ਜਗਰਾਉਂ, 31 ਅਗਸਤ 2024 : ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਅੱਜ ਇੱਕ ਮਿਲਣੀ ਵਿੱਚ ਜਾਣਕਾਰੀ ਦਿੱਤੀ ਕਿ ਪਿਛਲੇ ਦਿਨੀ ਥਾਣਾ ਦਾਖਾ ਦੇ ਇਲਾਕੇ ਅੰਦਰੋਂ ਇੱਕ ਬਜ਼ੁਰਗ ਦੀ ਬੇਰਹਿਮੀ ਨਾਲ ਕਤਲ ਕਰਕੇ ਜੀਟੀ ਰੋਡ ਪਿੰਡ ਪੰਡੋਰੀ ਦੇ ਨਜਦੀਕ ਪਈ ਹੋਈ ਲਾਸ਼ ਬਰਾਮਦ ਹੋਈ ਸੀ। ਜਿਸ ਨੂੰ ਸਿਵਲ ਹਸਪਤਾਲ ਲੁਧਿਆਣਾ ਰਖਵਾ ਦਿੱਤਾ ਗਿਆ ਸੀ। ਇਸ ਖੁਲਾਸੇ ਦੀ ਪੜਤਾਲ ਮਰਨ ਵਾਲੇ ਦੀ ਲੜਕੀ ਨੂੰ ਉਸ ਦੇ ਪ੍ਰੇਮੀ ਵੱਲੋਂ ਫੋਨ ਕਰਕੇ ਆਸਟਰੇਲੀਆ ਜਾਣਕਾਰੀ ਦਿੱਤੀ ਗਈ ਸੀ ਕਿ ਉਸ ਨੇ....
ਮਾਲਵਾ
ਲੋਕਾਂ ਨੂੰ ਆਪਣੇ ਕੰਮ ਨਾਲ ਸਬੰਧਤ ਮੁਕੰਮਲ ਦਸ਼ਤਾਵੇਜ਼ ਲੈ ਕੇ ਕੈਂਪ ਵਿੱਚ ਸ਼ਾਮਲ ਹੋਣ ਦੀ ਅਪੀਲ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸੁਵਿਧਾ ਕੈਂਪ ਵਿੱਚ ਮੌਕੇ ‘ਤੇ ਕੀਤਾ ਜਾਵੇਗਾ ਹੱਲ : ਐਸ.ਡੀ.ਐਮ ਹਿਮਾਂਸ਼ੂ ਗੁਪਤਾ ਡੇਰਾਬੱਸੀ, 31 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਉਨ੍ਹਾਂ ਦੇ ਘਰ, ਪਿੰਡ/ਵਾਰਡ ਵਿੱਚ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਕੰਮ ਨਿਪਟਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ....
ਮਾਨਸਾ, 31 ਅਗਸਤ 2024 : ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨਾਲ ਚੱਲ ਰਹੇ ਗੰਨਮੈਨਾਂ ‘ਚ ਦੇਰ ਰਾਤ ਆਪਸ ਵਿੱਚ ਲੜਾਈ ਹੋ ਗਈ, ਜਿਸ ਕਾਰਨ ਇੱਕ ਗੰਨਮੈਨ ਜਖਮੀ ਹੋ ਗਿਆ। ਜ਼ਖ਼ਮੀ ਗੰਨ ਮੈਨ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਪਏ ਕਮਾਂਡੋ ਦੇ ਗੰਨਮੈਨਾਂ ਚ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਹੋਣ ਬਾਅਦ ਲੜਾਈ ਹੋ ਗਈ। ਇਸ ਦੌਰਾਨ ਗੁਰਦੀਪ ਸਿੰਘ ਜਖਮੀ ਹੋ ਗਿਆ, ਜੋ ਕਿ....
40 ਨਸੀਲੀਆਂ ਗੋਲੀਆ, 2.450 ਕਿੱਲੋਗ੍ਰਾਮ ਸੁਲਫਾ, 728 ਗ੍ਰਾਮ ਹੈਰੋਇਨ ਨੂੰ ਕੀਤਾ ਨਸ਼ਟ ਮਾਲੇਰਕੋਟਲਾ 31 ਅਗਸਤ 2024 : ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਸ੍ਰੀ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਦੀਆ ਹਦਾਇਤਾਂ ਅਨੁਸਾਰ ਜਿਲ੍ਹਾਂ ਅੰਦਰ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਹੋਏ 16 ਕੇਸਾਂ ਦੇ ਮਾਲ ਮੁਕੱਦਮਾ ਦਾ ਡਰੱਗ ਡਿਸਪੋਜ਼ਲ ਕਮੇਟੀ ਦੀ ਪ੍ਰਧਾਨਗੀ ਹੇਠ ਬਰਾਮਦ ਡਰੱਗ ਨੂੰ ਨਸਟ ਕੀਤਾ ਗਿਆ। ਇਸ ਮੌਕੇ ਡਰੱਗ ਡਿਸਪੋਜ਼ਲ....
