ਸੰਗਰੂਰ, 9 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਤਰਨਾਕ ਅਪਰਾਧੀਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਜੇਲ੍ਹ ਕੰਪਲੈਕਸ ਵਿਚ ਹੀ ਕਰਨ ਲਈ ਸੂਬੇ ਵਿਚ 50 ਏਕੜ ਰਕਬੇ ਵਿਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਭਰਤੀ ਹੋਏ ਜੇਲ੍ਹ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਨੇੜੇ 50 ਏਕੜ ਜ਼ਮੀਨ ਵਿੱਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਸਥਾਪਤ ਕਰਨ ਲਈ ਭਾਰਤ ਸਰਕਾਰ ਨੇ 100 ਕਰੋੜ ਰੁਪਏ....
ਮਾਲਵਾ
ਰੂਪਨਗਰ, 9 ਜੂਨ : ਰੂਪਨਗਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ 4 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਬ੍ਰਾਮਦ ਕੀਤੇ। ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ਉਤੇ ਗੈਂਗਸ਼ਟਰਾਂ ਅਤੇ ਮਾਫੀਆ ਖਿਲਾਫ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਗੈਰ ਸਮਾਜੀ ਅਨਸਰਾਂ ਖਿਲਾਫ ਸਖਤ ਕਾਰਵਾਈ....
ਮੁੱਖ ਮੰਤਰੀ ਮਾਨ ਵੱਲੋਂ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਐਲਾਨ
ਅਮਰਗੜ੍ਹ ਵਿੱਚ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਲੋਕਾਂ ਨੂੰ ਕੀਤਾ ਸਮਰਪਿਤ ਲੋਕਾਂ ਦਾ ਇਕ ਵੀ ਪੈਸਾ ਖਾਣ ਨੂੰ ਜ਼ਹਿਰ ਖਾਣ ਦੇ ਬਰਾਬਰ ਦੱਸਿਆ ਗੋਇੰਦਵਾਲ ਤਾਪ ਬਿਜਲੀ ਘਰ ਦੀ ਖ਼ਰੀਦ ਲਈ ਪੰਜਾਬ ਸਰਕਾਰ ਲਾਵੇਗੀ ਬੋਲੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਅਗਲੇ ਸਾਲ ਸਿੰਜਾਈ ਵਾਸਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਦੁੱਗਣੀ ਕਰਨ ਦਾ ਐਲਾਨ ਅਮਰਗੜ੍ਹ, 9 ਜੂਨ : ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਉਤੇ....
ਮਾਨਸਾ 9 ਜੂਨ : ਜੋਗਾ ਦੇ ਪੁਲਿਸ ਥਾਣੇ ’ਚ ਧਾਰਾ 376 ਅਧੀਨ ਦਰਜ਼ ਮੁਕੱਦਮੇ ਦਾ ਮੁਲਜ਼ਮ, ਜੋ ਬਠਿੰਡਾ ਜੇਲ੍ਹ ’ਚ ਬੰਦ ਹੈ, ਅੱਜ ਪੇਸ਼ੀ ਭੁਗਤਣ ਉਪਰੰਤ ਵਾਪਸੀ ਮੌਕੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਕੀਤੀ ਭੱਜਦੌੜ ਦੇ ਬਾਵਜ਼ੂਦ ਉਸ ਨੂੰ ਮੁੜ ਕਾਬੂ ਨਹੀਂ ਕੀਤਾ ਜਾ ਸਕਿਆ। ਵੇਰਵਿਆਂ ਮੁਤਾਬਿਕ ਮੁਲਜ਼ਮ ਜਗਦੀਪ ਸਿੰਘ (30) ਪੁੱਤਰ ਗਮਦੂਰ ਸਿੰਘ ਨੂੰ ਬਠਿੰਡਾ ਪੁਲਿਸ ਪੇਸ਼ੀ ’ਤੇ ਮਾਨਸਾ ਅਦਾਲਤ ’ਚ ਲੈ ਕੇ ਗਈ ਸੀ। ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੇਸ਼ੀ ਭੁਗਤਣ ਉਪਰੰਤ ਵਾਪਸੀ....
ਪੜ੍ਹੇ-ਲਿਖੇ ਨੌਜਵਾਨ ਭਾਰਤ ਦੀ ਤਰੱਕੀ ਲਈ ਅੰਮ੍ਰਿਤ ਕਾਲ ਦੀ ਸਭ ਤੋਂ ਵੱਡੀ ਤਾਕਤ ਹਨ; ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਚੰਡੀਗੜ੍ਹ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ; ਸਤਨਾਮ ਸਿੰਘ ਸੰਧੂ, ਚਾਂਸਲਰ ਸੀਯੂ ਚੰਡੀਗੜ੍ਹ ਯੂਨੀਵਰਸਿਟੀ ਨੇ ਵੱਖ-ਵੱਖ ਰਾਸ਼ਟਰੀ-ਅੰਤਰਰਾਸ਼ਟਰੀ ਰੈਂਕਿੰਗਾ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਹੈ : ਸੰਧੂ ਚੰਡੀਗੜ੍ਹ ਯੂਨੀਵਰਸਿਟੀ ਵਿਖੇ 2023 ਬੈਚ ਦੀ ਸਾਲਾਨਾ ਕਨਵੋਕੇਸ਼ਨ ਸੰਪੰਨ; 1400 ਤੋਂ ਵੱਧ ਡਿਗਰੀਆਂ....
ਕਿਹਾ ਜੇ ਸਾਡੀ ਮਾੜੀ ਨੀਅਤ ਹੁੰਦੀ ਤਾਂ ਪਹਿਲੇ ਐਨ.ਆਰ.ਆਈ.ਮਾਲਕਾਂ ਦੇ ਮਕਾਨਾਂ ਉਪਰ ਕਬਜ਼ਾ ਕਰਦੇ ਜਗਰਾਉਂ, 9 ਜੂਨ : ਸ਼ਹਿਰ ਜਗਰਾਉਂ ਦੇ ਹੀਰਾ ਬਾਗ ਵਿੱਚ ਮੈਂ ਇੱਕ ਕੋਠੀ ਥੋੜੀ ਦੇਰ ਪਹਿਲਾਂ ਹੀ ਕਿਰਾਏ ਉਪਰ ਲਈ ਹੈ ਅਤੇ ਕੁੱਝ ਸਿਆਸੀ ਵਿਰੋਧੀ ਮੇਰੇ ਉਪਰ ਕੋਠੀ ਦੱਬਣ ਦੇ ਝੂਠੇ ਦੋਸ਼ ਲਗਾਕੇ ਮੇਰੇ ਅਕਸ ਨੂੰ ਖਰਾਬ ਕਰਨ ਦੇ ਯਤਨ ਕਰ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅਮਰਜੀਤ ਕੌਰ ਨਾਮ ਦੀ ਇੱਕ ਐਨ.ਆਰ.ਆਈ. ਔਰਤ ਵੱਲੋਂ ਉਸ ਦੀ ਕੋਠੀ....
ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਮੰਤਰੀ ਮੰਡਲ ਵੱਲੋਂ ਕੀਤੀ ਜਾਵੇਗੀ ਲੋਕ ਮਸਲਿਆਂ ਦੀ ਸੁਣਵਾਈ ਡਿਪਟੀ ਕਮਿਸ਼ਨਰ ਨੇ ਬੱਚਤ ਭਵਨ ਵਿਖੇ ਹੋਣ ਵਾਲੀ ਕੈਬਨਿਟ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਮਾਨਸਾ, 09 ਜੂਨ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ 10 ਜੂਨ, 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੱਚਤ ਭਵਨ, ਮਾਨਸਾ ਵਿਖੇ ਹੋਵੇਗੀ। ਮੁੱਖ ਮੰਤਰੀ ਇੱਥੇ ਹੋਣ ਵਾਲੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੌਰਾਨ ਆਮ ਲੋਕਾਂ....
