ਮਾਲਵਾ

ਪੁਲਿਸ ਵੱਲੋਂਂ ਗੈਂਗਸਟਰ ਲਵਿਸ਼ ਗਰੋਵਾਰ ਦਾ ਜ਼ੀਰਕਪੁਰ 'ਚ ਐਨਕਾਊਂਟਰ
ਮੋਹਾਲੀ, 22 ਮਾਰਚ 2025 : ਪੰਜਾਬ ਪੁਲਿਸ ਵੱਲੋਂਂ ਜ਼ੀਰਕਪੁਰ ਦੇ ਸ਼ਿਵਾ ਇਨਕਲੇਵ ਵਿੱਚ ਇੱਕ ਗੈਂਗਸਟਰ ਦਾ ਐਨਕਾਊਂਟਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਲੁਧਿਆਣਾ ਦੇ ਏ ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਐਨਕਾਊਂਟਰ ਕਰਨ ਤੋਂ ਬਾਅਦ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਸਬੰਧੀ ਐਸਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਲਵਿਸ਼ ਗਰੋਵਾਰ ਲੁਧਿਆਣਾ ਦਾ ਵਸਨੀਕ ਹੈ ਤੇ ਜ਼ੀਰਕਪੁਰ ਵਿੱਚ ਇੱਕ ਫਲੈਟ ਵਿੱਚ ਕਿਰਾਏ ਤੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਲਵਿਸ਼ ਗਰੋਵਰ ਤੇ ਕਤਲ....
ਕਰਨਲ ਬਾਠ ਦੇ ਬਿਆਨ ‘ਤੇ ਐਫਆਈਆਰ ਦਰਜ, ਨਿਰਪੱਖ ਜਾਂਚ ਲਈ ਐਸਆਈਟੀ ਗਠਿਤ
ਮੁਅੱਤਲ ਕੀਤੇ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਵੀ ਅਰੰਭੀ ਸਬੰਧਤ ਪੁਲਿਸ ਅਧਿਕਾਰੀਆਂ ਦਾ ਜ਼ਿਲ੍ਹਾ ਪਟਿਆਲਾ ਤੋਂ ਬਾਹਰ ਤਬਾਦਲਾ ਕਰਨ ਲਈ ਡੀਆਈਜੀ ਨੂੰ ਕਿਹਾ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੂੰ ਦਿੱਤੀ ਸੁਰੱਖਿਆ ਪਟਿਆਲਾ, 21 ਮਾਰਚ 2025 : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ ਦੇ....
ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਦਿਨ 'ਚ 66 ਸੰਪਰਕ ਮੀਟਿੰਗਾਂ 
ਖੰਨਾ, 22 ਮਾਰਚ 2025 : ਲੋਕਾਂ ਦਾ ਸਹਿਯੋਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ, ਖੰਨਾ ਪੁਲਿਸ ਵੱਲੋਂ ਸਬ-ਡਵੀਜ਼ਨ ਅਧੀਨ ਪੈਂਦੇ 66 ਪਿੰਡਾਂ ਵਿੱਚ ਸੰਪਰਕ ਮੀਟਿੰਗਾਂ ਕੀਤੀਆਂ ਗਈਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪਿੰਡ ਬਚਾਓ ਕਮੇਟੀਆਂ, ਸਰਪੰਚਾਂ, ਪਿੰਡ ਵਾਸੀਆਂ ਅਤੇ ਹੋਰ ਪ੍ਰਮੁੱਖ ਭਾਈਵਾਲਾਂ ਨਾਲ ਕੁੱਲ 66 ਇੰਟਰਐਕਟਿਵ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਵਿੱਚ ਭਗਵੰਤ ਸਿੰਘ....