ਡਿਪਟੀ ਕਮਿਸ਼ਨਰ ਵੱਲੋਂ ਖੁੱਲਾ ਦਰਬਾਰ ਲਗਾ ਕੇ ਮੌਕੇ 'ਤੇ ਲੋਕਾਂ ਦੇ ਮਸਲੇ ਕੀਤੇ ਜਾਣਗੇ ਹੱਲ ਸ੍ਰੀ ਮੁਕਤਸਰ ਸਾਹਿਬ, 31 ਅਗਸਤ 2024 : ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ....
ਸ੍ਰੀ ਮੁਕਤਸਰ ਸਾਹਿਬ, 31 ਅਗਸਤ 2024 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਂਕ ਮੈਨੇਜ਼ਰ ਨਾਲ ਮੀਟਿੰਗ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਪ੍ਰਾਪਤ ਟੀਚਿਆ ਅਨੁਸਾਰ ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕਰਨ ਲਈ ਪ੍ਰਵਾਨਗੀ ਪੱਤਰ....
ਫ਼ਰੀਦਕੋਟ 31 ਅਗਸਤ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਹੋਲ ਸੇਲਰਾਂ ਅਤੇ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ....
ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਲਗਾਤਾਰ ਨਿਰੀਖਣ ਦੀ ਜ਼ਰੂਰਤ ਫਰੀਦਕੋਟ, 31 ਅਗਸਤ 2024 : ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ। ਪਿੰਡ ਢਿੱਲਵਾਂ ਵਿੱਚ ਕਿਸਾਨ ਜਸਵਿੰਦਰ ਸਿੰਘ ਦੇ ਨਰਮੇ ਦੀ ਫਸਲ ਦਾ ਜਾਇਜ਼ਾ....
ਬਠਿੰਡਾ, 30 ਅਗਸਤ 2024 : ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਸਮਾਗਮ ਤੋਂ ਬਾਅਦ ਬੋਲਦਿਆਂ ਕਿਹਾ ਕਿ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਦੇ ਬਿਆਨ 'ਤੇ ਬੋਲਦੇ ਹੋਏ ਕਿਹਾ ਕਿ ਮੈਂ ਇਸ ਬਾਰੇ ਜਿੰਨਾ ਘੱਟ ਬੋਲਾ ਤਾਂ ਚੰਗਾ ਹੈ। ਉਹਨਾਂ ਨੇ ਕਿਹਾ ਕਿ ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆ ਨੂੰ ਮੰਦਾ ਬੋਲ ਰਿਹਾ ਹੈ। ਇਹ ਲੋਕਾਂ ਨੂੰ ਇਕਜੁੱਟ ਕਰਨ ਦੀ ਬਜਾਏ ਵੰਡ ਰਹੀ ਹੈ, ਜਿਸ ਦੀ ਜਿੰਨਾ ਵੀ....
ਰੂਪਨਗਰ, 30 ਅਗਸਤ 2024 : ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਲਠੇੜੀ ਥਾਣਾ ਸਦਰ ਮੋਰਿੰਡਾ ਦੇ ਏਰੀਏ ਵਿੱਚ ਦੋ ਵਿਅਕਤੀਆਂ ਨੂੰ 21,500 ਰੁਪਏ ਦੀ 500 ਰੁਪਏ ਦੇ ਨੋਟਾਂ ਦੀ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਐੱਸ.ਪੀ. ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਜਾਅਲੀ ਕਰੰਸੀ ਛਾਪਣ ਅਤੇ ਚਲਾਉਣ ਵਾਲੇ ਵਿਅਕਤੀਆਂ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਕੁਲਵੰਤ ਸਿੰਘ ਅਤੇ ਜਸਵਿੰਦਰ ਸਿੰਘ ਨੂੰ....
ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੀ ਸੌਂਪੇ ਲੁਧਿਆਣਾ, 30 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਟਿੱਬਾ ਰੋਡ ਸਥਿਤ ਗੁਰਦੁਆਰਾ ਸੰਗਤਸਰ ਵਿਖੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ 'ਤੇ ਹੀ ਹੱਲ ਵੀ ਕੀਤੇ। ਕੈਂਪ ਦੌਰਾਨ ਹਲਕੇ ਦੇ ਵਸਨੀਕਾਂ ਨੇ ਵੱਖ-ਵੱਖ ਤਰ੍ਹਾਂ....