ਪਟਿਆਲਾ, 9 ਜੂਨ : ਸੂਬੇ ਦੇ ਮੁੱਖ-ਮੰਤਰੀ ਭਗਵੰਤ ਮਾਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਕੈਬਨਿਟ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਜਾ ਰਿਹਾ ਹੈ, ਜਿਸ ਲੜੀ ਦੇ ਤਹਿਤ ਅੱਜ ਓਹ ਜ਼ਿਲ੍ਹਾ ਮਾਨਸਾ ਵਿਖੇ ਆਪਣੀ ਪੂਰੀ ਕੈਬਨਿਟ ਸਮੇਤ ਪਹੁੰਚਣਗੇ। ਇਸਦਾ ਗੰਭੀਰ ਨੋਟਿਸ ਲੈਂਦਿਆਂ, ਲੋਕਸਭਾ ਹਲਕਾ ਬਠਿੰਡਾ ਤੋਂ ਪਾਰਲੀਮੈਂਟ ਦੀ ਚੋਣ ਲੜ ਚੁੱਕੇ, ਪੰਜਾਬ ਭਾਜਪਾ ਦੇ ਸੀਨੀਅਰ ਆਗੂ ਯੁਵਰਾਜ ਰਣਇੰਦਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਵਿਰੋਧ ਕੀਤਾ ਅਤੇ ਇਸ ਸਭ ਨੂੰ....
ਲੁਧਿਆਣਾ 8 ਜੂਨ : ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੇ ਪੰਜਾਬ ਦੇ ਕਾਰੋਬਾਰ ਉੱਦਮੀਆਂ ਲਈ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਅਨੁਸਾਰ ਜ਼ਮੀਨੀ ਪੱਧਰ ਦੇ ਖੇਤੀ ਕਾਰੋਬਾਰ ਖੋਜੀਆਂ ਲਈ ਇਕ ਮੰਚ ਮੁਹਈਆ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਲਈ ਪੀ ਏ ਯੂ ਦੇ ਪੰਜਾਬ ਐਗਰੀ ਬਿਜ਼ਨਸ ਇਨਕਿਊਬੇਟਰ ਦੇ 5 ਵਿੱਚੋਂ 2 ਕਾਰੋਬਾਰੀ ਚੁਣੇ ਗਏ। ਸ. ਗੁਰਵਿੰਦਰ ਸਿੰਘ ਸੋਹੀ (ਆਰ.ਟੀ.ਐਸ. ਫਲਾਵਰਜ਼) ਜਿਨ੍ਹਾਂ ਨੇ ਫਲੋਰੀਕਲਚਰ ਵਿੱਚ ਮਸ਼ੀਨੀ ਵਰਤੋਂ....
ਜਗਰਾਉਂ 8 ਜੂਨ (ਰਛਪਾਲ ਸਿੰਘ ਸ਼ੇਰਪੁਰੀ) ਪੁਲਿਸ ਅੱਤਿਆਚਾਰ ਖਿਲਾਫ਼ ਥਾਣੇ ਮੂਹਰੇ ਅੱਜ 433ਵੇਂ ਦਿਨ ਵੀ ਪੀੜ੍ਹਤ ਪਰਿਵਾਰ ਅਤੇ ਜਨਤਕ ਜੱਥੇਬੰਦੀਆਂ ਦੇ ਵਰਕਰਾਂ ਨੇ ਧਰਨਾ ਦਿੱਤਾ ਅਤੇ ਮੁਕੱਦਮੇ ਦੇ ਦੋਸ਼ੀ ਡੀਅੈਸਪੀ ਗੁਰਿੰਦਰ ਬੱਲ, ਏਅੈਸਆਈ ਰਾਜਵੀਰ ਤੇ ਸਰਪੰਚ ਦੀ ਗ੍ਰਿਫਤਾਰੀ ਦੀ ਪੁਰਜ਼ੋਰ ਮੰਗ ਕੀਤੀ ਗਈ। ਇਸ ਸਮੇਂ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਰਾਮਤੀਰਥ ਸਿੰਘ ਲੀਲ੍ਹਾ, ਬਾਬਾ ਬੰਤਾ ਸਿੰਘ ਡੱਲਾ, ਠੇਕੇਦਾਰ ਅਵਤਾਰ ਸਿੰਘ ਜਗਰਾਉਂ ਨੇ ਕਿਹਾ ਕਿ....
ਬਠਿੰਡਾ, 8 ਜੂਨ : ਪੰਜਾਬ ਸਰਕਾਰ ਵੱਲੋ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਰਾਈਟ ਟੂ ਬਿਜ਼ਨਸ ਐਕਟ 2020 ਅਧੀਨ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ, ਜਿਸ ਅਨੁਸਾਰ ਯੂਨਿਟ ਆਪਣਾ ਕੰਮ ਤੁਰੰਤ ਤੋ ਸ਼ੁਰੂ ਕਰ ਸਕਦੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਨੇ ਸਾਂਝੀ ਕੀਤੀ। ਮੈਡਮ ਪਲਵੀ ਚੌਧਰੀ ਨੇ ਦੱਸਿਆ ਕਿ ਪਿਛਲੇ 15 ਦਿਨਾਂ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ 27....
