ਪਟਿਆਲਾ, 10 ਮਈ : ਬਿਹਤਰ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦਾ ਵਟਸਐਪ ਗਰੁੱਪ ਬਣਾ ਕੇ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦਿੰਦਿਆਂ ਦੱਸਿਆ ਕਿ ਆਈ.ਐਮ.ਏ. ਪਟਿਆਲਾ ਦੀ ਮਦਦ ਨਾਲ ਇਹ ਤਜਰਬਾ....
ਮਾਲਵਾ
13493 ਵਿਧਵਾ ਤੇ ਨਿਆਸਰਿਤ ਔਰਤਾਂ ਨੂੰ 2.02 ਕਰੋੜ ਦੀ ਦਿੱਤੀ ਗਈ ਵਿੱਤੀ ਸਹਾਇਤਾ ਫ਼ਤਹਿਗੜ੍ਹ ਸਾਹਿਬ, 10 ਮਈ : ਜ਼ਿਲ੍ਹੇ ਦੇ 43832 ਬਜੁਰਗਾਂ ਨੂੰ ਅਪ੍ਰੈਲ-2023 ਦੀ ਪੈਨਸ਼ਨ ਵਜੋਂ 6 ਕਰੋੜ 57 ਲੱਖ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਜਦੋਂ ਕਿ 13493 ਵਿਧਵਾ ਤੇ ਨਿਆਸਰਿਤ ਔਰਤਾਂ ਨੂੰ ਪੈਨਸ਼ਨ ਵਜੋਂ 2 ਕਰੋੜ 02 ਲੱਖ 39 ਹਜ਼ਾਰ 500 ਰੁਪਏ ਦਿੱਤੇ ਗਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜਨਾਂ ਦੀ ਦੇਖ-ਭਾਲ ਲਈ....
ਪਟਿਆਲਾ, 10 ਮਈ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਮੁੱਖ ਦਫਤਰ ਵਿਖੇ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਅਗਵਾਈ ‘ਚ ਕਾਵਿ ਗੋਸ਼ਟੀ ਕਰਵਾਈ ਗਈ। ਜਿਸ ਵਿੱਚ ਵਿਦਵਾਨਾਂ, ਕਵੀਆਂ ਤੇ ਆਲੋਚਕਾਂ ਨੇ ਕਾਵਿ ਸਿਰਜਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ‘ਤੇ ਨਿੱਠ ਕੇ ਚਾਨਣਾ ਪਾਇਆ। ਭਾਸ਼ਾ ਵਿਭਾਗ ਦੀ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਦੀ ਦੇਖ-ਰੇਖ ‘ਚ ਹੋਏ ਸਮਾਗਮ ‘ਚ ਵੱਡੀ ਗਿਣਤੀ ‘ਚ ਕਵੀਆਂ ਤੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਹਰਪ੍ਰੀਤ....
ਪਟਿਆਲਾ, 10 ਮਈ : ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 91 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜਦਕਿ 68 ਮੰਡੀਆਂ 'ਚੋਂ 100 ਫੀਸਦੀ ਲਿਫਟਿੰਗ ਮੁਕੰਮਲ ਹੋਈ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਣਕ ਦੇ ਇਸ ਸੀਜਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਕਣਕ ਦੀ ਲਿਫ਼ਟਿੰਗ ਦਾ....
ਕੋਟਕਪੂਰਾ, 10 ਮਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਸਿਵਲ ਸਰਜਨ ਅਤੇ ਐਸ.ਐਮ.ਓਜ਼ ਨਾਲ ਬੈਠਕ ਕਰਕੇ ਜਿਲ੍ਹੇ ਅੰਦਰ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਮਰੀਜਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁੱਹਈਆਂ ਕਰਵਾਈਆਂ ਜਾਣ ਅਤੇ ਹਰ ਕਿਸਮ ਦਾ ਸਸਤਾ ਇਲਾਜ ਹੋ ਸਕੇ। ਸਿਵਲ ਸਰਜਨ ਸ੍ਰੀ ਅਨਿਲ ਕੁਮਾਰ ਗੋਇਲ ਨੇ....
ਫਰੀਦਕੋਟ, 10 ਮਈ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਡਾਕਟਰ ਰੂਹੀ ਦੁੱਗ ਨੇ ਪਿੰਡ ਵਾੜਾਦੜਾਕਾ ਤੋ ਦੁਆਰੇਆਣਾ ਵਿਖੇ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜਬੂਤ ਕਰਨ ਦੇ ਕੰਮ ਦੀ ਸਾਂਝੇ ਤੌਰ ਤੇ ਸ਼ੁਰੂਆਤ ਕਰਵਾਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫਰੀਦਕੋਟ ਵਿਖੇ 59 ਕਿਲੋਮੀਟਰ, ਸਾਦਿਕ ਵਿਖੇ ਕਰੀਬ 29 ਕਿਲੋਮੀਟਰ, ਕੋਟਕਪੂਰਾ ਵਿਖੇ ਕਰੀਬ 19 ਕਿਲੋਮੀਟਰ ਅਤੇ ਜੈਤੋ ਵਿਖੇ ਕਰੀਬ ਢਾਈ ਕਿਲੋਮੀਟਰ ਸਮੇਤ ਕੁੱਲ 110 ਕਿਲੋਮੀਟਰ....
ਪਿਛਲੇ ਹਫ਼ਤੇ 04 ਟਿੱਪਰ ਜ਼ਬਤ ਕੀਤੇ ਗਏ ਅਤੇ ਉਨ੍ਹਾਂ ‘ਤੇ 06 ਲੱਖ ਦਾ ਜ਼ੁਰਮਾਨਾ ਲਗਾਇਆ ਗਿਆ ਪਠਾਨਕੋਟ, 10 ਮਈ : ਇੱਕ ਵੱਡੀ ਸਫਲਤਾ ਪਠਾਨਕੋਟ ਪੁਲਿਸ ਨੇ ਤਾਰਾਗੜ੍ਹ ਦੇ ਪਿੰਡ ਰਾਜਪੁਰ ਰਾਜਪੂਤਾਨ ਵਿੱਚ ਇੱਕ ਗੈਰ-ਕਾਨੂੰਨੀ ਮਾਈਨਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਅਤੇ ਉਸ ਦੇ ਸਾਥੀਆਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਠਾਨਕੋਟ ਜ਼ਿਲੇ ਦੇ ਅੰਦਰ ਪ੍ਰਚਲਿਤ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦਾ ਮੁਕਾਬਲਾ ਕਰਨ ਲਈ ਇਹ ਦੂਜਾ....
ਡੀ ਸੀ ਲੁਧਿਆਣਾ ਨੇ ਸਬੰਧਤ ਮੁਲਾਜ਼ਮ ਨੂੰ ਜਲਦ ਸੜਕ ਬਣਾਉਣ ਲਈ ਹਦਾਇਤ ਕੀਤੀ। ਮੁੱਲਾਂਪੁਰ ਦਾਖਾ 9 ਮਈ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਤੋਂ ਵਾਇਆ ਅੱਬੂਵਾਲ ਹੁੰਦੀ ਹੋਈ ਗੁਰੂਸਰ ਸਧਾਰ ਬਾਜ਼ਾਰ ਤੱਕ ਪਹੁੰਚਣ ਵਾਲੀ ਸੜਕ ਪਿਛਲੇ ਦੋ ਸਾਲਾਂ ਤੋਂ ਲੁੱਕ ਨਾ ਪੈਣ ਕਰਕੇ ਪੂਰੀ ਹੋਣ ਦੀ ਉਡੀਕ ਵਿੱਚ ਹਨ ਇਲਾਕੇ ਦੇ ਲੋਕ। ਸੜਕ ਤੇ ਪਾਏ ਵੱਟੇ ਵੀ ਨਿਕਲ ਚੁੱਕੇ ਹਨ ਜੋ ਆਉਣ ਜਾਣ ਵਾਲਿਆਂ ਲਈ ਮੁਸੀਬਤ ਖੜ੍ਹੀ ਕਰਦੇ ਹਨ।ਉਥੇ ਹੀ....
ਕੋਟਕਪੁਰਾ, 09 ਮਈ : ਨੇੜਲੇ ਪਿੰਡ ਦੇਵੀਵਾਲਾ ਦੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇਵੀਵਾਲਾ ਦੇ ਅਜੈ ਕੁਮਾਰ ਅਤੇ ਗੋਰਾ ਸਿੰਘ, ਮੋਟਰਸਾਈਕਲ ਤੇ ਸਵਾਰ ਹੋ ਕੇ ਰਾਤ ਕਰੀਬ 8 ਵਜੇ, ਕੋਟਕਪੁਰਾ ਨੂੰ ਜਾ ਰਹੇ ਸਨ, ਜਦੋਂ ਉਹ ਨੈਸ਼ਨਲ ਹਾਈਵੇ ਨਜ਼ਦੀਕ ਪੁੱਜੇ ਤਾਂ ਲਿੰਕ ਸੜਕ ਤੇ ਹੀ ਉਨ੍ਹਾਂ ਦਾ ਟਰੈਕਟਰ-ਟਰਾਲੀ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਸਰਾ ਨੌਜਵਾਨ....
ਮਨੁੱਖਤਾ ਦੀ ਸੇਵਾ ਲਈ ਖੂਨਦਾਨ ਉੱਤਮ ਜ਼ਰੀਆ : ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ, 09 ਮਈ : ਇੰਡੀਅਨ ਰੈਡ ਕਰਾਸ ਸੋਸਾਇਟੀ ਲੁਧਿਆਣਾ ਵਲੋ ਰੈਹਰਾਸ ਸੇਵਾ ਸੋਸਾਇਟੀ ਲੁਧਿਆਣਾ ਦੇ ਸਹਿਯੋਗ ਨਾਲ ਬੀਤੇ ਕੱਲ੍ਹ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਰੈਡ ਕਰਾਸ ਬਲੱਡ ਬੈਂਕ ਵਿਖੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵਲੋਂ ਇਸ ਕੈਪ ਦਾ ਉਦਘਾਟਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਾਬਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਹਾ ਕਿ ਜੇਕਰ ਬੰਦੇ ਨੇ....