ਪੁਲਿਸ ਨੇ ਮੰਡੀ ਗੋਬਿੰਦਗੜ੍ਹ ਵਿਖੇ 15 ਲੱਖ 50 ਹਜ਼ਾਰ ਦੀ ਲੁੱਟ ‘ਚ ਸ਼ਾਮਲ 7 ਕਥਿਤ ਦੋਸ਼ੀ ਗ੍ਰਿਫਤਾਰ 
ਫਤਿਹਗੜ੍ਹ ਸਾਹਿਬ, 21 ਮਾਰਚ 2025 : ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਸ਼ੁਭਮ ਅੱਗਰਵਾਲ ਨੇ ਅੱਜ ਆਪਣੇ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਵਪਾਰੀ ਦੇ ਦਫਤਰ ਵਿੱਚੋਂ 15 ਲੱਖ 50 ਹਜ਼ਾਰ ਦੀ ਕੀਤੀ ਲੁੱਟ ‘ਚ ਸ਼ਾਮਲ 7 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ। ਐਸਐਸਪੀ ਅੱਗਰਵਾਲ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋੋਂ 32 ਬੋਰ ਦੀਆਂ 3 ਪਿਸਟਲ, 8 ਲੱਖ ਰੁਪਏ ਦੀ ਨਕਦੀ, ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰ ਸਾਇਕਲ ਤੇ ਘਟਨਾ ਵਿੱਚ ਵਰਤੀ ਗਈ ਸਵਿਫਟ....
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ
ਮੰਡੀ ਅਰਨੀਵਾਲਾ, 21 ਮਾਰਚ 2025 : ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਪੂਰੇ ਹੋ ਚੁੱਕੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਲਈ ਮੰਡੀ ਅਰਨੀਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਰਨੀ ਵਾਲਾ ਦੇ ਵਾਰਡ ਨੰ 6 ਵਿਖ਼ੇ 27 ਲੱਖ 32 ਹਜ਼ਾਰ ਰੁਪਏ ਨਾਲ਼ ਧਰਮਸ਼ਾਲਾ ਅਤੇ ਵਾਰਡ ਨੰ 2 ਵਿਖ਼ੇ 23 ਲੱਖ 76 ਹਜ਼ਾਰ ਰੁਪਏ ਨਾਲ਼ ਸ਼ਿਵਭੂਮੀ ਦੀ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ। ਇਸੇ ਤਰਾਂ ਉਨ੍ਹਾਂ ਨੇ ਅਰਨੀ ਵਾਲਾ ਬੀ.ਡੀ.ਪੀ.ਓ ਦਫ਼ਤਰ....
ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ
ਤਰਨ ਤਾਰਨ, 21 ਮਾਰਚ 2025 : ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਤਰਨ ਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਬਲਾਕ ਦਫ਼ਤਰ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ, ਪੰਚਾਂ ਅਤੇ ਪੰਚਾਇਤ ਸਕੱਤਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਸਫਲਤਾ-ਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਤਰਨ ਤਾਰਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ ਅਤੇ ਬੀ ਡੀ ਪੀ ਓ ਭਿੱਖੀਵਿੰਡ, ਸ੍ਰੀ....
ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ
ਮੁਹਿੰਮ ਤਹਿਤ ਸੂਬੇ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਭੇਜੀਆਂ ਜਾਣਗੀਆਂ 23 ਜਾਗਰੂਕਤਾ ਵੈਨਾਂ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਵੱਲੋਂ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕਰਨੀ, ਸਰਕਾਰੀ ਸਕੂਲ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਮਾਣ : ਬੈਂਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ 2025 : ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ....
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਲਈ ਪੰਚਾਇਤਾਂ/ ਪਿੰਡ ਵਾਸੀ ਅੱਗੇ ਆਉਣ- ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ ਪੂਰਨ ਸਹਿਯੋਗ-ਪੂਨਮਦੀਪ ਕੌਰ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ, ਪੁਨਰਵਾਸ ਲਈ ਪ੍ਰਸ਼ਾਸ਼ਨ ਦੇਵੇਗਾ ਪੂਰਨ ਸਹਿਯੋਗ ਡਿਪਟੀ ਕਮਿਸ਼ਨਰ ਵੱਲੋਂ ਕੋਟਕਪੂਰਾ ਅਤੇ ਜੈਤੋਂ ਬਲਾਕ ਦੀਆਂ ਪੰਚਾਇਤਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਪੰਚਾਇਤਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਯੋਜਨਾਵਾਂ ਬਾਰੇ ਦਿੱਤੀ ਗਈ ਜਾਣਕਾਰੀ ਫਰੀਦਕੋਟ 21 ਮਾਰਚ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਨੂੰ ਪੂਰੀ....
ਜਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ
ਹੁਕਮ 6 ਅਪ੍ਰੈਲ 2025 ਨੂੰ ਲਾਗੂ ਹੋਣਗੇ ਫਰੀਦਕੋਟ 21 ਮਾਰਚ 2025 : ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 6 ਅਪ੍ਰੈਲ 2025 ਨੂੰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ....
ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਮੀਟਿੰਗ
ਫਰੀਦਕੋਟ 21 ਮਾਰਚ 2025 : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜਿਲ੍ਹਾ....
ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ
ਫਰੀਦਕੋਟ 21 ਮਾਰਚ 2025 : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ ਦੀ ਰੀਵਿਊ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 116 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ....
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਫਰੀਦਕੋਟ 21 ਮਾਰਚ 2025 : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਬਲਾਕ ਫਰੀਦਕੋਟ ਦੇ ਪਿੰਡ ਮਚਾਕੀ ਖ਼ੁਰਦ ਵਿਖੇ ਹਾੜ੍ਹੀ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 60 ਕਿਸਾਨਾਂ ਨੇ ਭਾਗ ਲਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਰਾਜਵੀਰ ਸਿੰਘ ਏ.ਡੀ.ਓ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਝੋਨੇ ਦੀ ਸਿੱਧੀ ਬਿਜਾਈ ਬਾਰੇ....
ਵਿਧਾਇਕ ਮਾਲੇਰਕੋਟਲਾ ਨੇ ਸੈਸ਼ਨ 2025-26 ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਹਾ,ਜਾਗਰੂਕਤਾ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਉਣ ਲਈ ਕਰੇਗੀ ਜਾਗਰੂਕ ਮਾਲੇਰਕੋਟਲਾ, 21 ਮਾਰਚ 2025 : ਪੰਜਾਬ ਸਰਕਾਰ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚੇ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਅੱਛੀ ਮਿਆਰੀ ਸਿੱਖਿਆ ਮਿਲ ਸਕੇ ਅਤੇ ਵਿਦਿਆਰਥੀ ਸਮੇਂ ਦਾ ਹਾਣੀ ਬਣ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸੈਸ਼ਨ 2025....
ਵਿਧਾਇਕ ਅਮਰਗੜ੍ਹ ਨੇ ਭਗਵੰਤ ਸਿੰਘ ਘੱਗਾ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਅਤੇ ਭਾਰਤ ਰਤਨ ਐਵਾਰਡ ਦਵਾਉਣ ਲਈ ਆਰੰਭੇ ਉਪਰਾਲੇ ਦੀ ਕੀਤੀ ਸ਼ਲਾਂਘਾ
ਕਿਹਾ, ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਅਤੇ ਭਾਰਤ ਰਤਨ ਐਵਾਰਡ ਦਵਾਉਣ ਲਈ ਹਰ ਸੰਭਵ ਉਪਰਾਲੇ ਕਰੇਗੀ। ਅਮਰਗੜ 21 ਮਾਰਚ 2025 : ਦੇਸ਼ ਲਈ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਅਤੇ ਭਾਰਤ ਰਤਨ ਦਾ ਐਵਾਰਡ ਦਵਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਪਿੰਡ ਘੱਗਾ ਦੇ ਰਹਿਣ ਵਾਲੇ ਭਗਵੰਤ ਸਿੰਘ ਘੱਗਾ ਵੱਲੋਂ ਆਰੰਭੇ ਉਪਰਾਲੇ ਦੀ ਸ਼ਲਾਂਘਾ ਆਪਣੇ ਸੋਸ਼ਲ ਮੀਡੀਏ ਹੈਡਲ ਤੋਂ ਕਰਦਿਆਂ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ....
ਖੇਤੀ ਮਾਹਿਰਾ ਨੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਅਤੇ ਜਹਿਰਾਂ ਦੀ ਵਰਤੋਂ ਕਰਨ ਤੋਂ ਗੁਰੇਜ ਕਰਨ ਦੀ ਅਪੀਲ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਝਨੇਰ, ਅਹਿਮਦਪੁਰ, ਖੁਰਦ ਵਿਖੇ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਿਭਿੰਨਤਾ ਅਤੇ ਫ਼ਸਲਾ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਮਿਲਾਉਣ ਲਈ ਉਤਸਾਹਿਤ ਕਰਨ ਲਈ ਲਗਾਇਆ ਵਿਸ਼ੇਸ ਜਾਗਰੂਕਤਾ ਕੈਂਪ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਟੈਸਟਿੰਗ ਦੀ ਮੁਹੱਤਤਾ ਬਾਰੇ ਕੀਤਾ ਗਿਆ ਜਾਗਰੂਕ ਅਹਿਮਦਗੜ੍ਹ 21 ਮਾਰਚ 2025 : ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾ ਤੇ ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ....