ਮਾਲਵਾ

ਝੋਨੇ ਦੀ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਸਬਸਿਡੀ ਲੈਣ ਲਈ ਰਜਿਸਟਰੇਸ਼ਨ ਜਰੂਰੀ : ਮੁੱਖ ਖੇਤੀਬਾੜੀ ਅਫਸਰ
ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਕਰ ਰਹੀਆਂ ਰਜਿਸਟਰੇਸ਼ਨ ਤੇ ਸਿੱਧੀ ਬਿਜਾਈ ਬਾਰੇ ਜਾਗਰੂਕ ਫ਼ਤਹਿਗੜ੍ਹ ਸਾਹਿਬ, 23 ਜੂਨ : ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500/- ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਲਈ ਕਿਸਾਨਾਂ ਦੀ ਰਜਿਸਟਰੇਸ਼ਨ ਜਰੂਰੀ ਹੈ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਪਿੰਡ-ਪਿੰਡ ਜਾ ਕੇ ਜਿਥੇ ਕਿਸਾਨਾਂ ਦੀ ਰਜਿਸਟਰੇਸ਼ਨ ਕਰਵਾ ਰਹੀਆਂ ਹਨ ਉਥੇ ਹੀ ਝੋਨੇ ਦੀ ਸਿੱਧੀ....
ਇਫਕੋ ਨੇ ਰਾਣਵਾ ਵਿਖੇ ਨੈਨੋ ਯੂਰੀਆ ਤੇ ਨੈਨੋ ਡੀ.ਏ.ਪੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 23 ਜੂਨ : ਇਫਕੋ ਵੱਲੋਂ ਖਮਾਣੋਂ ਬਲਾਕ ਦੇ ਪਿੰਡ ਰਾਣਵਾ ਦੀ ਸਹਿਕਾਰੀ ਸਭਾ ਵਿੱਚ ਨੈਨੋ ਯੂਰੀਆ ਤੇ ਨੈਨੋ ਡੀ.ਏ.ਪੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਕਿਸਾਨਾਂ ਨੂੰ ਨੈਨੋ ਖਾਦਾਂ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਇਫਕੋ ਦੇ ਖੇਤਰੀ ਪ੍ਰਬੰਧਕ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਇਫਕੋ ਕਿਸਾਨਾਂ ਦੀ ਸੇਵਾ ਵਿੱਚ ਕੁਆਲਿਟੀ ਖਾਦਾਂ, ਜਾਇਜ਼ ਭਾਅ ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਉਨ੍ਹਾਂ ਨੈਨੋ ਯੂਰੀਆ, ਨੈਨੋ ਡੀ.ਏ.ਪੀ. ਦੇ ਪ੍ਰਯੋਗ ਅਤੇ....
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਅੰਮ੍ਰਿਤ ਸਰੋਵਰ: ਪਰਨੀਤ ਸ਼ੇਰਗਿੱਲ
ਪਿੰਡਾਂ ਦੇ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਲਈ ਪਿੰਡਾਂ ਚ ਬਣਾਏ ਜਾ ਰਹੇ ਹਨ ਸਾਲਿਡ ਵੇਸਟ ਮੈਨੇਜਮੈਂਟ ਤੇ ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ ਮਗਨਰੇਗਾ ਤਹਿਤ ਪਿੰਡਾਂ ਵਿੱਚ ਬਣਾਏ ਜਾ ਰਹੇ ਪਾਰਕਾਂ ਨਾਲ ਪਿੰਡਾਂ ਦੀ ਦਿੱਖ ਬਣੇਗੀ ਖੂਬਸੂਰਤ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਅਮਲੋਹ ਬਲਾਕ ਦੇ ਪਿੰਡ ਟਿੱਬੀ ਤੇ ਅੰਨੀਆਂ ਵਿਖੇ 51.74 ਲੱਖ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 23 ਜੂਨ : ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ....