ਲੁਧਿਆਣਾ 30 ਅਗਸਤ 2024 : ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ, ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਰੋਪ ਰੈਜ਼ੇਡਿਊ ਮੈਨੇਜਮੈਂਟ ਸਕੀਮ 2024-25 ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਅਧਿਕਾਰੀਆਂ ਲਈ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਗੁਰਦਾਸਪੁਰ, ਫਤਹਿਗੜ੍ਹ ਸਾਹਿਬ, ਅਤੇ ਐਸ.ਏ.ਐਸ ਨਗਰ ਦੇ ਜ਼ਿਲ੍ਹਿਆਂ ਤੋਂ 21 ਭਾਗੀਦਾਰਾਂ ਨੇ ਭਾਗ ਲਿਆ। ਵਿਭਾਗ ਦੇ ਮੁਖੀ ਡਾ.ਮਹੇਸ਼ ਕੁਮਾਰ....
ਲੁਧਿਆਣਾ 30 ਅਗਸਤ 2024 : ਪੀ.ਏ.ਯੂ. ਦੇ ਕਾਲਜ ਆਫ਼ ਕਮਿਊਨਿਟੀ ਸਾਇੰਸ ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਵਿਸ਼ਵ ਉੱਦਮੀ ਹਫ਼ਤਾ ਮਨਾਇਆ। ਇਸ ਹਫ਼ਤੇ ਦੌਰਾਨ ਉੱਦਮ ਖੇਤਰ ਦੇ ਮਾਹਿਰ ਸ੍ਰੀਮਤੀ ਰੇਖਾ ਅਰੋੜਾ ਦੁਆਰਾ ਰੇਜ਼ਿਨ ਆਰਟ 'ਤੇ ਦੋ ਦਿਨਾਂ ਵਰਕਸ਼ਾਪ ਲਗਾਈ ਗਈ। ਉਦਮੀ ਸ਼੍ਰੀਮਤੀ ਮੋਨਿਕਾ ਚੁੱਘ ਅਤੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੁਆਰਾ ਇੱਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕਾਲਜ ਆਫ਼ ਕਮਿਊਨਿਟੀ ਸਾਇੰਸ ਦੇ ਡੀਨ ਡਾ. ਕਿਰਨ ਬੈਂਸ ਨੇ....
ਲੁਧਿਆਣਾ 30 ਅਗਸਤ 2024 : ਪੀ ਏ ਯੂ ਦੇ ਖੇਤੀ ਵਿਗਿਆਨ ਵਿਭਾਗ ਵਿਚ ਖੋਜਾਰਥੀ ਡਾ. ਸਿਮਰਨਪ੍ਰੀਤ ਸਿੰਘ ਬੋਲਾ ਨੂੰ ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਸਰਵੋਤਮ ਥੀਸਿਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸ ਨੇ ਆਪਣੀ ਪੀ.ਐੱਚ.ਡੀ. ਡਾ: ਹਰਪ੍ਰੀਤ ਕੌਰ ਵਿਰਕ, ਵਿਗਿਆਨੀ ਦਾਲ ਸੈਕਸ਼ਨ, ਦੀ ਅਗਵਾਈ ਹੇਠ ਪੀ.ਐਚ.ਡੀ. ਖੋਜ ਸੰਪੂਰਨ ਕੀਤੀ ਸੀ। ਪੀ ਏ ਯੂ ਦੇ ਪਲਾਂਟ ਬਰੀਡਿੰਗ ਵਿਭਾਗ....
ਬਿਰਧ ਘਰਾਂ, ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦਾ ਵੀ ਕੀਤਾ ਦੌਰਾ ਲੁਧਿਆਣਾ, 30 ਅਗਸਤ 2024 : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਅਤੇ ਸ਼੍ਰੀ ਕੇ.ਕੇ.ਬਾਂਸਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ ਵੱਲੋਂ 30 ਅਗਸਤ (ਸ਼ੁੱਕਰਵਾਰ) ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੀਨੀਅਰ ਸਿਟੀਜਨਾਂ ਅਤੇ ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦੇ ਕੈਦੀਆਂ ਦੀਆਂ ਅਸਲ ਸਮੱਸਿਆਵਾਂ ਅਤੇ ਸ਼ਿਕਾਇਤਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ....