ਮੰਡੀਆਂ ’ਚ ਹੁਣ ਤੱਕ ਪਹੁੰਚੀ 593581 ਮੀਟ੍ਰਿਕ ਟਨ ਕਣਕ ਵਿਚੋਂ 593163 ਦੀ ਹੋਈ ਖਰੀਦ ਖਰੀਦ ਕੀਤੀ ਕਣਕ ਦੀ 95 ਫੀਸਦੀ ਕੀਤੀ ਜਾ ਚੁੱਕੀ ਹੈ ਲਿਫਟਿੰਗ ਮਾਨਸਾ, 9 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਪੁੱਜੀ 593581 ਮੀਟਰਿਕ ਟਨ ਕਣਕ ਵਿਚੋਂ 593163 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪਿਛਲੀ ਵਾਰ ਨਾਲੋਂ ਹੁਣ ਤੱਕ 105273 ਮੀਟਰਿਕ ਟਨ ਵੱਧ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਮਾਲਵਾ
ਕੋਟਕਪੂਰਾ, 9 ਮਈ : ਬੱਚਿਆਂ ਦੇ ਸਨਮਾਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸੁਆਗਤ ਲਈ ਜਿੱਥੇ ਸਿੱਖਿਆ ਖੇਤਰ ਦੇ ਜਿਲਾ ਪੱਧਰੀ ਅਧਿਕਾਰੀ ਅਤੇ ਇੱਥੋਂ ਦੇ ਅਨੇਕਾਂ ਪਤਵੰਤੇ ਹਾਜਰ ਸਨ, ਉੱਥੇ ਸਕੂਲ ਮੁਖੀ ਸਮੇਤ ਸਮੂਹ ਸਟਾਫ ਨੇ ਸਪੀਕਰ ਸੰਧਵਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਆਪਣੇ ਸੰਬੋਧਨ ਦੌਰਾਨ ਡਾ ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਮੈਡਮ ਮਨਿੰਦਰ ਕੌਰ ਨੇ ਜਿੱਥੇ ਸਪੀਕਰ ਸੰਧਵਾਂ ਸਮੇਤ ਸਮੁੱਚੀ ‘ਆਪ’ ਸਰਕਾਰ ਦਾ ਅਧਿਆਪਕਾਂ ਦੀ ਚੋਣ....
ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਖੇਤਾਂ 'ਚ ਪਾਣੀ ਪਹੁੰਚਾਉਣ ਲਈ ਭੂਮੀਗਤ ਪਾਈਪ ਲਾਈਨ ਪਾਉਣ ਦਾ ਕੰਮ ਵੀ ਜਾਰੀ ਪਟਿਆਲਾ, 9 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ 'ਚ ਨਹਿਰੀ ਪਾਣੀ ਦੀ ਪਹੁੰਚ ਖੇਤਾਂ 'ਚ ਟੇਲ ਐਂਡ ਤੱਕ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ। ਜਲ ਨਿਕਾਸ ਵਿਭਾਗ....
ਲੁਧਿਆਣਾ 9 ਮਈ : ਪੀਏਯੂ 11-12 ਮਈ ਨੂੰ ਦੂਜੀ ਪੰਜਾਬ ਸਰਕਾਰ-ਕਿਸਾਨ ਮਿਲਣੀ ਅਤੇ ਪਰਵਾਸੀ ਕਿਸਾਨ ਸੰਮੇਲਨ ਦੀਆਂ ਤਿਆਰੀ ਮੁਕੰਮਲ ਹਨ। ਇਹ ਮਿਲਣੀ ਪੰਜਾਬ ਦੀ ਕਿਸਾਨੀ ਦੇ ਮਸਲਿਆਂ ਬਾਰੇ ਸਰਕਾਰੀ ਪਹੁੰਚ ਨੂੰ ਪਾਰਦਰਸ਼ੀ ਬਣਾਉਣ ਦੀ ਦਿਸ਼ਾ ਵਿਚ ਇਕ ਨਿਵੇਕਲਾ ਕਦਮ ਸਾਬਿਤ ਹੋਣ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਅਤੇ ਵੱਖ ਵੱਖ ਵਿਭਾਗਾਂ ਦੇ ਨਿਰਦੇਸ਼ਕਾਂ ਤੇ ਅਧਿਕਾਰੀਆਂ ਨੇ 11 ਮਈ ਨੂੰ ਹੋਣ ਵਾਲੀ ਮਿਲਣੀ ਦੀਆਂ ਤਿਆਰੀਆਂ ਦੀ ਨਿਗਰਾਨੀ ਕਰਨ ਲਈ ਅੱਜ ਪੀਏਯੂ ਵਿਖੇ....