ਮਾਲ, ਮੁੜ ਵਸੇਬਾ ਅਤੇ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਕੁਦਰਤੀ ਆਪਦਾ ਮੌਕੇ ਪ੍ਰਸਥਿਤੀਆਂ ਨਾਲ ਨਜਿੱਠਣ ਲਈ ਕਰਵਾਈ ਗਈ ਵਿਸ਼ੇਸ਼ ਟ੍ਰੇਨਿੰਗ
ਮਾਲੇਰਕੋਟਲਾ ਸਮੇਤ ਪਟਿਆਲਾ, ਸੰਗਰੂਰ ,ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਅਧਿਕਾਰੀਆਂ ਨੇ ਭਾਗ ਲਿਆ ਕੁਦਰਤੀ ਆਪਦਾ ਆਉਣ ਉਪਰੰਤ ਸਭ ਤੋਂ ਅਹਿਮ ਰੋਲ ਇਨਫੋਰਮੇਸ਼ਨ ਰਿਸਪੋਂਸ ਟੀਮ ਦਾ : ਬ੍ਰਿਗੇਡੀਅਰ (ਰਿਟਾ.) ਕੁਲਦੀਪ ਸਿੰਘ ਕਿਸੇ ਵੀ ਕੁਦਰਤੀ ਆਪਦਾ ਪ੍ਰਸਥਿਤੀ ਨੂੰ ਨਜਿੱਠਣ ਲਈ ਪਹਿਲਾਂ ਹੀ ਸਾਡੇ ਕੋਲ ਐਕਸ਼ਨ ਪਲਾਨ ਹੋਣਾ ਲਾਜ਼ਮੀ ਕਿਸੇ ਵੀ ਕੁਦਰਤੀ ਆਪਦਾ ਤੋਂ ਪਹਿਲਾਂ ਕੀਤੇ ਪ੍ਰਬੰਧਾਂ ਨਾਲ ਬਚਾਇਆ ਜਾ ਸਕਦਾ ਹੈ ਜਾਨੀ-ਮਾਲੀ ਨੁਕਸਾਨ 13 ਜੁਲਾਈ ਨੂੰ ਹੜ੍ਹਾਂ ਦੀ ਸਥਿਤੀ ਸਬੰਧੀ ਰਾਜ ਪੱਧਰੀ....
ਕਿਸਾਨਾਂ ਨੂੰ ਮੱਕੀ ਸੁਕਾਉਣ ਲਈ ਜਗ੍ਹਾ ਨਾ ਮਿਲਣ ’ਤੇ ਦਿੱਤਾ ਮੰਗ
ਬਾਹਰੋਂ ਮੱਕੀ ਲਿਆ ਕੇ ਸੁਕਾਉਣ ਵਾਲਿਆਂ ਖਿਲਾਫ ਹੋਵੇਗਾ ਜੁਰਮਾਨਾ : ਚੇਅਰਮੈਨ ਸੇਖੋਂ ਮੁੱਲਾਂਪੁਰ ਦਾਖਾ, 23 ਜੂਨ (ਸਤਵਿੰਦਰ ਸਿੰਘ ਗਿੱਲ) : ਸਥਾਨਕ ਕਸਬੇ ਦੀ ਮੁੱਖ ਮੰਡੀਂ ਸਮੇਤ ਸਵੱਦੀ ਮੰਡੀਂ ਵਿੱਚ ਵੀ ਬਾਹਰੋਂ ਲਿਆ ਕੇ ਮੱਕੀ ਸੁਕਾਉਣ ਵਾਲਿਆਂ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ, ਜਿਸ ਕਰਕੇ ਅੱਕੇ ਹੋਏ ਕਿਸਾਨਾਂ ਨੇ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਨੇ ਆਪਣਾ ਦੁਖੜਾ ਰੋਇਆ ਕਿ ਉਨ੍ਹਾਂ ਦੀ ਮੱਕੀ ਨੂੰ ਨਾ ਤਾਂ ਸੁਕਾਉਣ ਨੂੰ ਮੰਡੀਂ....
ਗੁੜੇ ਪਿੰਡ ਦੀ ਮਹਿਲਾ ਸਰਪੰਚ ਨੇ ਆਮ ਇਜਲਾਸ ਕਰਵਾਇਆ
ਵਿਕਾਸ ਕਾਰਜਾਂ ਵਾਸਤੇ ਮਤੇ ਪਾਸ ਕੀਤੇ : ਸਰਪੰਚ ਬਲਵਿੰਦਰ ਕੌਰ ਮੁੱਲਾਂਪੁਰ ਦਾਖਾ,23 ਜੂਨ (ਸਤਵਿੰਦਰ ਸਿੰਘ ਗਿੱਲ) : ਹਲਕੇ ਦਾਖੇ ਦੇ ਪਿੰਡ ਗੁੜੇ ਦੀ ਮਹਿਲਾ ਸਰਪੰਚ ਸ੍ਰੀਮਤੀ ਬਲਵਿੰਦਰ ਕੌਰ ਨੇ ਅੱਜ ਪਿੰਡ ਵਾਸੀਆਂ ਦਾ ਆਮ ਇਜਲਾਸ ਕਰਵਾਇਆ ਗਿਆ ਜਿਸ ਵਿੱਚ ਵਿਕਾਸ ਕਾਰਜਾਂ ਕਰਕੇ ਕਈ ਮਤੇ ਪਾਸ ਕੀਤੇ ਗਏ। ਸੈਕਟਰੀ ਪਰਮਜੀਤ ਸਿੰਘ ਮੋਹੀ ਤੇ ਮਨਰੇਗਾ ਦੇ ਸੈਕਟਰੀ ਜਸਵੀਰ ਸਿੰਘ ਨੇ ਪਿੰਡ ਵਾਸੀਆਂ ਤੇ ਮੌਕੇ ਤੇ ਮੌਜੂਦ ਪੰਚਾਂ ਨਾਲ ਰਾਇ ਮਸ਼ਵਰਾ ਕਰਦਿਆਂ ਇਹ ਮਤਾ ਪਾਸ ਕੀਤਾ ਕਿ ਪਿੰਡ ਵਿੱਚ ਪਈਪਾਂ ਰਾਹੀਂ....
