ਮੁਹਾਲੀ, 06 ਅਗਸਤ 2024 : ਮੁਹਾਲੀ ਦੇ ਨਵਾਂਗਾਓਂ ਪਹੁੰਚੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੀਆਂ ਬਹੁਤ ਗੱਲਾਂ ਆਉਂਦੀਆਂ ਹਨ। ਸਥਾਨਕ ਅਧਿਕਾਰੀਆਂ ਦੁਆਰਾ, ਭਾਵੇਂ ਤਹਿਸੀਲ ਵਿੱਚ ਜਾਂ ਈ.ਓ. ਕਿਸੇ ਨੇ ਨਕਸ਼ਾ ਪਾਸ ਕਰਵਾਉਣ ਲਈ ਪੈਸੇ ਮੰਗੇ ਹੋਣ। ਕੋਈ ਤੁਹਾਨੂੰ ਗ਼ਲਤ ਤਰੀਕੇ ਨਾਲ ਪਰੇਸ਼ਾਨ ਕਰਦਾ ਹੈ। ਜੇਕਰ ਕੋਈ ਮੇਰੇ ਜਾਣਕਾਰ ਵਿਅਕਤੀ ਭ੍ਰਿਸ਼ਟਾਚਾਰ ਬਾਰੇ ਗੱਲ ਕਰਦਾ ਹੈ, ਤਾਂ ਕਿਰਪਾ ਕਰਕੇ ਇਸ ਮਾਮਲੇ ਨੂੰ ਮੇਰੇ ਤੱਕ ਪਹੁੰਚਾਓ। ਸਾਡਾ....
ਮਾਲਵਾ
ਹਠੂਰ, 06 ਅਗਸਤ 2024 : ਹਠੂਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਾਣੂੰਕੇ ਤੋਂ ਭੰਮੀਪੁਰਾ ਕਲਾਂ ਨੂੰ ਜਾਂਦੀ ਲਿੰਕ ਸੜਕ ਦੇ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੇ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਜਖ਼ਮੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਮਨੋਹਰ ਲਾਲ ਨੇ ਦੱਸਿਆ ਕਿ ਨੌਜਵਾਨ ਅਮਨਦੀਪ ਸਿੰਘ (40) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਾਣੂੰਕੇ ਭੰਮੀਪੁਰਾ ਰੋਡ 'ਤੇ ਪੈਟਰੋਲ ਪੰਪ....
ਕਾਂਗਰਸ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਰਾਜਾ ਵੜਿੰਗ ਦੀ ਅਗਵਾਈ ਹੇਠ ਜ਼ਿਲ੍ਹਾ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਿਤਾ ਮੰਗ ਪੱਤਰ ਸ਼੍ਰੀ ਮੁਕਤਸਰ ਸਾਹਿਬ,6 ਸਤੰਬਰ 2024 : ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਕੀਤੇ....
ਗੁਰਦੁਆਰਾ ਨਾਨਕ ਝੀਰਾ ਬਿੰਦਰ ਕਮੇਟੀ ਦੇ ਪ੍ਰਧਾਨ ਡਾ. ਬਲਵੀਰ ਸਿੰਘ ਨੂੰ ਫਾਊਂਡੇਸ਼ਨ ਵੱਲੋਂ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਭੇਂਟ ਕੀਤੀ ਮੁੱਲਾਂਪੁਰ ਦਾਖਾ, 6 ਸਤੰਬਰ 2024 : ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਅਸਥਾਨ ਨਾਨਕ ਝੀਰਾ ਬਿੰਦਰ (ਕਰਨਾਟਕਾ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਜੱਥੇ ਦੇ ਮੁੱਖ ਪ੍ਰਬੰਧਕ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਤ ਸਿੰਘ ਦਾਖਾ, ਉਮਰਾਓ ਸਿੰਘ ਛ਼ੀਨਾ ਪ੍ਰਧਾਨ ਹਰਿਆਣਾ ਫਾਊਂਡੇਸ਼ਨ....
ਕਿਹਾ- ਸਨਅਤ ਨੂੰ ਬਚਾਉਣ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ ਸਾਈਕਲ ਅਤੇ ਮਸ਼ੀਨ ਪਾਰਟਸ ਉਦਯੋਗ ਨੇ ਸਾਰੀ ਦੁਨੀਆ 'ਚ ਲੁਧਿਆਣਾ ਜਿਲ੍ਹੇ ਦੀ ਪਹਿਚਾਣ ਬਣਾਈ ਪਰ ਪੱਕੇ ਤੌਰ 'ਤੇ ਇੰਡਸਟਰੀ ਏਰੀਆ ਬਣਨ ਤੋਂ ਰਿਹਾ ਵਾਂਝਾ ਲੁਧਿਆਣਾ, 6 ਸਤੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਛੋਟੇ ਕਾਰਖਾਨੇਦਾਰ ਅਤੇ ਸਨਅਤਕਾਰਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਸਮਝਦਿਆਂ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ....
ਪੀ ਏ ਯੂ ਮਾਹਿਰਾਂ ਨਾਲ ਜੁੜਨ ਤੇ ਅਮਲ ਕਰਨ ਨਾਲ ਹੀ ਖੇਤੀ ਦੀ ਬਿਹਤਰੀ ਸੰਭਵ : ਸ਼੍ਰੀ ਮਲਵਿੰਦਰ ਸਿੰਘ ਕੰਗ ਲੁਧਿਆਣਾ 6 ਸਤੰਬਰ 2024 : ਪੀ.ਏ.ਯੂ. ਦੇ ਡਾ ਡੀ ਆਰ ਭੁੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਅੱਜ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਕੰਢੀ ਖੇਤਰ ਵਿਚ ਫ਼ਸਲਾਂ ਦੀ ਕਾਸ਼ਤ ਤੋਂ ਲੈ ਕੇ ਆਉਣ ਵਾਲੀਆਂ ਸਮੱਸਿਆਵਾਂ, ਕੀੜਿਆਂ ਅਤੇ ਬਿਮਾਰੀਆਂ ਬਾਰੇ ਯੂਨੀਵਰਸਿਟੀ ਮਾਹਿਰਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ। ਕਿਸਾਨ ਮੇਲੇ ਦੇ....
ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ ਡੀ ਐਮ ਨੇ ਮੌਕੇ 'ਤੇ ਵੱਖ ਵੱਖ ਸੇਵਾਵਾਂ ਦੇ ਸਰਟੀਫਿਕੇਟ ਦਿੱਤੇ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਲਾਏ ਜਾ ਰਹੇ ਹਨ ਕੈਂਪ ਮਹਿਲ ਕਲਾਂ, 6 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਰਨਾਲਾ ਵਿੱਚ 'ਸਰਕਾਰ ਤੁਹਾਡੇ ਦੁਆਰ' ਕੈਂਪਾਂ ਦੀ ਲੜੀ ਤਹਿਤ ਅੱਜ ਵੱਡਾ ਗੁਰੂਦੁਆਰਾ ਸਾਹਿਬ ਪਿੰਡ ਠੁੱਲੀਵਾਲ ਵਿਖੇ ਕੈਂਪ ਲਾਇਆ ਗਿਆ, ਜਿਸ ਦਾ ਠੁੱਲੀਵਾਲ, ਮਨਾਲ, ਮਾਂਗੇਵਾਲ, ਗੁੰਮਟੀ ਤੇ ਕੁਰੜ ਦੇ ਲੋਕਾਂ ਨੇ....
ਖੋ ਖੋ ਅੰਡਰ 14 ਲੜਕੀਆਂ ਵਿੱਚ ਮਹਿਲ ਖੁਰਦ ਅਤੇ ਲੜਕਿਆਂ ਵਿੱਚ ਵਜੀਦਕੇ ਖੁਰਦ ਸਕੂਲ ਨੇ ਬਾਜ਼ੀ ਮਾਰੀ ਮਹਿਲ ਕਲਾਂ, 6 ਸਤੰਬਰ 2024 : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2024' ਦੇ ਸੀਜ਼ਨ ਤੀਜੇ ਤਹਿਤ ਬਲਾਕ ਪੱਧਰੀ ਟੂਰਨਾਮੈਂਟ ਮਹਿਲ ਕਲਾਂ ਦਾ ਆਗਾਜ਼ ਹੋ ਗਿਆ ਹੈ। ਇਸ ਤਹਿਤ ਐਥਲੈਟਿਕਸ ਮਹਿਰ ਸਟੇਡੀਅਮ ਬਰਨਾਲਾ ਵਿਖੇ ਅਤੇ ਕਬੱਡੀ, ਖੋ-ਖੋ ਅਤੇ ਫੁੱਟਬਾਲ ਮੁਕਾਬਲੇ....
ਸਕੀਮ ਅਧੀਨ ਜ਼ਿਲ੍ਹੇ ਦੇ 7 ਮ੍ਰਿਤਕ ਵਿਅਕਤੀਆਂ ਦੇ ਕੇਸ ਮੰਨਜੂਰ : ਸਾਕਸ਼ੀ ਸਾਹਨੀ ਇਸ ਸਕੀਮ ਦੀ ਜਾਣਕਾਰੀ ਅਤੇ ਲੋੜੀਂਦੇ ਫਾਰਮ ਲਿੰਕ https://www.gicouncil.in/ins.../hit-and-run-motor-accidents/ ਤੋ ਪ੍ਰਾਪਤ ਕੀਤੇ ਜਾ ਸਕਦੇ ਹਨ ਲੁਧਿਆਣਾ, 6 ਸਤੰਬਰ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਾ-ਮਾਲੂਮ ਸੜਕ ਹਾਦਸਿਆਂ (ਹਿੱਟ ਐਂਡ ਰਨ ਕੇਸਾਂ) ਵਿੱਚ ਮ੍ਰਿਤਕ ਵਿਅਕਤੀਆਂ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਲਈ ਲਾਗੂ ਸਕੀਮ ਅਧੀਨ ਦੋ ਲੱਖ ਰੁਪਏ ਦੀ ਰਾਸ਼ੀ....
ਫਰੀਦਕੋਟ 6 ਸਤੰਬਰ 2024 : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 12 ਸਤੰਬਰ 2024 ਤੋਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੀਆਂ ਇਨ੍ਹਾਂ ਖੇਡਾਂ ਵਿੱਚ 20 ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਜੋ ਕਿ ਮਿਤੀ 12 ਸਤੰਬਰ 2024 ਤੋਂ ਸ਼ੁਰੂ ਹੋ ਕੇ ਮਿਤੀ 16....
ਬਰਨਾਲਾ, 5 ਸਤੰਬਰ 2024 : ਲੋਕ ਸਭਾ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਬਰਨਾਲਾ ਬਲਾਕ ਦੇ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ 5 - 5 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ। ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨ ਪਰਮਜੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਅਸਪਾਲ ਖੁਰਦ ਅਤੇ ਕਿਸਾਨ ਹਰਨੇਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੱਟੂ ਸ਼ਹੀਦ ਹੋ ਗਏ ਸਨ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਐਮ ਪੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ 5....
ਠੁੱਲੀਵਾਲ ਤੋਂ ਇਲਾਵਾ ਮਨਾਲ, ਮਾਂਗੇਵਾਲ, ਗੁੰਮਟੀ ਤੇ ਕੁਰੜ ਦੇ ਵਾਸੀ ਵੀ ਕੈਂਪ ਦਾ ਲਾਹਾ ਲੈਣ ਬਰਨਾਲਾ, 5 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਰਨਾਲਾ ਵਿੱਚ ਲਗਾਏ ਜਾ ਰਹੇ ' ਸਰਕਾਰ ਤੁਹਾਡੇ ਦੁਆਰ' ਕੈਂਪਾਂ ਦੀ ਲੜੀ ਤਹਿਤ ਭਲਕੇ 6 ਸਤੰਬਰ ਦਿਨ ਸ਼ੁੱਕਰਵਾਰ ਨੂੰ ਵੱਡਾ ਗੁਰੂਦੁਆਰਾ ਸਾਹਿਬ ਮਾਂਗੇਵਾਲ ਰੋਡ ਪਿੰਡ ਠੁੱਲੀਵਾਲ (ਬਲਾਕ ਬਰਨਾਲਾ) ਵਿਖੇ ਕੈਂਪ ਲਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ....
ਸ਼ਹਿਣਾ, 5 ਸਤੰਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵਲੋਂ ਪਿੰਡ ਮਹਿਤਾ ਵਿਖੇ ਸੀਆਰਐੱਮ ਸਕੀਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ’ਚ ਵਾਤਾਵਰਨ ਸੰਭਾਲ ਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਏਡੀਓ ਪੱਖੋਕੇ ਡਾ. ਨਵਜੀਤ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕਰਦੇ....
ਭੂਚਾਲ ਜਿਹੀ ਕੁਦਰਤੀ ਆਫਤ ਮੌਕੇ ਸਥਿਤੀ 'ਤੇ ਕਾਬੂ ਪਾਉਣ ਬਾਰੇ ਕੀਤੀ ਮੌਕ ਡਰਿੱਲ ਜ਼ਿਲ੍ਹਾ ਪ੍ਰਸ਼ਾਸਨ, ਵਿਦਿਆਰਥੀਆਂ ਨੇ ਡਰਿੱਲ ਵਿੱਚ ਲਿਆ ਭਾਗ ਬਰਨਾਲਾ, 5 ਸਤੰਬਰ 2024 : ਐਨਡੀਆਰਐਫ ਦੀ 7ਵੀਂ ਬਟਾਲੀਅਨ ਨੇ ਅੱਜ ਇੱਥੇ ਐਸਐਸਡੀ ਕਾਲਜ ਵਿੱਚ ਭੂਚਾਲ ਜਿਹੀ ਕੁਦਰਤੀ ਆਫਤ ਨਾਲ ਨਜਿੱਠਨ ਸਬੰਧੀ ਮੌਕ ਡਰਿੱਲ ਕੀਤੀ। ਡਿਪਟੀ ਕਮਾਂਡੈਂਟ ਐਨਡੀਆਰਐਫ ਸੰਜੀਵ ਰਤਨ, ਏਡੀਸੀ (ਜ) ਲਤੀਫ਼ ਅਹਿਮਦ ਅਤੇ ਡੀਐਸਪੀ ਪਰਮਜੀਤ ਸਿੰਘ ਡੋਡ ਦੀ ਅਗਵਾਈ ਵਿੱਚ ਐਨਡੀਆਰਐਫ, ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਟੀਮ ਨੇ....
ਕਰੀਬ 1600 ਖਿਡਾਰੀਆਂ ਨੇ ਲਿਆ ਭਾਗ ਬਲਾਕ ਬਾਘਾਪੁਰਾਣਾ ਦੇ ਫਾਈਨਲ ਮੁਕਾਬਲੇ 6 ਨੂੰ, ਖਿਡਾਰੀ ਲੈ ਰਹੇ ਉਤਸ਼ਾਹ ਨਾਲ ਹਿੱਸਾ-ਜ਼ਿਲ੍ਹਾ ਖੇਡ ਅਫਸਰ ਬਾਘਾਪੁਰਾਣਾ 5 ਸਤੰਬਰ 2024 : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਖੇਡ ਮੁਕਾਬਲੇ ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਹਨ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ 2 ਸਤੰਬਰ ਤੋਂ ਸ਼ੁਰੂ ਹੋ ਗਈਆਂ ਹਨ ਅਤੇ ਇਹ 11 ਸਤੰਬਰ ਤੱਕ ਚੱਲਣਗੀਆਂ। ਇਹਨਾਂ ਖੇਡਾਂ ਵਿੱਚ ਵਿੱਚ....