ਤਲਵੰਡੀ ਸਾਬੋ 9 ਮਈ : ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ 12 ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 55 ਵੀਂ ਅਤੇ 13ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ 15ਵੀਂ ਬਰ੍ਹਸੀ ਸਬੰਧੀ ਮੁਖ ਧਾਰਮਿਕ ਸਮਾਗਮ ਅੱਜ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸੁਯੋਗ ਅਗਵਾਈ ਨਿਰਦੇਸ਼ਨਾ ਤਹਿਤ, ਸ਼੍ਰੋਮਣੀ ਪੰਥ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ....
ਬਠਿੰਡਾ, 9 ਮਈ : ਸਰਕਾਰੀ ਪੌਲੀਟੈਕਨਿਕ ਕਾਲਜ, ਬਠਿੰਡਾ ਦੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ (ਈ.ਸੀ.ਈ.) ਡਿਪਲੋਮਾ ਕੋਰਸ ਦੇ ਆਖਰੀ ਸਾਲ ਦੇ 06 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਹੋਈ ਹੈ। ਵਿਦਿਆਰਥਣਾਂ ਪਵਨਦੀਪ ਕੌਰ ਅਤੇ ਸੋਮਾ ਕੌਰ ਊ ਦੇਸ਼ ਦੀ ਨਾਮੀ ਕੰਪਨੀ ਅਲਟਰਾਟੈਕ ਸੀਮਿੰਟ ਨੇ ਨੌਕਰੀ ਲਈ ਚੁਣਿਆ ਹੈ ਜਿਸ ਨੂੰ ਕੰਪਨੀ ਵੱਲੋਂ 04 ਲੱਖ ਰੁਪਏ ਦਾ ਸਲਾਨਾ ਪੈਕਜ ਦਿੱਤਾ ਜਾਵੇਗਾ। ਵਿਦਿਆਰਥੀ ਅਕਾਸ਼ਦੀਪ ਸਿੰਘ ਅਤੇ ਰੀਤੂ ਰਾਣੀ ਦੀ ਚੋਣ ਸੈਂਟਮ ਇਲੈਕਟ੍ਰੋਨਿਕਸ ਲਿਮਟਿਡ ਬਗਲੌਰ ਵੱਲੋਂ....
ਬਠਿੰਡਾ, 9 ਮਈ : ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਰੂਟ ਫਾਊਂਡੇਸ਼ਨ ਦੀ ਸਰਪ੍ਰਸਤੀ ਹੇਠ ਹੁੰਡਈ ਮੋਟਰਜ਼ ਦੇ ਕ੍ਰਿਏਟਿਡ ਸ਼ੇਅਰਇਸ ਮੌਕੇ ਸੰਸਥਾਪਕ ਮੈਂਬਰ ਆਰ.ਪੀ ਬਹੁਗੁਣਾ ਤੋਂ ਇਲਾਵਾ ਸਪੋਰਟਸ ਲੈਬ ਦੇ ਖੇਤਰੀ ਦਫ਼ਤਰ ਦੇ ਮੁਖੀ ਭੂਪ ਸਿੰਘ, ਜ਼ਿਲ੍ਹਾ ਕੌਂਸਲਰ ਅਤੇ ਸਬੰਧਤ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਸਨ। ਵੈਲਿਊਜ਼ ਦੇ ਪ੍ਰੋਜੈਕਟ ਸਪੋਰਟਸ ਲੈਬ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਤਹਿਤ ਪਿੰਡ ਬੰਗੀ ਕਲਾਂ,ਬੰਗੀ ਰਘੂ, ਭਾਈਰੂਪਾ,ਮੰਡੀ ਕਲਾਂ ,ਮਲੂਕਾ,ਤਿਉਣਾ ਅਤੇ ਝੂੰਬਾ ਦੇ ਸਰਕਾਰੀ....