ਪਰਾਲੀ ਦੇ ਪ੍ਰਬੰਧਨ ਅਤੇ ਪਾਣੀ ਦੀ ਬਚਤ ਲਈ ਪੀ.ਆਰ 126 ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੀ ਜਾਵੇ-ਵਿਨੀਤ ਕੁਮਾਰ
ਫਰੀਦਕੋਟ 23 ਜੂਨ : ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਾਣੀ ਦੀ ਬੱਚਤ ਤਹਿਤ ਰੱਖੀ ਗਈ ਖੇਤੀ-ਅਧਿਕਾਰੀਆਂ ਦੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਸਾਨ ਭਰਾਵਾਂ ਨੂੰ ਬਹੁਤ ਜਰੂਰੀ ਅਪੀਲ ਕਰਦਿਆ ਦੱਸਿਆ ਕਿ ਪੰਜਾਬ ਵਿਚ ਧਰਤੀ ਦੇ ਹੇਠਲੇ ਪਾਣੀ ਬਹੁਤ ਡੂੰਘੇ ਜਾ ਰਹੇ ਹਨ। ਇਸ ਨੂੰ ਰੋਕਣ ਲਈ ਜਾਂ ਤਾ ਨਰਮਾਂ, ਮੂੰਗੀ, ਮੱਕੀ, ਮੋਟੇ ਅਨਾਜ ਵਗੈਰਾ ਦੀ ਬਿਜਾਈ ਕੀਤੀ ਜਾਵੇ ਜਾ ਝੋਨੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੀ ਜਾਵੇ। ਸਿੱਧੀ ਬਿਜਾਈ ਨਾਲ ਪਾਣੀ ਅਤੇ ਲੇਬਰ ਦੀ ਬੱਚਤ ਹੁੰਦੀ ਹੈ....
ਝੋਨੇ ਦੀ ਸਿੱਧੀ ਬਿਜਾਈ ਵਿਚ ਫਾਜਿ਼ਲਕਾ ਜਿ਼ਲ੍ਹਾ ਪੰਜਾਬ ਵਿਚੋਂ ਮੋਹਰੀ : ਡਿਪਟੀ ਕਮਿਸ਼ਨਰ
ਪਾਣੀ ਦੀ ਬੱਚਤ ਵਿਚ ਫਾਜਿ਼ਲਕਾ ਦੇ ਕਿਸਾਨ ਪਾਉਣਗੇ ਵੱਡਾ ਯੋਗਦਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਸਬਸਿਡੀ ਲੈਣ ਲਈ ਕਿਸਾਨ 25 ਜੂਨ ਤੱਕ ਕਰ ਸਕਦੇ ਹਨ ਰਜਿਸਟਰੇਸ਼ਨ— ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਮਿਲੇਗਾ ਲਾਭ—ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ, 23 ਜੂਨ : ਫਾਜਿ਼ਲਕਾ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਵਿਚ ਪੂਰੇ ਪੰਜਾਬ ਵਿਚੋਂ ਝੰਡੀ ਕਰ ਦਿੱਤੀ ਹੈ। ਜਿ਼ਲ੍ਹੇ ਵਿਚ ਨਿਰਧਾਰਤ ਟੀਚੇ ਤੋਂ ਵੀ ਵਧੇਰੇ ਸਿੱਧੀ ਬਿਜਾਈ ਕਰਕੇ ਕਿਸਾਨਾਂ ਨੇ....