ਲੁਧਿਆਣਾ, 9 ਮਈ : ਪੀ ਏ ਯੂ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ ਐਪਰਲ ਅਤੇ ਟੈਕਸਟਾਈਲ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਮੋਟੇ ਅਨਾਜ ਅਤੇ ਇਸ ਦੇ ਲਾਭਾਂ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਵੱਦੀ ਕਲਾਂ ਵਿਚ "ਸ਼੍ਰੀ ਅੰਨਾ ਗ੍ਰਾਮ ਪ੍ਰੋਗਰਾਮ" ਦੇ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਖੇਤੀਬਾੜੀ ਵਿੱਚ ਔਰਤਾਂ ਯੋਜਨਾ ਤਹਿਤ ਲਾਇਆ ਗਿਆ। ਇਸ ਕੈਂਪ ਵਿੱਚ 30 ਦੇ ਕਰੀਬ ਕਿਸਾਨ ਔਰਤਾਂ ਨੇ ਭਾਗ ਲਿਆ।ਵਿਸ਼ੇ ਬਾਰੇ ਪੀ ਏ ਯੂ ਦੇ ਮਾਹਿਰ ਡਾ....
ਰਾਏਕੋਟ, 09 ਮਈ ( ਦਿਓਲ) : ਸਿੱਖਿਆ ਮੰਤਰਾਲਾ ਭਾਰਤ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਜਾਦੀ ਕਾ ਅਮ੍ਰਿਤ ਮਹਾਂ ਉਤਸਵ ਅਧੀਨ ਬਾਲ ਖੇਡ ਦਿਵਸ ਸਰਕਾਰੀ ਸੀਨੀਅਰ ਸੈਕ਼ੰਡਰੀ ਸਕੂਲ ਸ਼ਹਿਬਾਜ਼ਪੁਰਾ ਵਿਖੇ ਮਨਾਇਆ ਗਿਆ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਹਾਊਸ ਮੁਤਾਬਿਕ ਵੱਖ-ਵੱਖ ਵੰਨਗੀਆਂ ਵਿਚ ਭਾਗ ਲਿਆ। ਜਿਸ ਵਿਚ ਫੁੱਟਬਾਲ, ਰੱਸਾਕੱਸੀ, ਰਿਲੇਅ ਰੇਸ , 100 ਮੀਟਰ, ਮੈਰਾਥਨ ਦੌੜਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਦੀ ਸ਼ੁਰੂਆਤ ਪ੍ਰਿੰਸੀਪਲ ਸ. ਗੁਰਮੇਲ....
ਰੂਪਨਗਰ, 9 ਮਈ : ਆਈ.ਜੀ ਰੇਂਜ ਰੂਪਨਗਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪੁਲੀਸ ਲਾਈਨ ਦੇ ਟੀ-ਪੁਆਇੰਟ ਅਤੇ ਹੋਰ 14 ਵੱਖ-ਵੱਖ ਥਾਵਾਂ ਉੱਤੇ ਲਗਾਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਸ਼ਹਿਰ ਵਿਚ ਫਲੈਗ ਮਾਰਚ ਵੀ ਕੱਢਿਆ। ਇਸ ਮੌਕੇ ਗੱਲਬਾਤ ਕਰਦਿਆਂ ਆਈ.ਜੀ ਰੇਂਜ ਰੂਪਨਗਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਸੂਬੇ ਵਿਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਰੂਪਨਗਰ ਪੁਲਿਸ....
ਸੰਗਰੂਰ, 9 ਮਈ : ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 8 ਲੱਖ 81 ਹਜ਼ਾਰ 443 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹੁਣ ਮੰਡੀਆਂ ਵਿੱਚ ਕਣਕ ਦੀ ਆਮਦ ਕਾਫ਼ੀ ਘਟ ਗਈ ਹੈ ਅਤੇ ਬੀਤੇ ਦਿਨ ਕੁੱਲ 1664 ਮੀਟਰਕ ਟਨ ਕਣਕ ਆਈ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ 66 ਹਜ਼ਾਰ 219 ਮੀਟਰਕ ਟਨ ਕਣਕ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ....
ਫਰੀਦਕੋਟ 9 ਮਈ : ਸੜਕ ਦੇ ਦੋਵਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਦੇ ਲਈ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਕੰਮ ਕਰਵਾਉਣ ਲਈ ਸਮੂਹ ਗ੍ਰਾਮ ਪੰਚਾਇਤਾਂ ਨੂੰ ਜਾਣੂ ਕਰਵਾ ਕੇ ਪਿੰਡਾਂ ਦੇ ਕਿਸਾਨਾਂ ਨੂੰ ਇਸ ਮੁਹਿੰਮ ਸਬੰਧੀ ਸਾਂਝੀਆਂ ਥਾਵਾਂ ਤੇ ਮੁਨਿਆਦੀ....