ਪਟਿਆਲਾ, 9 ਮਈ : ' ਜਾਤੀ ਦਾ ਹੰਕਾਰ ਉਸੇ ਕੋਲ਼ ਹੈ ਜਿਸ ਕੋਲ਼ ਵਿਖਾਉਣ ਨੂੰ ਹੋਰ ਕੁੱਝ ਨਹੀਂ..ਜਾਤੀ ਪ੍ਰਥਾ ਦੀ ਪਾਲਣਾ ਕਰਨਾ ਗੁਰੂਆਂ ਦਾ ਅਪਮਾਨ ਹੈ।' ਇਹ ਸ਼ਬਦ ਉੱਘੇ ਲੇਖਕ, ਸਮੀਖਿਆਕਾਰ ਅਤੇ ਕਾਰਕੁਨ ਡਾ. ਸੂਰਜ ਯੇਂਗੜੇ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਪ੍ਰੋਗਰਾਮ ਦੌਰਾਨ ਕਹੇ। ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਉਨ੍ਹਾਂ ਨਾਲ 'ਜਨਤਕ ਵਿਚਾਰ-ਚਰਚਾ' ਕਰਵਾਈ ਗਈ ਜਿਸ ਦੌਰਾਨ ਉਨ੍ਹਾਂ ਡਾ. ਮੋਨਿਕਾ ਸੱਭਰਵਾਲ ਨਾਲ਼ ਰਚਾਏ ਸੰਵਾਦ ਦੌਰਾਨ ਜਾਤ ਪ੍ਰਥਾ ਅਤੇ ਇਸ ਦੇ....
ਰਾਏਕੋਟ, 08 ਮਈ (ਚਮਕੌਰ ਸਿੰਘ ਦਿਓਲ): ਨੇੜਲੇ ਪਿੰਡ ਬੱਸੀਆਂ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਹੋਈ ਧਾਰਮਿਕ ਪ੍ਰੀਖਿਆ ’ਚ ਭਾਗ ਲੈ ਕੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ਰੰਸੀਪਲ ਹਰਿੰਦਰ ਕੌਰ ਨੇ ਦੱਸਿਆ ਕਿ ਇਸ ਧਾਰਮਿਕ ਪ੍ਰੀਖਿਆ ਵਿੱਚ ਸਕੂਲ ਦੇ ਕੁੱਲ 130 ਵਿਦਿਆਰਥੀਆਂ ਨੇ ਭਾਗ ਲਿਆ, ਇਸ ਪ੍ਰੀਖਿਆ ਵਿੱਚ ਸਿੱਖ ਧਰਮ ਨਾਲ ਸਬੰਧਤ ਵਿਸ਼ਿਆਂ ’ਤੇ ਸਵਾਲ ਪੁੱਛੇ ਗਏ, ਜਿੰਨ੍ਹਾਂ....