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਦੇ ਤਹਿਤ ਵੱਖ-ਵੱਖ ਕੇਂਦਰਾਂ ਵਿਚ ਕੀਤਾ ਗਰਭਵਤੀ ਔਰਤਾਂ ਦਾ ਚੈਕਅੱਪ
ਸਾਰੀਆਂ ਗਭਵਤੀ ਔਰਤਾਂ ਨੂੰ ਕੈਲਸ਼ੀਅਮ ਅਤੇ ਆਇਰਨ ਦੀਆਂ ਗੋਲੀਆਂ ਦਿੱਤੀਆਂ ਜਾਣ: ਡਾ: ਗਾਂਧੀ ਫਾਜ਼ਿਲਕਾ, 23 ਜੂਨ : ਸਿਹਤ ਵਿਭਾਗ ਵਲੋਂ ਦੇਸ਼ ਭਰ ਵਿਚ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਸਿਵਲ ਸਰਜਨ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਬਾਬੀਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਅਧੀਨ ਵੱਖ-ਵੱਖ ਕੇਂਦਰਾਂ 'ਤੇ ਗਰਭਵਤੀ ਔਰਤਾਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਆਈਆਂ....
*ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਵੱਛਤਾ ਪੰਦਰਵਾੜਾ ਤਹਿਤ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ
ਫਾਜਿਲਕਾ 23 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਫਾਜਿਲਕਾ ਸ਼੍ਰੀਮਤੀ ਅਵਨੀਤ ਕੋਰ ਵੱਲੋਂ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ ਗਿਆ ਅਤੇ ਉਹਨਾ ਵੱਲੋਂ ਸ਼ਹਿਰ ਵਾਸ਼ੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜਰੂਰੀ ਹੈ।ਇਸ ਤਹਿਤ ਉਹਨਾ ਵੱਲੋਂ ਸ਼ਹਿਰ ਦੇ ਮੁੱਖ ਰੋਡ ਗਾਊਸ਼ਾਲਾ ਰੋਡ ਤੇ ਸਾਫ ਸਫਾਈ ਦੇ ਕੰਮਾਂ ਦੀ ਚੈਕਿੰਗ ਦੋਰਾਨ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣਾ ਕੂੜਾ ਕਰਕਟ ਬਾਹਰ ਸੜਕਾਂ ਤੇ ਖੁੱਲੇ ਵਿੱਚ ਨਾ ਸੁੱਟਣ ਅਤੇ....
ਕਬੱਡੀ ਖਿਡਾਰੀ ਕਿੰਦਾ ਨੇ ਖੁਦ ਆਪਣੀ ਮਾਂ ‘ਤੇ ਕੀਤਾ ਹਮਲਾ, ਪੁਲਿਸ ਨੇ ਕੀਤਾ ਸਨਸਨੀਖੇਜ਼ ਖੁਲਾਸਾ 
ਬੱਧਨੀ, 23 ਜੂਨ : ਮੋਗਾ ਦੇ ਬੱਧਨੀ ਕਲਾਂ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਕਿੰਦਾ ਨੇ ਖੁਦ ਆਪਣੀ ਮਾਂ ‘ਤੇ ਹਮਲਾ ਕੀਤਾ ਅਤੇ ਫਿਰ ਵੀਡੀਓ ਵਾਇਰਲ ਕਰ ਦਿੱਤੀ। ਕੁਲਵਿੰਦਰ ਨੂੰ ਆਪਣੀ ਮਾਂ ਦੇ ਚਰਿੱਤਰ ‘ਤੇ ਸ਼ੱਕ ਸੀ, ਇਸ ਲਈ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਵੀਰਵਾਰ ਨੂੰ ਮੋਗਾ ਦੇ ਬੱਧਨੀ ਕਲਾਂ ‘ਚ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ....
ਐਂਗਲੋ ਸਿੱਖ ਵਾਰ ਸਰਕਟ, ਪੰਜਾਬ ਨੂੰ 15.5 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਅਪਗ੍ਰੇਡ - ਅਨਮੋਲ ਗਗਨ ਮਾਨ
ਫਿਰੋਜ਼ਪੁਰ ਦੇ ਇਤਿਹਾਸਕ ਤੇ ਵਿਰਾਸਤੀ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਤੇ ਐਗਲੋ ਸਿੱਖ ਵਾਰ ਮੈਮਰੀਅਲ ਫਿਰੋਜ਼ਸ਼ਾਹ ਦੇ ਵਿਕਾਸ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਸਮਾਗਮਾਂ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜ਼ਨੀਸ ਦਹੀਆ, ਫੌਜਾ ਸਿੰਘ ਸਰਾਰੀ ਅਤੇ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ ਤੇ ਰਹੇ ਮੌਜੂਦ ਫਿਰੋਜ਼ਪੁਰ 23 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ....
