ਜਲੰਧਰ ਲੋਕ ਸਭਾ ਜ਼ਿਮਨੀ ਚੋਣ ਚ ਕਾਂਗਰਸ ਦੀ ਜਿੱਤ ਯਕੀਨੀ : ਜਾਂਗਪੁਰ ਮੁੱਲਾਂਪੁਰ ਦਾਖਾ, 28 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਲੋਕ ਸਭਾ ਹਲਕਾ ਜਲੰਧਰ ਤੋ ਕਾਂਗਰਸੀ ਉਮੀਦਵਾਰ ਬੀਬੀ ਕਰਮਜੀਤ ਸਿੰਘ ਚੌਧਰੀ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ ਅਤੇ ਆਪਣੇ ਵਿਰੋਧੀ ਆਪ ਉਮੀਦਵਾਰ ਅਤੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਇਹਨਾ ਸ਼ਬਦਾਂ ਦਾ ਪ੍ਰਗਟਾਵਾ ਜਲੰਧਰ ਤੋ ਵਿਧਾਇਕ ਪ੍ਰਗਟ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਤੇ ਮੇਜਰ ਸਿੰਘ ਮੁੱਲਾਂਪੁਰ ਅਤੇ ਦਲਜੀਤ....
ਮਾਲਵਾ
ਰਾਏਕੋਟ 28 ਅਪ੍ਰੈਲ (ਚਮਕੌਰ ਸਿੰਘ ਦਿਓਲ) : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (95) ਦਾ ਬੀਤੇ ਕੱਲ੍ਹ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦੇਹਾਂਤ ਹੋ ਗਿਆ। ਜਿਹਨਾਂ ਆਪਣੀ ਸੂਝ-ਬੂਝ, ਦੂਰਅੰਦੇਸ਼ੀ, ਨਿਮਰਤਾ ਤੇ ਸਾਦਗੀ ਨਾਲ 75 ਸਾਲ ਪੰਜਾਬ ਦੀ ਰਾਜਨੀਤੀ 'ਤੇ ਰਾਜ ਕਰਦਿਆਂ ਪੰਜਾਬ ਦੇ ਹੱਕ 'ਚ ਅਜਿਹੇ ਫੈਸਲੇ ਲਏ ਜਿਹਨਾਂ ਨੂੰ ਪੰਜਾਬ ਕਦੇ ਨਹੀਂ ਭੁੱਲ੍ਹੇਗਾਙ ਉਹਨਾਂ ਦੀ ਮੌਤ ਨਾਲ ਪੰਜਾਬ ਦੇ ਹਰ ਵਰਗ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ....
ਲੁਧਿਆਣਾ 28 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਬੀਤੇ ਦਿਨੀਂ ਨਰਮੇ ਦੀ ਕਾਸ਼ਤ ਬਾਰੇ ਜ਼ਮੀਨੀ ਹਾਲਾਤ ਜਾਣਨ ਲਈ ਨਰਮਾ ਪੱਟੀ ਦਾ ਦੌਰਾ ਕੀਤਾ | ਇਸ ਦੌਰਾਨ ਉਹ ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰ ਖੁਰਦ ਦੀ ਟੀਮ ਨਾਲ ਜ਼ਿਲ•ਾ ਮਾਨਸਾ ਦੇ ਨਰਮੇ ਵਾਲੇ ਬਲਾਕਾਂ ਅਧੀਨ ਪੈਂਦੇ ਪਿੰਡਾਂ ਜੌੜਕੀਆਂ, ਪੈਰੋਂ, ਬਹਿਣੀਵਾਲ ਅਤੇ ਟਾਂਡੀਆਂ ਵਿੱਚ ਗਏ| ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਕਿਸਾਨਾਂ ਨੂੰ ਮਿਲਕੇ ਡਾ. ਬੁੱਟਰ ਨੇ ਜਾਣਕਾਰੀ....
ਲੁਧਿਆਣਾ 28 ਅਪ੍ਰੈਲ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਡੇਹਲੋਂ ਦੇ ਸਹਿਯੋਗ ਨਾਲ ਪਿੰਡ ਬਾਬਰਪੁਰ, ਜ਼ਿਲ•ਾ ਲੁਧਿਆਣਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ| ਇਸ ਦੌਰਾਨ ਡਾ. ਪੰਕਜ ਸਰਮਾ ਨੇ ਕਿਸਾਨ ਨੂੰ ਪੀਏਯੂ ਦੁਆਰਾ 10ਵੀਂ ਅਤੇ 10+2 ਪਾਸ ਵਿਦਿਆਰਥੀਆਂ ਲਈ ਚਲਾਏ ਜਾਂਦੇ ਵੱਖ-ਵੱਖ ਕੋਰਸਾਂ ਬਾਰੇ ਜਾਗਰੂਕ ਕੀਤਾ | ਡਾ. ਲਵਲੀਸ਼ ਗਰਗ ਨੇ ਹੁਨਰ ਵਿਕਾਸ ਕੇਂਦਰ ਦੁਆਰਾ ਆਯੋਜਿਤ ਕੀਤੇ ਜਾਂਦੇ ਵੱਖ-ਵੱਖ....
ਲੁਧਿਆਣਾ 28 ਅਪ੍ਰੈਲ : ਪੀਏਯੂ ਨੇ ਸੋਧੇ ਹੋਏ ਪੀਏਯੂ ਪੱਕੇ ਗੁੰਬਦ ਵਾਲੇ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਪਰਮ ਹਾਈਟੈੱਕ, 12695, ਗਲੀ ਨੰ. 12, ਵਿਸ਼ਵਕਰਮਾ ਕਲੋਨੀ, ਲੁਧਿਆਣਾ ਨਾਲ ਇੱਕ ਸੰਧੀ ’ਤੇ ਹਸਤਾਖਰ ਕੀਤੇ | ਇਹ ਬਾਇਓਗੈਸ ਤਕਨਾਲੋਜੀ ਨੂੰ ਭਾਰਤੀ ਖੇਤੀ ਖੋਜ ਪ੍ਰੀਸਦ ਵਲੋਂ ਫੰਡ ਕੀਤੇ Tਖੇਤੀ ਅਤੇ ਖੇਤੀ-ਅਧਾਰਿਤ ਉਦਯੋਗਾਂ ਵਿੱਚ ਊਰਜਾ ’ਤੇ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਦੇ ਤਹਿਤ ਡਿਜਾਇਨ ਅਤੇ ਵਿਕਸਤ ਕੀਤਾ ਗਿਆ ਹੈ| ਨਿਰਦੇਸਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਪਰਮ....
ਲੁਧਿਆਣਾ 26 ਅਪ੍ਰੈਲ : ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਬੀਤੇ ਦਿਨੀਂ ਐਥਲੈਟਿਕ ਮੀਟ ਦੇ ਸਫਲ ਆਯੋਜਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਵੱਖ-ਵੱਖ ਆਯੋਜਨ ਕਮੇਟੀਆਂ ਦੇ ਨੁਮਾਇੰਦੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ | ਡਾ. ਜੌੜਾ ਨੇ ਕਿਹਾ ਕਿ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿੱਚ ਐਥਲੈਟਿਕ ਮੀਟ ਸਫਲਤਾ ਦੇ ਨਵੇਂ ਮਿਆਰ ਸਥਾਪਿਤ ਕਰਦੀ ਸੰਪੂਰਨ ਹੋਈ ਹੈ | ਉਹਨਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ, ਅਧਿਆਪਕਾਂ, ਆਯੋਜਕਾਂ ਅਤੇ ਸਮੁੱਚੇ....
ਬਾਜਵਾ, ਵੜਿੰਗ, ਕੋਟਲੀ ਨਾਲ ਚੋਣ ਪ੍ਰਚਾਰ 'ਚ ਸ਼ਾਮਲ ਹੋਏ ਬਾਵਾ ਕਿਹਾ- ਕਾਂਗਰਸ ਦੀ ਜਿੱਤ ਬਲੈਕ ਬੋਰਡ 'ਤੇ ਲਿਖਿਆ ਸੱਚ ਰਾਜ ਗਰੇਵਾਲ ਅਮਰੀਕਾ ਕਾਂਗਰਸ ਵੱਲੋਂ ਪ੍ਰਚਾਰ 'ਚ ਹੋਏ ਸ਼ਾਮਲ ਲੁਧਿਆਣਾ, 28 ਅਪ੍ਰੈਲ : ਅੱਜ ਜ਼ਿਮਨੀ ਚੋਣ ਵਿਚ ਫਿਲੌਰ ਅਤੇ ਆਦਮਪੁਰ ਆਦਿ ਹਲਕਿਆਂ ਵਿਖੇ ਪ੍ਰਤਾਪ ਸਿੰਘ ਬਾਜਵਾ, ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਨਾਲ ਵੱਖ ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਾਂਗਰਸ ਦੇ ਓ.ਬੀ.ਸੀ. ਕੋਆਰਡੀਨੇਟਰ ਇੰਚਾਰਜ ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਨੇ....
ਲੁਧਿਆਣਾ, 28 ਅਪ੍ਰੈਲ : ਪੰਜਾਬ ਦੇ ਸਰਬਪੱਖੀ ਪੇਂਡੂ ਵਿਕਾਸ ਲਈ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਤੇ ਪ੍ਰਾਸੈਸਿੰਗ ਉਦਯੋਗ ਨਾਲ ਸਬੰਧਿਤ ਸਮੁੱਚੀ ਸੂਚਨਾ ਦਾ ਬੈਂਕ ਤਿਆਰ ਕਰਨ ਦੀ ਸਖ਼ਤ ਲੋੜ ਹੈ। ਇਸ ਵਿੱਚ ਸਬੰਧਿਤ ਯੂਨੀਵਰਸਿਟੀਆਂ ਵੱਲੋਂ ਕੀਤੀ ਖੋਜ, ਪਸਾਰ ਤੇ ਸਫ਼ਲ ਅਗਾਂਹਵਧੂ ਕਿਸਾਨਾਂ, ਬਾਗਬਾਨਾਂ ਤੇ ਪਸ਼ੂ ਪਾਲਕਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਸ਼ਾਮਿਲ ਕਰਨੀਆਂ ਚਾਹੀਦੀਆਂ ਹਨ। ਇਸ ਵਿੱਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਯੋਜਨਾਵਾਂ ਦਾ ਪੂਰਾ ਵੇਰਵਾ ਮਾਂ ਬੋਲੀ ਪੰਜਾਬੀ ਵਿੱਚ....
ਇਲੈਕਟ੍ਰੋਨਿਕਸ ਇੰਜੀਨੀਅਰਿੰਗ ਖੇਤਰ ਦੇ ਨਵੇਂ ਰੁਝਾਨ' ਵਿਸ਼ੇ ਉੱਤੇ ਕੀਤੀ ਚਰਚਾ ਅਡਵਾਂਸਮੈਂਟ ਇਨ ਆਪਟਿਕਸ ਅਤੇ ਫੋਟੋਨਿਕਸ' ਵਿਸ਼ੇ ਤੇ ਸਿੰਪੋਜ਼ੀਅਮ ਕਰਵਾਇਆ ਪਟਿਆਲਾ, 28 ਅਪ੍ਰੈਲ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ 'ਇਲੈਕਟ੍ਰੋਨਿਕਸ ਇੰਜੀਨੀਅਰਿੰਗ ਖੇਤਰ ਦੇ ਨਵੇਂ ਰੁਝਾਨ' ਵਿਸ਼ੇ ਉੱਤੇ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਕਰਵਾਈ ਗਈ। ਇਸ ਮੌਕੇ ਵਿਭਾਗ ਵੱਲੋਂ 'ਅਡਵਾਂਸਮੈਂਟ ਇਨ ਆਪਟਿਕਸ ਅਤੇ ਫੋਟੋਨਿਕਸ' ਵਿਸ਼ੇ ਤੇ ਸਿੰਪੋਜ਼ੀਅਮ ਵੀ ਕਰਵਾਇਆ....
ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ ਲੁਧਿਆਣਾ, 28 ਅਪ੍ਰੈਲ () : ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ....
ਦਿੜ੍ਹਬਾ, 27 ਅਪ੍ਰੈਲ : ਸਾਬਕਾ ਓਲੰਪੀਅਨ ਅਤੇ ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਦਾ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਰੀਬ 74 ਵਰਿ੍ਹਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਪੂਰੇ ਫੌਜੀ ਸਨਮਾਨਾਂ ਤੇ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀੜਤ ਪਰਿਵਾਰ ਨਾਲ ਡੂੰਘੀ....
ਖਮਾਣੋਂ, 27 ਅਪ੍ਰੈਲ : ਖਮਾਣੋਂ ਬਲਾਕ ਦੇ ਪਿੰਡਾਂ ਵਿੱਚ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਲਈ 33 ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਅਤ 24 ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸਾਲਿਡ ਵੇਸਟ ਦੇ 7 ਅਤੇ ਲਿਕੁਅਡ ਵੇਸਟ ਮੈਨੇਜਮੈਂਟ ਦੇ 18 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਜਦੋਂ ਕਿ ਬਾਕੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਖਮਾਣੋਂ ਬਲਾਕ ਦੇ ਪਿੰਡ ਸੁਹਾਵੀ ਵਿਖੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ....
ਲੁਧਿਆਣਾ, 27 ਅਪ੍ਰੈਲ : ਅੱਜ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾਂ ਸ਼ਤਾਬਦੀ ਸਮਾਗਮ 'ਤੇ ਦਿੱਲੀ ਤੋਂ ਚੱਲੇ ਫ਼ਤਿਹ ਮਾਰਚ ਦਾ ਲੁਧਿਆਣਾ ਵਿਚ ਥਾਂ ਥਾਂ ਸਵਾਗਤ ਕੀਤਾ ਗਿਆ। ਇਸ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਫ਼ਤਿਹ ਮਾਰਚ ਦਾ ਸਵਾਗਤ ਕਰਦੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਵਾਲੀ ਗੱਡੀ ਅੱਗੇ ਨਤਮਸਤਕ ਹੋਏ ਅਤੇ ਪ੍ਰਸ਼ਾਦ ਲਿਆ। ਇਸ ਸਮੇਂ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸਾਥੀਆਂ....
ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਭੋਲਾ ਗਰੇਵਾਲ ਲੁਧਿਆਣਾ, 27 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 ਅਧੀਨ ਆਦਰਸ਼ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 400 ਮੀਟਰ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਜਿਸ 'ਤੇ ਕਰੀਬ 4.50 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ....
ਲੁਧਿਆਣਾ, 27 ਮਾਰਚ : ਅੱਜ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾਂ ਸ਼ਤਾਬਦੀ ਸਮਾਗਮ 'ਤੇ ਦਿੱਲੀ ਤੋਂ ਚੱਲੇ ਫ਼ਤਿਹ ਮਾਰਚ ਦਾ ਲੁਧਿਆਣਾ ਗਿੱਲ ਰੋਡ ਵਿਖੇ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਸਰਪ੍ਰਸਤ ਸ ਚਰਨਜੀਤ ਸਿੰਘ ਵਿਸ਼ਵਕਰਮਾ, ਰਾਮਗੜ੍ਹੀਆ ਬ੍ਰਦਰਜ਼ ਹੁਡ ਮਹਾਂ ਸਭਾ ਰਜਿ ਦੇ ਪ੍ਰਧਾਨ ਇੰਦਰਜੀਤ ਸਿੰਘ ਸੋਹਲ, ਵਿਸ਼ਵਕਰਮਾ ਫਾਊਂਡੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਮਠਾੜੂ, ਓ ਬੀ ਸੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਾਈਸ ਚੇਅਰਮੈਨ ਰੇਸ਼ਮ ਸਿੰਘ....