ਲੁਧਿਆਣਾ , 08 ਮਈ : ਲੁਧਿਆਣਾ ਦੇ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਉਸ ਦੇ ਸਾਥੀ ਵਲੋਂ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਸਾਥੀ ਰੋਹਿਤ ਅਤੇ ਬੱਬੂ ਨਾਲ ਬੈਠਾ ਸੀ। ਇਸੇ ਦੌਰਾਨ ਉਸ ਦੀ ਦੋਵਾਂ ਨਾਲ ਬਹਿਸ ਹੋ ਗਈ। ਉਨ੍ਹਾਂ ਨੇ ਉਸ ਦੀ ਛਾਤੀ ‘ਤੇ 4 ਤੋਂ 5 ਗੋਲੀਆਂ ਚਲਾਈਆਂ। ਇਸ ਦੌਰਾਨ ਰੋਹਿਤ ਨੂੰ ਵੀ ਗੋਲੀ ਲੱਗੀ। ਉਸ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਇਸ....
ਲੁਧਿਆਣਾ, 08 ਮਈ : ਚੇਅਰਮੈਨ ਜਿ਼ਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਲੁਧਿਆਣਾ ਸ੍ਰੀ ਸ਼ਰਨਪਾਲ ਸਿੰਘ ਮੱਕੜ ਨੇ ਦੱਸਿਆ ਕਿ ਯੋਜਨਾਬੰਦੀ ਵਿਭਾਗ ਪੰਜਾਬ ਦੇ ਪਲਾਨ ਸਕੀਮ ਪੀ.ਐਮ.3 ਅਨਟਾਈਡ ਫੰਡਜ ਆਫ ਸੀ.ਐਮ/ਐਫ.ਐਮ ਅਧੀਨ ਮੁੱਖ ਮੰਤਰੀ ਪੰਜਾਬ ਲਈ ਸਾਲ 2022-23 ਦੌਰਾਨ ਈਅਰਮਾਰਕ ਕੀਤੇ ਗਏ ਬੰਧਨ ਮੁਕਤ ਫੰਡਜ਼ ਵਿੱਚੋਂ ਜਿ਼ਲ੍ਹਾ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 774.28 ਲੱਖ ਰੁਪਏ ਦੀ ਰਾਸ਼ੀ ਦੀ ਵਿੱਤੀ ਪ੍ਰਵਾਨਗੀ ਅਤੇ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ....
ਸ਼ਿਵਪੁਰੀ ਵਿਖੇ 33 ਫੁੱਟ ਰੋਡ ਅਤੇ ਗਾਂਧੀ ਨਗਰ ਦੀ ਪੁਲੀ ਤੋਂ ਸ਼ਿਵਪੁਰੀ ਪੁਲੀ ਤੱਕ ਦੀ ਸੜ੍ਹਕ ਦਾ ਕੀਤਾ ਜਾਵੇਗਾ ਨਿਰਮਾਣ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕੀਤਾ ਜਾ ਰਿਹਾ ਪੂਰਾ - ਵਿਧਾਇਕ ਚੌਧਰੀ ਮਦਨ ਲਾਲ ਬੱਗਾ ਲੁਧਿਆਣਾ, 08 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਸ਼ਿਵਪੁਰੀ ਵਿਖੇ 33 ਫੁੱਟ ਰੋਡ ਅਤੇ ਗਾਂਧੀ ਨਗਰ ਦੀ ਪੁਲੀ ਤੋਂ ਸ਼ਿਵਪੁਰੀ ਪੁਲੀ ਤੱਕ ਦੀ ਸੜ੍ਹਕ ਦੇ ਨਿਰਮਾਣਾ ਕਾਰਜ਼ਾਂ ਉਦਘਾਟਨ ਕੀਤਾ....
14 ਮਈ ਨੂੰ ਹਾਥੀ, ਘੋੜਿਆਂ, ਬੈਂਡ ਵਾਜਿਆਂ, ਗਤਕਾ ਪਾਰਟੀਆਂ ਨਾਲ ਹੋਵੇਗਾ ਫ਼ਤਿਹ ਮਾਰਚ ਦਾ ਅਰੰਭ- ਬਾਵਾ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਨੂੰ ਫ਼ਤਿਹ ਮਾਰਚ 'ਚ ਸ਼ਾਮਲ ਹੋਣ ਦਾ ਸੱਦਾ ਮੁੱਲਾਂਪੁਰ ਦਾਖਾ, 8 ਮਈ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ 14 ਮਈ ਦੇ ਸਰਹਿੰਦ ਫ਼ਤਿਹ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਅਰੰਭ ਕੀਤੇ ਜਾ ਰਹੇ ਫ਼ਤਿਹ ਮਾਰਚ ਸਬੰਧੀ ਮੀਟਿੰਗ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ....
ਲੁਧਿਆਣਾ, 8 ਮਈ : ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਵਿੱਚ ਮਾਨਸਿਕਤਾ ਦੀ ਵੰਨ ਸੁਵੰਨਤਾ 'ਤੇ ਇੱਕ ਮਹਿਮਾਨ ਭਾਸ਼ਣ ਦਾ ਆਯੋਜਨ ਕੀਤਾ ਗਿਆ। ਬੁਲਾਰੇ ਸ਼੍ਰੀ ਅਨਿਲ ਜੋਸ਼ੀ ਸਨ। ਸ਼੍ਰੀ ਜੋਸ਼ੀ ਸੀਨੀਅਰ ਸਲਾਹਕਾਰ ਆਈ ਬੀ ਐੱਮ ਇੰਡੀਆ ਰਿਸਰਚ ਲੈਬਜ਼, ਨਵੀਂ ਦਿੱਲੀ ਦੇ ਨਾਲ 12 ਸਾਲਾਂ ਤੋਂ ਪ੍ਰੋਗਰਾਮ ਨਿਰਦੇਸ਼ਕ ਵਜੋਂ ਜੁੜੇ ਹਨ। ਉਹ ਵੱਖ ਵੱਖ ਖੇਤਰ ਦੇ ਭਾਗੀਦਾਰਾਂ, ਪੇਸ਼ੇਵਰਾਂ, ਉਪਭੋਗਤਾਵਾਂ ਅਤੇ ਸਰਕਾਰ ਦੇ ਨਾਲ ਨੀਤੀ ਕਰਮਚਾਰੀਆਂ ਨਾਲ ਕਾਰਜਸ਼ੀਲ ਰਹੇ ਹਨ। ਉਨ੍ਹਾਂ ਨੇ ਲਿੰਗ, ਅਪਾਹਜਤਾ ਅਤੇ ਹੋਰ....
ਲੁਧਿਆਣਾ 8 ਮਈ : ਪੀ.ਏ.ਯੂ.ਦੇ ਜ਼ੂਆਲੋਜੀ ਵਿਭਾਗ ਦੇ ਇੱਕ ਅਧਿਆਪਕ ਅਤੇ ਇੱਕ ਵਿਦਿਆਰਥੀ ਨੂੰ ਖੇਤੀਬਾੜੀ ਰਣਨੀਤੀ ਅਤੇ ਚੁਣੌਤੀਆਂ ਵਿਸ਼ੇ 'ਤੇ 6ਵੀਂ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਸਰਵੋਤਮ ਮੌਖਿਕ ਪੇਸ਼ਕਾਰੀ ਐਵਾਰਡ ਅਤੇ ਸਰਵੋਤਮ ਪੋਸਟਰ ਪੇਸ਼ਕਾਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਕਾਨਫਰੰਸ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਵਿੱਚ ਆਯੋਜਿਤ ਕੀਤੀ ਗਈ ਸੀ। ਇਸ ਵਿਭਾਗ ਵਿੱਚ ਜ਼ੂਆਲੋਜਿਸਟ ਵਜੋਂ ਕੰਮ ਕਰ ਰਹੇ ਡਾ: ਰਾਜਵਿੰਦਰ ਸਿੰਘ ਨੂੰ ਉਨ੍ਹਾਂ ਦੀ ਐਮਐਸਸੀ ਦੀ ਵਿਦਿਆਰਥਣ....