ਕੈਬਨਿਟ ਮੰਤਰੀ ਬਲਜੀਤ ਕੌਰ ਦੀ ਅਫ਼ਸਰਾਂ ਨੂੰ ਦੋ ਟੁੱਕ, ਜਨਤਕ ਮਸਲਿਆਂ ਦਾ ਹੋਵੇ ਸਮਾਂ ਬੱਧ ਹੱਲ
ਮਲੋਟ ਵਿਖੇ ਸਾਢੇ ਸਤ ਘੰਟੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ ਵਾਟਰ ਵਰਕਸ ਦੀ ਕੰਧ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ ਮਲੋਟ, 23 ਜੂਨ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਆਮ ਲੋਕ ਹੀ ਸਭ ਤੋਂ ਵੱਡੀ ਤਰਜੀਹ ਹਨ ਅਤੇ ਅਧਿਕਾਰੀ ਜਨਤਕ ਮਸਲਿਆਂ ਦੇ ਸਮਾਂਬੱਧ ਹੱਲ ਕਰਨ। ਇਹ ਹਦਾਇਤ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਇੱਥੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਆਪਣੇ ਹਲਕੇ ਦੇ ਲੋਕਾਂ ਦੀਆਂ....
ਪਿੰਡ ਮਾਜਰੀ ਵਿਖੇ ਦਰਗਾਹ ਤੇ ਮੇਲਾ ਕਰਵਾਇਆ ਗਿਆ
ਮੇਲੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ—ਕੰਗ ਮੁੱਲਾਂਪੁਰ ਦਾਖਾ,22 ਜੂਨ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਮਾਜਰੀ ਵਿੱਚ ਪੀਰ ਬਾਬਾ ਲੱਖ ਦਾਤਾ ਗਿਆਰਵੀਂ ਵਾਲੇ ਦੀ ਦਰਗਾਹ ਤੇ ਅੱਜ ਵਿਸ਼ਾਲ ਧਾਰਮਿਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਨਕਾਲ ਪਾਰਟੀਆਂ ਨੇ ਹਿੱਸਾ ਲਿਆ ਅਤੇ ਪੀਰਾਂ ਦਾ ਗੁਣਗਾਨ ਕੀਤਾ। ਇਸ ਮੌਕੇ ਪਿੰਡ ਮਾਜਰੀ ਦੇ ਸੁਖਪ੍ਰੀਤ ਸਿੰਘ ਸੁੱਖੀ ,ਜਰਨੈਲ ਸਿੰਘ ਧਾਲੀਵਾਲ,ਮੁਹੰਮਦ ਸ਼ਾਹ ਭਿੰਦੇ ਸ਼ਾਹ ਅਤੇ ਅਜੀਤ ਸਿੰਘ ਮਾਜਰੀ ਆਦਿ ਮੁੱਖ....
ਪਿੰਡ ਪਡੋਰੀ ਵਿਖੇ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਜਗਾ ਉਪਰ ਸਭਿਆਚਾਰਕ ਮੇਲਾ ਕਰਵਾਇਆ 
ਮੁੱਲਾਂਪੁਰ ਦਾਖਾ 22 ਜੂਨ (ਸਤਵਿੰਦਰ ਸਿੰਘ ਗਿੱਲ) : ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਪੰਡੋਰੀ ਵਿਖੇ ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਜਗਾ ਦੇ ਉਪਰ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਮੁੱਖ ਬਲਵਿੰਦਰ ਸਿੰਘ ਬੱਸਣ ਤੇ ੳਹਨਾਂ ਨਾਲ ਟਰੱਕ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਮਾਨ,ਪ੍ਰਧਾਨ ਜਸਪ੍ਰੀਤ ਜੱਸੀ ,ਨਵਲ ਕੁਮਾਰ ਸ਼ਰਮਾਂ,ਪ੍ਰਦੀਪ ਭੰਵਰਾ,ਬਿੱਟੂ ਨਾਗਪਾਲ,ਰਾਹੂਲ ਜੋਸ਼ੀ ਵਿਸ਼ੇਸ ਸੱਦੇ ਦੇ ਉਪਰ ਪਹੁੰਚੇ। ਇਸ ਮੋਕੇ ਦੇ ਉਤੇ ਸੀਨੀਅਰ ਮੁੱਖ ਆਗੂ....