ਰਾਜਪਾਲ ਦੀ ਸੁਰੱਖਿਆ ’ਚ ਕੁਤਾਹੀ ਲਈ ਜ਼ਿੰਮੇਵਾਰ ਅਨਸਰਾਂ ਖਿਲਾਫ ਕਾਰਵਾਈ ਹੋਵੇ ਪੁੱਛਿਆ ਕਿ ਕੇਂਦਰ ਖਿਲਾਫ ਵਿਰੋਧੀ ਧਿਰਾਂ ਨੂੰ ਇਕੱਠਾ ਕਰਨ ਵਿਚ ਲੱਗੇ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਪੰਜਾਬ ’ਚ ਵਿਰੋਧੀਆਂ ਦੇ ਇਕੱਠੇ ਹੋਣ ’ਤੇ ਇਤਰਾਜ਼ ਕਿਉਂ ? ਪਟਿਆਲਾ, 8 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ....
ਸਿਹਤ ਮੰਤਰੀ ਪੰਜਾਬ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ ਕੋਟਕਪੂਰਾ, 8 ਜੂਨ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਜੱਚਾ-ਬੱਚਾ ਜਾਂਚ ਸੈਂਟਰ ਅਤੇ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕਰਨ ਉਪਰੰਤ ਸਿਹਤ ਵਿਭਾਗ ਅਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਨੂੰ ਮੈਡੀਕਲ ਕਾਲਜ ਵਿੱਚ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਮੌਕੇ ’ਤੇ ਆਦੇਸ਼ ਦਿੱਤੇ। ਇਸ ਮੌਕੇ ਗੁਰਦਿੱਤ ਸਿੰਘ....
ਪਟਿਆਲਾ, 8 ਜੂਨ : ਆਪਣਾ ਪੰਜਾਬ ਫਾਊਂਡੇਸ਼ਨ ਜੋ ਕਿ ਸਿਹਤ, ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰ ਰਹੀ ਹੈ, ਵੱਲੋਂ ਫਾਊਂਡੇਸ਼ਨ ਦੇ ਫਾਊਂਡਰ ਡਾ. ਜਗਜੀਤ ਸਿੰਘ ਧੂਰੀ ਦੀ ਸਰਪ੍ਰਸਤੀ ਹੇਠ ਦੁਬਈ ਵਿਖੇ ਇੱਕ ਵਿਸ਼ੇਸ਼ ਸੰਮੇਲਨ ਕਰਵਾਇਆ ਗਿਆ। ਇਸ ਸੰਮੇਲਨ ਦੌਰਾਨ ਮੀਡੀਆ ਜਗਤ ਦੀ ਪ੍ਰਸਿੱਧ ਨਾਮੀ ਸ਼ਖ਼ਸੀਅਤ ਅਤੇ ‘ਪਦਮ ਸ਼੍ਰੀ’ ਸ੍ਰ. ਜਗਜੀਤ ਸਿੰਘ ਦਰਦੀ ਨੂੰ ‘ਗਲੋਬਲ ਪ੍ਰਾਈਡ’ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਜਦੋਂ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਰਾਹੀਂ ਕਰੀਬ ਅੱਧੀ ਸਦੀ ਤੋਂ ਦਿੱਤੀ ਜਾ....
ਸਿੰਚਾਈ ਲਈ ਪੂਰਾ ਪਾਣੀ ਮੁਹੱਈਆਂ ਕਰਵਾਉਣ ਲਈ ਅਬੁਲ ਖੁਰਾਣਾ ਮਾਈਨਰ ਦੀ ਨਵ ਉਸਾਰੀ ਦਾ ਕੀਤਾ ਉਦਘਾਟਨ ਸ੍ਰੀ ਮੁਕਤਸਰ ਸਾਹਿਬ 8 ਜੂਨ : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ। ਕੈਬਨਿਟ ਮੰਤਰੀ ਨੇ ਪੋ੍ਰਗਰਾਮ ਦੌਰਾਨ ਦੱਸਿਆ ਕਿ ਇੰਦਰਾ ਅਵਾਸ ਯੋਜਨਾ ਤਹਿਤ ਕਿਸੇ....