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਰੈਪਿਡ ਰੈਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸਾਰੇ ਸਿਹਤ ਕੇਂਦਰਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ....
ਪਟਿਆਲਾ, 12 ਜੁਲਾਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅੱਜ ਘੱਗਰ ਦਰਿਆ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਸੜਕ ਸੰਪਰਕ ਟੁੱਟਣ ਕਾਰਨ ਪ੍ਰਭਾਵਿਤ ਪੰਜ ਪਿੰਡਾਂ ਦਵਾਰਕਾਪੁਰ, ਬਾਦਸ਼ਾਹਪੁਰ, ਰਸੌਲ਼ੀ, ਅਰਨੇਟੂ ਤੇ ਰਾਮਪੁਰਪੜਤਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਜ਼ੀ ਰਾਹਤ ਕੈਂਪ ਬਣਾਏ ਗਏ ਹਨ, ਇਸ ਲਈ ਜਦੋਂ ਫ਼ੌਜ ਅਤੇ ਐਨ.ਡੀ.ਆਰ.ਐਫ਼ ਦੀਆਂ ਟੀਮਾਂ ਮੋਟਰ ਬੋਟਸ ਲੈ ਕੇ ਆਉਣ ਤਾਂ ਉਨ੍ਹਾਂ ਦੇ ਨਾਲ....
ਹਰਿਆਣਾ ਸਰਕਾਰ ਨੇ ਨਹੀਂ ਕਰਵਾਈ ਹਾਂਸੀ ਬੁਟਾਣਾ ਨਹਿਰ ਹੇਠਾਂ ਘੱਗਰ ਦੇ ਸਾਇਫਨਾਂ ਦੀ ਸਫ਼ਾਈ : ਜੌੜਾਮਾਜਰਾ ਪਟਿਆਲਾ, 12 ਜੁਲਾਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅੱਜ ਸਮਾਣਾ ਹਲਕੇ ਦੇ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਆਦਿ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਪੁੱਜੇ। ਇਸ ਮੌਕੇ ਜੋੜਾਮਾਜਰਾ ਨੇ....
ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਭੋਜਨ ਰਾਹਤ ਸਮੱਗਰੀ ਦੇ ਵਾਹਨ ਰਵਾਨਾ ਕੀਤੇ ਪਟਿਆਲਾ 12 ਜੁਲਾਈ : ਪਟਿਆਲਾ ਅਤੇ ਸੰਗਰੂਰ ਜਿੱਲ੍ਹਿਆ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਲਈ ਭੋਜਨ ਪੈਕਟਾਂ ਦੇ ਰੂਪ ਵਿੱਚ ਰਾਹਤ ਸਮੱਗਰੀ ਅੱਜ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਰਵਾਨਾ ਕੀਤੀ। ਵੇਰਕਾ ਮਿਲਕ ਪਲਾਂਟ, ਪਟਿਆਲਾ ਵਿਖੇ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਝੰਡੀ ਦੇਣ ਉਪਰੰਤ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਹਾਲਾਤ ਦੌਰਾਨ ਲੋਕਾਂ ਦੀ ਜਾਨ....
ਪਾਣੀ ਤੋਂ ਪ੍ਰਭਾਵਤ 6 ਕਲੋਨੀਆਂ 'ਚੋਂ ਪਾਣੀ ਦੀ ਨਿਕਾਸੀ ਤੇ 4 ਕਲੋਨੀਆਂ 'ਚੋਂ ਸੀਵਰੇਜ ਲਾਇਨਾਂ ਕੀਤੀਆਂ ਸਾਫ਼ ਖੜ੍ਹੇ ਪਾਣੀ 'ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਤੇ ਰਾਹਤ ਕੈਂਪਾਂ 'ਚ ਕੀਤੀ ਫਾਗਿੰਗ ਪ੍ਰਭਾਵਤ ਇਲਾਕਿਆਂ 'ਚ ਕਲੋਰੀਨ ਯੁਕਤ ਪੀਣ ਵਾਲੇ ਪਾਣੀ ਦੇ ਟੈਂਕਰ ਵੀ ਭੇਜੇ, ਪਾਣੀ ਦੇ ਨਮੂਨੇ ਲੈਣ ਦੀ ਪ੍ਰਕ੍ਰਿਆ ਜਾਰੀ ਪਟਿਆਲਾ, 12 ਜੁਲਾਈ : ਪਟਿਆਲਾ ਸ਼ਹਿਰ ਦੀਆਂ ਕਈ ਕਲੋਨੀਆਂ ਵਿੱਚ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪਟਿਆਲਾ ਦੀਆਂ ਟੀਮਾਂ ਕਮਿਸ਼ਨਰ ਅਦਿੱਤਿਆ ਉਪਲ ਦੀ....